ਨਵਜੋਤ ਸਿੰਘ ਸਿੱਧੂ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ 2017 ਨੂੰ ਸਵੇਰੇ 9 ਵਜੇ ਸੰਤ ਸਿੰਘ ਸੁੱਖਾ ਸਿੰਘ ਸਕੂਲ, ਸਾਹਮਣੇ ਸੈਲੀਬਰੇਸ਼ਨ ਮਾਲ, ਅੰਮਿ੍ਰਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ …
Read More »ਪੰਜਾਬੀ
ਰਾਣਾ ਗੁਰਜੀਤ ਸਿੰਘ 15 ਅਗਸਤ ਨੂੰ ਅੰਮ੍ਰਿਤਸਰ `ਚ ਲਹਿਰਾਉਣਗੇ ਕੌਮੀ ਝੰਡਾ
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) 71ਵਾਂ ਆਜ਼ਾਦੀ ਦਿਵਸ ਦਾ ਜ਼ਿਲਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਬਿਜਲੀ ਅਤੇ ਸਿੰਚਾਈ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ 15 ਅਗਸਤ ਨੂੰ ਸਵੇਰੇ 9:00 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ 13 …
Read More »ਲੈਟਰੀਨ ਘਰ ਦਾ ਮਾਲਕ ਆਪ ਬਣਾਏਗਾ, ਸਰਕਾਰ ਉਸ ਦੇ ਖਾਤੇ `ਚ ਭੇਜੇਗੀ 15 ਹਜ਼ਾਰ ਰੁਪਏ – ਡੀ.ਸੀ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਖੁੱਲੇ ਵਿਚ ਮਲ ਤਿਆਗ ਨਾਲ ਪੈਦਾ ਹੁੰਦੀਆਂ ਬਿਮਾਰੀਆਂ ਤੋਂ ਜਿਲਾ ਵਾਸੀਆਂ ਨੂੰ ਮੁਕਤ ਕਰਾਉਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਈ ਵਿਭਾਗਾਂ ਦਾ ਸਾਥ ਲੈ ਕੇ ਦਿਵਾਲੀ ਤੱਕ ਜਿਲੇ ਨੂੰ ਖੁਲੇ ਪਖਾਨੇ ਤੋਂ ਮੁਕਤ ਕਰਵਾਉਣ ਦਾ ਟੀਚਾ ਮਿਥੀਆ ਹੈ।ਅੱਜ ਇਸ ਵਿਸ਼ੇ `ਤੇ ਸੀਵਰੇਜ ਵਿਭਾਗ ਪੰਜਾਬ ਦੇ ਡਾਇਰੈਕਟਰ ਜਨਾਬ ਮੁਹੰਮਦ ਇਸ਼ਫਾਕ ਦੀ …
Read More »ਭਾਈ ਸੁਖਦੇਵ ਸਿੰਘ ਬੱਬਰ ਦੇ ਸ਼ਹੀਦੀ ਸਮਾਗਮ `ਤੇ ਪਹੁੰਚਣ ਦੀ ਸਖੀਰਾ ਵਲੋਂ ਅਪੀਲ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) – ਸਿੱਖ ਸੰਘਰਸ਼ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੇ 13 ਅਗਸਤ ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਗ੍ਰਹਿ ਦਾਸੂਵਾਲ ਤਹਿ. ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ਮਨਾਏ ਜਾ ਰਹੇ 25ਵੇਂ ਸਲਾਨਾ ਸ਼ਹੀਦੀ ਸਮਾਗਮ ਦੇ ਵਿੱਚ ਸਮੂੰਹ ਪੰਥ ਦਰਦੀਆਂ ਤੇ ਪੰਥਕ ਹਮਾਇਤੀਆਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰੰਮ੍ਰਿਤਸਰ …
Read More »ਐਨ.ਸੀ.ਸੀ ਕੈਡਟਾਂ ਨੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਪੌਦੇ ਲਗਾਏ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਵਿਖੇ ਸੁਤੰਤਰਤਾ ਦਿਵਸ ਸਬੰਧੀ ਐਨ.ਸੀ.ਸੀ ਕੈਡਟਾਂ ਨੇ 11 ਪੀ.ਬੀ ਬਟਾਲੀਅਨ ਦੇ ਕਮਾਂਡਿੰਗ ਅਫਸਰ ਅਸ਼ਵਨੀ ਕੁਮਾਰ ਦੀ ਅਗਵਾਈ ਅਤੇ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਪੌਦੇ ਲਗਾਏ।ਪ੍ਰਿੰਸੀਪਲ ਅੰਜ਼ਨਾ ਨੇ ਪੌਦੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਬੱਚਿਆਂ ਨੂੰ ਦੱਸਿਆ ਕਿ ਪੌਦੇ ਹੀ ਮਨੁੱਖੀ ਜੀਵਨ ਦਾ ਅਧਾਰ ਹੈ, ਜੋ ਆਸ …
Read More »ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਗਿਆ 100 ਫੁੱਟ ਉੱਚਾ ਤਿਰੰਗਾ
ਪਠਾਨਕੋਟ, 11 ਅਗਸਤ (ਪੰਜਾਬ ਪੋਸਟ ਬਿਊਰੋ) – ਕਲਿਆਣ ਸੋਸਾਇਟੀ ਪਠਾਨਕੋਟ (ਰਜਿ.) ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ 100 ਫੁੱਟ ੳੁੱਚਾ ਕੌਮੀ ਝੰਡਾ ਲਗਾਇਆ ਗਿਆ, ਜਿਸ ਵਿੱਚ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਅਮਿਤ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਗੁਰਦਾਸਪੁਰ, ਵਿਵੇਕਸ਼ੀਲ ਸੋਨੀ ਐਸ.ਐਸ.ਪੀ ਪਠਾਨਕੋਟ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਤੋਂ …
Read More »ਡੀ.ਏ.ਵੀ ਪਬਲਿਕ ਸਕੂਲ `ਚ ਕਿਸ਼ੋਰਾਂ ਵਿੱਚ ਵੱਧ ਰਹੀਆਂ ਸਮੱਸਿਆਵਾਂ `ਤੇ ਕਾਰਜਸ਼ਾਲਾ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਪੋਲੋ ਕਰੈਡਲ ਵਲੋਂ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤਾਂ ਤੱਕ ਦੇ ਕਿਸ਼ੋਰਾਂ ਲਈ ਇੱਕ ਕਾਰਜਸ਼ਾਲਾ ਊਰਵੀ ਆਡੋਟੋਰੀਅਮ ਵਿੱਚ ਅਯੋਜਿਤ ਕਰਵਾਈ ਗਈ।ਇਸ ਕਾਰਜਸ਼ਾਲਾ ਦੇ ਪ੍ਰਮੁੱਖ ਵਕਤਾ ਡਾ. ਮੋਨਿਕਾ ਮਹੇਸ਼ਵਰੀ ਤੇ ਡਾ. ਅਸ਼ਵਨੀ ਸਾਹਨੀ ਸਨ।ਲਗਭਗ ਇੱਕ ਘੰਟੇ ਤੱਕ ਲੜਕੀਆਂ ਲਈ ਤੇ ਇੱਕ ਘੰਟਾ ਲੜਕਿਆਂ ਲਈ ਵੱਖ-ਵੱਖ ਕਾਰਜਸ਼ਾਲਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੇਦ ਪ੍ਰਚਾਰ ਸਪਤਾਹ ਆਯੋਜਿਤ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਸਭਾ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰੀਆ ਪ੍ਰਤੀਨਿਧੀ ਉਪ ਸਭਾ ਪੰਜਾਬ ਦੀ ਦੇਖ ਰੇਖ `ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਵੇਰਕਾ ਵਿਖੇ ਸਕੂਲ ਪ੍ਰਿੰਸੀਪਲ ਅੰਜ਼ਨਾ ਗੁਪਤਾ ਦੀ ਅਗਵਾਈ ਵਿਚ ਵੇਦ ਪ੍ਰਚਾਰ ਸਪਤਾਹ ਦਾ ਸ਼ੁਭ ਅਰੰਭ ਪਾਵਨ ਹਵਨ ਯੱਗ ਨਾਲ ਕੀਤਾ ਗਿਆ।ਸਾਰਾ ਵਾਤਾਵਰਣ ਪਾਵਨ ਯੱਗ ਦੀ ਖੁਸ਼ਬੋ ਅਤੇ …
Read More »ਪਾਵਨ ਗੁਰਬਾਣੀ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਹੋਵੇ ਸਖਤ ਕਾਰਵਾਈ – ਪ੍ਰੋ. ਬਡੂੰਗਰ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਲਗਾਤਾਰ ਸਿੱਖੀ ’ਤੇ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ।ਸਿੱਖੀ ਦੇ ਦੁਸ਼ਮਣ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤ ਕੇ ਆਏ ਦਿਨ ਸਿੱਖਾਂ ਦੀ ਭਾਵਨਾ ਨੂੰ ਹਤਾਹਤ ਕਰਨ ’ਚ ਕੋਈ ਕਸਰ ਨਹੀਂ ਛੱਡਦੇ।ਪੰਜਾਬ ਭਰ ਸਾਜ਼ਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ …
Read More »ਚਾਰ ਮਹੀਨਿਆਂ `ਚ `ਕਿਸਾਨ ਖੁਦਕੁਸ਼ੀਆਂ` ਦੇ ਹੈਰਾਨਕੁੰਨ ਅੰਕੜੇ, ਜਾਣੋ ਕਿੰਨੇਂ ਕਿਸਾਨਾਂ ਨੇ ਗਲ ਲਾਈ ਮੌਤ
ਧੂਰੀ /ਸੰਗਰੂਰ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਕੈਪਟਨ ਸਰਕਾਰ ਨੂੰ ਆਇਆ ਅਜੇ ਪੰਜ ਮਹੀਨੇ ਹੋਏ ਹਨ ਪਰ ਇਸ ਦੌਰਾਨ ਕਿਸਾਨਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ।ਕਿਸਾਨਾਂ ਵੱਲੋਂ ਆਤਮ ਹੱਤਿਆ ਕਰਨ ਦੇ ਇਹ ਅੰਕੜੇ ਬੇਹੱਦ ਹੈਰਾਨ ਕਰ ਦੇਣ ਵਾਲੇ ਹਨ।ਇਹਨਾਂ ਅੰਕੜਿਆਂ `ਤੇ ਨਜ਼ਰ ਮਾਰੀਏ ਤਾਂ ਇਹ ਸਾਹਮਣੇ ਆਉਂਦਾ ਹੈ ਕਿ ਪੰਜਾਬ …
Read More »
Punjab Post Daily Online Newspaper & Print Media