ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਜਿਲਾ ਬਾਰ ਐਸੋਸ਼ੀਏਸ਼ਨ ਦੇ ਸਮਹੂ ਵਕੀਲਾਂ ਵਲੋਂ ਹੜਤਾਲ ਕੀਤਾ ਗਈ।ਇਸ ਦੀ ਜਾਣਕਾਰੀ ਜਿਲਾ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਜਲਾਲ ਨੇ ਦੱਸਿਆ ਕਿ ਸਰਕਾਰ ਵਲੋਂ ਲਾਏ ਜਾ ਰਹੇ ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿਚ ਸੂਬੇ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੇ ਅਹੁੱਦੇਦਾਰਾਂ ਵਲੋਂ ਕੀਤੀ ਮੀਟਿੰਗ ਵਿਚ ਸਰਬਸੰਮਤੀ …
Read More »ਪੰਜਾਬੀ
ਡੇਂਗੂ ਬੁਖਾਰ ਤੋਂ ਬਚਾਓ ਲਈ ਜਾਗਰੂਕਤਾ ਕਰਨ ਮਾਈਕਿੰਗ ਸ਼ੁਰੂ
ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਡੇਂਗੂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅਰਬਨ ਬਠਿੰਡਾ ਵਿੱਚ ਮਾਈਕਿੰਗ ਸ਼ੁਰੂ ਕਰਵਾਈ ਗਈ।ਸਹਾਇਕ ਸਿਵਲ ਸਰਜਨ ਬਠਿੰਡਾ ਡਾ. ਐਸ.ਕੇ ਰਾਜ ਕੁਮਾਰ ਵਲੋਂ ਮਾਈਕਿੰਗ ਲਈ ਝੰਡੀ ਦੇ ਕੇ ਰਿਕਸ਼ਿਆਂ ਨੂੰ ਰਵਾਨਾ ਕੀਤਾ ਗਿਆ।ਜ਼ਿਲਾ ਐਪੀਡਿਮਾਲੋਜਿਸਟ ਡਾ. …
Read More »ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਬਠਿੰਡਾ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ
ਬਠਿੰਡਾ, 29 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਦੀ ਦੇਖ ਰੇਖ ਹੇਠ ਸਿਵਲ ਹਸਪਤਾਲ ਬਠਿੰਡਾ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲਾ ਸਿਹਤ ਅਫਸਰ ਬਠਿੰਡਾ ਡਾ. ਰਕੇਸ਼ ਗੋਇਲ ਵਲੋਂ ਕੀਤੀ ਗਈ।ਐਸ.ਐਮ.ਓ ਡਾ. ਸੁਖਜਿੰਦਰ ਸਿੰਘ ਗਿੱਲ, ਡੀ.ਐਮ.ਸੀ. ਡਾ. ਐਸ.ਐਸ ਰੋਮਾਣਾ, ਡਾ. ਬੇਅੰਤ ਸਿੰਘ ਮਾਨ ਮੈਡੀਕਲ ਅਫਸਰ ਅਤੇ …
Read More »ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਪੈਟਰੋਲੀਅਮ ਕੰਪਨੀਆਂ ਵਲੋਂ ਲਏ ਗਏ ਫੈਸਲੇ ਮੁਤਾਬਿਕ ਪੈਟਰੋਲ ਦੀ ਕੀਮਤਾਂ ਵਿੱਚ 10 ਪੈਸੇ ਅਤੇ ਡੀਜ਼ਲ 9 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ। ਜੋ ਅੱਜ ਅੱਧੀ ਰਾਤ ਤੋਂ ਲਾਗੂ ਹੋ ਗਿਆ ਹੈ।
Read More »ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਹੁੱਦੇ ਤੋਂ ਅਯੋਗ ਕਰਾਰ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਪਨਾਮਾਗੇਟ ਘੁਟਾਲੇ ਵਿੱਚ ਸ਼ਮੂਲੀਅਤ ਦੇ ਮੱਦੇਨਜ਼ਰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਹੁੱਦੇ ਤੋਂ ਅਯੋਗ ਕਰਾਰ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਹਨਾਂ ਨੇ ਪ੍ਰਧਾਨ ਮੰਤਰੀ ਦੇ ਅਹੁੱਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਪਨਾਮਾਗੇਟ ਘੁਟਾਲੇ ਦੇ ਜਾਂਚ ਲਈ ਨਵਾਜ਼ ਸ਼ਰੀਫ ਤੇ ਉਹਨਾਂ ਦੇ ਪਰਿਵਾਰ ਵਿਰੁੱਧ ਪੜਤਾਲੀਆ …
Read More »6ਵੀਂ ਵਾਰ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ ਨੇ ਜਿੱਤਿਆ ਭਰੋਸੇ ਦਾ ਵੋਟ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) 6ਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ 66 ਸਾਲਾਂ ਨਿਤੀਸ਼ ਕੁਮਾਰ ਨੇ ਬਿਹਾਰ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ। ਉਹਨਾਂ ਦੇ ਹੱਕ ਵਿੱਚ 131 ਜਦਕਿ ਵਿਰੋਧ `ਚ 108 ਵੋਟਾਂ ਪਈਆਂ। ਜਿਕਰਯੋਗ ਹੈ ਕਿ ਲਾਲੂ ਪਰਿਵਾਰ ਦੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਚਲਦਿਆਂ ਨਿਤੀਸ਼ ਕੁਮਾਰ ਨੇ ਮਹਾਂ ਗਠਬੰਧਨ …
Read More »ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦਿੱਤਾ ਅਸਤੀਫਾ
ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ) ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਅੱਜ ਆਪਣਾ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੰਗਤਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਵੀ 2015 ਵਿੱਚ 3 ਲੱਖ ਮਹੀਨੇ ਦੀ ਤਨਖਾਹ `ਤੇ ਨਿਯੁੱਕਤ ਕੀਤੇ ਗਏ ਹਰਚਰਨ ਸਿੰਘ ਦਾ ਦਿੱਤਾ ਅਸਤੀਫਾ ਸ਼੍ਰੌਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ …
Read More »ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਸੰਗਤ ਅਤੇ ਖਾਸਕਰ ਸਿੱਖ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਸਿਖਿਆ ਅਤੇ ਖੇਡਾਂ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਤਾ ਸੁੰਦਰੀ …
Read More »ਨਿਊਜੀਲੈਂਡ `ਚ ਕਿਰਪਾਨ ਪਹਿਣੇ ਸਿੱਖ ਨੂੰ ਬੱਸ `ਚੋਂ ਉਤਾਰਨ ਦੀ ਨਿਖੇਧੀ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਨਿਊਜੀਲੈਂਡ ਵਿਖੇ ਕਿਰਪਾਨ ਪਹਿਨੀ ਇੱਕ ਸਿੱਖ ਨੂੰ ਬੱਸ ਵਿਚੋਂ ਉਤਾਰਨ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਮਾਮਲਾ ਮੌਕੇ ’ਤੇ ਹੀ ਸ਼ਾਂਤ ਹੋ ਗਿਆ ਲੇਕਿਨ ਇਸ ਨਾਲ ਪ੍ਰਭਾਵਿਤ ਸਿੱਖ ਨੂੰ ਮਾਨਸਿਕ ਪੀੜਾ ਚੋਂ ਗੁਜਰਨਾ ਪਿਆ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ …
Read More »ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ
ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬਟਾਲਾ ਨੇੜਲੇ ਪਿੰਡ ਰੰਗੜ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਪ੍ਰਤੀ ਹਰ ਤਰ੍ਹਾਂ ਦੀ ਜਿੰਮੇਵਾਰ ਪ੍ਰਬੰਧਕਾਂ ਦੀ …
Read More »
Punjab Post Daily Online Newspaper & Print Media