ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਪਠਾਨਕੋਟ ਨੇ ਇਕ ਪ੍ਰੈਸ ਬਿਆਨ ਰਾਹੀਂ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਹੈ ਕਿ ਮਾਨਯੋਗ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2017 ਦੇ ਅਧਾਰ ’ਤੇ ਵੋਟਰ ਸੂਚੀ ਵਿੱਚ 18 ਤੋਂ 21 ਸਾਲ ਦੇ ਬਕਾਇਆ ਰਹਿੰਦੇ ਨੌਜਵਾਨਾਂ ਨੰੁੂ ਬਤੌਰ ਵੋਟਰ ਰਜਿਸਟਰ …
Read More »ਪੰਜਾਬੀ
ਕੁਲਵੰਤ ਸਿੰਘ ਆਈ.ਏ.ਐਸ ਨੇ ਬਤੋਰ ਜਿਲਾ ਵਧੀਕ ਡਿਪਟੀ ਕਮਿਸ਼ਨਰ (ਜ) ਚਾਰਜ ਦਾ ਸੰਭਾਲਿਆ
ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਕੁਲਵੰਤ ਸਿੰਘ ਆਈ.ਏ.ਐਸ ਨੇ ਜਿਲਾ ਪਠਾਨਕੋਟ ਦੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲ ਲਿਆ।ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਜ) ਮੁਕਤਸਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਹ 2012 ਆਈ.ਏ.ਐਸ ਬੈਚ ਦੇ ਅਧਿਕਾਰੀ ਹਨ। ਉਨਾਂ ਦੱਸਿਆ ਕਿ ਅੰਡਰ ਟ੍ਰੇਨਿੰਗ ਉਨਾਂ ਨੇ ਮੁਕਤਸਰ ਵਿਖੇ ਸਹਾਇਕ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ, ਉਸ …
Read More »ਪਰਿਵਾਰ ਨਿਯੋਜਨ ਪੰਦਰਵਾੜੇ ਸਬੰਧੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਜਾਗਰੂਕਤਾ ਰੈਲੀ
ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਅਬਾਦੀ ਦਿਵਸ ਅਧੀਨ ਚੱਲ ਰਹੇ ਪਰਿਵਾਰ ਨਿਯੋਜਨ ਪੰਦਰਵਾੜੇ ਦੇ ਸੰਬਧ ਵਿਚ ਸਿਹਤ ਵਿਭਾਗ ਪਠਾਨਕੋਟ ਵਲੋਂ `ਨਵੀਂ ਲਹਿਰ, ਨਵਾਂ ਵਿਸ਼ਵਾਸ਼, ਸੰਪੂਰਨ ਜਿੰਮੇਵਾਰੀ ਨਾਲ ਪਰਿਵਾਰ ਵਿਕਾਸ, ਥੀਮ `ਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾ ਵਲੋ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਮਕਸਦ ਆਮ ਲੋਕਾਂ …
Read More »15 ਪਿੰਡਾਂ ਵਿੱਚ 24 ਤੋਂ 27 ਜੁਲਾਈ ਤੱਕ ਦਾਖਲ ਹੋਣਗੇ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ
ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲਾ ਚੋਣਕਾਰ ਅਫ਼ਸਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਪਠਾਨਕੋਟ ਜ਼ਿਲੇ ਅਧੀਨ ਆਉਂਦੇ ਪੇਂਡੂ ਵੋਟਰਾਂ ਨੂੰ ਦਸਿਆ ਹੈ ਕਿ ਪਠਾਨਕੋਟ ਜ਼ਿਲੇ ਅਧੀਨ ਆਉਂਦੇ ਬਲਾਕਾਂ ਵਿੱਚ ਪੰਚਾਂ/ਸਰਪੰਚਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਰਾਜ ਚੋਣ ਕਮਿਸ਼ਨਰ ਪੰਜਾਬ ਚੰਡੀਗੜ ਦੇ ਮੀਮੋ ਨੰਬਰ 53-5-(2 5) 1-2017/1857 ਮਿਤੀ 18 ਜੁਲਾਈ 2017 ਨਾਲ …
Read More »ਅਨੰਦ ਕਾਰਜ ਜਾਂ ਅਨੰਦ ਸੰਸਕਾਰ ਨੂੰ ਸਿਧਾਂਤਬੱਧ ਕੀਤੇ ਜਾਣ ਦੀ ਲੋੜ- ਵਿਦਵਾਨ
‘ਲਾਵਾਂ: ਸਮਾਜਿਕ ਅਤੇ ਅਧਿਆਤਮਕ ਦ੍ਰਿਸ਼ਟੀ’ ਪੁਸਤਕ ਦਾ ਲੋਕ ਅਰਪਣ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – “ਗੁਰਮਤਿ ਅਨੁਸਾਰ ‘ਅਨੰਦ ਕਾਰਜ’ ਨੈਤਿਕ ਸੰਜਮ ਜਾਂ ਵੰਸ-ਲੜੀ ਦਾ ਸਾਧਨ ਨਹੀਂ ਸਗੋਂ ਇਹ ਸਮੁੱਚੇ ਬ੍ਰਹਿਮੰਡ ਵਿੱਚ ਵਿਦਮਾਨ ਸਿਰਜਨਾ ਦੇ ਦੂਹਰੇ ਨਿਯਮ ਨੂੰ ਮਾਨਵ ਵਿਗਿਆਨਕ ਪ੍ਰਸੰਗ ਵਿੱਚ ਉਤਾਰਨਾ ਹੈ।ਕਬੀਲਾਈ ਅਤੇ ਨਸਲੀ ਅਰਾਜਕਤਾ ਵਿਆਹ ਸੰਸਥਾ ਵਿਚੋਂ ਆਰਥਿਕ ਤੇ ਸਰੀਰਕ ਲੋੜਾਂ ਦੀ ਪੂਰਤੀ ਕਰਦੀ ਹੈ …
Read More »ਯੂਨੀਵਰਸਿਟੀ ਵਿਖੇ ਸੇਵਾ ਦਾ ਅਧਿਕਾਰ ਵਿਸ਼ੇ `ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਇਥੇ ਸੇਵਾ ਦਾ ਅਧਿਕਾਰ ਵਿਸੇ਼ `ਤੇ ਇੱਕ ਵਿਸੇਸ਼ ਵਰਕਸ਼ਾਪ ਦਾ ਆਯੋਜਨ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਨੋਡਲ ਅਫਸਰਾਂ ਅਤੇ ਹੋਰ ਅਧਿਕਾਰੀਆ ਲਈ ਕੀਤਾ ਗਿਆ।ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕਰਵਾਈ ਗਈ ਇਹ ਵਰਕਸ਼ਾਪ ਪੰਜਾਬ ਰਾਈਟ ਟੂ ਸਰਵਿਸ ਕਮਿਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ। …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) -ਮੈਡਮ ਮੋਨਿਕਾ ੂਰਮਾ ਸੀ.ਜੇ.ਐਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਏ.ਡੀ.ਆਰ ਸੈਂਟਰ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ `ਤੇ ਕੰਮ ਕਰਦੇ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਮੈਡਮ ਮੋਨਿਕ ਰਮਾ ਨੇ ਪੈਰਾ ਲੀਗਲ ਵਲੰਟੀਅਰਾਂ ਦੇ ਲਗਾਏ ਜਾਣ ਵਾਲੇ ਸੈਮੀਨਾਰਾਂ ਦੇ ਵੇਰਵੇ ਬਾਰੇ ਪੁੱਛਿਆ ਅਤੇ ਪੈਰਾ ਲੀਗਲ ਵਲੰਟੀਅਰਾਂ ਨੇ ਇੱਕ-ਇੱਕ ਕਰਕੇ …
Read More »ਸੇੇਵਾਵਾਂ ਦਾ ਤਰਜੀਹੀ ਅਧਾਰ ਤੇ ਨਿਪਟਾਰਾ ਕੀਤਾ ਜਾਵੇਗਾ- ਕਮਿਸ਼ਨਰ ਸੇਵਾ ਅਧਿਕਾਰ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਮਿਸ਼ਨਰ ਸੇਵਾ ਅਧਿਕਾਰ ਕਮਿਸ਼ਨ ਜਗਦੀਪ ਸਿੰਘ ਚੀਮਾ ਅਤੇ ਪੰਕਜ ਮਹਾਜਨ ਨੇ ਸਪਸ਼ੱਟ ਕੀਤਾ ਹੈ ਕਿ ਸਾਰੇ ਦਫਤਰ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਪੰਜਾਬ ਰਾਈਟ ਟੂ ਸਰਵਿਸ ਐਕਟ ਅਧੀਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਤਰਜੀਹੀ ਅਧਾਰ ਤੇ ਮੁਹੱਈਆ ਕਰਵਾਉਣ ਅਤੇ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਤੁਰੰਤ …
Read More »ਪੰਜਾਬ ਵਿਚ ਲੱਗਾ ‘ਪੰਜਾਬ ਰਾਜ ਦੇ ਲੋਕਾਂ ਨੂੰ ਸਮਰਪਿਤ` ਪਹਿਲਾ ਉਦਘਾਟਨੀ ਪੱਥਰ
ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ ਨਗਰ ਕੌਂਸਲ ਚੋਣਾਂ – ਸਿੱਧੂ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) -ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਆ ਰਹੀਆਂ ਨਗਰ ਕੌਸ਼ਲ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੀਆਂ ਜਾਣਗੀਆਂ ਅਤੇ ਚੋਣਾਂ ਇਸ ਸਾਲ ਵਿਚ ਹੀ ਹੋਣਗੀਆਂ।ਅੱਜ ਬੀ.ਆਰ.ਟੀ.ਐਸ ਪ੍ਰਾਜੈਕਟ ਅਧੀਨ ਵੇਰਕਾ ਵਿਖੇ ਲਗਭਗ 23 ਕਰੋੜ ਰੁਪਏ ਦੀ ਲਾਗਤ …
Read More »ਚਿੱਟੀ ਮੱਖੀ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ, ਲਗਾਤਾਰ ਸੁਚੇਤ ਰਹਿਣ- ਖੇਤੀ ਮਾਹਿਰ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਰਮੇ ਦੀ ਫਸਲ ’ਚ ਵਿੱਚ ਕੀੜੇ ਮਕੌੜੇ, ਖਾਸ ਕਰ ਚਿੱਟੀ ਮੱਖੀ ਦੇ ਹਮਲੇ ਨੂੰ ਲੈ ਕਿ, ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ, ਵਿਗਿਆਨੀਆਂ ਅਤੇ ਅਧਿਕਾਰੀਆਂ ਨੇ ਦੱਸਿਆ ਕਿ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਘਬਰਾਉਣ ਦੀ ਲੋੜ …
Read More »
Punjab Post Daily Online Newspaper & Print Media