Wednesday, November 25, 2026

ਪੰਜਾਬੀ

ਤਿਰੂਵਨੰਤਪੁਰਮ ਅਤੇ ਕੰਨਿਆ ਕੁਮਾਰੀ ਦਰਮਿਆਨ ਰੇਲ ਲਾਈਨ ਦੇ ਦੋਹਰੀਕਰਨ ਤੇ ਬਿਜਲੀਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 4 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ `ਚ ਆਰਥਿਕ ਮਾਮਲਿਆਂ ਬਾਰੇ ਮੰਤਰੀ ਮੰਡਲ ਦੀ ਕਮੇਟੀ ਨੇ ਕੇਰਲ ਵਿੱਚ ਤਿਰੂਵਨੰਤਪੁਰਮ ਅਤੇ ਤਾਮਿਲਨਾਡੂ ਵਿੱਚ ਕੰਨਿਆ ਕੁਮਾਰੀ ਦਰਮਿਆਨ ਰੇਲ ਲਾਈਨ ਦੇ ਦੋਹਰੀਕਰਨ ਅਤੇ ਬਿਜਲੀਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਲਾਈਨ ਦੀ ਕੁੱਲ ਲੰਬਾਈ 86.56 ਕਲੋਮੀਟਰ ਹੈ।ਪ੍ਰੋਜੈਕਟ ਦੀ ਕੁੱਲ ਅਨੁਮਾਨਤ ਲਾਗਤ 1431.90 ਕਰੋੜ ਰੁਪਏ ਹੋਵੇਗੀ ਅਤੇ ਮੁਕੰਮਲ …

Read More »

ਦਮਦਮੀ ਟਕਸਾਲ ਦੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨਾਲ ਹੈ ਡੂੰਘੀ ਸਾਂਝ- ਬਾਬਾ ਹਰਨਾਮ ਸਿੰਘ

ਕਿਹਾ ਸੁਖਬੀਰ ਬਾਦਲ ਨੇ ਸਵੈ-ਇੱਛਾ ਨਾਲ ਦਮਦਮੀ ਟਕਸਾਲ ਤੇ ਸੰਤ ਸਮਾਜ ਨੂੰ ਪਾਰਟੀ ਟਿਕਟਾਂ ਦਿੱਤੀਆਂ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ)-  ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਬੀਤੇ ਦਿਨੀਂ ਕੁੱਝ ਪਾਠੀ ਸਿੰਘਾਂ ਵਲੋਂ ਕੀਤੇ ਗਏ ਧਰਨਾ ਪ੍ਰਦਰਸ਼ਨ ਤੋਂ ਦਮਦਮੀ ਟਕਸਾਲ ਕਾਫ਼ੀ ਖਫ਼ਾ ਹੈ।ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਉਕਤ ਵਰਤਾਰੇ ਨੂੰ ਸ੍ਰੀ ਦਰਬਾਰ …

Read More »

ਭਗਤ ਜੀ ਦੀ 25ਵੀਂ ਬਰਸੀ ਨੂੰ ਸਮਰਪਿੱਤ ਅਖੰਡਪਾਠ ਅਰੰਭ

ਸੰਸਥਾ ਦੇ ਬੱਚਿਆਂ ਵਲੋਂ ਬਣਾਈਆਂ ਵਸਤਾਂ ਦੀ ਲੱਗੀ ਪ੍ਰਦਰਸ਼ਨੀ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂੂ)-  ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਦੇ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਖੰਡ ਪਾਠ ਅਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਹ ਸੇਵਾ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ ਅਖੰਡ ਪਾਠ …

Read More »

ਸ਼ਰਾਬ ਤੇ ਲਾਹਣ ਰੱਖਣ ਦੇ ਮਾਮਲੇ ’ਚ ਤਿੰਨ ਜਣੇ ਦੋ ਕਾਬੂ

ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸ਼ਰਾਬ ਤੇ ਲਾਹਣ ਰੱਖਣ ਦੇ ਮਾਮਲੇ ਵਿਚ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ।ਪੁਲਿਸ ਨੇ ਇਨਾਂ ਵਿੱਚ ਇੱਕ ਔਰਤ ਸ਼ਾਮਲ ਹੋਣ ਦੀ ਵੀ ਪੁਸ਼ਟੀ ਕੀਤੀ ਹੈ।ਥਾਣਾ ਕੈਂਟ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਪਾਲ ਨੇ ਦੱਸਿਆ ਕਿ ਉਨਾਂ ਨੇ ਗਸ਼ਤ ਦੌਰਾਨ ਮਿਲਟਰੀ ਏਰੀਏ ਵਿਚ ਨੇੜੇ …

Read More »

ਦੋ ਦਿਨਾਂ ਗੰਠੀਆਂ ਤੇ ਗੋਡੇ-ਚੂਲੇ ਬਦਲਾਉਣ ਦਾ ਕੈਂਪ ਅੱਜ

ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗਠੀਆਂ ਅਤੇ ਗੋਡੇ-ਚੂਲੇ ਬਦਲਾਉਣ ਦਾ ਦੋ ਦਿਨਾਂ ਵਿਸ਼ਾਲ ਮੁਫਤ ਚੈਕਅਪ ਕੈਂਪ ਅੱਜ ਚਾਰ ਅਗਸਤ ਦਿਨ ਸ਼ੁਕਰਵਾਰ ਨੂੰ ਗੁਪਤਾ ਹਸਪਤਾਲ ਪਾਵਰ ਹਾਊਸ ਰੋਡ ਵਿਖੇ ਲਗਾਇਆ ਜਾ ਰਿਹਾ ਹੈ।ਕੈਂਪ ਵਿੱਚ ਮਰੀਜਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।ਹੱਡੀਆਂ ਦੇ ਮਾਹਿਰ ਡਾ. ਅਮਿ੍ਰਤ ਗੁਪਤਾ ਅਤੇ ਡਾ. ਮੋਹਿਤ ਗੁਪਤਾ ਮਰੀਜਾਂ ਦੇ ਗੋਡਿਆਂ ਦੀ ਜਾਂਚ …

Read More »

ਮੁਅੱਤਲ ਕੀਤੇ ਮੁਲਾਜਮਾਂ ਨੂੰ ਬਹਾਲ ਕਰਨ ਦੀ ਮੰਗ

ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਾਵਰਕਾਮ ਦਫਤਰ ਕੋਟਸ਼ਮੀਰ ਵਿਖੇ ਸਰਕਲ ਕਮੇਟੀ ਦੇ ਸੱਦੇ `ਤੇ ਟੈਕਨੀਕਲ ਸਰਵਿਸ਼ਜ਼ ਯੂਨੀਅਨ ਵੱਲੋਂ ਮੰਡਲ ਪ੍ਰਧਾਨ ਗੁਰਮੇਲ ਸਿੰਘ ਭਾਗੂ ਦੀ ਅਗਵਾਈ ਹੇਠ ਬਿਜਲੀ ਵਿਭਾਗ ਦੇ ਅਧਿਕਾਰੀਆਂ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਮੁਅੱਤਲ ਕੀਤੇ ਦੋ ਮੁਲਾਜਮਾਂ ਦੀ ਬਹਾਲੀ ਦੀ ਮੰਗ ਕੀਤੀ।ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਭਾਗੂ ਅਤੇ ਸਕੱਤਰ ਨੱਛਤਰ ਸਿੰਘ ਨੇ …

Read More »

‘ਬਿਜਨਿਸ ਪਲਾਨ ਤਿਆਰ ਕਰਨ’ ਬਾਰੇ ਇੱਕ ਦਿਨਾਂ ਵਰਕਸ਼ਾਪ ਆਯੋਜਿਤ

ਬਠਿੰਡਾ, 4 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਦੇ ਇੰਡਸਟਰੀ ਇੰਟਰੈਕਟਿਵ ਇੰਟਰਪ੍ਰੀਨਿਓਰਸ਼ਿਪ ਸੈਲ ਵਲੋਂ ਉਦਮੀ ਬਣਨ ਦੇ ਚਾਹਵਾਨ ਵਿਦਿਆਰਥੀਆਂ ਲਈ ‘ਆਈਡਿਆ ਤੋਂ ਪਿੱਚ ਤੱਕ: ਬਿਜਨਿਸ ਪਲਾਨ ਤਿਆਰ ਕਰਨ’ ਬਾਰੇ ਇੱਕ ਦਿਨਾਂ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਵਿੱਚ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਮਿਮਟ) ਦੇ ਐਸੋਸੀਏਟ ਪ੍ਰੋਫੈਸਰ (ਮੈਨੇਜਮੈਂਟ) ਕਮ ਡੀਨ ਡਾ. ਮਨੀਸ਼ …

Read More »

71ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਲਈ ਵੱਖ-ਵੱਖ ਸਕੂਲਾਂ ਦੀ ਚੋਣ

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲੇ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲਾ ਪੱਧਰੀ 71ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਸ੍ਰੀ ਗੁਰੂ ਹਰਕਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸੱਭਿਆਚਾਰਕ ਪ੍ਰੋਗਰਾਮ ਪੇਸ ਕਰਨ ਲਈ ਨਿਰਧਾਰਤ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੀ ਪੇਸਕਾਰੀ ਦੇਖ ਕੇ ਚੋਣ ਕੀਤੀ ਗਈ ਹੈ।ਇਹ ਪ੍ਰਗਟਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੱਭਿਆਚਾਰਕ …

Read More »

ਸ਼੍ਰੋਮਣੀ ਕਮੇਟੀ ਵੱਲੋਂ ਮਾਝਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਅੱਜ

ਅੰਮ੍ਰਿਤਸਰ. 3 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦੇ ਅਗਲੇ ਪੜਾਅ ਤਹਿਤ ਪੰਜਾਬ ਦੇ ਮਾਝਾ ਖੇਤਰ ਵਿਚ ਗੁਰਮਤਿ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦਾ ਆਗਾਜ਼ 4 ਅਗਸਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਕੀਤਾ ਜਾਵੇਗਾ।ਇਹ ਸਮਾਗਮ ਸੇਵਾ ਦੀ ਮੂਰਤ ਬਾਬਾ ਨਿਧਾਨ ਸਿੰਘ ਜੀ …

Read More »

ਉੜੀਸਾ ਦੇ ਸਿੱਖ ਆਗੂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਦਰਦਨਾਕ `ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ. 3 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਉੜੀਸਾ ਦੇ ਸਿੱਖ ਆਗੂ ਤੇ ਪਾਲ ਹਾਈਟਸ ਹੋਟਲ ਭਵਨੇਸ਼ਵਰ ਦੇ ਮਾਲਕ ਸਤਪਾਲ ਸਿੰਘ ਦੇ ਘਰ ਨੂੰ ਅੱਗ ਲੱਗਣ ਕਾਰਨ ਉਨ੍ਹਾਂ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਦਰਦਨਾਕ ਮੌਤ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ …

Read More »