ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅੰਮ੍ਰਿਤਸਰ (ਐਮ.ਸੀ.ਏ) ਵੱਲੋਂ ਅੱਜ ਸਵੱਛ ਭਾਰਤ ਮਿਸ਼ਨ (ਐਸ.ਬੀ.ਐਮ) ਤਹਿਤ ਸ਼ਹਿਰ ਭਰ ਵਿੱਚ ਤਾਇਨਾਤ 1700 ਸਫਾਈ ਸੇਵਕਾਂ ਨੂੰ ਲਗਭਗ 36 ਲੱਖ ਮੁੱਲ ਦਾ ਸੁਰੱਖਿਆ ਅਤੇ ਸੇਫਟੀ ਸਾਮਾਨ ਵੰਡਿਆ ਗਿਆ। ਇਹ ਪਹਿਲ ਉਨ੍ਹਾਂ ਸਫਾਈ ਕਰਮਚਾਰੀਆਂ ਦੀ ਸੁਰੱਖਿਆ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਕੀਤੀ …
Read More »ਪੰਜਾਬੀ
ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਪ੍ਰੀਮਿਕਸ ਸੜਕਾਂ ਦੀ ਉਸਾਰੀ ਕਰਵਾਈ ਸ਼ੁਰੂ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕੇ ਉਤਰੀ ਲਈ ਇੰਚਾਰਜ਼ ਕਰਮਜੀਤ ਸਿੰਘ ਰਿੰਟੂ ਨੇ ਜੋਸ਼ੀ ਕਲੋਨੀ ਵਿੱਚ ਪ੍ਰੀਮਿਕਸ ਸੜਕਾਂ ਦੀ ਉਸਾਰੀ ਸ਼ੁਰੂ ਕਰਵਾਈ।ਰਿੰਟੂ ਨੇ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ।ਉਨ੍ਹਾਂ ਕਿਹਾ ਕਿ “ਲੋਕਾਂ ਤੋਂ ਸਕਾਰਾਤਮਕ …
Read More »ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਤਰਨ ਤਾਰਨੀ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ …
Read More »ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »ਖ਼ਾਲਸਾ ਯੂਨੀਵਰਸਿਟੀ ਵੱਲੋਂ ਮੈਨੂਅਲ ਥੈਰੇਪੀ ’ਚ ਸਰਟੀਫਿਕੇਟ ਅਤੇ ਫੈਲੋਸ਼ਿਪ ’ਤੇ ਵਰਕਸ਼ਾਪ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਮੈਨੂਅਲ ਥੈਰੇਪੀ ਫਾਊਂਡੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ‘ਮੈਨੂਅਲ ਥੈਰੇਪੀ ’ਚ ਸਰਟੀਫਿਕੇਟ ਕੋਰਸ ਅਤੇ ਮੈਨੂਅਲ ਥੈਰੇਪੀ ’ਚ ਫੈਲੋਸ਼ਿਪ’ ਵਿਸ਼ੇ ’ਤੇ 10 ਦਿਨਾਂ ਵਰਕਸ਼ਾਪ ਕਰਵਾਈ ਗਈ।ਜਿਸ ਦਾ ਉਦਘਾਟਨ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ। ਵਿਭਾਗ ਮੁੱਖੀ ਡਾ. ਵਰਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਫਾਊਂਡੇਸ਼ਨ …
Read More »ਖ਼ਾਲਸਾ ਕਾਲਜ ਵੈਟਰਨਰੀ ਨੇ ਪਸ਼ੂ ਮੇਲੇ ’ਚ ਪਸ਼ੂ ਸਹੂਲਤਾਂ ਤੇ ਉਤਪਾਦਾਂ ਦਾ ਲਗਾਇਆ ਸਟਾਲ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਵੱਲੋਂ ਕਰਵਾਏ ਗਏ 2-ਰੋਜ਼ਾ ਪਸ਼ੂ ਪਾਲਣ ਮੇਲੇ ’ਚ ਵੈਟਰਨਰੀ ਨਵੀਨਤਾ, ਕਿਸਾਨ ਪਹੁੰਚ ਅਤੇ ਅਨੁਭਵੀ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ …
Read More »ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵੱਲੋਂ ਕਰਵਾਏ ਗਏ ਟੈਕ ਊਰਜਾ-2026’ ਦੋ ਰੋਜ਼ਾ ਤਕਨੀਕੀ ਮੇਲੇ ਦੌਰਾਨ ਵੱਖ-ਵੱਖ ਸਰਗਰਮੀਆਂ ’ਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਨਾਮ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਜਿੱਥੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸਰਾਹਨਾ …
Read More »ਖ਼ਾਲਸਾ ਕਾਲਜ ਵਿਖੇ ‘ਗ.ਸ. ਨਕਸ਼ਦੀਪ ਪੰਜਕੋਹਾ ਦੀ ਸਾਹਿਤਕ ਦੇਣ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਗ.ਸ. ਨਕਸ਼ਦੀਪ ਪੰਜਕੋਹਾ ਦੀ ਸਾਹਿਤਕ ਦੇਣ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਯੋਗ ਅਗਵਾਈ ਅਤੇ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਨਾਨਕ ਸਿੰਘ ਦੇ …
Read More »ਖ਼ਾਲਸਾ ਕਾਲਜ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਧਾਰਮਿਕ ਅਧਿਐਨ ਵਿਭਾਗ ਅਤੇ ਗੁਰਮਤਿ ਸਟੱਡੀ ਸੈਂਟਰ ਵਲੋਂ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਮੁਕਾਬਲੇ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ’ਚੋਂ ਲੜਕਿਆਂ ਨੇ ਦਸਤਾਰ (ਪੱਗਾਂ) ਅਤੇ ਲੜਕੀਆਂ ਨੇ ਦੁਮਾਲੇ ਸਜਾਏ। ਮੁੱਖ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਪਾਸ ਆਊਟ ਹੋਣ ਵਾਲ਼ੀਆਂ ਵਿਦਿਆਰਥਣਾਂ ਲਈ “ਫੇਅਰ ਦੀ ਵੈਲ” ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਕਾਲਜ ਦੀਆਂ ਬਾਹਰ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਇੱਕ ਯਾਦਗਾਰੀ ਵਿਦਾਇਗੀ ਸਮਾਰੋਹ ‘ਫੇਅਰ ਦੀ ਵੈਲ… ਟਿਲ ਵੁਈ ਮੀਟ ਅਗੇਨ!’ ਦਾ ਆਯੋਜਨ ਕੀਤਾ।ਸਮਾਗਮ ਮਕਸਦ ਵਿਦਿਆਰਥੀਆਂ ਦੇ ਅਕਾਦਮਿਕ ਸਫ਼ਰ ਦੌਰਾਨ ਸਾਂਝੇ ਅਨੁਭਵਾਂ ਅਤੇ ਖੁਸ਼ੀ ਭਰੇ ਪਲਾਂ ਨੂੰ ਯਾਦ ਕਰਨਾ ਸੀ।ਪ੍ਰੋਗਰਾਮ ਵਿੱਚ ਵਿਦਿਆਰਥਣਾਂ ਦੁਆਰਾ ਮਨਮੋਹਕ ਅਤੇ ਲਾਈਵ ਪ੍ਰਦਰਸ਼ਨ …
Read More »
Punjab Post Daily Online Newspaper & Print Media