Wednesday, November 25, 2026

ਪੰਜਾਬੀ

ਐਸ.ਸੀ ਵਿਦਿਆਰਥੀਆਂ ਤੋਂ ਫੀਸਾਂ ਤੇ ਫੰਡ ਵਸੂਲਣ ਖਿਲਾਫ ਐਸ.ਡੀ.ਐਮ ਨੂੰ ਮਿਲਿਆ ਵਫਦ

ਸਮਰਾਲਾ, 3 ਅਗਸਤ (ਪੰਜਾਬ ਪੋਸਟ- ਕੰਗ) –  ਕਾਲਜ ਸਟੂਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਸੈਨਿਕ ਸਿੰਘ ਤੇ ਸਕੱਤਰ ਸੁਖਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਸੀ ਵਿਦਿਆਰਥੀਆਂ ਤੋਂ ਕਾਲਜ ਮੁਖੀ ਅਤੇ ਪ੍ਰਬੰਧਕਾਂ ਵੱਲੋਂ ਦਾਖਲੇ ਸਮੇਂ ਹਜ਼ਾਰਾਂ ਰੁਪਏ ਵਸੂਲਣ ਲਈ ਕਿਹਾ ਜਾਂਦਾ ਹੈ ਜਦਕਿ ਸਰਕਾਰੀ ਨਿਯਮਾਂ ਅਨੁਸਾਰ ਐਸ.ਸੀ ਵਿਦਿਆਰਥੀਆਂ ਨੂੰ ਮੁਫਤ ਦਾਖਲਾ ਦਿੱਤਾ ਜਾਣਾ ਹੈ।ਜਿਸ ਸਬੰਧੀ ਵਿਭਾਗ, ਸਰਕਾਰ, ਕਾਲਜ …

Read More »

ਮਾਲਵਾ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸਮਰਾਲਾ, 3 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜ਼ਦੀਕ ਮਾਲਵਾ ਪਬਲਿਕ ਸੀਨੀ: ਸੈਕੰ: ਸਕੂਲ ਬੌਂਦਲੀ- ਸਮਰਾਲਾ ਵਿਖੇ ਪਿ੍ਰੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਵਿਦਿਆਰਥਣਾਂ ਨੇ ਆਪਣੇ ਹੱਥਾਂ ਤੇ ਮਹਿੰਦੀ ਲਗਾ ਕੇ ਅਤੇ ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਸਹਿਜ ਪਾਠ ਦੇ …

Read More »

ਸ਼ਾਨਦਾਰ ਰਿਹਾ ਬੀ.ਐਸ.ਸੀ ਇਕਨਾਮਿਕਸ ਦਾ ਨਤੀਜਾ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਕਾਲਜ ’ਚ ਸ਼ਾਨਦਾਰ ਨਤੀਜਿਆਂ ਦੀ ਰਵਾਇਤ ਨੂੰ ਅੱਗੇ ਤੋਰਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਬੀ.ਐਸ.ਸੀ ਇਕਨਾਮਿਕਸ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਬੀ.ਐਸ.ਸੀ ਸਮੈਸਟਰ ਚੌਥਾ ਦੇ ਵਿਦਿਆਰਥੀ ਮਨਜਿੰਦਰ ਸਿੰਘ ਨੇ 67 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ ਪਹਿਲਾਂ ਸਥਾਨ ਹਾਸਲ ਕੀਤਾ।ਜਦਕਿ ਇਸੇ ਜਮਾਤ ਦੀ ਅਮਨਦੀਪ ਕੌਰ ਨੇ ਕਾਲਜ ’ਚ …

Read More »

6 ਗ੍ਰਾਮ ਹੀਰੋਇਨ ਸਮੇਤ ਇੱਕ ਪੁਲਿਸ ਅੜਿੱਕੇ

ਜੰਡਿਆਲਾ ਗੁਰੂ, 3 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ)  ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ 6 ਗ੍ਰਾਮ ਹੀਰੋਇਨ ਸਮੇਤ ਇੱਕ ਵਿਅੱਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਥਾਣੇ ਦੇ ਏ.ਐਸ.ਆਈ ਜਸਵਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਡੀ.ਐਸ.ਪੀ ਜੰਡਿਆਲਾ ਗੁਰਪ੍ਰਤਾਪ ਸਿੰਘ ਸਹੋਤਾ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਚ.ਓ ਹਰਜਿੰਦਰ ਸਿੰਘ ਦੇ ਹੁਕਮਾਂ ਤਹਿਤ ਬੀਤੀ ਸ਼ਾਮ ਉਹ …

Read More »

ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਾਲੂ ਕਰਾਉਣ ਲਈ ਯੂ.ਕੇ ਦੇ ਸਿੱਖ ਮੈਂਬਰ ਦਖ਼ਲ ਦੇਣ – ਮੰਚ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਨੇ ਇੰਗਲੈਂਡ ਦੇ ਨਵੇਂ ਬਣੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਪਾਰਲੀਮੈਂਟ ਸ. ਤਨਮਨਜੀਤ ਸਿੰਘ ਢੇਸੀ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ ਲੰਡਨ ਅਤੇ ਬਰਮਿੰਘਮ ਤੋਂ ਅੰਮਿਤਸਰ ਲਈ ਸਿੱਧੀਆਂ ਉਡਾਣਾਂ ਚਾਲੂ ਕਰਾਉਣ ਲਈ ਇੰਗਲੈਂਡ ਦੀਆਂ ਹਵਾਈ ਕੰਪਨੀਆਂ ਅਤੇ ਉੱਥੋਂ ਦੇ ਹਵਾਬਾਜੀ ਮੰਤਰਾਲੇ ਨੂੰ ਪਹੁੰਚ ਕਰਣ ਦੀ ਖੇਚਲ ਕਰਨ। ਅੰਮਿਤਸਰ …

Read More »

ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਯੂਨੀਵਰਸਿਟੀ ਡੀਨ ਅਲੂਮਿਨੀ ਐਸੋਸੀਏਸ਼ਨ ਬਣੇ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਦੇ ਸੀਨੀਅਰ ਪ੍ਰੋਫੈਸਰ ਡਾ. ਪਰਮਿੰਦਰ ਸਿੰਘ ਨੇ ਯੂਨੀਵਰਸਿਟੀ ਡੀਨ ਅਲੂਮਿਨੀ ਐਸੋਸੀਏਸ਼ਨ ਵਜੋਂ ਜਾਇਨ ਕਰ ਲਿਆ ਹੈ।ਉਨ੍ਹਾਂ ਦਾ ਅਕਾਦਮਿਕਤ ਤੇ ਖੋਜ ਵਿਚ 37 ਸਾਲਾਂ ਦਾ ਤਜ਼ਰਬਾ ਹੈ।ਇਸ ਤੋਂ ਇਲਾਵਾ ਉਹ ਯੂਨੀਵਰਸਿਟੀ ਦੇ ਡੀਨ, ਫੈਕਲਟੀ ਆਫ ਇਕਨਾਮਿਕਸ ਐਂਡ ਬਿਜ਼ਨੈਸ, ਕੋਆਰਡੀਨੇਟਰ (ਯੂ.ਜੀ.ਸੀ ਵਿਸ਼ੇਸ਼ ਸਹਾਇਤਾ ਪ੍ਰੋਗਰਾਮ) ਅਤੇ ਪ੍ਰੋਗਰਾਮ …

Read More »

ਫੌਜੀ ਜਵਾਨ ਵਲੋਂ ਲਗਾਏ ਗਏ ਦੋਸ਼ਾਂ ਦਾ ਮਾਮਲਾ

ਝਗੜੇ ਦੀ ਪੜਤਾਲ ਐਸ.ਐਸ.ਪੀ ਕੋਲ ਅਗਲੀ ਕਾਰਵਾਈ ਲਈ ਭੇਜੀ ਤਰਨਤਾਰਨ, 3 ਅਗਸਤ (ਪੰਜਾਬ ਪੋਸਟ ਬਿਊਰੋ) – ਤਰਨ ਤਾਰਨ ਜ਼ਿਲੇ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਰਾਹਲ ਚਾਹਲ ਦੇ ਰਹਿਣ ਵਾਲੇ ਫੌਜੀ ਜਵਾਨ ਜਸਪਾਲ ਸਿੰਘ ਪੁੱਤਰ ਬਲਬੀਰ ਸਿੰਘ ਵੱਲੋਂ ਦੂਜੀਆਂ ਧਿਰਾਂ ਉਪਰ ਉਸਦੀ ਜ਼ਮੀਨ ਉੱਪਰ ਕਬਜ਼ਾ ਕਰਨ ਦੇ ਦੋਸ਼ ਜੋ ਸ਼ਿਕਾਇਤ ਮਿਤੀ 28 ਜੁਲਾਈ ਵਿਚ ਲਗਾਏ ਗਏ ਸਨ, ਬਾਰੇ ਸਪੱਸ਼ਟ ਕਰਦੇ …

Read More »

ਸਿਹਤ, ਸਿੱਖਿਆ, ਪੇਂਡੂ ਵਿਕਾਸ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਕਰਨਗੇ ਕੰਮ

ਅੰਮਿ੍ਤਸਰ, 3 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲੇ ਵਿਚ ਡੇਂਗੂ ਨੂੰ ਫੈਲਣ ਤੋਂ ਰੋਕਣ ਅਤੇ ਇਸਦਾ ਕਾਰਨ ਬਣਦੇ ਮੱਛਰ ਨੂੰ ਖਤਮ ਕਰਨ ਲਈ ਸਿਹਤ, ਕਾਰਪੋਰੇਸ਼ਨ, ਸਿੱਖਿਆ, ਪੇਂਡੂ ਵਿਕਾਸ ਤੇ ਬਾਲ ਵਿਕਾਸ ਵਿਭਾਗ ਮਿਲ ਕੇ ਹੱਲਾਂ ਮਾਰਨਗੇ ਤਾਂ ਜੋ ਡੇਂਗੂ ਦੇ ਡੰਗ ਨੂੰ ਫੈਲਣ ਤੋਂ ਹਰ ਹਾਲ ਵਿਚ ਰੋੋਕਿਆ ਜਾਵੇ।ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਅੱਜ ਉਕਤ ਵਿਭਾਗਾਂ ਦੀ ਸਾਂਝੀ …

Read More »

ਆਰੀਆ ਸਕੂਲ ਧੂਰੀ ਵਿਖੇ ਮਨਾਇਆ ਤੀਂਆਂ ਦਾ ਤਿਉਹਾਰ

ਧੂਰੀ, 3 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨ ਆਰੀਆ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਛੇਂਵੀਂ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਬੀ.ਐਲ. ਕਾਲੀਆ ਦੀ ਅਗਵਾਈ ਹੇਠ ਤੀਂਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥਣਾਂ ਵੱਲੋਂ ਗਿੱਧਾ, ਗੀਤ, ਬੋਲੀਆਂ, ਚੁਟਕੁਲੇ ਅਤੇ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ।ਸਟੇਜ ਦਾ ਸੰਚਾਲਣ ਮੈਡਮ ਸ਼ਿਖਾ ਅਤੇ ਮੈਡਮ ਪੂਨਮ ਵੱਲੋਂ ਬਾਖੂਬੀ ਕੀਤਾ ਗਿਆ।ਇਸ ਪ੍ਰੋਗਰਾਮ …

Read More »

ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਐਨ.ਸੀ.ਸੀ ਏਅਰ ਵਿੰਗ ਦੇ ਸਲਾਨਾ ਟ੍ਰੇਨਿੰਗ ਕੈਂਪ ਦੇ ਸਰਟੀਫਿਕੇਟ

ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ ਨੌਵੀਂ, ਦੱਸਵੀਂ ਤੇ ਗਿਆਰ੍ਹਵੀਂ ਜਮਾਤ ਦੇ 23 ਵਿਦਿਆਰਥੀਆਂ ਨੂੰ ਐਨ.ਸੀ.ਸੀ ਏਅਰ ਵਿੰਗ ਕੈਡਿਟ ਦੇ ਸਲਾਨਾ ਟ੍ਰੇਨਿੰਗ ਕੈਂਪ ਸਰਟੀਫਿਕੇਟ ਮਿਲੇ।ਇਹ ਦਸ ਦਿਨਾਂ ਦਾ ਕੈਂਪ ਦਸ਼ਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ, ਚਬਾਲ ਜਿ਼ਲ੍ਹਾ ਤਰਨਤਾਰਨ ਵਿੱਚ ਹੋਇਆ।ਇਸ ਕੈਂਪ ਨੁੂੰ ਏਅਰ ਸਕਵੈਡ ਐਨ.ਸੀ.ਸੀ …

Read More »