Wednesday, November 25, 2026

ਪੰਜਾਬੀ

ਗੁ. ਸਾਹਿਬ ਸ਼ਹੀਦ ਭਾਈ ਮਤੀਦਾਸ ਵਿਖੇ ਸਿਹਤ ਸਿਖਿਆ ਕੈਂਪ ਲਗਾਇਆ

ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀਦਾਸ ਵਿਖੇ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਐਚ.ਐਨ ਸਿੰਘ ਦੀ ਦੇਖ ਰੇਖ ਹੇਠ ਆਊਟ ਰੀਚ ਕੈਂਪ ਅਤੇ ਸਿਹਤ ਸਿਖਿਆ ਕੈਂਪ ਲਗਾਇਆ ਗਿਆ।ਇਸ ਕੈਂਪ ਦੀ ਪ੍ਰਧਾਨਗੀ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਵਨਜੀਤ ਕੌਰ ਵੱਲੋਂ ਕੀਤੀ ਗਈ।ਇਸ ਮੌਕੇ …

Read More »

ਅੰਕੜਾ ਵਿਸ਼ਲੇਸ਼ਣ ਦੀਆਂ ਨਵੀਨਤਮ ਤਕਨੀਕਾਂ ਦੱਸੀਆਂ

ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਚੱਲ ਰਹੇ ਚਾਰ ਰੋਜਾ ਫਕੈਲਟੀ ਡਿਵੈਲੈਪਮੈਂਟ ਪ੍ਰੋਗਰਾਮ ਵਿੱਚ ਅੰਕੜਾ ਵਿਸਲੇਸ਼ਣ ਸਬੰਧੀ ਖੋਜ ਗਤੀਵਿਧੀਆਂ ਵਿੱਚ ਵਰਤੀਆਂ ਜਾਣ ਵਾਲੀਆਂ ਨਵੀਨਤਮ ਤਕਨੀਕਾਂ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ।ਸਰੋਤਿਆਂ ਵਿੱਚ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਤੋਂ ਬਿਨਾਂ ਖੋਜ ਸਿਖਿਆ ਨਾਲ ਸਬੰਧਤ ਵਿਦਿਆਰਥੀ ਮੌਜੂਦ ਸਨ। ਪਹਿਲੇ ਸ਼ੈਸ਼ਨ ਵਿਚ ਕੂੰਜੀਵਤ …

Read More »

ਪੰਜ ਸਿੰਘ ਸਾਹਿਬਾਨਾਂ ਵਲੋਂ ਇਟਲੀ ਦੀ ਕਿਰਪਾਨ ਦਾ ਨਮੂਨਾ ਰੱਦ, ਦਿਲਗੀਰ ਨੂੰ ਕੀਤਾ ਤਲਬ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 12 ਸਾਵਣ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਵੀਰਵਾਰ ਨੂੰ ਸਕੱਤਰੇਤ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ।ਜਿਸ ਵਿੱਚ ਇਟਲੀ ਦੀ ਇਕ ਕੰਪਨੀ ਵੱਲੋਂ ਪੇਸ਼ ਕੀਤੇ ਗਏ ਕਿਰਪਾਨ ਦੇ ਨਮੂਨੇ ਤੋਂ ਇਲਾਵਾ ਕਈ ਹੋਰ ਪੰਥਕ ਮਾਮਲੇ ਵਿਚਾਰੇ ਗਏ। ਪ੍ਰੈਸ ਨੂੰ ਜਾਰੀ ਬਿਆਨ ਅਨੁਸਾਰ ਇਟਲੀ ਦੀ ਕਿਰਪਾਨ ਦੇ ਨਮੂਨੇ …

Read More »

ਮਿਸਿਜ਼, ਮਿਸ ਐਂਡ ਮਿਸਟਰ ਐਲੀਗੈਂਟ-2017 ਮਾਡਲਿੰਗ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 27 ਜੁੁਲਾਈ (ਪੰਜਾਬ ਪੋਸਟ ਬਿਊਰੋ) – ਅਨੇਜਾ ਪ੍ਰੋਡਕਸ਼ਨ ਵਲੋਂ ਮਿਸਿਜ, ਮਿਸ ਐਂਡ ਮਿਸਟਰ ਐਲੀਗੈਂਟ-2017 ਮਾਡਲਿੰਗ ਸ਼ੋਅ ਮਹਾਰਾਜਾ ਫਾਰਮ ਵਿਖੇ ਆਰਗੇਨਾਈਜਰ ਰਿਸ਼ਬ ਅਨੇਜਾ ਅਤੇ ਰੇਖਾ ਅਨੇਜਾ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਵਿੱਚ ਆਈ.ਪੀ.ਐਸ ਕੁੰਵਰ ਵਿਜੇ ਪ੍ਰਤਾਪ ਸਿੰਘ, ਏ.ਡੀ.ਸੀ.ਪੀ ਜਗਜੀਤ ਸਿੰਘ ਵਾਲੀਆ, ਵਿੱਕੀ ਦੱਤਾ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਿਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਕੀਤੀ। ਸ਼ੋਅ ਦੌਰਾਨ ਵੱਖ-ਵੱਖ ਪ੍ਰਤੀਯੋਗੀਆਂ ਨੇ ਆਪਣੀ …

Read More »

ਅਵਾਰਾ ਪਸ਼ੂ ਤੇ ਕੁੱਤਿਆ ਤੋਂ ਲੋਕਾਂ ਦੀ ਜਾਨ ਨੂੰ ਖਤਰਾ

ਸਰਕਾਰ ਤੇ ਪ੍ਰਸ਼ਾਸਨ ਨੇ ਗੰਭੀਰ ਮਸਲੇ ਸਬੰਧੀ ਵੱਟੀ ਚੁੱਪ ਸੰਦੌੜ, 27 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)- ਇਥੋਂ ਨੇੜਲੇ ਪਿੰਡਾਂ ਤੋਂ ਇਲਾਵਾ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਭਰਮਾਰ ਦਾ ਮਸਲਾ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣਿਆ ਹੋਇਆ ਹੈ ਤੇ ਦੂਜੇ ਪਾਸੇ ਦਿਨੋਂ ਦਿਨ ਵੱਧ ਰਹੀ ਅਵਾਰਾ ਕੁੱਤਿਆ ਦੀ ਭਰਮਾਰ ਨੇ ਲੋਕਾਂ ਅੰਦਰ ਭਾਰੀ ਦਹਿਸ਼ਤ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਮਨਾਇਆ ਤੀਜ਼ ਦਾ ਤਿਓਹਾਰ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਤੀਜ ਦਾ ਤਿਓਹਾਰ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਇਸ ਅਵਸਰ `ਤੇ ਆਯੋਜਿਤ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਅਤੇ ਗਹਿਣੇ ਪਾ ਕੇ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਵਿਦਿਆਰਥਣਾਂ ਦੇ ਬਿਹਤਰੀਨ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਾਵਨ ਦੇ ਮਹੀਨੇ `ਚ …

Read More »

ਅਕਤੂਬਰ ਮਹੀਨੇ ਹੋਵੇਗੀ ਨਾਰਥ ਜੋਨ ਐਥਲੈਟਿਕਸ ਪ੍ਰਤੀਯੋਗਤਾ- ਭੁੱਲਰ ਤੇ ਸਖੀਰਾ

ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਐਥਲੈਟਿਕਸ ਬਹੁ ਖੇਡ ਮੁਕਾਬਿਲਆਂ ਦੇ ਨਾਰਥ ਜੋਨ ਮੁਕਾਬਲੇ ਇਸ ਵਾਰ ਅਕਤੂਬਰ ਦੇ ਮਹੀਨੇ ਗੁਰੂ ਨਗਰੀ ਤਰਨ ਤਾਰਨ ਵਿਖੇ ਕਰਵਾਏ ਜਾਣਗੇ।ਤਰਨ ਤਾਰਨ ਐਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਤੇ ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰੀ ਮਨਜੀਤ ਸਿੰਘ ਭੁੱਲਰ ਰੇਲਵੇ ਤੇ ਜਨਰਲ ਸਕੱਤਰ ਤੇ ਐਥਲੈਟਿਕਸ ਖਿਡਾਰੀ ਜਰਨੈਲ ਸਿੰਘ ਸਖੀਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਸਰਕਦਾ …

Read More »

ਭਾਰਤੀ ਮਜਦੂਰ ਸੰਘ ਦਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਦੰਤੋ ਪੰਥ ਠੇਗੜੀ ਵਲੋਂ ਬਣਾਈ ਮਜਦੂਰ ਜਥੇਬੰਦੀ ਭਾਰਤੀਯ ਮਜਦੂਰ ਸੰਘ ਦਾ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਨੋਰਮਾ ਕੰਪਨੀ ਬਾਗ ਵਿਖੇ ਮਨਾਇਆ ਗਿਆ।ਇਕੱਠ ਨੂੰ ਸੰਬੋਧਨ ਕਰਦਿਆਂ ਸ਼ਹਿਰ ਦੇ ਜਨਰਲ ਸਕੱਤਰ ਜੋਗਿੰਦਰਪਾਲ ਸ਼ਰਮਾ ਨੇ ਕਿਹਾ ਕਿ 23 ਜੁਲਾਈ 1955 ਭੋਪਾਲ (ਮੱਧ ਪ੍ਰਦੇਸ਼) ਵਿਖੇ ਸੰਸਥਾ ਭਾਰਤੀ ਮਜਦੂਰ ਸੰਘ ਦੇ ਸੰਸਥਾਪਕ ਦੰਤੋ ਪੰਥ …

Read More »

ਤਰਕਸ਼ੀਲਾਂ ਸਿਖਿਆ ਦੇ ਹੋ ਰਹੇ ਭਗਵੇਂਕਰਨ `ਤੇ ਤੁਰੰਤ ਰੋਕ ਲਾਉਣ ਦੀ ਕੀਤੀ ਮੰਗ

ਪਾਸ਼ ਦੀ ਕਵਿਤਾ ਸਭ ਤੋਂ ਖ਼ਤਰਨਾਕ ਐਨ.ਸੀ.ਈ.ਆਰ.ਟੀ ਪੁਸਤਕ `ਚੋਂ ਹਟਾਉਣ ਦੀ ਨਿਖੇਧੀ ਅੰਮ੍ਰਿਤਸਰ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕੌਮਾਂਤਰੀ ਪ੍ਰਸਿੱਧ ਇਨਕਲਾਬੀ ਕਵੀ ਅਵਤਾਰ ਪਾਸ਼ ਦੀ ਬੇਹਦ ਮਕਬੂਲ ਇਨਕਲਾਬੀ ਕਵਿਤਾ ਸਭ ਤੋਂ ਖ਼ਤਰਨਾਕ ਤੋਂ ਇਲਾਵਾ ਰਾਬਿੰਦਰਨਾਥ ਟੈਗੋਰ, ਮਿਰਜਾ ਗਾਲਿਬ ਅਤੇ ਐਮ.ਐਫ ਹੁਸੈਨ ਦੇ ਵਿਚਾਰਾਂ ਨੂੰ ਐਨ.ਸੀ.ਈ.ਆਰ.ਟੀ ਦੀਆਂ ਪੁਸਤਕਾਂ ਵਿਚੋਂ ਹਟਾਉਣ ਸਬੰਧੀ ਆਰ.ਐਸ.ਐਸ ਵਿਚਾਰਧਾਰਕ ਦੀਨਾ ਨਾਥ ਬੱਤਰਾ …

Read More »

ਕਿਸਾਨ ਖੁਦਕੁਸ਼ੀਆਂ ਰੋਕਣ ਲਈ ਤੁਰੰਤ ਕਿਸਾਨਾਂ ਦਾ ਕਰਜ਼ਾ ਮੁਆਫ ਹੋਵੇ – ਸੁਖਬੀਰ ਬਾਦਲ

ਮਨਪ੍ਰੀਤ ਬਾਦਲ ਖ਼ਿਲਾਫ ਮੇਜਰ ਸਿੰਘ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਜਾਵੇ ਅਜਨਾਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਵਿਚੋਂ ਕਿਸਾਨ ਖੁਦਕੁਸ਼ੀਆਂ ਦੇ ਮੰਦਭਾਗੇ ਰੁਝਾਣ ਨੂੰ ਨੱਥ ਪਾਉਣ ਲਈ ਸਾਰੇ ਕਿਸਾਨੀ ਕਰਜ਼ਿਆਂ ਨੂੰ ਤੁਰੰਤ ਮੁਆਫ ਕੀਤੇ ਜਾਣ ਦੀ ਮੰਗ ਕੀਤੀ ਹੈ।ਇਸ ਦੇ ਨਾਲ ਹੀ ਉੁਹਨਾਂ ਕਾਂਗਰਸ …

Read More »