ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਆਪਸੀ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਨਾਮਜ਼ਦ ਅਤੇ ਪੰਜ-ਸੱਤ ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਅਤੇ ਹੋਰ ਕਈ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ।ਜਾਣਕਾਰੀ ਦਿੰਦਿਆਂ ਥਾਣਾ ਮੂਣਕ ਦੇ ਸਹਾਇਕ ਥਾਣੇਦਾਰ ਸਤਗੁਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਬਲਵੀਰ ਸਿੰਘ ਪੁੱਤਰ ਹਰਕੇਸ਼ ਸਿੰਘ ਵਾਸੀ ਬਖੋਰਾ ਖੁਰਦ ਨੇ ਪੁਲਸ ਕੋਲ ਬਿਆਨ …
Read More »ਪੰਜਾਬੀ
ਖੇਤ `ਚ ਡਿੱਗੀ ਸ਼ੈਲਰ ਦੀ ਤਾਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਇਕ ਖੇਤ `ਚ ਨਾਲ ਲੱਗਦੇ ਸ਼ੈਲਰ ਦੀ ਬਿਜਲੀ ਦੀ ਤਾਰ ਡਿੱਗਣ ਕਾਰਨ ਕਰੰਟ ਲੱਗਣ ਕਰ ਕੇ ਇਕ ਨੌਜਵਾਨ ਦੀ ਮੌਤ ਹੋ ਗਈ।ਥਾਣਾ ਦਿੜ੍ਹਬਾ ਦੇ ਹੌਲਦਾਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੁੱਜਰਾਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਮਾਸੀ ਦੇ ਲੜਕੇ …
Read More »ਪਿੰਡ ਵਾਸੀਆਂ ਤੇ ਅਧਿਆਪਕਾਂ ਨੇ ਮਿਲ ਕੇ ਸਰਕਾਰ ਸਕੂਲ ਬਿਲਡਿੰਗ ਨੂੰ ਕਰਵਾਇਆ ਰੰਗ ਰੋਗਨ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭੁੱਲਰਹੇੜੀ ਵਿਖੇ ਸਕੂਲ ਦੀ ਇਮਾਰਤ ਨੂੰ ਨਵੀ ਬਣਾਉਣ ਲਈ ਪਿੰਡ ਵਾਸੀਆਂ ਅਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਾਰੀ ਬਿਲਡਿੰਗ ਨੂੰ ਪਲਾਸਟਿਕ ਰੰਗ ਰੋਗਨ ਕਰਵਾਇਆ ਗਿਆਸੀਨੀਅਰ ਅਧਿਆਪਕ ਜਰਨੈਲ ਸਿੰਘ (ਸ.ਸ ਮਾਸਟਰ) ਵੱਲੋ ਵਿਸ਼ੇਸ਼ ਭੂਮਿਕਾ ਨਿਭਾਈ ਐਸ.ਐਮ.ਸੀ ਕਮੇਟੀ ਦੇ ਸਹਿਯੋਗ ਨਾਲ ਸਾਰੀਆ ਕਲਾਸਾਂ ਵਿੱਚ ਗਰੀਨ ਬੋਰਡ ਲਗਾਏ ਗਏ …
Read More »ਸੋਸ਼ਲ ਮੀਡੀਆ `ਤੇ ਮੁਲਾਜ਼ਮਾਂ ਦੀ ਤਨਖਾਹ ਸਬੰਧੀ ਵਾਇਰਲ ਸੁਨੇਹਾ ਤੱਥ-ਰਹਿਤ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੇਵਾਦਾਰ ਮੁਲਾਜ਼ਮਾਂ ਸਬੰਧੀ ਸ਼ੋਸ਼ਲ ਮੀਡੀਆ `ਤੇ ਵਾਇਰਲ ਹੋਇਆ ਸੁਨੇਹਾ ਤੱਥਾਂ ਤੋਂ ਰਹਿਤ ਹੈ।ਇਹ ਦਾਅਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਦੀ ਤਨਖਾਹ ਉਸ ਦੇ ਅਹੁੱਦੇ ਦੇ ਹਿਸਾਬ ਨਾਲ ਬਣੇ ਗ੍ਰੇਡ ਤੇ ਨਿਯਮਾਂ ਅਨੁਸਾਰ ਨਿਸ਼ਚਿਤ ਕੀਤੀ ਜਾਂਦੀ ਹੈ।ਸ਼੍ਰੋਮਣੀ ਕਮੇਟੀ ਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਦਿਆਰਥਣਾਂ ਨੇ ਹਾਸਲ ਕੀਤੇ ਉੱਚ ਸਥਾਨ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਬੀ.ਏ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਹਾਸਿਲ ਕੀਤਾ ਹੈ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਸਮੈਸਟਰ ਦੂਜਾ ਦੀ ਤਮੰਨਾ ਅਰੋੜਾ ਨੇ ਦੂਜਾ ਸਥਾਨ, ਮਹਿਕ ਪੁਰੀ ਨੇ ਚੌਥਾ, ਰਿਚਾ …
Read More »ਸ਼ੀਸ਼ਾ ਦੇਖੇ ਬਗੈਰ ਸੁੰਦਰ ਦਸਤਾਰ ਸਜਾਉਣ ਵਾਲੇ ਕਾਕੇ ਨੂੰ ਮਿਲਿਆ ਨਕਦ ਇਨਾਮ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਅਤੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਕਾਕਾ ਅਵਤਾਰ ਸਿੰਘ ਨੂੰ ਵੱਖ-ਵੱਖ ਦਸਤਾਰ ਮੁਕਾਬਲਿਆਂ ਦੌਰਾਨ ਸ਼ੀਸ਼ਾ ਦੇਖੇ ਬਗੈਰ ਸੁੰਦਰ ਦਸਤਾਰ ਸਜਾਉਣ ਕਰਕੇ 5100/- ਰੁਪਏ ਦਾ ਚੈੱਕ ਇਨਾਮ ਵਜੋਂ ਦਿੱਤਾ।ਪਟਿਆਲਾ ਨਿਵਾਸੀ ਗੁਰਸੇਵਕ ਸਿੰਘ ਦੇ ਹੋਣਹਾਰ ਸਪੁੱਤਰ ਕਾਕਾ ਅਵਤਾਰ ਸਿੰਘ ਵੱਲੋਂ ਬੀਤੇ …
Read More »ਤੀਆਂ ਦਾ ਤਿਉਹਾਰ `ਤੇ ਪੰਜਾਬੀ ਸੱਭਿਆਚਾਰ ਨਾਲ ਦਿਸਿਆ ਮਾਡਰਨ ਕਲਚਰ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਪ੍ਰਿੰਸੀਪਲ /ਡਾਇਰੈਕਟਰ ਡਾ. ਧਰਮਵੀਰ ਸਿੰਘ ਦੀ ਅਗਵਾਈ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਪੰਜਾਬ ਸਰਕਾਰ ਦੇ ਅੰਮ੍ਰਿਤਸਰ ਤੋਂ ਵਿਧਾਇਕ ਰਾਜਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਦੇ ਤੌਰ `ਤੇ ਸ਼ਿਕਰਤ ਕੀਤੀ।ਚੀਫ਼ ਖ਼ਾਲਸਾ ਦੀਵਾਨ …
Read More »ਨਕਦੀ ਤੇ ਮੋਟਰਸਾਈਕਲ ਸਮੇਤ ਦੋ ਲੁਟੇਰੇ ਕਾਬੂ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਥਾਣਾ ਸਿਟੀ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਪਟਿਆਲਾ ਗੇਟ ਵਿਖੇ ਸਥਿਤ ਆਟਾ ਚੱਕੀ ਤੋਂ ਨਕਦੀ ਖੋਹਣ ਦੀ ਵਾਰਦਾਤ ਵਿੱਚ ਲੋੜੀ ਦੇ ਦੋ ਲੁਟੇਰਿਆਂ ਨੇ ਅਦਾਲਤ ਵਿੱਚ ਕੀਤੇ ਆਤਮ ਸਮਰਪਨ ਉਪਰੰਤ ਉਨ੍ਹਾਂ ਤੋਂ ਪੁਲਿਸ ਰਿਮਾਂਡ ਦੌਰਾਨ 10 ਹਜ਼ਾਰ ਦੀ ਨਕਦੀ ਅਤੇ ਮੋਟਰਸਾਈਕਲ ਬਰਾਮਦ ਕਰਨ ਦਾ …
Read More »ਮੰਗਾਂ ਮੰਨਵਾਉਣ ਲਈ ਧਰਨੇ ’ਤੇ ਬੈਠੇ ਡਿਪਲੋਮਾ ਇੰਜਨੀਅਰ
ਸੰਗਰੂਰ, 13 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਪੰਜਾਬ ਦੇ ਸੱਦੇ ’ਤੇ ਜ਼ੋਨ ਸੰਗਰੂਰ ਦੇ ਡਿਪਲੋਮਾ ਇੰਜਨੀਅਰ ਆਪਣੀਆਂ ਮੰਗਾਂ ਮੰਨਵਾਉਣ ਲਈ ਸਰਕਲ ਦਫ਼ਤਰ ਅੱਗੇ ਰੋਸ ਧਰਨੇ ’ਤੇ ਡਟੇ ਹੋਏ ਹਨ।ਧਰਨਾਕਾਰੀਆਂ ਨੇ ਐਲਾਨ ਕੀਤਾ ਹੈ ਕਿ 18 ਅਗਸਤ ਤੱਕ ਸੰਘਰਸ਼ ਜਾਰੀ ਰਹੇਗਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਡਿਪਲੋਮਾ ਇੰਜਨੀਅਰ ਐਸੋਸੀਏਸ਼ਨ ਦੇ ਸੰਗਰੂਰ …
Read More »ਮੁਟਿਆਰਾਂ ਨੇ ਇਕੱਠੀਆਂ ਹੋ ਕੇ ਪਾਇਆ ਗਿੱਧਾ ਤੇ ਚੜਾਈਆਂ ਪੀਘਾਂ
ਸਮਰਾਲਾ, 13 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਢੀਂਡਸਾ ਵਿਖੇ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀਆਂ ਮੁਟਿਆਰਾਂ ਜਿਸ ਵਿੱਚ ਪਿੰਡ ਦੀਆਂ ਧੀਆਂ, ਨੂੰਹਾਂ ਅਤੇ ਬੱਚੀਆਂ ਨੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਮਲ੍ਹਾਰ ਨਾਲ ਮਨਾਇਆ। ਇਹ ਤੀਆਂ ਦਾ ਮੇਲਾ ਪਿੰਡ ਦੀ ਸਾਂਝੀ ਜਗਾ ਤੇ ਮੁਟਿਆਰਾਂ ਵੱਲੋਂ ਪੀਘਾਂ ਪਾ ਕੇ ਅਤੇ ਇਸ ਮੌਕੇ ਵਿਰਾਸਤੀ ਚੀਜਾਂ …
Read More »
Punjab Post Daily Online Newspaper & Print Media