ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) ਜਨ-ਕਲਿਆਣ ਸੋਸਾਇਟੀ ਪਠਾਨਕੋਟ (ਰਜਿ.) ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ 100 ਫੁੱਟ ੳੁੱਚਾ ਕੌਮੀ ਝੰਡਾ ਲਗਾਇਆ ਗਿਆ ਹੈ।ਇਹ ਤਿਰੰਗਾ 9 ਅਗਸਤ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਲਹਿਰਾਇਆ ਜਾਵੇਗਾ। ਇਹ ਪ੍ਰਗਟਾਵਾ ਜਨ ਕਲਿਆਣ ਸੋਸਾਇਟੀ ਪਠਾਨਕੋਟ ਦੇ ਪ੍ਰਧਾਨ ਵਿਨੋਦ ਮਹਾਜਨ ਅਤੇ ਸਕੱਤਰ ਯਸ਼ ਪਾਲ ਨੇ ਸਾਂਝੇ ਤੌਰ …
Read More »ਪੰਜਾਬੀ
ਪੰਜਾਬ ਸਰਕਾਰ ਪੱਤਰਕਾਰਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ – ਹਲਕਾ ਵਿਧਾਇਕ ਡੈਨੀ
ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨਾਲ ਪੱਤਰਕਾਰ ਭਾਈਚਾਰੇ ਵਿਚ ਇਕ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ।ਪੱਤਰਕਾਰ ਵੀਰਾਂ ਨੇ ਇਲਾਕੇ ਵਿਚ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਵਿਧਾਇਕ ਡੈਨੀ ਨੂੰ ਜਾਣੂ ਕਰਵਾਇਆ। ਜਿਸ ਉਪਰੰਤ ਵਿਧਾਇਕ ਡੈਨੀ ਨੇ ਪੱਤਰਕਾਰਾਂ ਨੂੰ ਭਰੋਸਾ ਦਿਵਾਇਆ ਕਿ ਮੀਡੀਆ ਨੂੰ ਕਿਸੇ ਕਿਸਮ ਦੀ …
Read More »ਭਾਵਨਾਤਮਕ ਤੌਰ `ਤੇ ਜਿੰਮੇਵਾਰੀ ਦਾ ਅਹਿਸਾਸ ਕਰਾਉਂਦੀ ਹੈ ਰੱਖੜੀ – ਚੱਢਾ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰੂਦੁਆਰਾ ਕਲਗੀਧਰ ਸਾਹਿਬ ਵਿਖੇ ਅਰਦਾਸ ਉਪਰੰਤ ਚੀਫ ਖਾਲਸਾ ਦੀਵਾਨ ਦੇ ਮਹਿਲਾ ਸਟਾਫ ਅਤੇ ਪਿ੍ਰੰਸੀਪਲਾਂ ਵੱਲੋਂ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਤੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਦੇ ਗੁੱਟ `ਤੇ ਰੱਖੜੀਆਂ ਬੰਨੀਆਂ ਗਈਆਂ।ਚਰਨਜੀਤ ਸਿੰਘ ਚੱਢਾ ਨੇ ਇਸ ਸਮੇਂ ਕਿਹਾ ਕਿ ਰੱਖੜੀ ਦਾ ਬੰਧਨ ਅਜਿਹਾ ਪਵਿੱਤਰ, ਨਾਜ਼ਕ ਤੇ ਵਿਸ਼ਵਾਸ਼ ਦਾ ਰਿਸ਼ਤਾ …
Read More »ਹਰਮਿੰਦਰ ਭੱਟ ਦਾ ਸਿੰਗਲ ਟਰੈਕ “ਤੇਰਾ ਚਿਹਰਾ” 2.5 ਲੱਖ ਤੋਂ ਵੱਧ ਡਾਊਨ ਲੋਡ
ਸੰਦੌੜ੍ਹ, 7 ਅਗਸਤ (ਪੰਜਾਬ ਪੋਸਟ- ਭੱਟ)- ਸਮਾਜ ਸੇਵਾ ਨੂੰ ਸਮਰਪਿਤ ਅਤੇ ਸਭਿਆਚਾਰ ਸਿੱਖਿਆ, ਸੰਗੀਤਕ ਤੇ ਸਾਹਿਤ ਦੇ ਖੇਤਰ ਵਿੱਚ ਥੋੜੇ ਹੀ ਸਮੇਂ ‘ਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਵਾਲਾ ਨੌਜਵਾਨ ਲੇਖਕ ਤੇ ਗਾਇਕ ਹਰਮਿੰਦਰ ਸਿੰਘ ‘ਭੱਟ’ ਆਪਣੀ ਮਾਖਿਓ ਮਿੱਠੀ ਬੁਲੰਦ ਅਵਾਜ ਰਾਹੀ ਸੰਗੀਤ ਦੇ ਖੇਤਰ ਵਿੱਚ ਵੀ ਨਿਵੇਕਲਾ ਸਥਾਨ ਬਣਾ ਚੁੱਕਿਆ ਹੈ।ਪਿਛਲੇ ਦਿਨੀ ਸੂਫੀਆਣਾ ਰੰਗ ਵਿਚ ਰੰਗਿਆ ਉਸ ਦਾ ਸਿੰਗਲ …
Read More »ਰਾਸ਼ਟਰਪਤੀ ਸ਼੍ਰੀ ਕੋਵਿੰਦ ਨੂੰ ਬੱਚਿਆਂ ਨੇ ਬੰਨੀ ਰੱਖੜੀ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਰੱਖੜੀ ਦੇ ਤਿਓਹਾਰ ਮੌਕੇ ਰੱਖੜੀ ਬੰਨਦੀ ਹੋਈ ਵਿਸ਼ੇਸ਼ ਲੋੜਾਂ ਵਾਲੀ ਸਪੈਸ਼ਲ ਬੱਚੀ।ਨਾਲ ਹਨ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ।
Read More »ਉਪ ਰਾਸ਼ਟਰਪਤੀ ਵਲੋਂ ਲੋਕਾਂ ਨੂੰ ਰੱਖੜੀ ਦੀਆਂ ਵਧਾਈਆਂ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਐਮ ਹਾਮਿਦ ਅੰਸਾਰੀ ਨੇ ਰੱਖੜੀ ਦੇ ਸ਼ੁਭ ਮੌਕੇ `ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਰੱਖੜੀ ਭੈਣਾਂ-ਭਰਾਵਾਂ `ਚ ਪਿਆਰ ਅਤੇ ਸਨੇਹ ਦੇ ਮਜ਼ਬੂਤ ਬੰਧਨ ਨੂੰ ਹੋਰ ਪੱਕਾ ਕਰਦੀ ਹੈ ਅਤੇ ਸਾਡੇ ਸਮਾਜ ਵਿੱਚ ਇਸਤਰੀਆਂ ਨੂੰ ਉੱਚਾ ਸਥਾਨ ਦੇਣ ਦੀ ਜੋ ਪ੍ਰੰਪਰਾ ਹੈ ਉਸ …
Read More »ਰਾਸ਼ਟਰਪਤੀ ਦੀਆਂ ਰੱਖੜੀ ‘ਤੇ ਸ਼ੁਭਕਾਮਨਾਵਾਂ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਰੱਖੜੀ ਦੀ ਪੂਰਵ ਸੰਧਿਆ `ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ “ਰੱਖੜੀ ਦੇ ਸ਼ੁਭ ਮੌਕੇ `ਤੇ, ਸਾਰੇ ਦੇਸ਼ਵਾਸੀਆਂ ਨੂੰ ਆਪਣੀਆਂ ਨਿੱਘੀਆਂ ਹਾਰਦਿਕ ਸ਼ੁਭਕਾਮਨਾਵਾਂ ਅਤੇ ਮੁਬਾਰਕਾਂ ਦੇਂਦਾ ਹਾਂ।ਇਹ ਵਿਲੱਖਣ ਤਿਉਹਾਰ ਭੈਣਾਂ-ਭਰਾਵਾਂ ਦਰਮਿਆਨ ਵਚਨਬੱਧਤਾ ਦੇ ਪਵਿੱਤਰ ਬੰਧਨ ਦੇ ਰੂਪ `ਚ ਮਨਾਇਆ ਜਾਂਦਾ ਹੈ।ਪਿਆਰ, ਸਨੇਹ ਅਤੇ ਆਪਸੀ …
Read More »ਕਰਜ਼ਾ ਮੁਆਫੀ ਦੀ ਜ਼ਿੰਮੇਵਾਰੀ ਕੇਂਦਰ `ਤੇ ਨਾ ਸੁੱਟੇ ਕਾਂਗਰਸ- ਸੁਖਬੀਰ ਬਾਦਲ
ਨਵਜੋਤ ਸਿੱਧੂ ਕੈਪਟਨ ਨੂੰ ਧੋਖਾ ਦੇਣ ਲਈ ਤਿਆਰ – ਬਿਕਰਮ ਮਜੀਠੀਆ ਬਾਬਾ ਬਕਾਲਾ, 7 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਹੁਣ ਕਾਂਗਰਸ ਸਰਕਾਰ ਨੇ ਸਵੀਕਾਰ ਕਰ ਲਿਆ ਹੈ ਕਿ ਉਹ ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕਰੇਗੀ।ਪਰ ਕਾਂਗਰਸ ਸਰਕਾਰ ਨੂੰ ਇਹ ਜ਼ਿੰਮੇਵਾਰੀ ਕੇਂਦਰ ਉੱਤੇ ਨਹੀਂ ਸੁੱਟਣੀ ਚਾਹੀਦੀ, ਇਸ …
Read More »ਕਾਂਗਰਸ ਨੇ ਕੇਂਦਰ ਤੋਂ ਮੋਦੀ ਤੇ ਸ੍ਰੋਮਣੀ ਕਮੇਟੀ ਵਿਚੋਂ ਬਾਦਲ ਦਲ ਨੂੰ ਕੱਢਣ ਦਾ ਦਿੱਤਾ ਸੱਦਾ
ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਬਣਾਇਆ ਜਾਵੇਗਾ-ਸਿੱਧੂ ਬਾਬਾ ਬਕਾਲਾ ਸਾਹਿਬ, 7 ਅਗਸਤ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਬਾਬਾ ਬਕਾਲਾ ਸਾਹਿਬ ਦੇ ਇਤਹਾਸਕ ਮੇਲੇ ਮੌਕੇ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਅੱਜ ਬਹੁਤੇ ਨੇਤਾਵਾਂ ਨੇ ਆ ਰਹੀਆਂ ਲੋਕ ਸਭਾ ਅਤੇ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਲੋਕ ਮਤ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਕੇਂਦਰ ਸਰਕਾਰ ਵਿਚੋਂ …
Read More »ਅਭਿਨੇਤਾ ਮਨੋਜ ਮਿਸ਼ਰਾ ਦਾ ਲਿਖਿਆ ਤੇ ਨਿਰਦੇਸ਼ਤ ਹਿੰਦੀ ਨਾਟਕ ‘ਅਭਿਨਆ ਸੇ ਸਤਿਆ ਤੱਕ’ ਮੰਚਿਤ
ਅੰਮਿ੍ਤਸਰ, 6 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਦੋ ਰੋਜ਼ਾ ਨਾਟਕ ਮੇਲੇ ਦੇ ਦੂਜੇ ਤੇ ਆਖਰੀ ਦਿਨ ਮੁੰਬਈ ਦੇ ਪ੍ਰਸਿੱਧ ਅਭਿਨੇਤਾ ਮਨੋਜ ਮਿਸ਼ਰਾ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਹਿੰਦੀ ਨਾਟਕ ‘ਅਭਿਨਆ ਸੇ ਸਤਿਆ ਤੱਕ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ …
Read More »
Punjab Post Daily Online Newspaper & Print Media