Wednesday, November 25, 2026

ਪੰਜਾਬੀ

ਖਹਿਰਾ ਦੇ ਵਿਰੋਧੀ ਧਿਰ ਦਾ ਨੇਤਾ ਬਨਣ ਨਾਲ ਪਾਰਟੀ ਮਜਬੂਤ ਹੋਵੇਗੀ- ਐਡਵੋਕੇਟ ਅਮਨਦੀਪ

ਜੰਡਿਆਲਾ ਗੁਰੂ  (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣੇ ਜਾਣ `ਤੇ  ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਕਾਫੀ ਉਤਸ਼ਾਹ ਅਤੇ ਜੋਸ਼ ਭਰ ਗਿਆ ਹੈ।ਐਡਵੋਕੇਟ ਅਮਨਦੀਪ ਸਿੰਘ ਮਲਹੋਤਰਾ ਲੀਗਲ ਐਡਵਾਈਜ਼ਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਹਿਰਾ ਦੇ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਨੇਤਾ ਬਨਣ ਨਾਲ ਆਮ …

Read More »

ਲਾਹੌਰੀਆ ਨੂੰ ਐਲੀਮੈਂਟਰੀ ਟੀਚਰਜ਼ ਯੂਨੀਅਨ ਦਾ ਮੁੜ ਸੂਬਾ ਪ੍ਰੈਸ ਸਕੱਤਰ ਬਣਾਉਣ ਦੀ ਮੰਗ

ਜੰਡਿਆਲਾ ਗੁਰੂ  (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਨਵੇਂ ਚੁਣੇ ਗਏ ਕਈ ਜਿਲਿਆਂ ਤੇ ਬਲਾਕ ਪੱਧਰੀ ਆਗੂਆਂ ਨੇ ਐਲੀਮੈਂਟਰੀ ਟੀਚਰਜ਼ ਦੀ ਸੂਬਾ ਕਮੇਟੀ ਤੇ ਯੂਨੀਅਨ ਦੇ ਸੂਬਾ ਪ੍ਰਧਾਨ ਤੋ ਜੋਰਦਾਰ ਮੰਗ ਕੀਤੀ ਹੈ ਕਿ ਯੂਨੀਅਨ ਦੇ ਸਾਬਕਾ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਦੀਆਂ ਯੂਨੀਅਨ ਤੇ ਅਧਿਆਪਕਾਂ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨਾਂ ਨੂੰ ਦੁਬਾਰਾ ਸੂਬਾ …

Read More »

ਆਮਦਨ ਕਰ ਦਿਵਸ `ਤੇ ਵਿਭਾਗ ਨੇ ਪੌਦੇ ਲਗਾਏ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਮਦਨ ਕਰ ਦਿਵਸ ਮੌਕੇ ਆਮਦਨ ਕਰ ਵਿਭਾਗ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਆਮਦਨ ਕਰ ਕਮਿਸ਼ਨਰ ਆਰ.ਆਈ.ਐਸ ਗਿੱਲ ਵਲੋਂ ਆਪਣੇ ਕਰ ਕਮਲਾਂ ਨਾਲ ਪੌਦਾ ਲਗਾਇਆ ਗਿਆ।ਇਸ ਸਮੇਂ ਕਮਿਸ਼ਨਰ ਗਿੱਲ ਨੇ ਕਿਹਾ ਦਿਨੋ ਦਿਨ ਵਧ ਰਹੇ ਪ੍ਰਦੂਸ਼ਣ ਨਾਲ ਵਾਤਾਵਰਣ ਦੇ ਵਿਗੜ ਰਹੇ ਸੰਤੁਲਨ ਲਈ ਫਲਦਾਰ ਤੇ ਛਾਂ ਵਾਲੇ ਬੂਟੇ ਲਗਾਉਣੇ …

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ 24 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1.   ਐਮ.ਐਸ.ਸੀ. (ਮੈਥੇਮੈਟਿਕਸ) ਸਮੈਸਟਰ ਦੂਜਾ 2.   ਬੈਚੁਲਰ ਆਫ ਫਾਈਨ ਆਰਟਸ, ਸਮੈਸਟਰ ਚੌਥਾ ਅਤੇ ਛੇਵਾਂ 3.   ਬੀਵੋਕੇਸ਼ਂਲ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਦੂਜਾ 4.   ਪੀ.ਜੀ.ਡੀ. ਇਨ ਫਾਈਨਾਈਸ਼ੀਅਲ ਸਰਵਿਸਜ਼ (ਬੈਂਕਿੰਗ …

Read More »

ਬੇਰੁਜ਼ਗਾਰ ਲੜਕੀਆਂ ਨੂੰ ਆਤਮ-ਨਿਰਭਰ ਕਰਨ ਦੇ ਕੋਰਸ ਦੀ ਅੰਤਿਮ ਮਿਤੀ 11 ਅਗਸਤ

ਅੰਮ੍ਰਿਤਸਰ 24 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਦਸਵੀਂ ਅਤੇ ਬਾਰਵੀਂ ਪਾਸ ਬੇ-ਰੁਜਗਾਰ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਸੈਸ਼ਨ 2017-18 ਵਾਸਤੇ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ,ਡਿਪਲੋਮਾ ਇੰਨ ਫੈਸ਼ਨ ਟੈਕਨੋਲੋਜੀ,ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਡਿਪਲੋਮਾ ਇੰਨ ਕੋਸਮੋਟੋਲੋਜੀ ਅਤੇ ਡਿਪਲੋਮਾ …

Read More »

ਹੁਣ ਘਰ ਬੈਠੇ ਹੀ ਬਨਣਗੇ ਡਰਾਇਵਿੰਗ ਲਾਇਸੈਂਸ -ਜਿਲਾ ਟਰਾਂਸਪੋਰਟ ਅਫਸਰ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜਿਲਿਆਂ ਹੁਣ ਘਰ ਬੈਠੇ ਹੀ ਬਨਣਗੇ ਡਰਾਇਵਿੰਗ ਲਾਇਸੈਂਸ -ਜਿਲਾ ਟਰਾਂਸਪੋਰਟ ਅਫਸਰਦੇ ਦਫਤਰ ਜਿਲਾ ਟਰਾਂਸਪੋਰਟ ਅਫਸਰਾਂ ਅਤੇ ਐਸ.ਡੀ.ਐਮ ਦਫਤਰ ਦੇ ਸਟਾਫ ਨੂੰ 4.0 ਵਾਹਣ ਅਤੇ ਸਾਰਥੀ ਸਾਫਟਵੇਅਰ ਚਲਾਉਣ ਦੀ ਟੇ੍ਰਨਿੰਗ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਕਮਲਜੀਤ ਸਿੰਘ ਟਰਾਂਸਪੋਰਟ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ …

Read More »

ਬੀ.ਬੀ.ਕੇ ਡੀ.ਏ.ਵੀ ਵਿਦਿਆਰਥਣਾਂ ਨੇ ਪ੍ਰੀਖਿਆਵਾਂ ਹਾਸਲ ਕੀਤੇ ਉੱਚ ਸਥਾਨ

ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੇ ਬੀ.ਐਸ.ਸੀ ਇਕਨਾਮਿਕਸ ਵਿਭਾਗ ਦੇ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਸ਼ਾਰੰਗੀ ਛਾਬਰਾ ਅਤੇ ਤਾਨੀਆ ਮਹਾਜਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿੱਚ ਆਯੋਜਿਤ ਕੀਤੇ ਗਏ ਇਮਤਿਹਾਨਾਂ ਵਿੱਚੋਂ ਕ੍ਰਮਵਾਰ ਦੂਜਾ ਤੇ ਅੱਠਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਜਿਥੇ ਅੱਵਲ …

Read More »

ਨਸ਼ਿਆਂ ਦਾ ਤਿਆਗ ਕਰਕੇ ਗੁਰਮਤਿ ਅਨੁਸਾਰ ਜੀਵਨ ਨੂੰ ਢਾਲਣਾ ਸਮੇਂ ਦੀ ਲੋੜ-ਸਿਵੀਆਂ

ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨਥਾਣਾ ਵਿਖੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਕਰਦਿਆਂ ਕਿਹਾ ਕਿ ਅੱਜ ਦਾ ਮੁੱਖ ਉਦੇਸ਼ ਨਸ਼ਿਆ ਖਿਲਾਫ਼ ਵਿੱਢੇ ਹੋਏ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨਾ ਹੈ।ਉਨਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ …

Read More »

ਯੂਥ ਵੀਰਾਂਗਨਾਵਾਂ ਨੇ ਖੋਲਿਆ ਮੁਫ਼ਤ ਸਿਲਾਈ ਸੈਂਟਰ

 ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲੜਕੀਆਂ ਨੂੰ ਸਵੈ ਰੁਜ਼ਗਾਰ ਰਾਹੀਂ ਆਰਥਿਕ ਪੱਖੋਂ ਆਤਮ-ਨਿਰਭਰ ਬਨਾਉਣ ਲਈ ਯੂਥ ਵੀਰਾਂਗਨਾਵਾਂ ਵਲੋਂ ਮੁਫ਼ਤ ਸਿਲਾਈ ਸੈਂਟਰ ਸੁਖਵੀਰ ਕੌਰ ਪਤਨੀ ਜੋਗਿੰਦਰ ਸਿੰਘ ਪਰਸ ਰਾਮ ਨਗਰ ਦੇ ਘਰ ਖੋਲਿਆ ਗਿਆ ਹੈ।ਤਿੰਨ ਮਹੀਨੇ ਚੱਲਣ ਵਾਲੇ ਇਸ ਸੈਂਟਰ ਵਿਚ ਲਗਭਗ 20 ਲੜਕੀਆਂ ਨੂੰ ਯੂਥ ਵਲੰਟੀਅਰਾਂ ਮਹਿੰਦਰ ਕੌਰ, ਦਰਸ਼ਨਾ ਰਾਣੀ ਅਤੇ ਸੰਧਿਆ ਗੁਰ …

Read More »

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਕਾਲੀ ਮਾਤਾ ਮੰਦਰ ’ਚ ਪੌਦੇ ਲਗਾਏ

ਬਠਿੰਡਾ, 24 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਦੇ ਸਬੰਧ ਵਿਚ ਪਰਮਜੀਤ ਸਿੰਘ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਾਲੀ ਮਾਤਾ ਸਿੱਧ ਪੀਠ ਮੰਦਰ ਵਿਖੇ ਸਮਰਪਣ ਐਨ.ਜੀ.ਓ ਦੀ ਸਹਾਇਤਾ ਨਾਲ …

Read More »