ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ ਖੁਰਮਣੀਆਂ) – ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23 ਫੀਸਦ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਕੀਤਾ ਗਿਆ ਹੈ।ਸਟੱਡੀ ਅਬਰੋਡ ਏਡ ਵੱਲੋਂ ਵਿਸ਼ਵ ਦੀਆਂ 8032 ਯੂਨੀਵਰਸਿਟੀਆਂ ਦੇ ਕਰਵਾਏ ਗਏ ਇੱਕ ਸਰਵੇਖਣ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਖਾਸ ਕਰਕੇ ਅੰਤਰਰਾਸ਼ਟਰੀ …
Read More »ਪੰਜਾਬੀ
ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ – ਈ.ਟੀ.ਓ
ਅੰਮ੍ਰਿਤਸਰ 2 ਮਈ (ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਕਾਂ ਨੂੰ ਮਨਘੜ੍ਹਤ ਗੱਲ੍ਹਾਂ ਦੱਸ ਕੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਦੀ ਨਵੀਂ …
Read More »ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਸੰਦੀਪ ਕੌਰ ਰੰਧਾਵਾ ਨੇ ਕੈਨੇਡਾ ‘ਚ ਰਚਿਆ ਇਤਿਹਾਸ
ਅੰਮ੍ਰਿਤਸਰ, 2 ਮਈ (ਦੀਪ ਦਵਿੰਦਰ ਸਿੰਘ) – ਰੋਜ਼ੀ ਰੋਟੀ ਦੀ ਭਾਲ ’ਚ ਵਿਦੇਸ਼ਾਂ ਵਿੱਚ ਜਾ ਵੱਸੇ ਪੰਜਾਬੀ ਆਪਣੀ ਅਗਲੀ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ ਜੋੜੀ ਰੱਖਣ ਲਈ ਨਿਰੰਤਰ ਉਪਰਾਲੇ ਕਰਦੇ ਰਹਿੰਦੇ ਹਨ।ਅਜਿਹਾ ਹੀ ਉਪਰਾਲਾ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਗੁਰੂ ਨਗਰੀ ਅੰਮ੍ਰਿਤਸਰ ਤੋਂ ਕਨੇਡਾ ਦੇ ਸ਼ਹਿਰ ਵਿੰਨੀ ਪੈਗ ਜਾ ਵੱਸੀ ਸੰਦੀਪ ਕੌਰ ਰੰਧਾਵਾ ਨੇ ਆਪਣੀ ਮਾਂ ਬੋਲੀ …
Read More »ਡੀ.ਏ.ਵੀ ਪਬਲਿਕ ਸਕੂਲ ਵਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਤਰਰਾਸ਼਼ਟਰੀ ਮਜ਼ਦੂਰ ਦਿਵਸ `ਤੇ ਵਿਸ਼ੇਸ਼ ਸਭਾ ਦਾ ਅਯੋਜਨ ਕੀਤਾ ਅਤੇ ਦੁਨੀਆਂ ਭਰ ਦੇ ਕਾਮਿਆਂ ਦੇ ਅਣਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।ਵਿਦਿਆਰਥੀਆਂ ਨੇ ਭਾਸ਼ਣ ਦਿੱਤੇ ਤੇ ਕਵਿਤਾਵਾਂ ਪੜ੍ਹੀਆਂ।ਜਿਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਵਿਅਕਤੀਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦਾ ਸਨਮਾਨ ਕਰਨਾ ਸੀ। ਪੰਜਾਬ ਜ਼ੋਨ-ਏ …
Read More »ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼
ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਹਿੱਤ ਵਿਸ਼ੇਸ਼ ਗਤੀਵਿਧੀਆਂ ਉਲੀਕਣ ਦੇ ਨਿਰਦੇਸ਼ ਦਿੱਤੇ ਗਏ ਹਨ।ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜਿਆਂ ਸਨਮੁੱਖ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਅਸੈਂਬਲੀ ਦੌਰਾਨ ਸ਼ਬਦ ਉਚਾਰਨ ਕੀਤਾ …
Read More »ਭਾਜਪਾ ਉਮੀਦਵਾਰ ਨੇ ਸ਼ਾਸਤਰੀ ਮਾਰਕੀਟ ਵਿੱਚ ਚੋਣ ਪ੍ਰਚਾਰ ਦੌਰਾਨ ਸੁਣੀਆਂ ਦੁਕਾਨਦਾਰਾਂ ਦੀਆਂ ਮੁਸ਼ਕਲਾਂ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸ਼ਾਸਤਰੀ ਮਾਰਕੀਟ ਪਹੁੰਚ ਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨਾਲ ਜਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਭਾਜਪਾ ਆਗੂ ਡਾ: ਰਾਮ ਚਾਵਲਾ ਤੇ ਹੋਰ ਵਰਕਰ ਤੇ ਸਮਰਥਕ ਮੌਜ਼ੂਦ ਸਨ।ਦੁਕਾਨਦਾਰਾਂ ਨੇ ਮੁੱਖ ਤੌਰ `ਤੇ ਸੀਵਰੇਜ ਅਤੇ ਟ੍ਰੈਫਿਕ …
Read More »ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 2 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭੀਖੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿੱਕੀ ਨੇ 84% ਅੰਕਾਂ ਨਾਲ ਪਹਿਲਾ, ਗੁਰਪਿਆਰ ਸਿੰਘ ਨੇ 77% ਅੰਕਾਂ ਨਾਲ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ 76% ਅੰਕਾਂ ਨਾਲ ਤੀਜ਼ਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਧਾਨ ਹਰਬੰਸ …
Read More »ਸੰਵੇਦਨਸ਼ੀਲ ਬੂਥਾਂ ‘ਤੇ ਕਰਵਾਈਆਂ ਗਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ
ਅੰਮ੍ਰਿਤਸਰ, 2 ਮਈ *(ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇੰਦਰੀ ਵਿਧਾਨ ਸਭਾ ਹਲਕੇ ਦੇ ਵਲਨਰੇਬਲ ਅਤੇ ਸੰਵੇਦਨਸ਼ੀਲ ਬੂਥਾਂ ‘ਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵੋਟਰਾਂ ਦੀ …
Read More »ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹੇ ’ਚ ਪਹਿਲਾ ਸਥਾਨ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਸੀ.ਏ ਸਮੈਸਟਰ-ਪਹਿਲਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਨਵਜੀਤ ਕੌਰ ਦਾ ਮੂੰਹ …
Read More »ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ – ਡਾ. ਓਬਰਾਏ
ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਆਪਣੀ ਜੇਬ੍ਹ `ਚੋਂ ਕਰੋੜਾਂ ਹੀ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ `ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ` ਦਾ ਉਦਘਾਟਨ ਅੱਜ ਅੰਮ੍ਰਿਤਸਰ ਦੇ …
Read More »
Punjab Post Daily Online Newspaper & Print Media