ਧੂਰੀ /ਸੰਗਰੂਰ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਪੰਜਾਬ ਸਰਕਾਰ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦੇ ਲਏ ਫੈਸਲੇ ਖ਼ਿਲਾਫ਼ ਵੱਡੀ ਗਿਣਤੀ ਟਰੱਕ ਅਪਰੇਟਰਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਸਰਕਾਰੀ ਕੰਮਾਂ ਦਾ ਅਣਮਿੱਥੇ ਸਮੇ ਲਈ ਮੁਕੰਮਲ ਤੌਰ ’ਤੇ ਬਾਈਕਾਟ ਕਰ ਦਿੱਤਾ ਗਿਆ ਹੈ। ਯੂਨੀਅਨ ਅਨੁਸਾਰ ਅੱਜ ਤੋਂ ਪੰਜਾਬ ਦੀ ਕਿਸੇ ਵੀ ਟਰੱਕ ਯੂਨੀਅਨ ਵਿੱਚੋਂ ਕੋਈ ਟਰੱਕ ਸਰਕਾਰੀ …
Read More »ਪੰਜਾਬੀ
ਮਿੰਨੀ ਟੈਪੂ ਚਾਲਕਾਂ ਵੱਲੋਂ ਪ੍ਰਬੰਧਕੀ ਕੰਪਲੈਕਸ ਅੱਗੇ ਮੁਜ਼ਾਹਰਾ
ਧੂਰੀ /ਸੰਗਰੂਰ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ, ਮਹੇਸ਼ ਜਿੰਦਲ) – ਮਿੰਨੀ ਟੈਪੂ ਟਰਾਂਸਪੋਰਟ ਯੂਨੀਅਨ ਦੀ ਅਗਵਾਈ ਹੇਠ ਜ਼ਿਲ੍ਹਾ ਭਰ ਦੇ ਮਿੰਨੀ ਟੈਪੂ ਚਾਲਕਾਂ-ਮਾਲਕਾਂ ਵੱਲੋਂ ਅੱਜ ਇੱਥੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦਿੱਤਾ ਗਿਆ।ਧਰਨਾਕਾਰੀ ਮੰਗ ਕਰ ਰਹੇ ਸਨ ਕਿ ਪੰਜਾਬ ਦੇ ਸ਼ਹਿਰਾਂ ਤੇ ਪੇਡੂ ਖੇਤਰਾਂ ਵਿਚ ਚੱਲ ਰਹੇ ਨਾਜਾਇਜ਼ ਪੀਟਰ ਰੇਹੜਿਆਂ, ਮੋਟਰਸਾਈਕਲ ਰੇਹੜੀਆਂ ਤੇ ਜੁਗਾੜੂ ਵਾਹਨਾਂ ਨੂੰ ਤੁਰੰਤ ਬੰਦ ਕੀਤਾ …
Read More »ਖ਼ਾਲਸਾ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ’ਚ ਲਾਏ ਪੌਦੇ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਖ਼ਾਲਸਾ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਦਿਨੋਂ-ਦਿਨ ਆ ਰਹੇ ਮੌਸਮ ਦੇ ਬਦਲਾਅ ਨੂੰ ਦਰੁਸਤ ਕੀਤੇ ਜਾਣ ਦੇ ਯਤਨਾਂ ਅਤੇ ਸਵੱਛ ਵਾਤਾਵਰਣ ਮੁਹਿੰਮ ਤਹਿਤ ਕਾਲਜ ਅਤੇ ਸਕੂਲ …
Read More »ਡੀਨ ਅਕਾਦਮਿਕ ਮਾਮਲੇ ਅਜ਼ਾਦੀ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਸੁਬੋਧ ਕੁਮਾਰ 15 ਅਗਸਤ, 2017 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੁਬੋਧ ਕੁਮਾਰ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, ਅਧਿਕਾਰੀਆਂ ਤੇ …
Read More »ਯੂਨੀਵਰਸਿਟੀ ‘ਚ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੱਜ ਇਥੇ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ।ਇਸ ਵਿਚ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਤੋਂ ਇਲਾਵਾ ਕਰਮਚਾਰੀ ਵੀ ਹਾਜਰ ਸਨ।ਵਿਭਾਗ ਦੀ ਮੁਖੀ, ਡਾ. ਰਮਿੰਦਰ ਕੌਰ ਨੇ ਸਾਰਿਆਂ ਸਵਾਗਤ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੀਆਂ ਧੀਆਂ ਨੂੰ ਸਮਰਪਿਤ ਹੈ ਅਤੇ ਇਹ ਸਾਨੂੰ …
Read More »ਭਾਈ ਬਹਿਲੋਂ ਯੂਥ ਸਪੋਰਟਸ ਕਲੱਬ ਚੀਮਾ ਦੇ ਨੌਜਵਾਨਾਂ ਬੂਟੇ ਲਾਏ
ਧੂਰੀ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਚੀਮਾਂ ਵਿਖੇ ਭਾਈ ਬਹਿਲੋਂ ਯੂਥ ਸਪੋਰਟਸ ਕਲੱਬ ਚੀਮਾਂ ਦੇ ਅਹੁੱਦੇਦਾਰ ਸੁਖਜਿੰਦਰ ਸਿੰਘ ਦੀ ਅਗਵਾਈ ਵਿੱਚ ਨੌਜਵਾਨ ਬੂਟੇ ਲਗਾਉਂਦੇ ਹੋਏ।ਇਸ ਮੌਕੇ ਬਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਰੁਪਿੰਦਰ ਸਿੰਘ ਹੈਰੀ, ਬਲਕਾਰ ਸਿੰਘ ਆਦਿ ਵੀ ਹਾਜ਼ਰ ਸਨ।
Read More »ਵਿਦਿਆਰਥੀਆਂ ਲਈ 100 ਨਵੇਂ ਬੈਂਚਾਂ ਦਾ ਪ੍ਰਬੰਧ
ਧੂਰੀ, 11 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗੁਵਾਈ ਹੇਠ ਖਵਾਹਿਸ਼ ਸੇਵਾ ਸੰਮਤੀ ਕੈਨੇਡਾ ਦੇ ਸਹਿਯੋਗ ਨਾਲ ਸਕੂਲ ਦੇ ਗਿਆਰਵੀ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਬੈਠਣ ਲਈ 100 ਬੈਂਚਾ ਦਾ ਪ੍ਰਬੰਧ ਕੀਤਾ ਗਿਆ ਜਿਨਾਂ ਦੀ ਅੰਦਾਜਨ ਕੀਮਤ 1 ਲੱਖ 20 ਹਜ਼ਾਰ ਹੈ।ਖਵਾਹਿਸ਼ ਸੇਵਾ ਸੰਮਤੀ ਵਲੋ 60 ਹਜ਼ਾਰ …
Read More »ਧਰਮ ਪ੍ਰਚਾਰ ਲਹਿਰ ਦੇ 271ਵੇਂ ਗੇੜ ਦੇ ਸਮਾਗਮਾਂ ਲਈ ਵਹੀਰ ਰਵਾਨਾ
ਸ਼ਹੀਦ ਸੁਖਦੇਵ ਬੱਬਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਸਮਾਗਮ- ਜਥੇ. ਸੁਖਚੈਨ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰੋ) ਸਿੱਖੀ ਪ੍ਰਚਾਰ ਅਤੇ ਪ੍ਰਸਾਰ ਲਈ ਗੁਰਪੁਰਵਾਸੀ ਜਥੇਦਾਰ ਬਲਦੇਵ ਸਿੰਘ ਦੇ ਮਿਸ਼ਨ ਨੂੰ ਅੱਗੇ ਤੋਰਦਿਆਂ ਅਖੰਡ ਕੀਰਨਤੀ ਜਥੇ ਦੇ ਮੌਜੂਦਾ ਜਥੇਦਾਰ ਸੁਖਚੈਨ ਸਿੰਘ ਦੀ ਅਗਵਾਈ ਅਤੇ ਧਰਮ ਪ੍ਰਚਾਰ ਲਹਿਰ ਦੇ ਪ੍ਰਧਾਨ ਨਿਸ਼ਾਨ ਸਿੰਘ ਅਤੇ ਜਨਰਲ ਸਕੱਤਰ ਤਮਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਖਾਲਸਾ ਇੰਟਰਨੈਸ਼ਨਲ …
Read More »ਡੀ.ਏ.ਵੀ ਪਬਲਿਕ ਸਕੂਲ ਦਾ ਕਰਾਟੇ ਬੈਲਟ ਪ੍ਰੀਖਿਆ `ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਸ਼ੋਟੇਕੇਨ ਡੂ ਕਰਾਟੇ ਐਸੋਸੀਏਸ਼ਨ ਬੈਲਟ ਪ੍ਰੀਖਿਆ ਵਿੱਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ।ਇਹ ਮੁਕਾਬਲਾ 15 ਜੁਲਾਈ 2017 ਨੂੰ ਸੈਲੀਬਰੇਸ਼ਨ ਮਾਲ ਵਿੱਚ ਅਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਰ੍ਹਾਂ ਦੀਆਂ ਬੈਲਟਾਂ ਪ੍ਰਾਪਤ ਕੀਤੀਆਂ।ਪੰਜਵੀਂ ਜਮਾਤ ਦੇ ਉਮੰਸ਼ ਸ਼ਰਮਾ ਨੇ ਸੰਤਰੀ ਤੇ ਪੀਲੀ …
Read More »ਇੰਟਰਨੈਸ਼ਨਲ ਯੂਥ ਡੇ ਸਫਾਈ ਅਭਿਆਨ ਵਜੋਂ ਮਨਾਇਆ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਇੰਟਰਨੈਸ਼ਨਲ ਯੂਥ ਡੇ ਮੌਕੇ ਸੀ.ਕੇ.ਡੀ ਇੰਸਟੀਚਿਉਟ ਆਫ ਮੈੇਨੇਜਮੈਂਟ ਐਂਡ ਟੈਕਨਾਲੋਜੀ ਦੇ ਸਟਾਫ ਤੇ ਵਿਦਿਆਰਥੀਆਂ ਨੇ ਨਗਰ ਨਿਗਮ ਦੇ ਸਹਿਯੋਗ ਨਾਲ `ਸਵੱਛ ਭਾਰਤ ਅਭਿਆਨ` ਤਹਿਤ ਸਾਫ ਸਫਾਈ ਕੀਤੀ।ਇਸ ਸ਼ੁਭ ਕਾਰਜ ਦੀ ਰਹਿਨੁਮਾਈ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਮੈਂਬਰ ਇੰਚਾਰਜ ਡਾ: ਸੁਖਬੀਰ ਕੌਰ ਮਾਹਲ, ਨਵਪ੍ਰੀਤ ਸਿੰਘ ਸਾਹਨੀ ਤੇ ਪ੍ਰਿਸੀਪਲ ਡਾ: ਗੁਰਪ੍ਰਤਾਪ …
Read More »
Punjab Post Daily Online Newspaper & Print Media