ਸਮਰਾਲਾ 14 ਅਗਸਤ (ਪੰਜਾਬ ਪੋਸਟ- ਕੰਗ) – ਲੇਖਕ ਮੰਚ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੰਚ ਦੇ ਸਕੱਤਰ ਰਾਜਵਿੰਦਰ ਸਮਰਾਲਾ ਨੇ ਇਕੱਤਰਤਾ ਦਾ ਅਰੰਭ ਕਰਦੇ ਹੋਏ ਲੇਖਕ ਸਾਥੀਆਂ ਨੂੰ ਜੀ ਆਇਆ ਜੀ ਕਹਿਣ ਉਪਰੰਤ ਮੰਚ ਦੇ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਦੇ ਘਰ ਪੈਦਾ …
Read More »ਪੰਜਾਬੀ
ਖਾਲਸਾ ਕਾਲਜ ਸੰਸਥਾਵਾਂ ਨੇ ਮਨਾਇਆ ਅਜ਼ਾਦੀ ਦਿਵਸ ਤੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਜ਼ਾਦੀ ਦੀ 71ਵੀਂ ਵਰ੍ਹੇਗੰਢ ਮੌਕੇ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਵੱਲੋਂ ਅਜਾਦੀ ਦਿਵਸ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਬੜੇ ਹੀ ਉਤਸ਼ਾਹ ਤੇ ਜੋਸ਼-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਚਵਿੰਡਾ ਦੇਵੀ, ਖਾਲਸਾ ਕਾਲਜ ਪਬਲਿਕ ਸਕੂਲ ਅਤੇ ਖਾਲਸਾ ਕਾਲਜ ਇੰਟਰੈਨਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਆਦਿ ਹੋਰਨਾਂ ਵਿੱਦਿਅਕ ਅਦਾਰਿਆਂ ’ਚ ਦੇਸ਼ ਦੀ …
Read More »ਮਹਾਰਾਜਾ ਰਣਜੀਤ ਸਿੰਘ ਦੇ ਪਰਿਵਾਰ ਦੀ ਕਿਰਦਾਰਕੁਸ਼ੀ ਬਰਦਾਸ਼ਤ ਨਹੀਂ- ਦਿੱਲੀ ਕਮੇਟੀ
ਕੇਜਰੀਵਾਲ ਨੂੰ ਇਸ ਮਾਮਲੇੇ `ਚ ਸਿੱਖ ਕੌਮ ਤੋਂ ਮੁਆਫੀ ਮੰਗਣ ਲਈ ਕਿਹਾ ਨਵੀਂ ਦਿੱਲੀ, 14 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਅਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਉਪ ਪ੍ਰਧਾਨਗੀ ’ਚ ਚਲ ਰਹੀ ਪੰਜਾਬੀ ਅਕਾਦਮੀ ਵਿਵਾਦਾਂ ਵਿਚ ਆ ਗਈ ਹੈ। ਅਕਾਦਮੀ ਵੱਲੋਂ 12 ਅਗਸਤ 2017 ਨੂੰ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਕਰਾਏ ਗਏ ਪੰਜਾਬੀ ਕਵੀ ਦਰਬਾਰ …
Read More »ਫੋਜ਼ ਵਿੱਚ ਭਰਤੀ ਲਈ ਪ੍ਰੀ ਰਿਕਰੂਟਮੈਂਟ ਕੋਰਸ 21 ਅਗਸਤ ਤੋਂ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ (ਰਿਟਾ), ਜ਼ਿਲਾ ਰੱਖਿਆਂ ਸੇਵਾਵਾਂ ਭਲਾਈ ਅਫ਼ਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ, ਅੰਮਿ੍ਰਤਸਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖ਼ਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਨਵਾਂ ਕੋਰਸ 21 ਅਗਸਤ 2017 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਦਾਖਲਾ …
Read More »ਅਰਬਨ ਹਾਟ ਵਿਖੇ 15 ਅਗਸਤ ਨੂੰ ਜ਼ਾਇਕੇਦਾਰ ਖਾਣਿਆਂ ਦਾ ਲੁਤਫ ਉਠਾਉਣ ਦਾ ਦਿੱਤਾ ਸੱਦਾ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਜਿਲਾ ਪ੍ਰਸਾਸ਼ਨ ਅੰਮਿ੍ਰਤਸਰ ਦੇ ਸਹਿਯੋਗ ਨਾਲ ਵਿਰਾਸਤੀ ਸ਼ਹਿਰ ਅੰਮਿ੍ਰਤਸਰ ਦੀ ਵਿਰਾਸਤ ਅਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਹਿਰਦੇ ਸਕੀਮ ਅਧੀਨ ‘ਆਰਟ ਕੈਂਪ ਇੰਡੀਆ ਐਟ 70’ ਦੇ ਬੈਨਰ ਹੇਠ ਅਰਬਨ ਹਾਟ ਵਿਖੇ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਕਲਾਵਾਂ ਦੇ ਮੁਕਾਬਲੇ ਅਤੇ ਸਭਿਆਚਾਰ …
Read More »ਪੌਦੇੇ ਲਗਾ ਕੇ ਮਨਾਇਆ ਅਜ਼ਾਦੀ ਦਿਹਾੜਾ- ਤਹਿਸੀਲਦਾਰ ਨੇ ਲਗਾਏ ਛਾਂਦਾਰ ਬੂਟੇ
ਧੂਰੀ, 14 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) ਵਾਤਾਵਰਣ ਦੀ ਸ਼ੁਧੱਤਾ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੀ ਮਾਲਵਾ ਜੋਨ ਦੀ ਸੰਸਥਾ ਕੇ.ਐਸ ਸੋਸ਼ਲ ਵੈਲਫੇਅਰ ਗਰੁੱਪ ਵੱਲੋਂ ਅਜ਼ਾਦੀ ਦਿਹਾੜਾ ਛਾਂਦਾਰ ਪੌਦੇੇ ਲਗਾ ਕੇ ਮਨਾਇਆ ਗਿਆ।ਇਸ ਮੌਕੇ ਦਾਨਾ ਮੰਡੀ ਧੂਰੀ ਵਿਖੇ ਪਿਲਕਨ ਦੇ ਛਾਂਦਾਰ ਬੂਟੇ ਲਗਾਉਣ ਦਾ ਉਦਘਾਟਨ ਸੁਰਜੀਤ ਸਿੰਘ ਤਹਿਸੀਲਦਾਰ ਧੂਰੀ ਅਤੇ ਡੀਨਪਾਲ ਸਿੰਘ ਸਕੱਤਰ ਮਾਰਕਿਟ ਕਮੇਟੀ ਧੂਰੀ ਵੱਲੋਂ ਕੀਤਾ ਗਿਆ।ਸੰਸਥਾ …
Read More »ਡੀ.ਏ.ਵੀ ਪਬਲਿਕ ਸਕੂਲ `ਚ ਸੁਤੰਤਰਤਾ ਦਿਵਸ ਤੇ ਜਨਮ ਅਸ਼ਟਮੀ ਮਨਾਈ ਗਈ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਤਿਉਹਾਰਾਂ ਦੀ ਰੂਹ ਨੂੰ ਜਿ਼ੰਦਾ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਸੁਤੰਤਰਤਾ ਦਿਵਸ ਤੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ।ਵਿਦਿਆਰਥੀਆਂ ਨੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸੱਚੇ ਦਿਲੋਂ ਸ਼ਰਧਾਂਜਲੀ ਦਿੱਤੀ, ਜਿੰਨ੍ਹਾਂ ਨੇ ਸਾਨੂੰ ਅਜ਼ਾਦ ਹਵਾਵਾਂ ਦੇਣ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਆਪਣੀਆਂ …
Read More »ਡੀ.ਏ.ਵੀ ਕਾਲਜ ਦੇ ਐਨ.ਸੀ.ਸੀ ਵਿਭਾਗ ਨੇ ਲਗਾਏ ਪੌਦੇ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਐਨ.ਸੀ.ਸੀ ਵਾਲੰਟੀਅਰਾਂ `ਚ ਵਾਤਾਵਰਣ ਸੰਭਾਲ ਦੇ ਪ੍ਰਤੀ ਜਾਗਰੂਕ ਕਰਨ ਹਿੱਤ ਡੀ.ਏ.ਵੀ ਕਾਲਜ ਦੇ ਐੇਨ.ਸੀ.ਸੀ ਏਅਰ ਵਿੰਗ ਵਿਭਾਗ ਵਲੋਂ ਕਾਲਜ ਦੇ ਖੇਡ ਮੈਦਾਨ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤਾ ਗਈ।ਜਿਸ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਆਪਣੇ ਹੱਥੀਂ ਪੌਦਾ ਲਗਾ ਕੇ ਕੀਤਾ।ਉਨਾਂ ਨੇ ਵਾਲੰਟੀਅਰਾਂ ਨੂੰ ਵਾਤਾਵਰਣ ਦੇ ਮਹੱਤਵ ਬਾਰੇ …
Read More »ਚਰਨਜੀਤ ਚੱਢਾ ਤੇ ਨਰਿਂਦਰ ਖੁਰਾਣਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਗ੍ਰਹਿ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।ਉਨ੍ਹਾਂ ਮੁੱਖ ਮੰਤਰੀ ਨੂੰ ਵਿਸ਼ਵ ਪੱਧਰ `ਤੇ ਸਥਾਪਿਤ ਹੋ ਚੁੱਕੀ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਰਾ ਲੀਗਲ ਵੰਲਟੀਅਰਜ਼ ਨਾਲ ਮੀਟਿੰਗ
ਬਠਿੰਡਾ, 14 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਏ.ਡੀ.ਆਰ ਸੈਂਟਰ ਜ਼ਿਲਾ ਕਚਹਿਰੀ ਵਿਖੇ ਕੰਮ ਕਰ ਰਹੇ ਪੈਰਾ ਲੀਗਲ ਵੰਲਟੀਅਰਜ਼ ਨਾਲ ਮੀਟਿੰਗ ਕੀਤੀ ਗਈ।ਉਨਾਂ ਨੂੰ ਨਾਲਸਾ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। …
Read More »
Punjab Post Daily Online Newspaper & Print Media