ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਰੱਖੜੀ ਦਾ ਤਿਉਹਾਰ ਬੜੀ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੀ-ਨਰਸਰੀ ਤੋਂ ਲੈ ਕੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੇਸਟ ਮਟੀਰੀਅਲ ਤੋਂ ਰੱਖੜੀਆਂ, ਕਾਰਡ ਬਣਾਏ ਤੇ ਥਾਲੀਆਂ ਸਜਾ ਕੇ ਆਪਣੇ ਹੁਨਰ ਦੀ ਪੇਸ਼ਕਾਰੀ ਕੀਤੀ।ਬੱਚਿਆਂ ਦੇ ਬਾ-ਕਮਾਲ ਪ੍ਰਦਰਸ਼ਨ ਨੇ ਉਹਨਾਂ ਦੀ ਕਲਾ ਦਾ ਪ੍ਰਤੱਖ ਪ੍ਰਮਾਣ ਵੀ ਦਿਤਾ।ਬੱਚਿਆਂ …
Read More »ਪੰਜਾਬੀ
ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ
ਬਟਾਲਾ, 3 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਪ੍ਰਿੰਸੀਪਲ ਭਾਰਤ ਭੂਸ਼ਣ ਦੀ ਅਗਵਾਈ ਹੇਠ ਵਿਦਿਆਰਥੀਆਂ ਦਰਮਿਆਨ ਪੋਸਟਰ ਮੇਕਿੰਗ ਅਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ।ਇਸ ਪ੍ਰਤੀਯੋਗਿਤਾ ਦਾ ਮੇਨ ਥੀਮ ਸ਼ਹੀਦੇ ਆਜ਼ਮ ਉਧਮ ਸਿੰਘ ਸੀ।ਇਸ ਮੁਕਾਬਲੇ ਵਿੱਚ ਬਾਰਵੀਂ ਸਾਇੰਸ ਦਾ ਵਿਦਿਆਰਥੀ ਸਚਿਨ ਪਹਿਲੇ ਸਥਾਨ, ਬਾਰਵੀਂ ਸਾਇੰਸ ਦਾ ਰਮਨਦੀਪ ਸਿੰਘ ਦੂਸਰੇ ਅਤੇ ਆਰਟਸ ਦੀ ਵਿਦਿਆਰਥਣ ਤੀਸਰੇ ਸਥਾਨ `ਤੇ …
Read More »ਵਿਆਹ ਦੀ ਚੌਥੀ ਵਰੇ੍ਗੰਢ ਮੁਬਾਰਕ – ਮਨਜਿੰਦਰ ਸਿੰਘ ਚੰਦੀ ਤੇ ਅਮਨਪ੍ਰੀਤ ਕੋਰ
ਜੰਡਿਆਲਾ ਗੁਰੂ, 3 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਮਨਜਿੰਦਰ ਸਿੰਘ ਚੰਦੀ ਤੇ ਅਮਨਪ੍ਰੀਤ ਕੋਰ ਚੰਦੀ ਨੇ ਵਿਅਹ ਦੀ ਚੌਥੀ ਵਰੇਗੰਢ੍ਹ ਮਨਾਈ।
Read More »ਜਨਮ ਦਿਨ ਮੁਬਾਰਕ – ਤੇਜਸਬੀਰ ਸਿੰਘ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) ਤੇਜਸਬੀਰ ਦੇ ਮਾਤਾ ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਸਮਾਗਮ 3 ਤੋਂ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲਾਵਾਰਸ, ਪਾਗਲਾਂ, ਅਪਾਹਿਜਾਂ, ਬਜੁਰੱਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 25ਵੀਂ ਬਰਸੀ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਮੰਤਵੀ ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਜਾ ਰਹੀ ਹੈ। ਡਾ. ਇੰਦਰਜੀਤ ਕੌਰ ਨੇ ਬੋਲਦਿਆਂ …
Read More »ਮਾਧਵ ਵਿਦਿਆ ਨਿਕੇਤਨ ਵਲੋਂ ਚੀਨ ਦੀਆਂ ਚੀਜ਼ਾਂ ਵਿਰੁੱਧ ਰੈਲੀ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਚੀਨ ਦੀਆ ਚੀਜਾਂ ਦਾ ਵਿਰੋਧ ਕਰਦੇ ਹੋਏ ਰੈਲੀ ਕੱਢੀ ਗਈ।ਇਸ ਮੌਕੇ ਚੀਨੀ ਹਟਾਓ ਤੇ ਸਵਦੇਸ਼ੀ ਅਪਣਾਓ ਦੇ ਨਾਅਰੇ ਲਗਾਏ ਗਏ।ਇਹ ਰੈਲੀ ਮਾਧਵ ਵਿਦਿਆ ਨਿਕੇਤਨ ਸਕੂਲ ਤੋ ਲੈ ਕੇ ਭੰਡਾਰੀ ਪੁੱਲ ਤੱਕ ਆਯੋਜਿਤ ਕੀਤੀ ਗਈ।ਇਸ ਰੈਲੀ ਦਾ ਮੁੱਖ ਉਦੇਸ਼ ਚੀਨ ਦੇ ਅਸਲੀ ਰੂਪ ਨੂੰ ਲੋਕਾਂ …
Read More »ਮਿਸ਼ਨ ਆਗਾਜ਼ ਨੇ ਮਨਾਇਆ ਸਾਵਣ ਤੀਜ਼ ਦਾ ਤਿਓਹਾਰ- ਬੂਟੇ ਵੀ ਵੰਡੇ
ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਮਾਨਵ ਕਲਿਆਣ ਅਤੇ ਵਾਤਾਵਰਣ ਸੰਭਾਲ ਸੰਸਥਾ ਮਿਸ਼ਨ ਆਗਾਜ਼ ਵਲੋ ਚਲਾਏ ਜਾ ਰਹੇ ਮਹਿਲਾ ਨਵ ਚੇਤਨਾ ਕੇਂਦਰ ਵਿਖੇ ਸਾਵਨ ਤੀਜ਼ ਦਾ ਤਿੳਹਾਰ ਮਨਾਇਆ ਗਿਆ। ਇਸ ਮੌਕੇ ਪੰਜਾਬੀ ਗੀਤ ਗਾ ਕੇ ਲੜਕੀਆਂ ਨੇ ਗਿੱਧਾ ਪਾਇਆ ਅਤੇ ਸਮਾਪਤੀ `ਤੇ ਘਰਾਂ ਤੇ ਆਲੇ ਦੁਆਲੇ ਨੂੰ ਹਰਿਆ ਭਰਿਆ ਕਰਨ ਲਈ ਸਾਰਿਆਂ ਨੂੰ ਪੌਦੇ ਵੰਡੇ ਗਏ।ਇਸ ਮੋਕੇ `ਤੇ …
Read More »160 ਵਰੇ ਪਹਿਲਾਂ ਅੱਜ ਦੇ ਦਿਨ ਹੋਇਆ ਸੀ ਅਜਨਾਲਾ ਦਾ ਖ਼ੂਨੀ ਸਾਕਾ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਅਜਨਾਲਾ ਦੇ ਖੂਹ ਵਿਚੋਂ ਕੱਢੀਆਂ ਗਈਆਂ 282 ਹਿੰਦੁਸਤਾਨੀ ਸੈਨਿਕਾਂ ਦੀਆਂ ਅਸਥੀਆਂ ਦਾ ਤਿੰਨ ਵਰ੍ਹੇ ਬੀਤ ਜਾਣ ਦੇ ਬਾਅਦ ਵੀ ਸੂਬਾ ਤੇ ਕੇਂਦਰ ਸਰਕਾਰ ਵੱਲੋਂ ਨਾ ਤਾਂ ਕੋਈ ਡੀ.ਐਨ.ਏ ਅਤੇ ਨਾ ਹੀ ਕੋਈ ਹੋਰ ਵਿਗਿਆਨਿਕ ਜਾਂਚ ਮੁਕੰਮਲ ਕਰਵਾਈ ਗਈ ਹੈ।ਇਸ ਦੇ ਇਲਾਵਾ ਕੇਂਦਰ ਸਰਕਾਰ ਬ੍ਰਿਟੇਨ ਸਰਕਾਰ ਪਾਸੋਂ ਉਪਰੋਕਤ ਸੈਨਿਕਾਂ ਦੇ ਨ੍ਹਾਵਾਂ ਦੀ ਸੂਚੀ ਮੰਗਵਾਉਣ …
Read More »ਜ਼ਿੰਮੇਵਾਰੀ ਨਿਭਾਓ, ਬੱਚੇ ਨੂੰ ਮਾਂ ਦਾ ਦੁੱਧ ਪਿਲਾਓ
ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਵਲੌ ਦਿਤੇ ਗਏ ਵਿਸ਼ਵ ਸਤਨਪਾਨ ਹਫਤਾ ਦੇ ਥੀਮ ਉਤੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਂਠ `ਮਾਂ ਦੇ ਦੁੱਧ ਦੀ ਮਹੱਤਤਾ` ਸੰਬਧੀ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬਚਿਆਂ ਦੇ ਮਾਹਿਰ ਡਾ. ਸੰਦੀਪ ਕੁਮਾਰ ਨੇ ਕਿਹਾ ਕਿ ਬੱਚੇ ਨੂੰ ਜਨਮ ਦੇ ਤੁਰੰਤ …
Read More »ਕਿਸਾਨ ਖੇਤੀ ਮਾਹਿਰਾਂ ਵਲੋਂ ਸਿਫਾਰਸ਼ ਕੀਤੇ ਕੀਟਨਾਸ਼ਕਾਂ ਦਾ ਹੀ ਛਿੜਕਾਅ ਕਰਨ ਡਾ. ਅਮਰੀਕ ਸਿੰਘ
ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਅੰਨੇਵਾਹ ਅਤੇ ਬਗੈਰ ਸਿਫਾਰਸ਼ਾਂ ਤੋਂ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਕਰਨ ਨਾਲ ਖਾਦ ਪਦਾਰਥ,ਵਾਤਾਵਰਣ ਪ੍ਰਦੂਸ਼ਿਤ ਤਾਂ ਹੋ ਹੀ ਰਿਹਾ ਹੈ ਅਤੇ ਨਾਲ ਹੀ ਖੇਤੀ ਲਾਗਤ ਖਰਚੇ ਵਧਣ ਕਾਰਨ ਸ਼ੁੱਧ ਖੇਤੀ ਆਮਦਨ ਘਟ ਰਹੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਸ਼੍ਰੀਮਤੀ ਨੀਲਿਮਾ ਕੁਮਾਰ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ …
Read More »
Punjab Post Daily Online Newspaper & Print Media