Wednesday, November 25, 2026

ਪੰਜਾਬੀ

`ਸੋਸ਼ਲ ਮੀਡੀਆ ਅਤੇ ਸਮਾਜ` ਵਿਸ਼ੇ `ਤੇ ਗੋਸ਼ਟੀ ਕਰਵਾਈ ਗਈ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬ ਪੁਲਿਸ ਦੇ ਸਾਂਝੇ ਉਦਮ ਸਦਕਾ ਮਿਤੀ 4.8.2017 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਸੋਸ਼ਲ ਮੀਡੀਆ ਅਤੇ ਸਮਾਜ” ਵਿਸ਼ੇ `ਤੇ ਗੋਸ਼ਟੀ ਕਰਵਾਈ ਗਈ।ਰੋਹਿਤ ਚੌਧਰੀ ਆਈ.ਪੀ.ਐਸ, ਏ.ਡੀ.ਜੀ.ਪੀ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਦੇ ਤੌਰ `ਤੇ ਸ਼ਾਮਿਲ ਹੋਏ।ਉਹਨਾਂ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1.   ਬੀ.ਏ. (ਆਨਰਜ਼) ਸਮੈਸਟਰ ਚੌਥਾ 2.   ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਚੌਥਾ 3.   ਐਮ.ਏ. ਸੋਸ਼ਿਆਲੋਜੀ ਸਮੈਸਟਰ ਦੂਜਾ ਅਤੇ ਚੌਥਾ 4.   ਐਮ.ਏ. ਬਿਜ਼ਨੈਸ ਇਕਨਾਮਿਕਸ ਐਂਡ ਆਈ.ਟੀ. …

Read More »

ਬੀ.ਟੈਕ (ਅਰਬਨ ਐਂਡ ਰੀਜ਼ਨਲ ਪਲ਼ੈਨਿੰਗ) ਕੋਰਸ ਦਾ ਦਾਖਲਾ ਜਾਰੀ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲੈਨਿੰਗ ਵਿਭਾਗ ਦੇ ਬੀ.ਟੈੱਕ (ਅਰਬਨ ਐਂਡ ਰੀਜ਼ਨਲ ਪਲ਼ੈਨਿੰਗ) ਕੋਰਸ ਦੀਆਂ ਕੁੱਝ ਸੀਟਾਂ ਸੈਸ਼ਨ 2017-18 ਲਈ ਖਾਲੀ ਹਨ।ਉਮੀਦਵਾਰ ਜੋ ਇਹਨਾਂ ਕੋਰਸਾਂ ਵਿਚ ਦਾਖਲਾ ਲੈਣਾ ਚਾਹੰੁਦੇ ਹਨ, ਯੂਨੀਵਰਸਿਟੀ ਦੀ ਵੈਬਸਾਈਟ `ਤੇ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਦਾਖਲੇ ਲਈ ਸਮਾਂ-ਸਾਰਣੀ: ਐਪਲੀਕੇਸ਼ਨ ਫੀਸ ਜਮ੍ਹਾ ਕਰਾਉਣ ਦੀ …

Read More »

ਸਾਵਧਾਨੀਆਂ ਰੱਖਣ ਨਾਲ ਕਾਲੇ ਪੀਲੀਆ ਤੋਂ ਬਚਿਆ ਜਾ ਸਕਦਾ ਹੈ – ਡਾ. ਪ੍ਰਭਦੀਪ ਜੌਹਲ

ਅੰਮਿ੍ਤਸਰ, 4 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ‘ਹੈਪਾਟਾਇਟਸ-ਸੀ (ਕਾਲਾ ਪੀਲੀਆ) ਇਕ ਵਾਇਰਲ ਬੀਮਾਰੀ ਹੈ ਜੋ ਕਿ ਦੂਸ਼ਿਤ ਸੂਈਆਂ, ਸਰਿੰਜਾਂ ਸਾਝੀਆਂ ਕਰਨ ਨਾਲ, ਅਸੁਰੱਖਿਤ ਸਰੀਰਿਕ ਸਬੰਧਾਂ ਕਾਰਨ, ਦੁਸ਼ਿਤ ਬਲੱਡ ਲੈਣ ਨਾਲ, ਮਾਂ ਤੋਂ ਬੱਚੇ ਨੂੰ ਜਾਂ ਮਰੀਜਾਂ ਦਾ ਇਲਾਜ ਕਰਨ ਸਮੇਂ ਸਟਾਫ ਨੂੰ ਹੋ ਸਕਦਾ ਹੈ, ਇਸ ਲਈ ਸਭ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਹਮੇਸ਼ਾਂ ਟੀਕਾ ਲਗਵਾਉਣ ਸਮੇਂ ਨਵੀਆਂ …

Read More »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕੰਮ ਕਰ ਰਹੀਆਂ ਸਖਸ਼ੀਅਤਾਂ ਦਾ ਸਨਮਾਨ

ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲੇ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਕੰਮ ਕਰ ਰਹੀਆਂ ਵੱਖ-ਵੱਖ ਸੰਸਥਾਵਾਂ ਅਤੇ ਵਿਅਕਤੀਆਂ ਦੇ ਸਨਮਾਨ ਵਿਚ ਅੱਜ ਇਕ ਵਿਸ਼ੇਸ਼ ਸਮਾਗਮ ਕਰਮਪੁਰਾ ਦੇ ਸਰਕਾਰੀ ਸਪੈਸ਼ਲ ਰਿਸੋਰਸ ਸੈਂਟਰ ਵਿਚ ਕਰਵਾਇਆ ਗਿਆ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨਾਂ ਨੇ ਇਨਾਂ ਬੱਚਿਆਂ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੀ ਰੱਜਵੀਂ ਤਾਰੀਫ ਕਰਦੇ …

Read More »

ਸੇਵਾ ਕੇਂਦਰਾਂ `ਚ ਮਿਲਣਗੀਆਂ ਪੰਜਾਬ ਮੰਡੀ ਬੋਰਡ ਦੀਆਂ 8 ਤੇ ਟਰਾਂਸਪੋਰਟ ਨਾਲ ਸਬੰਧਤ 3 ਸੇਵਾਵਾਂ – ਡੀ.ਸੀ

ਅੰਮਿ੍ਰਤਸਰ, 4 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਭਰ ਵਿੱਚ ਸ਼ੁਰੂ ਕੀਤੇ ਗਏ ਸੇਵਾ ਕੇਂਦਰਾਂ ਵਿਚ ਸੂਬਾ ਸਰਕਾਰ ਨੇ 11 ਹੋਰ ਸਰਕਾਰੀ ਸੇਵਾਵਾਂ ਉਪਲਬੱਧ ਕਰਵਾਉਣ ਦਾ ਫੈਸਲਾ ਕੀਤਾ ਹੈ।ਇਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਦੇ ਨਾਗਰਿਕਾਂ ਨੂੰ ਘਰਾਂ ਦੇ ਨੇੜੇ ਹੀ ਵੱਖ …

Read More »

ਨਹਿਰ ਵਿੱਚ ਡਿੱਗਣ ਨਾਲ ਨੌਜਵਾਨ ਦੀ ਮੌਤ

ਪੁੱਲ ਬਣਾਓ ਐਕਸ਼ਨ ਕਮੇਟੀ ਨੇ ਧਰਨਾ ਲਾ ਕੇੇ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਧੂਰੀ, 4 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਘਨੌਰੀ ਕਲਾਂ ਦੇ ਇੱਕ ਗਰੀਬ ਪਰਿਵਾਰ ਦੇ 36 ਸਾਲਾ ਨੌਜਵਾਨ ਜਸਵੰਤ ਸਿੰਘਪੁੱਤਰ ਗੁਰਨਾਮ ਸਿੰਘ ਜੋ ਕਿ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ, ਦੀ ਅਚਾਨਕ ਨਹਿਰ ਵਿੱਚ ਡਿੱਗ ਕੇ ਹੋਈ ਮੌਤ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਸਰਕਾਰ ਪ੍ਰਤੀ ਭਾਰੀ …

Read More »

ਭਿਆਨਕ ਸੜਕ ਹਾਦਸੇ `ਚ 2 ਦੀ ਮੌਤ

ਧੂਰੀ, 4 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੀ ਰਾਤ ਨੇੜਲੇ ਪਿੰਡ ਭਸੌੜ ਵਿਖੇ ਸਕੂਟਰੀ ਅਤੇ ਕਾਰ ਦਰਮਿਆਨ ਹੋਏ ਇੱਕ ਸੜਕ ਹਾਦਸੇ ਵਿੱਚ ਸਕੂਟਰੀ `ਤੇ ਸਵਾਰ ਭੈਣ-ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਮ ਸਿੰਘ (36) ਪੁੱਤਰ ਹਰੀ ਸਿੰਘ ਵਾਸੀ ਪਿੰਡ ਦੁਧਾਲ ਜ਼ਿਲਾ ਲੁਧਿਆਣਾ ਅਤੇ ਹਰਬੰਸ …

Read More »

ਡੀ.ਏ.ਵੀ ਕਾਲਜ ਵਿਖੇ ਕਰਵਾਇਆ ਆਨਲਾਈਨ ਕੁਵਿਜ਼ ਮੁਕਾਬਲਾ

ਅੰਮ੍ਰਿਤਸਰ, 4 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਆਨਲਾਇਨ ਕੁਵਿਜ ਮੁਕਾਬਲਾ ਕਰਵਾਇਆ ਗਿਆ।  ਇਸ ਮੁਕਾਬਲੇ ਵਿੱਚ ਬੀ.ਸੀ.ਏ, ਬੀ.ਐੇਸ.ਸੀ (ਆਈ.ਟੀ), ਐਮ.ਐਸ.ਸੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਵਲੋਂ ਭਾਗ ਲਿਆ।ਇਸ ਕੁਇਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਉਪਲੱਬਧੀਆਂ ਬਾਰੇ  ਪ੍ਰਸ਼ਨ ਪੁੱਛੇ ਗਏ, ਜੋ ਡਿਜ਼ੀਟਲ ਇੰਡਿਆ, ਮੇਕ ਇਨ ਇੰਡਿਆ, ਸਵੱਛ ਭਾਰਤ ਅਭਿਆਨ ਅਤੇ ਔਰਤਾਂ …

Read More »

ਚੋਰੀ ਹੋਏ ਤਿੰਨ ਮੋਟਰ ਸਾਇਕਲਾਂ ਦੇ ਚੋਰ ਲੱਭਣ ‘ਚ ਪੁਲਿਸ ਨਾਕਾਮ

ਸੰਦੌੜ, 4 ਅਗਸਤ – (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਪਿੰਡ ਸ਼ੇਰਗੜ ਚੀਮਾ ਵਿੱਚ ਬੀਤੇੇ ਲਗਭਗ ਇੱਕ ਮਹੀਨੇ ਵਿੱਚ ਤਿੰਨ ਮੋਟਰ ਸਾਇਕਲ ਚੋਰੀ ਹੋਣ ਨਾਲ ਜਿਥੇ ਇਲਾਕੇ ਵਿੱਚ ਹਾਹਾਕਾਰ ਮੱਚ ਗਈ ਹੈ ਉੱਥੇ ਥਾਣਾ ਸੰਦੌੜ ਦੀ ਪੁਲਿਸ ਚੋਰਾਂ ਤੱਕ ਪਹੁੰਚਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।ਪਿੰਡ ਵਾਸੀਆਂ ਵਿੱਚ ਇਸ ਗੱਲ ਦਾ ਰੋਸ ਪਾਇਆ ਜਾ ਰਿਹਾ ਹੈ ਕਿ …

Read More »