Wednesday, November 25, 2026

ਪੰਜਾਬੀ

ਕ੍ਰਿਸ਼ਨ ਬਾਗ ਕਲੋਨੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਧੂਰੀ, 29 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੀਆਂ ਤੇ ਸਭਿਅਚਾਰਕ ਦਾ ਪ੍ਰਤੀਕ ਤੀਆਂ ਦਾ ਤਿਉਹਾਰ ਦਿਨੋ ਦਿਨ ਅਲੋਪ ਹੋ ਰਿਹਾ ਹੈ।ਜਿਸ ਦੇ ਮੱਦੇਨਜ਼ਰ ਸਾਉਣ ਮਹੀਨੇ ਪਿੰਡਾਂ ਅਤੇ ਸ਼ਹਿਰਾਂ `ਚ ਇਹ ਤਿਉਹਾਰ ਮਨਾਉਣ ਦਾ ਜੋਰਦਾਰ ਉਪਰਾਲੇ ਸ਼ੁਰੂ ਹੋਏ ਹਨ।ਇਸੇ ਹੀ ਕੜੀ ਤਹਿਤ ਜਿਲ੍ਹਾ ਸੰਗਰੂਰ ਦੀ ਕ੍ਰਿਸ਼ਨ ਬਾਗ ਕਲੋਨੀ ਦੀਆਂ ਔਰਤਾਂ ਤੇ ਲੜਕੀਆਂ ਨੇ ਪਹਿਲੀ ਵਾਰ ਇਕੱਠੇ ਹੋ ਕੇ ਤੀਆਂ ਦਾ …

Read More »

ਪੰਥਕ ਕਵੀ ਗਿਆਨੀ ਪਿਆਰਾ ਸਿੰਘ ਜਾਚਕ ਦੀ ਕਾਵਿ-ਪੁਸਤਕ ਦਾ ਲੋਕ ਅਰਪਨ ਅੱਜ- ਦੀਪ ਦੇਵਿੰਦਰ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) -ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ `ਚ ਨਿਰੰਤਰ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ ਚੋਗਾਵਾਂ ਅਤੇ ਜਨਵਾਦੀ ਲੇਖਕ ਸੰਘ ਵੱਲੋਂ ਪੰਥਕ ਸਟੇਜੀ ਕਵੀ ਅਤੇ ਪੰਜਾਬੀ ਸਾਹਿਤਕਾਰ ਗਿਆਨੀ ਪਿਆਰਾ ਸਿੰਘ ਜਾਚਕ ਦੀ ਕਾਵਿ-ਪੁਸਤਕ `ਸੱਚੀ ਤੇਰੀ ਸੋਭਾ` ਲੋਕ ਅਰਪਿਤ ਕੀਤੀ ਜਾ ਰਹੀ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਧਰਵਿੰਦਰ ਔਲਖ ਅਤੇ ਦੇਵ ਦਰਦ ਵੱਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ ਵਿਸ਼ਵ ਪ੍ਰਕਿਰਤੀ ਸੰਭਾਲ ਦਿਹਾੜਾ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) -ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਬੜੇ ਉਤਸਾਹ ਨਾਲ ਵਿਸ਼ਵ ਪ੍ਰਕਿਰਤੀ ਸੰਭਾਲ ਦਿਹਾੜਾ ਮਨਾਇਆ।ਵਿਸ਼ਵ ਭਰ ਵਿੱਚ ਇਸ ਦਿਹਾੜੇ ਨੂੰ ਮਨਾਉਂਦੇ ਹੋਏ ਪ੍ਰਕਿਰਤਕ ਸਰੋਤਾਂ ਨੂੰ ਬਚਾਉਣ ਅਤੇ ਜਾਗਰੁਕਤਾ ਫੈਲਾਉਣ ਲਈ ਅਵਾਜ਼ ਬੁਲੰਦ ਕੀਤੀ ਗਈ।ਇੱਕ ਲਘੂ ਨਾਟਕ ਦੁਆਰਾ ਵਿਦਿਆਰਥੀਆਂ ਨੇ ਜੰਗਲਾਤ, ਪ੍ਰਦੂਸ਼ਣ ਅਤੇ ਜੰਗਲੀ ਜੀਵਾਂ ਦੇ ਨਾਸ਼ ਕਰਨ ਵਰਗੀਆਂ ਸਮੱਸਿਆਵਾਂ ਨੂੰ ਉਜਾਗਰ …

Read More »

ਭਾਈ ਵੀਰ ਸਿੰਘ ਅਕੈਡਮੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਵਿਖੇ ਸਨਮਾਨ ਸਮਾਰੋਹ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) – “ਭਾਈ ਵੀਰ ਸਿੰਘ ਅਕੈਡਮੀ” ਵੱਲੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰੇ ਵਿੱਚ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚਾਰ ਸਕੂਲਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਮਜੀਠਾ …

Read More »

ਸ਼ੇਰਗੜ ਚੀਮਾ ਦੇ ਨੋਜਵਾਨਾਂ ਨੇ ਖੁਦ ਭਰੇ ਸੜਕ `ਤੇ ਪਏ ਡੂੰਘੇ ਟੋਏ – ਨਹੀਂ ਮਿਲੀ ਸਰਕਾਰੀ ਮਦਦ

ਸੰਦੌੜ, 29 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਸ਼ੇਰਗੜ ਚੀਮਾ ਵਿਖੇ ਮਲੇਰਕੋਟਲਾ ਵੱਲ ਨੂੰ ਜਾਂਦੀ ਸੜਕ ਦਾ ਏਨੀ ਬੂਰੀ ਤਰਾਂ ਟੁੱਟ ਚੁੱਕੀ ਹੈ ਕਿ ਬਾਰਿਸ਼ ਦੇ ਟਾਈਮ ਦਲਦਲ ਦਾ ਰੂਪ ਧਾਰਨ ਕਰ ਲੈਦੀ ਹੈ।ਜਿਸ ਨੂੰ ਬਿਨਾਂ ਕਿਸੇ ਸਰਕਾਰੀ ਮਦਦ ਦੇ ਪਿੰਡ ਸ਼ੇਰਗੜ ਚੀਮਾ ਦੇ ਉਦਮੀ ਨੌਜਵਾਨਾਂ ਨੇ ਖੁੱਦ ਜੀ.ਵੀ.ਸੀ ਮਸ਼ੀਨ ਲਗਾ ਕੇ ਆਪਣੇ ਪੱਲਿਓਂ ਖਰਚ ਕਰ ਕੇ ਮਿੱਟੀ …

Read More »

ਕਾਂਗਰਸ ਦੀ 21 ਮੈਂਬਰੀ ਕਮੇਟੀ ਦੀ ਚੋਣ – ਪਾਲ ਸੰਧੂ ਪ੍ਰਧਾਨ ਚੁਣੇ ਗਏ

ਸੰਦੌੜ, 29 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਪੰਜਗਰਾਈਆਂ ਵਿਖੇ ਕਾਂਗਰਸ ਕਮੇਟੀ ਲੋਕਲ ਇਕਾਈ ਦੀ ਚੋਣ ਕਾਂਗਰਸ ਦੇ ਜਿਲਾ ਜਰਨਲ ਸਕੱਤਰ ਜਸਪਾਲ ਸਿੰਘ ਜੱਸੀ ਦੀ ਅਗਵਾਈ ਵਿੱਚ ਹੋਈ।ਇਸ ਚੋਣ ਵਿੱਚ ਜਸਪਾਲ ਸਿੰਘ ਪਾਲ ਸੰਧੂ ਨੂੰ ਪ੍ਰਧਾਨ, ਕੇਸਰ ਸਿੰਘ ਚਹਿਲ ਮੀਤ ਪ੍ਰਧਾਨ, ਕੁਲਦੀਪ ਸਿੰਘ, ਗੁਰਦੇਵ ਸਿੰਘ, ਰੂਪ ਸਿੰਘ ਤਿੰਂਨੇ ਸੀਨੀਅਰ ਮੀਤ ਪ੍ਰਧਾਨ, ਸ਼ੇਰ ਸਿੰਘ, ਨਰੇਸ਼ ਕੁਮਾਰ,ਨਿਰਮਲ ਸਿੰਘ ਅਤੇ ਦੀਨ …

Read More »

ਬੀ.ਬੀ.ਕੇ ਡੀ.ਏ.ਵੀ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਉੱਚ ਸਥਾਨ

ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੁ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੁਮੈਨ, ਅੰਮ੍ਰਿਤਸਰ ਦੇ ਬੀ.ਕਾਮ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਚੰਚਲ ਸ਼ੁਕਲਾ, ਗਰਿਮਾ ਸੋਨੀ, ਹਰਸ਼ਦੀਪ, ਆਰਜ਼ੂ ਨਈਰ, ਅਦਿਤੀ ਸ਼ਰਮਾ, ਸੰਜਨਾ ਭਟਨਾਗਰ, ਸੰਜਨਾ ਅਰੋੜਾ, ਅਰਪਨਦੀਪ ਕੌਰ ਅਤੇ ਸੁਮਨ ਰਾਵਤ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਮਈ 2017 ‘ਚ ਆਯੋਜਿਤ ਪ੍ਰੀਖਿਆਵਾਂ ਵਿਚੋਂ ਉੱਚ ਸਥਾਨ ਹਾਸਿਲ ਕੀਤੇ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅੱਵਲ …

Read More »

ਵਲਰਡ ਹੈਪੇਟਾਇਟਸ ਡੇਅ ਮੌਕੇ ਕੈਂਪ ਲਗਾਇਆ

ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੈਕਸ ਹਸਪਤਾਲ ਵੱਲੋਂ ਸੰਸਾਰ ਹੈਪੇਟਾਇਟਸ ਡੇਅ ਉੱਤੇ ਮੁਫ਼ਤ ਹੈਪੇਟਾਇਟਸ ਸਕ੍ਰੀਨਿੰਗ ਕੈਂਪ ਲਗਾਇਆ ਗਿਆ।ਮਾਲਵਾ ਖੇਤਰ ਦੇ 120 ਮਰੀਜਾਂ ਦੀ ਸਕ੍ਰੀਨਿੰਗ ਅਤੇ ਜਾਂਚ ਕੀਤੀ ਗਈ।ਪੇਟ ਅਤੇ ਜਿਗਰ ਦੇ ਰੋਗਾਂ ਦੇ ਮਾਹਿਰ ਡਾ. ਅਮਿਤ ਜਿੰਦਲ ਨੇ ਮਰੀਜਾਂ ਨੂੰ ਮੁਫਤ ਡਾਕਟਰੀ ਸਲਾਹ ਵੀ ਦਿੱਤੀ। ਡਾ. ਅਮਿਤ ਜਿੰਦਲ ਨੇ ਦੱਸਿਆ ਕਿ ਵਰਲਡ ਹੈਪੇਟਾਇਟਸ …

Read More »

ਗੁਰੂ ਕਾਸ਼ੀ ਯੂਨੀਵਰਸਟੀ ਦਾ ਫੈਕਲਟੀ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ

ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦਾ ਚਾਰ ਰੋਜਾ ਫੈਕਲਟੀ  ਪ੍ਰੋਗਰਾਮ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾ ਪੂਰਵਕ ਸੰਪਨ ਹੋਇਆ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਚੇਅਰਮੈਨ ਗੁਰਲਾਭ ਸਿੰਘ ਸਿੱਧੂ ਨੇ ਚੌਥੇ ਅਤੇ ਅੰਤਿਮ ਦਿਨ ਦੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਜਿਥੇ ਪ੍ਰੋਗਰਾਮ ਦੀ ਸ਼ੋਭਾ ਨੂੰ ਚਾਰ ਚੰਨ ਲਾਏ ਉਥੇ ਆਯੋਜਕਾਂ ਅਤੇ …

Read More »

ਸਰਕਾਰ ਵਲੋਂ ਥੋਪੇ ਜਾ ਰਹੇ ਨਵੇਂ ਟੈਕਸਾਂ ਦਾ ਕਰਾਂਗੇ ਵਿਰੋਧ -ਖਹਿਰਾ

ਬਠਿੰਡਾ ਦਿਹਾਤੀ ਦੇ ਪਾਰਟੀ ਦਫਤਰ ਦਾ ਖਹਿਰਾ ਵਲੋਂ ਉਦਘਾਟਨ ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪੋ੍ਰ: ਰੁਪਿੰਦਰ ਕੌਰ ਰੂਬੀ ਦੇ ਬਠਿੰਡਾ ਵਿਖੇ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਬਠਿੰਡਾ ਦਿਹਾਤੀ ਤੋਂ …

Read More »