Wednesday, November 25, 2026

ਪੰਜਾਬੀ

ਅੰਮਿ੍ਤਸਰ ਸ਼ਹਿਰ ਦੇ ਵਿਕਾਸ ਲਈ 556.90 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ

ਅੰਮਿ੍ਤਸਰ ਨੂੰ ਬਿਆਸ ਦਰਿਆ ਤੋਂ ਪਾਣੀ ਮੁਹੱਈਆ ਕਰਾਉਣ ਲਈ 3,000 ਕਰੋੜ ਜਾਰੀ ਅੰਮਿ੍ਤਸਰ, 14 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਅੰਮਿ੍ਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਣ ਵਾਲੇ ਸਮੇਂ ਵਿਚ ਨਹਿਰੀ ਪਾਣੀ ਸਾਫ਼ ਕਰਕੇ ਪੀਣ ਲਈ ਦਿੱਤਾ ਜਾਵੇਗਾ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਓਥੇ …

Read More »

ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ-ਚਾਂਸਲਰ ਬਣੇ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)  ਪੰਜਾਬ ਦੇ ਗਵਰਨਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ, ਮਾਨਯੋਗ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਵਿਸ਼ਵ ਪ੍ਰਸਿੱਧ ਉੱਘੇ ਵਿਦਵਾਨ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਵਾਈਸ-ਚਾਂਸਲਰ ਵਜੋਂ ਨਿਯੁੱਕਤ ਕੀਤਾ ਹੈ।ਉਨ੍ਹਾਂ ਦੀ ਇਹ ਨਿਯੁਕਤੀ ਜਾਇਨ ਕਰਨ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਹੋਵੇਗੀ।ਉਹ ਇਸ ਵੇਲੇ ਯੂਨੀਵਰਸਿਟੀ …

Read More »

ਮਾਲਵਾ ਹੈਰੀਟੇਜ਼ ਤੇ ਸੱਭਿਆਚਾਰ ਫਾਊਂਡੇਸ਼ਨ ਨੇ ‘ਤੀਆਂ ਤੀਜ ਦਾ’ ਤਿੰਨ ਰੋਜ਼ਾ ਮੇਲਾ ਮਨਾਇਆ

ਮੁੱਖ ਮਹਿਮਾਨ ਵਜੋਂ ਮੈਡਮ ਭੱਟੀ, ਬੀਬੀ ਗੁਲਸ਼ਨ, ਮੈਡਮ ਕੋਟਫੱਤਾ ਤੇ ਜਿਲਾ ਸਿੱਖਿਆ ਅਫਸਰ ਪੁੱਜੇ ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਵਿਰਾਸਤ ਨੂੰ ਸਾਂਭਣ ਵਾਲੀ ਮਾਲਵੇ ਦੀ ਉੱਘੀ ਸੰਸਥਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਤਿੰਨ ਰੋਜ਼ਾ ‘ਤੀਆਂ ਤੀਜ ਦੀਆਂ’ ਦਾ ਮੇਲਾ ਧੂਮਧਾਮ ਨਾਲ ਸ਼ੁਰੂ ਕੀਤਾ ਗਿਆ।ਇਹ ਤੀਆਂ ਨਿਰੋਲ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ …

Read More »

880000/- ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਦੋਸ਼ੀ ਕਾਬੂ

ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਪੁਲਿਸ ਪ੍ਰਸਾਸਨ ਵਲੋਂ ਲਗਾਤਾਰ ਠੱਗੀਆਂ, ਚੋਰੀਆਂ, ਨਸ਼ਿਆਂ ਅਤੇ ਹੋਰ ਵਾਰਦਾਤਾਂ ਕਰਨ ਵਾਲੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਹਰਬੰਸ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ 2 ਬਠਿੰਡਾ ਅਤੇ ਇੰਸਪੈਕਟਰ ਜਸਵੀਰ ਸਿੰਘ ਇੰਚਾਰਜ ਐਸ.ਟੀ.ਐਫ ਬਠਿੰਡਾ ਦੀ ਸਾਂਝੀ ਟੀਮ ਵਲੋਂ 8,80,000 ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਨੂੰ …

Read More »

ਡੀਅਰ ਸਫਾਰੀ ਬੀੜ ਤਲਾਬ `ਚ ਪਹੁੰਚੇ ਤਿੰਨ ਚੀਤੇ

ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਿੰਨੀ ਜ਼ੂ-ਕਮ-ਡੀਅਰ ਪਾਰਕ ਬੀੜ ਤਲਾਬ ਵਿਖੇ 3 ਚੀਤੇ (ਤੇਂਦੁਏ) ਲਿਆਂਦੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ ਹਰਭਜਨ ਸਿੰਘ ਨੇ ਦੱਸਿਆ ਕਿ ਦੋ (2) ਨਰ ਅਤੇ ਇਕ (1) ਮਾਦਾ ਚੀਤਾ (ਤੇਂਦੁੲਾ) ਮਹਿੰਦਰ ਚੌਧਰੀ ਜ਼ੁਅੋਲੋਜਿਕਲ ਪਾਰਕ ਤੋ ਲਿਆਂਦੇ ਗਏ ਹਨ ਅਤੇ ਸਤੰਬਰ ਮਹੀਨੇ ’ਚ ਇਨਾਂ ਨੂੰ ਚਿੜੀਆ ਘਰ …

Read More »

ਨਵੇਂ ਗ੍ਰਹਿ ਦੀ ਖੁਸ਼ੀ ’ਚ ਸ਼ੁਕਰਾਨਾ ਸਮਾਗਮ ਆਯੋਜਿਤ

ਬਠਿੰਡਾ, 13 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਮੁਹੱਲਾ ਕਿੱਕਰ ਦਾਸ ਵਿਖੇ ਗੁਰਦੇਵ ਸਿੰਘ ਦਾਰ ਦੇ ਨਵੇਂ ਗ੍ਰਹਿ ਵਿਖੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ …

Read More »

ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ

ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਫੁੱਲ ਡਰੈੱਸ ਰਿਹਰਸਲ ਅੰਮਿ੍ਤਸਰ, 13 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – 71ਵੇਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਬਿਜਲੀ ਅਤੇ ਸਿੰਚਾਈ ਮੰਤਰੀ, ਪੰਜਾਬ ਰਾਣਾ ਗੁਰਜੀਤ ਸਿੰਘ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ …

Read More »

ਇਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ ਦਾ ਆਯੋਜਨ

ਅੰਮਿ੍ਤਸਰ, 13 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸੂਚਨਾ ਅਤੇ ਪ੍ਰਸਾਰ ਮੰਤਰਾਲਾ ਦੇ ਗੀਤ ਅਤੇ ਨਾਟਕ ਵਿਭਾਗ ਵਲੋਂ ਖੇਤਰੀ ਪ੍ਰਚਾਰ ਨਿਦੇਮਾਲਾ ਦੇ ਸਹਿਯੋਗ ਨਾਲ ਅੱਜ ਇਤਿਹਾਸਕ ਜਲਿਆ ਵਾਲਾ ਬਾਗ ਵਿੱਚ ਇਕ ਸ਼ਾਮ ਸ਼ਹੀਦਾਂ ਦੇ ਨਾਮ ਇਕ ਸ਼ਾਮ ਸ਼ਹੀਦਾਂ ਦੇ ਨਾਮ ‘ਪ੍ਰੋਗਰਾਮ ਆਯੋਜਿਤ’ ਕੀਤਾ ਗਿਆ।ਇਸ ਪ੍ਰੋਗਰਾਮ ਦੌਰਾਨ ’ਰੂਹਾਂ ਦਾ ਦਰਦ’ ਨਾਟਕ ਦਾ ਮੰਚਨ ਕੀਤਾ ਗਿਆ ਇਸ ਟਾਟਕ ਵਿੱਚ ਕਿਸ ਤਰਾ …

Read More »

ਬੀ.ਐਸ.ਐਫ ਹੈਡਕਵਾਟਰ ਵਿਖੇ ਕਾਲਜ ਵਿਦਿਆਰਥਣਾਂ ਮਨਾਇਆ ਤੀਆਂ ਦਾ ਮੇਲਾ

ਪੁਰਾਤਨ ਪੰਜਾਬੀ ਸੱਭਿਆਚਾਰ, ਵਿਰਾਸਤ ਤੇ ਰਵਾਇਤਾਂ ਵੇਖਣ ਨੂੰ ਮਿਲੀਆਂ – ਭੱਟੀ ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਸੰਧੂ) – ਬੀ.ਐਸ.ਐਫ ਸੈਕਟਰ ਹੈਡ ਕੁਆਟਰਜ਼ ਅੰਮ੍ਰਿਤਸਰ ਦੇ ਅਧਿਕਾਰਤ ਖੇਤਰ ਵਿੱਚ ਆਉਂਦੀ ਬੀ.ਐਸ.ਐਫ 17 ਬਟਾਲੀਅਨ ਰਾਮਤੀਰਥ ਦੇ ਸੈਮੀਨਾਰ ਹਾਲ ਵਿਖੇ ਇੱਕ ਪ੍ਰਭਾਵਸ਼ਾਲੀ ਤੀਆਂ ਤੀਜ ਮੇਲੇ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸੈਕਟਰ ਕਮਾਂਡੈਂਟ ਪੀ.ਐਸ ਭੱਟੀ 17-ਬਟਾਲੀਅਨ 2 ਆਈ.ਸੀ ਰੁਪਿੰਦਰ ਭਾਰਦਵਾਜ ਤੇ ਡਿਪਟੀ ਕਮਾਂਡੈਂਟ ਪਰਮਜੀਤ ਸਿੰਘ …

Read More »

ਸੰੰਗਰੂਰ ਵਿੱਚ ਸਿਖਿਆ ਮੰਤਰੀ ਅਰੁਣਾ ਚੌਧਰੀ ਲਹਿਰਾਉਣਗੇ ਕੌਮੀ ਝੰਡਾ

ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਪੁਲੀਸ ਲਾਈਨ ਸਟੇਡੀਅਮ ਵਿਖੇ ਹੋਵੇਗਾ। ਪੰਜਾਬ ਦੇ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੁਲੀਸ ਲਾਈਨ ਵਿਚ ਹੀ ਸ਼ਹੀਦੀ ਸਮਾਰਕ ’ਤੇ ਹੀ ਰੀਥ ਚੜਾਉਣ ਦੀ ਰਸਮ ਅਦਾ ਕਰ …

Read More »