ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂ ਨਾਨਕ ਦੇਵ ਥਰਮਲ ਵਰਕਰਜ਼ ਯੂਨੀਅਨ ਇੰਟਕ ਦਾ ਵਫ਼ਦ ਰੂਪ ਸਿੰਘ ਕਾਸਮ ਭੱਟੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਮਿਲਿਆ ਜਿਥੇ ਜਥੇਬੰਦੀ ਵਲੋਂ ਮੰਗ ਪੱਤਰ ਦੇਣ ਮੌਕੇ ਮੰਗ ਕੀਤੀ ਗਈ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਚੱਲਦਾ ਰੱਖਿਆ ਜਾਵੇ।ਇਸ ਮੌਕੇ ਡਿਪਟੀ …
Read More »ਪੰਜਾਬੀ
ਥਰਮਲ ਵਰਕਰਾਂ ਵਲੋਂ ਡਿਪਟੀ ਸਪੀਕਰ ਭੱਟੀ ਨੂੰ ਸੌਂਪਿਆ ਮੰਗ ਪੱਤਰ ਦਿੱਤਾ
ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂ ਨਾਨਕ ਦੇਵ ਥਰਮਲ ਵਰਕਰਜ਼ ਯੂਨੀਅਨ ਇੰਟਕ ਦਾ ਵਫ਼ਦ ਰੂਪ ਸਿੰਘ ਕਾਸਮ ਭੱਟੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੂੰ ਮਿਲਿਆ ਜਿਥੇ ਜਥੇਬੰਦੀ ਵਲੋਂ ਮੰਗ ਪੱਤਰ ਦੇਣ ਮੌਕੇ ਮੰਗ ਕੀਤੀ ਗਈ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਚੱਲਦਾ ਰੱਖਿਆ ਜਾਵੇ।ਇਸ ਮੌਕੇ ਡਿਪਟੀ …
Read More »ਦੂਜੀਆਂ ਯੂਨੀਵਰਸਿਟੀਆਂ ਤੋਂ ਰੀਪੀਅਰ ਵਾਲੇ ਵਿਦਿਆਰਥੀਆਂ ਨੂੰ ਨਵੇਂ ਦਾਖਲੇ ਦੇਣ ਦੀ ਕੀਤੀ ਮੰਗ
ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਯੂਨੀਵਰਸਿਟੀ ਵੱਲੋਂ 15 ਮੈਂਬਰੀ ਕਮੇਟੀ ਦੀਆ ਸਿਫਾਰਸ਼ਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਰੀਪੀਅਰ ਵਾਲੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ।ਰੀਪੀਅਰ ਵਾਲੇ ਵਿਦਿਆਰਥੀ ਹੁਣ ਮਾਸਟਰਜ਼ ਵਿਚ ਦਾਖਲਾ ਲੈ ਸਕਦੇ ਹਨ।ਪੰਜਾਬ ਵਿਚਲੀਆਂ ਦੂਸਰੀਆਂ ਯੂਨੀਵਰਸਿਟੀਆਂ ਦੀਆਂ ਵਿਦਿਆਰਥੀ ਜੱਥੇਬੰਦੀਆਂ ਨੇ ਵੀ ਮੰਗ ਕੀਤੀ ਹੈ ਕਿ ਰੀਪੀਅਰ ਵਾਲੇ ਵਿਦਿਆਰਥੀਆਂ ਨੂੰ ਅਗਲੇ ਕੋਰਸਾਂ …
Read More »ਭੈਣਾਂ ਨੇ ਕੈਦੀ ਭਰਾਵਾਂ ਨੂੰ ਬੰਨੀ ਰੱਖੜੀ
ਪੱਟੀ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਰਣਜੀਤ ਕੋਰ ਵਾਸੀ ਸਭਰਾ, ਅਮਨਦੀਪ ਕੋਰ ਵਾਸੀ ਤਰਨਤਾਰਨ, ਹਰਜੀਤ ਕੋਰ ਵਾਸੀ ਭਿੱਖੀਵਿੰਡ ਤੇ ਪੱਟੀ ਜੇਲ ਪਹੰੁਚੀ ਤੇ ਆਪਣੇ-ਆਪਣੇ ਭਰਾਵਾਂ ਨੂੰ ਰੱਖੜੀ ਬੰਨ ਕੇ ਤਿਉਹਾਰ ਮਨਾਇਆ ਕੈਦੀ ਭਰਾਵਾਂ ਨੇ ਆਪਣੀ ਆਪਣੀ ਭੈਣਾਂ ਦੀ ਰੱਖੜੀ ਕਰਨ ਦਾ ਭਰੋਸਾ ਦਿੱਤਾ।ਜਿਕਰਯੋਗ ਹੈ ਕਿ ਰੱਖੜੀ ਦਾ ਤਿਉਹਾਰ ਹੋਣ ਮੋਕੇ ਸਬ ਜੇਲ ਪੱਟੀ ਵਿਖੇ ਭਾਰੀ ਗਿਣਤੀ ਵਿਚ …
Read More »ਬ੍ਰਹਮਾ ਕੁਮਾਰੀ ਭੈਣਾਂ ਨੇ ਡੀ.ਐਸ.ਪੀ ਜੇਲ ਨੂੰ ਬੰਨੀ ਰੱਖੜੀ
ਪੱਟੀ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਬ੍ਰਹਮਾਕੁਮਾਰੀ ਵਿਦਿਆਲਯ ਤੋ ਬ੍ਰਹਮਾਕੁਮਾਰੀ ਵੀਨੀਤਾ ਭੈਣ, ਬ੍ਰਹਮਾਕੁਮਾਰੀ ਪੂਨਮ ਭੈਣ ਨੇ ਡੀ.ਐਸ.ਪੀ ਜੇਲ ਕੁਲਵੰਤ ਸਿੰਘ ਸਿੱਧੂ ਅਤੇ ਕੈਦੀ ਭਰਾਵਾਂ ਨੂੰ ਰੱਖੜੀਆਂ ਬੰਨੀਆਂ।
Read More »ਸਬ ਜੇਲ ਪੱਟੀ ਵਿੱਖੇ ਰੱਖੜੀ ਦਾ ਤਿਉਹਾਰ ਮਨਾਇਆ
ਪੱਟੀ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਸਬ ਜੇਲ ਪੱਟੀ ਵਿਖੇ ਭਰਾ ਤੇ ਭੈਣ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਚਾਅ ਨਾਲ ਮਨਾਇਆ।ਇਸ ਮੋਕੇ ਡੀ.ਐਸ.ਪੀ ਜੇਲ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਏ.ਡੀ.ਜੀ.ਪੀ ਜੇਲ ਗੋਰਵ ਯਾਦਵ ਦੀਆਂ ਹਦਾਇਤਾਂ `ਤੇ ਪੰਜਾਬ ਦੀਆਂ ਜੇਲਾਂ ਅੰਦਰ ਰੱਖੜੀ ਦੇ ਤਿਉਹਾਰ ਮੋਕੇ ਭੈਣਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਕੈਦੀ ਭਰਾਵਾਂ ਨੂੰ …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਸਮਰਾਲਾ, 7 ਅਗਸਤ (ਪੰਜਾਬ ਪੋਸਟ- ਕੰਗ) – ਇੱਥੋ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ।ਕੁੜੀਆਂ ਨੇ ਗਿੱਧਾ ’ਤੇ ਬੋਲੀਆਂ ਪਾਈਆਂ ਅਤੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦੀਆਂ ਹੋਰ ਵੰਨਗੀਆਂ ਪੇਸ਼ ਕੀਤੀਆਂ।ਵਿਦਿਆਰਥਣਾਂ ਦਰਮਿਆਨ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿੱਚ ਖੁਸ਼ਬੂ ਨੇ ਪਹਿਲਾਂ ਸਥਾਨ, ਹਰਮਨਦੀਪ ਕੌਰ ਨੇ ਦੂਜਾ ਸਥਾਨ …
Read More »ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ `ਚ ਸਮਾਗਮ 10 ਸਤੰਬਰ ਨੂੰ
ਬਾਬਾ ਬਕਾਲਾ ਸਾਹਿਬ, 7 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੇ ਦੂਸਰੇ ਦਿਨ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ 10 ਸਤੰਬਰ ਨੂੰ …
Read More »ਗੁ. ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ‘ਸਾਚਾ ਗੁਰੂ ਲਾਧੋ ਰੇ’ ਸਾਲਾਨਾ ਜੋੜ ਮੇਲਾ ਮਨਾਇਆ
ਬਾਬਾ ਬਕਾਲਾ ਸਾਹਿਬ, 7 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ‘ਸਾਚਾ ਗੁਰੂ ਲਾਧੋ ਰੇ’ ਨੂੰ ਸਮਰਪਿਤ ਬੀਤੇ ਕੱਲ੍ਹ ਤੋਂ ਆਰੰਭ ਹੋਏ ਇਸ ਜੋੜ ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ …
Read More »ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੇ ਡੇਅਰੀ ਵਿਕਾਸ ਦੇ ਅਹੁੱਦੇ ਦਾ ਚਾਰਜ ਸੰਭਾਲਿਆ
ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੇ ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਡੇਅਰੀ ਵਿਕਾਸ ਵਿਭਾਗ ਪੰਜਾਬ ਚੰਡੀਗੜ ਦੇ ਹੁਕਮ ਅਨੁਸਾਰ ਉਨਾਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਫ਼ਤਰ ਪਠਾਨਕੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਇਸ ਤੋਂ ਇਲਾਵਾਂ ਉਨਾਂ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ਼ ਵੀ ਹੈ।
Read More »
Punjab Post Daily Online Newspaper & Print Media