Wednesday, November 25, 2026

ਪੰਜਾਬੀ

ਵਿਦੇਸ਼ ਨਾਮ `ਤੇ ਠੱਗੀ ਕਰਨ ਵਾਲਿਆਂ ਖਿਲਾਫ ਦਰਜ਼ ਹੋਣਗੇ ਕੇਸ

ਅਣ-ਅਧਿਕਾਰਤ ਏਜੰਟਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –     ਅਣ-ਅਧਿਕਾਰਤ ਟਰੈਵਲ ਏਜੰਟਾਂ ਦੇ ਨਾਲ-ਨਾਲ ਰਜਿਟਰਡ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਮ ’ਤੇ  ਲੋਕਾਂ ਦੀ ਕੀਤੀ ਜਾ ਰਹੀ ਲੁੱਟ-ਖਸੁੱਟ ਵਿਰੁੱਧ ਸਖਤ ਫੈਸਲਾ ਲੈਂਦੇ ਹੋਏ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਪਸ਼ਟ ਕੀਤਾ ਹੈ ਕਿ ਜੋ ਵੀ ਕੋਈ ਟਰੈਵਲ ਏਜੰਟ ਵਿਦੇਸ਼ ਦੇ ਨਾਮ ਤੇ …

Read More »

ਰਾਸ਼ਟਰੀ ਡੀ ਵਰਮਿੰਗ ਦਿਵਸ 10 ਅਗਸਤ ਨੂੰ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 10 ਅਗਸਤ ਨੂੰਜਿਲੇ੍ਹ ਭਰ ਵਿੱਚ 7 ਲੱਖ ਦੇ ਕਰੀਬ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਖੁਆਈਆਂ ਜਾਣਗੀਆਂ।ਜਿਲ੍ਹਾ ਪ੍ਰੀਸ਼ਦ ਹਾਲ ਵਿੱਚ ਅੱਜ ਰਾਸ਼ਟਰੀ ਡੀ ਵਰਮਿੰਗ ਦਿਵਸ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਸੰਘਾ ਨੇ ਦੱਸਿਆ  ਕਿ ਇਸ ਮੁਹਿੰਮ …

Read More »

ਆਜ਼ਾਦੀ ਦਿਵਸ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਡਿੳੂਟੀਆਂ ਵੰਡੀਆਂ

ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਗਮ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਦੇਸ਼ ਭਗਤੀ ਦੇ ਜਜ਼ਬੇ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਥਾਨਕ ਬੱਚਤ ਭਵਨ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਸਮਾਰੋਹ ਲਈ ਵੱਖ-ਵੱਖ ਕਮੇਟੀਆਂ ਦਾ ਗਠਨ …

Read More »

ਸਿਹਤ ਵਿਭਾਗ ਦੀ ਟੀਮ ਨੇ ਦੁਕਾਨਦਾਰਾਂ ਨੂੰ ਪਾਈਆਂ ਭਾਜੜਾਂ

ਧੂਰੀ, 26 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਤੋਂ ਖੋਆ, ਬਰਫੀ, ਰਸਗੁੱਲੇ, ਦਹੀਂ, ਦੇਸੀ ਘਿਓ, ਤੇਲ, ਰਿਫਾਇੰਡ ਅਤੇ ਪਾਣੀ ਦੇ ਸੈਂਪਲ ਭਰੇ ਗਏ। ਸਿਹਤ ਵਿਭਾਗ ਦੀ ਟੀਮ ਨੂੰ ਵੇਖਦਿਆਂ ਕਈ ਦੁਕਾਨਦਾਰ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਰਫੂ ਚੱਕਰ ਵੀ ਹੁੰਦੇ ਵੇਖੇ ਗਏ ਜਦੋਂਕਿ ਕਈ ਦੁਕਾਨਦਾਰ ਸਿਹਤ ਵਿਭਾਗ ਦੀ ਟੀਮ ਨੂੰ ਸੈਂਪਲ ਨਾ ਭਰਨ …

Read More »

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਨਸ਼ਿਆਂ ਜਾਗਰੂਕਤਾ ਸੈਮੀਨਾਰ ਕਰਵਾਇਆ

ਧੂਰੀ, 26 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪ੍ਰਿੰਸੀਪਲ ਸ਼੍ਰੀ ਸਵਿੰਦਰ ਸਿੰਘ ਛੀਨਾ ਦੀ ਅਗੁਵਾਈ ਹੇਠ ਨਸ਼ਿਆਂ ਦੀ ਰੋਕਥਾਮ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਤਿੰਦਰ ਸਿੰਘ ਬੈਨੀਪਾਲ ਪੀ.ਪੀ.ਐਸ ਕਮਾਂਡੈਂਟ 6ਵੀਂ ਆਈ.ਆਰ.ਬੀ ਲੱਡਾ ਕੋਠੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਮਾਨਯੋਗ ਡੀ.ਜੀ.ਪੀ ਪੰਜਾਬ …

Read More »

ਡੀ.ਸੀ ਵਲੋਂ ਸੁਵਿੱਧਾ ਕੇਂਦਰ ਤੇ ਰਜਿਸਟਰੀ ਕਾਊਂਟਰਾਂ ਦੀ ਅਚਨਚੇਤੀ ਚੈਕਿੰਗ

ਅੰਮਿ੍ਰਤਸਰ, 26 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਸਵੇਰੇ ਤਹਿਸੀਲ ਕੰਪਲੈਕਸ ਵਿਚ ਚੱਲਦੇ ਸੁਵਿਧਾ ਕੇਂਦਰ ਅਤੇ ਦੋਵਾਂ ਤਹਿਸੀਲਾਂ ਦੇ ਰਜਿਸਟਰੀ ਕਾੳੂਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ ਵੀ ਹਾਜ਼ਰ ਸਨ।ਸੰਘਾ ਨੇ ਸੁਵਿਧਾ ਕੇਂਦਰ ਵਿਚ ਵੱਖ-ਵੱਖ ਕਾਉਂਟਰਾਂ ’ਤੇ ਕੰਮ ਕਰਦੇ ਕਰਮਚਾਰੀਆਂ ਅਤੇ ਕੰਮ ਕਰਵਾਉਣ ਆਏ ਲੋਕਾਂ …

Read More »

ਨਸ਼ੀਲੇ ਨਸ਼ਿਆਂ ਸਮੇਤ 7 ਦੋਸ਼ੀ ਆਏ ਪੁਲਿਸ ਅੜਿੱਕੇ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਪੁਲਿਸ ਵਲੋਂ ਨਸ਼ੀਲੇ ਨਸ਼ਿਆ ਦੀ ਤਸੱਕਰੀ ਕਰਨ ਦੇ ਦੋਸ਼ ਵਿਚ 7 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।ਜਾਣਕਾਰੀ ਦੇ ਅਨੁਸਾਰ ਕੋਤਵਾਲੀ ਪੁਲਿਸ ਨੇ ਪਾਲਾ ਸਿੰਘ ਨੂੰ ਕਾਬੂ ਕੀਤਾ ਹੈ ਉਸ ਤੋਂ 2 ਕਿਲੋਂ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ।ਇਸ ਤੋਂ ਇਲਾਵਾ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚੱਲ ਰਹੀ ਰਾਸ਼ਟਰੀ ਖੋਜ ਗੋਸ਼ਟੀ ਤੀਜੇ ਦਿਨ `ਚ ਦਾਖਲ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਚਲ ਰਹੀਂ ਰਾਸ਼ਟਰੀ ਖੋਜ ਗੋਸ਼ਟੀ ਦੇ ਤੀਜੇ ਦਿਨ ਮਾਹਿਰਾਂ ਵਲੋਂ ਤਕਨੀਕੀ ਪੇਪਰ, ਖੋਜ ਪੱਤਰ, ਸਾਇਨੌਪਸਿਸ, ਪ੍ਰੋਜੈਕਟ ਰਿਪੋਰਟ ਅਤੇ ਰਿਵਯੂ ਪੇਪਰ ਲਿਖਣ ਬਾਰੇ ਨੁਕਤੇ ਸਾਂਝੇ ਕੀਤੇ ਗਏ।ਡਾ: ਸੁਨੀਤਾ ਸੁਖੀਜਾ ਨੇ ਨੌਜਵਾਨ ਖੌਜਾਰਥੀਆਂ ਨੂੰ ਸਹੀ ਢੰਗ ਨਾਲ ਖੋਜ ਪੱਤਰ ਲਿਖਣ ਅਤੇ ਪ੍ਰਕਾਸ਼ਿਤ ਕਰਨ ਬਾਰੇ …

Read More »

ਸ਼ਾਨਦਾਰ ਰਿਹਾ ਬਾਬਾ ਫ਼ਰੀਦ ਕਾਲਜ ਦਾ ਬੀ.ਐਸ.ਸੀ (ਨਾਨ-ਮੈਡੀਕਲ) ਸਮੈਸਟਰ-6 ਦਾ ਨਤੀਜਾ

ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੀਨ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ) ਛੇਵਾਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ …

Read More »

ਐਸ਼ੋ ਅਰਾਮ ਦੀ ਜਿੰਦਗੀ ਜਿਉਣ ਲਈ ਆਪਣੀ ਪਤਨੀ ਦਾ ਕਤਲ

ਦੋਸਤ ਤੋਂ ਕਰਵਾਇਆ ਘਿਨਾਉਣਾ ਕਾਂਡ ਬਠਿੰਡਾ, 26 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਦਮੀ ਐਸ਼ੋ ਅਰਾਮ ਦੀ ਜਿੰਦਗੀ ਜਿਉਣ ਲਈ ਆਪਣੇ ਰਿਸ਼ਤੇ-ਨਾਤੇ ਸਭ ਕੂੱਝ ਦਾਅ `ਤੇ ਲਾ ਬੈਠਦਾ ਹੈ, ਫਿਰ ਜਿੰਦਗੀ ਭਰ ਲਈ ਪਛਤਾਉਣ ਤੋਂ ਸਿਵਾਏ ਕੁਝ ਨਹੀ ਰਹਿੰਦਾ ਅਜਿਹਾ ਕੁਝ ਹੀ ਬਠਿੰਡਾ ’ਚ ਆਪਣੀ ਪਤਨੀ ਦਾ ਕਾਤਲ ਬਣਾ ਕੇ ਸਾਰੀ ਜਿੰਦਗੀ ਜੇਲ੍ਹ ਦੀਆਂ ਕਾਲ-ਕੋਠੀਆਂ ਵਿਚ …

Read More »