Wednesday, December 31, 2025

ਪੰਜਾਬੀ ਖ਼ਬਰਾਂ

ਸਵਦੇਸ਼ ਦਰਸ਼ਨ ਤਹਿਤ ਅਟਾਰੀ ਸਰਹੱਦ ‘ਤੇ ਦਰਸ਼ਕਾਂ ਨੂੰ ਮਿਲਣਗੀਆਂ ਮੁੱਢਲੀਆਂ ਸਹੂਲਤਾਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਵਦੇਸ਼ ਦਰਸ਼ਨ ਦੇ ਦੂਜੇ ਪੜਾਅ ‘ਚ ਸਰਕਾਰ ਵਲੋਂ ਸੈਲਾਨੀਆਂ ਲਈ ਬਿਹਤਰ ਵਾਤਾਵਰਨ ਤੇ ਵਧੀਆ ਮੁੱਢਲਾ ਢਾਂਚਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਟਾਰੀ ਸਰਹੱਦ ‘ਤੇ 25 ਕਰੋੜ ਰੁਪਏ ਖਰਚ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਬੀ.ਐਸ.ਐਫ ਅਤੇ ਟੂਰਿਜ਼ਮ ਦੇ ਅਧਿਕਾਰੀਆਂ ਨਾਲ ਅਟਾਰੀ ਸਰਹੱਦ ਵਿਖੇ ਦੌਰਾ ਕਰਨ ਉਪਰੰਤ ਕੀਤਾ।ਥੋਰੀ ਨੇ ਦੱਸਿਆ ਕਿ ਵੱਡੀ ਗਿਣਤੀ ‘ਚ ਅਟਾਰੀ …

Read More »

ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਮਨਾਈ ਲੋਹੜੀ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਿਹੰਗਾਂ ਸਿੰਘਾਂ ਨੇ ਲੋਹੜੀ ਤਿਉਹਾਰ ਮਨਾਇਆ।ਅਗਨੀ ਨੂੰ ਤਿਲ ਰਿਊੜੀਆਂ, ਚਿੜਵੜੇ, ਗੁੜ ਆਦਿ ਭੇਟ ਕਰਕੇ ਖਾਲਸਾਈ ਜੈਕਾਰੇ ਗੁੰਜਾਏ ਗਏ।ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਇਤਿਹਾਸਕ ਪਰਿਪੇਖ ਸਬੰਧੀ ਬੋਲਦਿਆਂ ਕਿਹਾ ਕਿ ਲੋਹੜੀ ਸ਼ਬਦ ਮੂਲ ਰੂਪ ਵਿੱਚ ਤਿਲ ਅਤੇ ਰਿਊੜੀ ਦੇ ਸੁਮੇਲ ਤੋਂ ਬਣਿਆ ਹੈ।ਤਿਲੋੜੀ ਤੋਂ ਇਹ ਸ਼ਬਦ …

Read More »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਦੌਰਾ

ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜ਼ਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀ ਹੋਈ …

Read More »

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਚੌਥੇ ਦਿਨ ਗੁ. ਮੈਹਦੇਆਣਾ ਸਾਹਿਬ ਤੋਂ ਅਗਲੇ ਪੜਾਅ ਜੈਤੋ ਲਈ ਰਵਾਨਾ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ `ਤੇ ਕੱਢੇ ਜਾ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਪ੍ਰਤੀ ਸੰਗਤ ‘ਚ ਭਾਰੀ ਉਤਸ਼ਾਹ ਹੈ। ਅੱਜ ਚੌਥੇ ਦਿਨ ਇਹ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ

ਵਿਦਿਆਰਥੀਆਂ ਨੂੰ ਮਾਘੀ ਦੀ ਮਹੱਤਤਾ ਬਾਰੇ ਦੱਸਿਆ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) _ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫਾਰ ਵੂਮੈਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਉਤਸ਼ਾਹ ਨਾਲ ਮਨਾਈ ਗਈ । ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ …

Read More »

ਨਾਮਕਰਨ ਅਤੇ ਅੰਨਪ੍ਰਾਸ਼ਨ ਸੰਸਕਾਰ ਪ੍ਰੋਗਰਾਮ ਦਾ ਆਯੋਜਨ

ਭੀਖੀ, 12 ਜਨਵਰੀ (ਜ਼ਿੰਦਲ) – ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿਦਿਆ ਮੰਦਰ ਦੇ ਸ਼ਿਸ਼ੂ ਵਾਟਿਕਾ ਵਿਖੇ ਇੱਕ ਨਾਮਕਰਨ ਅਤੇ ਅੰਨਪ੍ਰਾਸ਼ਨ ਸੰਸਕਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੌਰਾਨ ਹਵਨ ਉਪਰੰਤ ਬੱਚਿਆਂ ਦੇ ਨਾਮਕਰਨ ਦੀ ਰਸਮ ਸੰਪਨ ਹੋਈ।ਬ੍ਰਹਮਾ ਕੁਮਾਰੀ ਆਸ਼ਰਮ ਮੁਖੀ ਦੀਦੀ ਰੁਪਿੰਦਰ ਨੇ ਕਿਹਾ ਕਿ ਬੱਚਿਆਂ ਦੀ ਤੰਦਰੁਸਤੀ ਵਿੱਚ ਮਾਂ ਦੀ ਅਹਿਮ ਭੂਮਿਕਾ ਹੁੰਦੀ ਹੈ।ਮਾਪੇ ਆਪਣੇ ਬੱਚਿਆਂ ਨੂੰ ਸਮਾਜ ਦਾ ਇੱਕ ਚੰਗਾ …

Read More »

ਐਨ.ਐਸ.ਐਸ ਯੂਨਿਟ ਮਹਿਲਾਂ ਨੇ ਯੁਵਕ ਦਿਵਸ ਮਨਾਇਆ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਰੁਣ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ਵਿੱਚ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਮੌਕੇ ਰਾਸ਼ਟਰੀ ਯੁਵਕ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਵਲੋਂ ਨੌਜਵਾਨਾਂ ਲਈ ਦਿੱਤੇ ਗਏ ਸੰਦੇਸ਼ ਤੋਂ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਨਿਤਨੇਮ ਉਪਰੰਤ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਹਰਿ ਜਸ ਕੀਰਤਨ, ਧਾਰਮਿਕ ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨਾਂ ਦੀ ਪੇਸ਼਼ਕਾਰੀ ਕੀਤੀ ਗਈ।ਉਪਰੰਤ ਅਧਿਆਪਕਾ ਹਰਜਿੰਦਰ ਕੌਰ …

Read More »

ਨੈਸ਼ਨਲ ਹਾਈਵੇਅ ਦੇ ਕੰਮਾਂ ‘ਚ ਲਿਆਂਦੀ ਜਾਵੇ ਤੇਜ਼ੀ – ਈ.ਟੀ.ਓ

ਦਿੱਲੀ-ਕਟੜਾ ਐਕਸਪ੍ਰੈਸ ਵੇਅ ਸਬੰਧੀ ਕੀਤੀ ਰਿਵਿਊ ਮੀਟਿੰਗ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੜ੍ਹਕਾਂ ਦੇ ਜਾਲ ਦਾ ਅਹਿਮ ਰੋਲ ਹੁੰਦਾ ਹੈ ਤਾਂ ਜੋ ਸੂਬਿਆਂ ਦਾ ਇਕ ਦੂਜੇ ਨਾਲ ਸੜ੍ਹਕੀ ਰਾਬਤਾ ਹੋਣ ਨਾਲ ਵਪਾਰ ਵਿੱਚ ਵਾਧਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਨੇ ਦਿੱਲੀ-ਕਟੜਾ ਐਕਸਪ੍ਰੈਸ …

Read More »

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜ਼ਨੈਸ ਐਕਟ ਅਧੀਨ ਦੋ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

250 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ।ਇਹ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹਾ ਪੱਧਰੀ …

Read More »