ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਵਿਖੇ ਦੇਸ਼ ਦੀ ਅਜਾਦੀ ਤੇ ਲੋਕ ਭਲਾਈ ਲਈ ਜੂਝਣ ਵਾਲੇ ਆਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵਿਸੇਸ਼ ਇਕੱਠ ਵਿੱਚ ਦੇਸ਼ ਭਗਤੀ ਦੇ ਗੀਤ ਗਾਏ ਅਤੇ ਇਸ ਤੋ ਬਾਅਦ ਸਕੂਲ ਦੇ ਵਿਦਿਆਰਥੀਆਂ ਨੇ ਉਧਮ …
Read More »ਪੰਜਾਬੀ
ਯੂਨੀਵਰਸਿਟੀ ਵਲੋਂ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਆਯੋਜਿਤ
ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਲੜਕੀਆਂ ਦਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ 25 ਤੋਂ 31 ਜੁਲਾਈ, 2017 ਤੱਕ ਯੂਨੀਵਰਸਿਟੀ ਸਟੂਡੈਂਟਸ ਹੋਲੀਡੇ-ਹੋਮ ਡਲਹੋਜ਼ੀ ਵਿਖੇ ਲਗਾਇਆ ਗਿਆ।ਇਸ ਕੈਂਪ ਵਿਚ ਯੂਨੀਵਰਸਿਟੀ ਨਾਲ ਸਬਧਿੰਤ 12 ਵੱਖ-ਵੱਖ ਕਾਲਜਾਂ ਦੇ 100 ਕੈਂਪਰਾਂ ਨੇ ਹਿੱਸਾ ਲਿਆ।ਕੈਂਪ ਦੀ ਅਗਵਾਈ ਡਾਇਰੈਕਟਰ ਯੁਵਕ ਭਲਾਈ ਡਾ. ਜਗਜੀਤ ਕੌਰ ਨੇ …
Read More »ਅੱਧਾ ਪੰਜਾਬ ਹੋਇਆ ਖੁੱਲੇ ਵਿਚ ਮਲ ਤਿਆਗ ਤੋਂ ਮੁੱਕਤ
5200 ਪਿੰਡਾਂ ਵਿਚ ਘਰ-ਘਰ ਬਣੇ ਪਖਾਨੇ ਅੰਮਿ੍ਤਸਰ, 2 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵੱਲੋਂ ਰਾਜ ਸਰਕਾਰਾਂ ਨਾਲ ਮਿਲ ਕੇ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿਮ ਤਹਿਤ ਜਿੱਥੇ ਹੋਰ ਸਾਫ-ਸਫਾਈ ਵੱਲ ਤਵੱਜੋਂ ਦਿੱਤੀ ਜਾ ਰਹੀ ਹੈ, ਉਥੇ ਖੁੱਲੇ ਵਿਚ ਮਲ ਤਿਆਗ ਤੋਂ ਮੁਕਤੀ ਦੇਣ ਲਈ ਘਰ-ਘਰ ਲੈਟਰੀਨਾਂ ਬਣਾਈਆਂ ਜਾ ਰਹੀਆਂ ਹਨ ਲੈਟਰੀਨ ਬਨਾਉਣ ਲਈ ਕੇਵਲ ਮਾਲੀ ਮਦਦ ਹੀ …
Read More »ਫਰੀ ਮੈਡੀਕਲ ਚੈਕਅਪ ਕੈਂਪ ਲਗਾਇਆ
ਧੂਰੀ, 2 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਭਾਰਤੀ ਵਿਕਾਸ਼ ਪ੍ਰਰਿਸਦ ਸਾਖਾ ਧੂਰੀ ਵੱਲੋ ਦਿਨ ਐਤਵਾਰ ਨੂੰ ਸ੍ਰੀ ਸਨਾਤਮ ਧਰਮ ਚੈਰੀਟੇਬਲ ਹਸਪਤਾਲ ਵਿਖੇ ਕੱਨ, ਨੱਕ, ਅਤੇ ਗਲੇ ਦਾ ਮਫਤ ਮੈਡੀਕਲ ਚੈਕਅਪ ਕੈਪ ਲਗਾਇਆ ਗਿਆ। ਜਿਸ ਵਿੱਚ ਬਠਿੰਡਾ ਦੇ ਮਾਹਿਰ ਡਾ. ਦਰਿੰਦਰ ਗਰਗ ਨੇ 200 ਮਰੀਜਾਂ ਦੇ ਕਰੀਬ ਮਰੀਜ ਚੈਕ ਕਰਕੇ ਉਹਨਾਂ ਨੂੰ ਮੁਫਤ ਦਵਾਈ ਦਿੱਤੀ। ਕੈਪ ਦਾ ਉਦਘਾਟਨ ਆਏ ਹੋਏ …
Read More »ਟੈਕਨੀਕਲ ਸਰਵਿਸਜ਼ ਯੂਨੀਅਨ ਜੁਆਇੰਟ ਫੋਰਮ ਮੰਡਲ ਧੂਰੀ ਦੀ ਹੋਈ ਚੋਣ
ਧੂਰੀ, 2 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ.) ਜੁਆਇੰਟ ਫੋਰਮ ਮੰਡਲ ਕਮੇਟੀ ਧੂਰੀ ਦੇ ਸਕੱਤਰ ਅਮਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸਰਕਲ ਕਮੇਟੀ ਬਰਨਾਲਾ ਦੀ ਨਿਗਰਾਨੀ ਹੇਠ ਧੂਰੀ ਮੰਡਲ ਦੀ ਚੋਣ ਕੀਤੀ ਗਈ।ਸਰਕਲ ਪ੍ਰਧਾਨ ਸਾਥੀ ਰਵਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਚੋਣ ਵਿੱਚ ਸਾਥੀ ਬਲਵੀਰ ਸਿੰਘ ਐਸ.ਐਸ.ਏ …
Read More »ਰੇਨਬੋ ਪਬਲਿਕ ਸਕਲ ਹੂਸੈਨਪੁਰਾ ਦੇ ਵਿਦਿਆਰਥੀ ਪ੍ਰਾਪਤ ਕੀਤਾ ਪਹਿਲਾ ਸਥਾਨ
ਸੰਦੌੜ, 2 ਅਗਸਤ (ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਾਰ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਜਿਥੇ ਵਿਦਿਅਕ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ, ਉਥੇ ਹੀ ਉਸ ਵਲੋਂ ਖੇਡਾਂ ਦੇ ਖੇਤਰ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਜਾ ਰਹੇ ਹਨ।ਇਸ ਸਕੂਲ ਦੇ ਵਿਦਿਆਰਥੀਆਂ ਨੇ ਰਸਾ-ਕਸੀ ਦੀ ਅੰਡਰ-17 ਟੀਮ ਵਿੱਚ ਮੁੰਡੇ ਤੇ ਕੁੜੀਆਂ ਦੋਵੇ ਟੀਮਾਂ ਨੇ ਖੇਡਦੇ ਹੋਏ ਜੋਨ …
Read More »ਸੀ.ਜੀ.ਐਮ/ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਿਲਡਰਨ ਹੋਮ ਦਾ ਦੌਰਾ
ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਰਮਜੀਤ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੀ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚਿਲਡਰਨ ਹੋਮ ਦਾ ਦੌਰਾ ਕਰਦਿਆਂ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਜਨਰਲ ਨੋਲਜ ਦੇ ਸਵਾਲ ਵੀ ਕੀਤੇ ਅਤੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਸਵਾਲਾਂ ਦੇ ਜਵਾਬ …
Read More »ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਟ
ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਵਿਖੇ ਪੰਜਾਬ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਸ਼ਰਧਾਂਜਲੀ ਭੇਟ ਕਰਨ ਹਿੱਤ ਇੱਕ ਖਾਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸ਼ਰਧਾਂਜਲੀ ਸਮਾਰੋਹ ਦਾ ਮੱੱਖ ਮਕਸਦ ਬੱਚਿਆਂ ਅੰਦਰ ਪਨਪਦੇ ਦੇਸ਼ ਭਗਤੀ ਦੇ ਜ਼ਜ਼ਬੇ ਨੂੰ ਹੋਰ ਪ੍ਰਬਲ ਕਰਨਾ ਸੀ।ਇਸ …
Read More »ਜਿਗਰ ਦੇ ਰੋਗਾਂ ਦੀ ਛੇਤੀ ਪਛਾਣ, ਰੋਕਥਾਮ ਤੇ ਅੰਗਦਾਨ ਬਾਰੇ ਕਰਵਾਈ ਜਾਗਰੂਕਤਾ ਕਾਨਫਰੰਸ
ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਗਰ ਰੋਗਾਂ, ਟ੍ਰਾਂਸਪਲਾਂਟ ਅਤੇ ਜਿਗਰ ਦਾਨ ਕਰਨ ਦੀ ਪ੍ਰਕਿਰਿਆ ਦੀਆਂ ਜਟਿਲਤਾਵਾਂ ਸਬੰਧੀ ਕਾਨਫਰੰਸ ਦੋਰਾਨ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਸੀਨੀਅਰ ਕੰਸਲਟੇਂਟ ਜਿਗਰ ਟ੍ਰਾਂਸਪਲਾਂਟ ਸਰਜਨ ਡਾ. ਨੀਰਵ ਗੋਇਲ ਅਤੇ ਆਰ. ਗਗਨ ਗੈਸਟ੍ਰੋ ਕੇਅਰ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਡਾ. ਗਗਨਦੀਪ ਗੋਇਲ ਨੇ ਜਿਗਰ ਦੇ ਰੋਗਾਂ ਦੇ ਕਾਰਣਾਂ, ਲੱਛਣਾਂ ਅਤੇ ਬਚਾਅ …
Read More »ਗੰਦੇ ਪਾਣੀ ਦੀ ਨਿਕਾਸੀ ਨਾ ਹੋਣ `ਤੇ ਪਿੰਡ ਵਾਸੀ ਦੁੱਖੀ
ਗੰਦੇ ਪਾਣੀ ਦੀ ਦਿੱਕਤ ਬਾਰੇ ਪੰਚਾਇਤ ਵਿਭਾਗ ਨੂੰ ਲਿਖ ਕੇ ਭੇਜਿਆ ਹੈ- ਮੈਂਬਰ ਪੰਚਾਇਤ ਬਠਿੰਡਾ, 2 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਗਤ ਸਿੰਘ ਸਪੋਰਟਸ ਵੈਲਫੇਅਰ ਕਲੱਬ ਦੇ ਪ੍ਰਧਾਨ ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਰਾਮ ਸਿੰਘ, ਕੁਲਵੰਤ ਸਿੰਘ, ਗੁਰਜੰਟ ਸਿੰਘ, ਦਰਸ਼ਨ ਸਿੰਘ, ਅੰਗਰੇਜ ਸਿੰਘ, ਭਿੰਦੀ ਸਿੰਘ,ਨੀਟਾ ਸਿੰਘ, ਮਨਜੀਤ ਸਿੰਘ, ਜੀਤੂ ਸਿੰਘ, ਗਗਨਾ ਸਿੱਧੂ ਅਤੇ ਗੁਰਭਿੰਦਰ ਸਿੰਘ …
Read More »
Punjab Post Daily Online Newspaper & Print Media