ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) ਰਾਸ਼ਟਰਪਤੀ ਦੇ ਅਹੁੱਦੇ ਦੀ ਸਹੁੰ -ਚੁੱਕਣ ਉਪਰੰਤ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ `ਤੇ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸ੍ਰੀ ਰਾਮ ਨਾਥ ਕੋਵਿੰਦ।
Read More »ਪੰਜਾਬੀ
ਪ੍ਰਧਾਨ ਮੰਤਰੀ ਮੋਦੀ ਅਤੇ ਹੋਰਨਾਂ ਸਖਸ਼ੀਅਤਾਂ ਨੂੰ ਮਿਲੇ ਰਾਸ਼ਟਰਪਤੀ ਕੋਵਿੰਦ
ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ) ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦੇ ਸਹੁੰ ਚੁਕ ਸਮਾਗਮ ਵਿੱਚ ਸ਼ਾਮਿਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ।
Read More »ਨਵਾਬ ਰਾਏ ਕੱਲ੍ਹਾ ਜੀ ਤੇ ਗੰਗਾ ਸਾਗਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਸੁਸ਼ੋਭਿਤ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਨਵਾਬ ਰਾਏ ਕੱਲ੍ਹਾ ਜੀ ਦੀ ਤਸਵੀਰ ਗੰਗਾ ਸਾਗਰ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਵਾਤਾਵਰਨ ਦੀ ਸੰਭਾਲ ਲਈ ਬੂਟੇ ਵੰਡ ਕੇ ਮਨਾਇਆ ਜਨਮ ਦਿਨ
ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਧੰਨ ਧੰਨ ਜਿੰਦ ਪੀਰ ਖਵਾਜਾ ਵਲੀ ਜੀ (ਝੁਲੇ ਲਾਲ ਜੀ) ਦੇ ਦਰਬਾਰ ਨੀਲੋਂ ਪੁਲ ਨੇੜੇ ਹਿਰਨ ਪਾਰਕ ਵਿਖੇੇ ਸੰਤ ਬਾਬਾ ਮਨਜੋਤ ਸਿੰਘ ਜੀ (ਗੱਦੀ ਨਸ਼ੀਨ) ਦੇ ਰਹਿਨੁਮਾਈ ਹੇਠ ਅਤੇ ਮਾਤਾ ਸਤਨਾਮ ਕੌਰ ਦੀ ਸਰਪ੍ਰਸਤੀ ਹੇਠ ਬਾਬਾ ਮਨਜੋਤ ਸਿੰਘ ਦਾ ਜਨਮ ਦਿਨ ਅਤੇ ਧੀਆਂ ਅਤੇ ਤੀਆਂ ਦਾ ਪਵਿੱਤਰ ਮੇਲਾ ਮਨਾਇਆ ਗਿਆ।ਇਸ ਮੌਕੇ ਬਾਬਾ ਮਨਜੋਤ …
Read More »ਈਸੜੂ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਸ੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ
ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਅੱਜ ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ (ਮਾਨ ਦਲ) ਦੀ ਮੀਟਿੰਗ ਬੁਲਾਈ ਗਈ। ਜਿਸ ਦੀ ਪ੍ਰਧਾਨਗੀ ਵਰਿੰਦਰ ਸਿੰਘ ਸੇਖੋਂ ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਦੁਆਰਾ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ ਦੇ ਵਿਚਾਰ ਚਰਚਾ ਕੀਤੀ ਗਈ, ਜਿਸ ਪ੍ਰਮੁੱਖ ਤੌਰ ਤੇ 15 ਅਗਸਤ ਨੂੰ ਈਸੜੂ ਵਿਖੇ ਹੋਣ ਜਾ ਰਹੀ ਪਾਰਟੀ ਦੀ …
Read More »ਮਿਊਂਸਪਲ ਸਫਾਈ ਕਰਮਚਾਰੀ ਦਲ ਵਲੋਂ ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ
ਸਮਰਾਲਾ, 24 ਜੁਲਾਈ (ਪੰਜਾਬ ਪੋਸਟ- ਕੰਗ) – ਨਗਰ ਕੌਂਸਲ ਸਮਰਾਲਾ ਵੱਲੋਂ ਸਾਲ 2016-17 ਦੇ ਟੈਂਡਰ ਵਿੱਚ 48 ਸਫਾਈ ਕਰਮਚਾਰੀਆਂ ਵਿੱਚੋਂ 9 ਕਰਮਚਾਰੀਆਂ ਨੂੰ ਮੁੜ ਨਾ ਰੱਖਣ ਦੇ ਰੋਸ ਵਜੋਂ ਸਮਰਾਲਾ ਦੇ ਸਫਾਈ ਕਰਮਚਾਰੀਆਂ ਵੱਲੋਂ ਐਸ. ਡੀ. ਐਮ. ਸਮਰਾਲਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਮਨ ਲਾਲ ਮੱਟੂ ਪ੍ਰਧਾਨ ਅਤੇ ਸੁਰਿੰਦਰ ਕੁਮਾਰ ਜਨਰਲ ਸਕੱਤਰ ਨੇ …
Read More »ਕਿਸਾਨ ਬਾਜ਼ਾਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਚਰਚਾ
ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) -ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ ਅਤੇ ਤਿੰਨ ਹੋਰ ਜਗਾ `ਤੇੇ ਲਗਾਏ ਜਾ ਰਹੇ ਕਿਸਾਨ ਬਾਜ਼ਾਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਖੇਤੀਬਾੜੀ ਦਫਤਰ ਵਿਖੇ ਨੋਡਲ ਅਫਸਰ ਕਿਸਾਨ ਬਾਜ਼ਾਰ ਕਮ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਕਿਸਾਨਾਂ …
Read More »ਕੈਂਪ ਦੇ ਦੋਰਾਨ 70 ਨੂੰ ਅੰਗਹੀਣ ਸਰਟੀਫਿਕੇਟ ਤੇ 57 ਦੇ ਬੱਸ ਪਾਸ ਬਣਾਏ
ਪਠਾਨਕੋਟ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਨਰੋਟ ਜੈਮਲ ਸਿੰਘ ਵਿਖੇ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਕੈਂਪ ਲਗਾਇਆ ਗਿਆ।ਕੈਂਪ ਵਿੱਚ ਧੀਰਜ ਸ੍ਰੀਵਾਸਤਵ ਸਹਾਇਕ ਡਾਇਰੈਕਟਰ ਬੀ.ਆਰ.ਸੀ ਲੁਧਿਆਣਾ ਵਿਸ਼ੇਸ ਰੂਪ ਵਿੱਚ ਹਾਜ਼ਰ ਹੋਏ।ਇਸ ਤੋਂ ਇਲਾਵਾ ਸਰਵਸ੍ਰੀ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਅਲੌਕਿਕ ਕੀਰਤਨ ਦਰਬਾਰ ਅਯੋਜਿਤ
ਦੀਵਾਨ ਵਲੋਂ ਉਘੀਆਂ ਸ਼ਖਸ਼ੀਅਤਾਂ ਦਾ ਸਨਮਾਨ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚਲ ਰਹੇ ਸਮੂਹ ਅਦਾਰਿਆਂ ਵਲੋਂ ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦਿਆਂ ਸ੍ਰੀ …
Read More »11 ਪੰਜਾਬ ਬਟਾਲੀਅਨ ਐਨ.ਸੀ.ਸੀ ਵੱਲੋਂ ਕੱਢੀ ਗਈ ਨਸ਼ਿਆ ਵਿਰੁੱਧ ਜਾਗਰੁਕਤਾ ਰੈਲੀ
ਹਸਤਾਖਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ- ਕਰਨਲ ਅਸ਼ਵਨੀ ਕੁਮਾਰ ਜੰਡਿਆਲਾ ਗੁਰੂ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਥਾਨਕ ਸੇਟ ਸੋਲਜਰ ਇਲੀਟ ਕਾਂਨਵੈਟ ਸਕੂਲ ਵਿਖੇ ਐਨ. ਸੀ.ਸੀ ਸੀਨੀਅਰ ਅਤੇ ਜੂਨੀਅਰ ਡਿਵੀਜਨ ਦੇ ਕੈਡਿਟਾਂ ਦੇ ਚੱਲ ਰਹੇ ਕੈਪ ਦੌਰਾਨ ਅੱਜ ਕੈਂਪ ਕਮਾਂਡੈਟ ਕਰਨਲ ਅਸ਼ਵਨੀ ਕੁਮਾਰ ਅਤੇ ਐਡਮਿਨ ਅਫਸਰ ਕਰਨਲ ਰਜੀਵ ਪੂਨੀਆ ਦੀ ਰਹਿਨੁਮਾਈ ਹੇਠ ਸ਼ਹਿਰ ਦੇ ਬਜਾਰਾਂ ਵਿੱਚ ਨਸ਼ਿਆਂ ਵਿਰੁੱਧ ਹੋਕਾ ਦਿੰਦੀ ਹੋਈ …
Read More »
Punjab Post Daily Online Newspaper & Print Media