Thursday, January 1, 2026

ਪੰਜਾਬੀ ਖ਼ਬਰਾਂ

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈਕੋਰਟ ਦੇ ਫੈਸਲੇ ’ਤੇ ਇਤਰਾਜ਼

ਅੰਮ੍ਰਿਤਰਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਵਿੱਚ ਨਿਤਨੇਮ ਉਪਰੰਤ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਧਾਰਮਿਕ ਸ਼ਬਦ, ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨਾਂ ਦੀ ਪੇਸ਼਼ਕਾਰੀ ਕੀਤੀ ਗਈ।ਉਪਰੰਤ ਅਧਿਆਪਕਾ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ …

Read More »

ਪ੍ਰਕਾਸ਼ ਦਿਹਾੜੇ ‘ਤੇੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਤੇ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ ਦੀ ਦੇਖ-ਰੇਖ ਹੇਠ ਹੋਇਆ।ਸ੍ਰੀ ਆਖੰਡ ਪਾਠ ਅਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈਡ ਗ੍ਰੰਥੀ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਅਕਾਲ ਅਕੈਡਮੀ ਚੀਮਾਂ ਸਾਹਿਬ ਵਲੋਂ ਸ਼ਬਦ ਗਾਇਨ ਮੁਕਾਬਲਾ, ਗੁਰਮਤਿ ਪ੍ਰੀਖਿਆ ਮੁਕਾਬਲਾ, ਸੁੰਦਰ ਲਿਖਾਈ ਮੁਕਾਬਲਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਸ਼ਬਦ ਗਾਇਨ ਮੁਕਾਬਲੇ ਵਿਚੋਂ ਪਹਿਲਾ ਸਥਾਨ ਗੁਰਮਤਿ ਵਿਦਿਆਲਾ …

Read More »

ਐਮ.ਪੀ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰ ਸੱਗੂ ਅਤੇ ਭੁੱਲਰ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ, 17 ਜਨਵਰੀ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ ਪੱਤਰਕਾਰ ਮਨੋਹਰ ਸਿੰਘ ਸੱਗੂ ਦੇ ਨਿਵਾਸ ਸਥਾਨ `ਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।ਵਰਨਣਯੋਗ ਹੈ ਕਿ ਬੀਤੇ ਦਿਨੀਂ ਉਨ੍ਹਾਂ ਦੀ ਧਰਮ ਪਤਨੀ ਲੀਵਰ ਦਾ ਕੈਂਸਰ ਹੋਣ ਕਰਕੇ ਅਤੇ ਜੁਆਈ ਦਿਲ ਦੌਰਾ ਪੈਣ ਕਰਕੇ ਅਚਾਨਕ ਅਕਾਲ ਚਲਾਣਾ ਕਰ ਗਏ ਸਨ।ਐਮ.ਪੀ ਮਾਨ …

Read More »

ਸਾਬਕਾ ਸਿਹਤ ਮੰਤਰੀ ਡਾ: ਬਲਦੇਵ ਰਾਜ ਚਾਵਲਾ ਪੰਚਤਤਵ ‘ਚ ਵਲੀਨ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਜਨ ਸੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਿਹਤ ਮੰਤਰੀ ਪੰਜਾਬ ਡਾ: ਬਲਦੇਵ ਰਾਜ ਚਾਵਲਾ ਦਾ ਅੱਜ 17 ਜਨਵਰੀ 2024 ਨੂੰ ਸਵੇਰੇ ਦੇਹਾਂਤ ਹੋ ਗਿਆ।ਜਿੰਨਾਂ ਦਾ ਅੰਤਿਮ ਸਸਕਾਰ ਅੱਜ ਇਥੇ ਕਰ ਦਿੱਤਾ ਗਿਆ।ਉਨ੍ਹਾਂ ਦੇ ਵੱਡੇ ਪੁੱਤਰ ਅਤੇ ਪ੍ਰਸਿੱਧ ਨਿਊਰੋ ਸਰਜਨ ਡਾ: ਜੈਅੰਤ ਚਾਵਲਾ ਨੇ ਚਿਤਾ ਨੂੰ ਅਗਨੀ ਦਿਖਾਈ। ਭਾਜਪਾ ਜਿਲ੍ਹਾ ਪ੍ਰਧਾਨ …

Read More »

ਮੰਦਰ ਸ਼੍ਰੀ ਮਾਤਾ ਵੈਸ਼ਨੋ ਦੇਵੀ ਲਈ ਮਹੀਨਾਵਾਰ ਮੁਫਤ ਬੱਸ ਯਾਤਰਾ 28 ਜਨਵਰੀ ਨੂੰ ਚੱਲੇਗੀ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ) – ਸ਼੍ਰੀ ਜੇ.ਐਮ.ਡੀ.ਸੀ ਫਾਊਂਡੇਸ਼ਨ ਦੇ ਪ੍ਰਬੰਧਕਾਂ ਵਲੋਂ ਕੀਤੀ ਗਈ ਮੀਟਿੰਗ ਵਿੱਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਦੀ 41ਵੀਂਮਾਸਿਕ ਮੁਫਤ ਬੱਸ ਯਾਤਰਾ ਇਸ ਵਾਰ 28 ਜਨਵਰੀ ਨੂੰ ਰਵਾਨਾ ਕੀਤੀ ਜਾਵੇਗੀ।ਸੰਸਥਾ ਦੇ ਫਾਊਂਡਰ ਰਾਕੇਸ਼ ਰੌਕੀ ਮਹਾਜਨ ਨੇ ਦੱਸਿਆ ਕਿ ਮੀਟਿੰਗ ਵਿੱਚ ਕੀਤੇ ਗਏ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਯਾਤਰਾ ਸਿਰਫ਼ ਦਿਵਿਆਂਗ ਵਿਅਕਤੀਆਂ …

Read More »

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਦੁੱਤੀ ਸ਼ਖ਼ਸੀਅਤ

 ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਦਾ ਜੀਵਨ ਅਤੇ ਸ਼ਖ਼ਸੀਅਤ ਮਾਨਵਤਾ ਲਈ ਚਾਨਣ ਮੁਨਾਰਾ ਹੈ।ਗੁਰੂ ਸਾਹਿਬ ਜੀ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ।ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਗੁਰੂ ਸਾਹਿਬ ਨੇ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ …

Read More »

ਰਿਸ਼ਤੇ ਬਨਾਮ ਪੈਸਾ

“ਮਨੁੱਖ ਨੂੰ ਰਿਸ਼ਤੇ ਸੰਭਾਲਣੇ ਚਾਹੀਦੇ ਹਨ, ਪਰ ਮਨੁੱਖ ਰਿਸ਼ਤੇ ਛੱਡੀ ਜਾ ਰਿਹਾ ਪੈਸਾ ਸੰਭਾਲੀ ਤੇ ਪਿਆਰ, ਮੁਹੱਬਤ, ਸਨੇਹ ਤੇ ਮਿਲਵਰਤਣ ਭੁੱਲਦਾ ਹੀ ਜਾ ਰਿਹਾ।ਪੈਸਾ ਤਾਂ ਪਦਾਰਥਵਾਦੀ ਜ਼ਰੂਰਤਾਂ ਪੂਰੀਆਂ ਕਰ ਸਕਦਾ, ਪਰ ਦੁਨੀਆਂਦਾਰੀ ਦੀਆਂ ਲੋੜਾਂ ਨੂੰ ਰਿਸ਼ਤੇ ਨੇ ਹੀ ਪੂਰੀਆਂ ਕਰਨਾ—।ਇਸ ਕਰਕੇ ਰਿਸ਼ਤੇ ਕਦੀ ਤੋੜਨੇ ਨਹੀਂ ਚਾਹੀਦੇ, ਰਿਸ਼ਤੇ ਨਿਭਾਉਣੇ ਤੇ ਸੰਭਾਲਣੇ ਚਾਹੀਦੇ” ਸੱਥ `ਚ ਬੈਠਿਆਂ ਕੜਾਕੇ ਦੀ ਠੰਢ ਵਿੱਚ ਖੇਸਾਂ ਲੋਈਆਂ …

Read More »

ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਕਲਾਕਾਰਾਂ ਦੀ ਸਾਂਝੀ ਕਹਾਣੀ ‘ਡਰਾਮੇ ਆਲੇ’

ਪੰਜਾਬੀ ਫ਼ਿਲਮ ਡਰਾਮੇ ਆਲੇ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਸਾਂਝੇ ਕਲਾਕਾਰਾਂ ਦੀ ਫ਼ਿਲਮ ਹੈ।ਪਾਕਿਸਤਾਨ ਦੇ ਡਰਾਮੇ (ਨਾਟਕ) ਪੂਰੀ ਦੁਨੀਆਂ ਵਿੱਚ ਮਸ਼ਹੂਰ ਹਨ।ਇਹ ਫਿਲਮ ਪਾਕਿਸਤਾਨ ਤੋਂ ਹੀ ਲੰਡਨ ਨਾਟਕ ਖੇਡਣ ਆਏ ਥੀਏਟਰ ਕਲਾਕਾਰਾਂ ਦੇ ਦੁਆਲੇ ਘੁੰਮਦੀ ਹੈ।19 ਜਨਵਰੀ ਨੂੰ ਦੁਨੀਆਂ ਭਰ ਵਿੱਚ ਰਲੀਜ਼ ਹੋ ਰਹੀ ਇਸ ਫ਼ਿਲਮ ਨਾਲ ਦੋਹਾਂ ਮੁਲਕਾਂ ਦੀ ਕਲਾਤਮਿਕ ਸਾਂਝ ਹੋਰ ਗੂੜੀ ਹੋਵੇਗੀ।ਕਾਮੇਡੀ, ਰੁਮਾਂਸ ਤੇ ਸੋਸ਼ਲ ਡਰਾਮੇ ਦਾ …

Read More »