ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਰੱਖੜੀ ਅਤੇ ਹਿਰੋਸ਼ੀਮਾ ਦਿਵਸ ਦਾ ਅਯੋਜਨ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।ਇਸੇ ਦਿਨ ਬੱਚਿਆਂ ਨੇ ਖੁਸ਼ੀ ਦੇ ਗੀਤ ਗਾਏ ਤੇ ਉਨ੍ਹਾਂ ਨੇ ਨਾਟਕ ਤੇ ਕਵਿਤਾ ਪੇਸ਼ ਕਰਦੇ ਹੋਏ ਸਾਰੇ ਪਰਿਵਾਰਾਂ ਦੇ ਜੀਵਨ ਵਿੱਚ ਸੁੱਖ, ਖੁਸ਼ੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ …
Read More »ਪੰਜਾਬੀ
ਪਟਵਾਰੀ ਤੇ ਸਹਾਇਕ ਰਿਸ਼ਵਤ ਲੈਂਦੇ ਪੁਲਿਸ ਅੜਿੱਕੇ
ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਜੀਲੈਂਸ ਬਿਊਰੋ ਪੰਜਾਬ ਯੂਨਿਟ ਫਰੀਦਕੋਟ, ਕੈਂਪ ਐਟ ਬਠਿੰਡਾ ਦੇ ਇੰਸਪੈਕਟਰ ਸੰਜੀਵ ਕੁਮਾਰ ਨੇ ਮੁਦੱਈ ਜਗਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੌਰ ਸਿੰਘ ਵਾਲਾ ਜਿਲਾ ਬਠਿੰਡਾ ਦੀ ਸ਼ਿਕਾਇਤ `ਤੇ ਉਸ ਦੀ ਜਮੀਨ ਦੀ ਗਿਰਦਾਵਰੀ ਦੀ ਨਕਲ ਦੇਣ ਬਦਲੇ ਦੋਸ਼ੀ ਬਲਦੇਵ ਸਿੰਘ, ਪਟਵਾਰੀ ਮਾਲ ਹਲਕਾ ਆਕਲੀਆ ਜਲਾਲ ਅਤੇ ਉਸ ਦੇ …
Read More »ਫੈਕਲਟੀ ਮੈਂਬਰਾਂ ਨੇ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਲਿਆ ਭਾਗ
ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਠਿੰਡਾ ਨੇ ਆਪਣੇ ਫੈਕਲਟੀ ਮੈਂਬਰਾਂ ਨੂੰ ਉਦਯੋਗਿਕ ਖੇਤਰ ਦੇ ਨਵੀਨਤਮ ਰੁਝਾਨਾਂ ਅਤੇ ਤਕਨੀਕਾਂ ਬਾਰੇ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਵਿਸ਼ਵ ਪੱਧਰ ਦਾ ਗਿਆਨ ਪ੍ਰਦਾਨ ਕਰਨ ਦੇ ਲੰਮੇ ਯਤਨਾਂ ਵੱਲ ਇਕ ਕਦਮ ਹੋਰ ਉਠਾਇਆ ਹੈ।ਭਾਰਤ ਦੇ ਕੇਂਦਰੀ ਸਰਕਾਰ ਦੇ ਇੱਕ ਮਸ਼ਹੂਰ …
Read More »ਵਿਸ਼ਵ ਡੀ-ਵਰਮਿੰਗ ਦਿਵਸ 10 ਅਗਸਤ ਨੂੰ ਮਨਾਇਆ ਜਾਵੇਗਾ
ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਸ਼ਵ ਡੀ-ਵਰਮਿੰਗ ਦਿਵਸ (ਪੇਟ ਦੇ ਕੀੜਿਆਂ ਤੋਂ ਬਚਾਓ ਦਿਵਸ) ਡਾ. ਐਚ.ਐਨ. ਸਿੰਘ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ 10 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਦਫਤਰ ਸਿਵਲ ਸਰਜਨ ਬਠਿੰਡਾ ਵਿਖੇ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ। ਜਿਸ ਵਿਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਨੋਡਲ ਅਫ਼ਸਰ, …
Read More »ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਿਲਾ ਪੱਧਰੀ ਜਾਗਰੂਕਤਾ ਸੈਮੀਨਰ
ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਡਾ: ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੀ ਪ੍ਰਧਾਨਗੀ ਹੇਠ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜ਼ਿਲਾ ਪੱਧਰੀ ਜਾਗਰੂਕਤਾ ਸੈਮੀਨਰ ਟ੍ਰੇਨਿੰਗ ਅਨੈਕਸੀ ਸਿਵਲ ਹਸਪਤਾਲ ਬਠਿੰਡਾ ਵਿਖੇ ਕਰਵਾਇਆ ਗਿਆ।ਡਾ: ਕੁੰਦਰ. ਕੇ ਪਾਲ ਨੇ ਆਏ ਸਮੂਹ ਹਾਜਰੀਨ ਨੂੰ `ਜੀ ਆਇਆਂ ਆਖਿਆ।ਇਸ ਮੌਕੇ ਤੇ ਡਾ: ਐਸ. ਕੇ ਰਾਜ …
Read More »ਗੁਰਮਤਿ ਸਮਾਗਮ ਪੁੰਨਿਆ ਦੀ ਰਾਤ ਆਯੋਜਿਤ
ਬਠਿੰਡਾ, 5 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੁੰਨਿਆ ਦੀ ਰਾਤ ਗੁਰਮਤਿ ਸਮਾਗਮ 7 ਅਗਸਤ ਦਿਨ ਸੋਮਵਾਰ 7.00 ਵਜੇ ਤੋਂ 10.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਸਿੱਖ ਪੰਥ ਦੇ …
Read More »ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ 9 ਅਗਸਤ ਨੂੰ ਲਗਾਇਆ ਜਾਵੇਗਾ ਨੈਸਨਲ ਫਲੈਗ – ਡੀ.ਸੀ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਨੈਸਨਲ ਫਲੈਗ ਲਗਾਉਣ ਲਈ ਵੱਖ-ਵੱਖ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਕਰੀਬ 100 ਫੁੱਟ ਉੱਚਾ ਕੌਮੀ ਝੰਡਾ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਬੁੱਤ ਵਾਲੀ ਪਾਰਕ ਵਿੱਚ ਲਗਾਇਆ ਜਾਵੇਗਾ ਅਤੇ ਇਹ ਪੋ੍ਰਜੈਕਟ ਪੂਰੀ ਤਰਾ ਨਾਲ ਤਿਆਰ ਹੋ ਗਿਆ ਹੈ ਹੁਣ …
Read More »ਨਿਊ ਅੰਮ੍ਰਿਤਸਰ ਵਿਖੇ ਜੋਸ਼ੋ ਖਰੋਸ਼ ਨਾਲ ਮਨਾਇਆ ਤੀਆਂ ਦਾ ਤਿਉਹਾਰ
ਕਨੇਡਾ ਦੇ ਵਿਧਾਇਕ ਪ੍ਰਭਜੋਤ ਸਿੰਘ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਸੁਧਾਰ ਟਰੱਸਟ ਵਲੋਂ ਅੰਮ੍ਰਿਤਸਰ-ਜਲੰਧਰ ਹਾਈਵੇਅ `ਤੇ ਵਿਕਸਿਤ ਭਾਈ ਗੁਰਦਾਸ ਨਗਰ (ਨਿਉ ਅੰਮ੍ਰਿਤਸਰ) ਸਾਵਣ ਦਾ ਤਿਓਹਾਰ ਹਰ ਸਾਲ ਦੀ ਤਰਾਂ ‘ਨਿਉ ਅੰਮ੍ਰਿਤਸਰ ਵੈਲਫੇਅਰ ਐਸੋਸੀਏਸ਼ਨ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪੂਰੇ ਜੋਸ਼ੋ ਰੋਸ਼ ਨਾਲ ਮਨਾਇਆ ਗਿਆ।ਅੇਸੋਸੀਏਸ਼ਨ ਦੇ ਪ੍ਰਧਾਨ ਰਸ਼ਪਾਲ ਸਿੰਘ ਚੌਹਾਨ …
Read More »ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵੱਲੋਂ ਰੱਖੜੀ ਦੇ ਤਿਓਹਾਰ ਨਾਲ ਸਬੰਧੀ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥੀਆਂ ਨੇ ਸਿਤਾਰੇ, ਮੋਤੀ ਅਤੇ ਰੰਗ-ਬਿਰੰਗੀਆਂ ਡੋਰੀਆਂ ਦੀ ਵਰਤੋਂ ਕਰਕੇ ਰੱਖੜੀਆਂ ਸਜਾਈਆਂ ਅਤੇ ਭੈਣ-ਭਰਾ ਦੇ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਦੇ ਵਿਦਿਆਰਥੀਆਂ ਨੇ ’ਵਰਸਿਟੀ ਪ੍ਰੀਖਿਆ ’ਚ ਹਾਸਲ ਕੀਤੇ ਅਹਿਮ ਸਥਾਨ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਨ ਦੀ ਆਪਣੀ ਪ੍ਰੰਪਰਾ ਨੂੰ ਅਗਾਂਹ ਵਧਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਮਾਸਟਰ ਆਫ਼ ਐਜ਼ੂਕੇਸ਼ਨ ਦੀ ਪ੍ਰੀਖਿਆ ’ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਐਮ.ਐਡ ਸਮੈਸਟਰ-ਦੂਜਾ ਦੀ ਵਿਦਿਆਰਥਣ ਰੋਹਿਨੀ ਨੇ …
Read More »
Punjab Post Daily Online Newspaper & Print Media