ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਪਿੰਡ ਦਿਓਣ ਵਿਖੇ ਆਯੋਜਿਤ ਸੱਤ ਰੋਜ਼ਾ ਐਨ.ਐਸ.ਐਸ (ਕੌਮੀ ਸੇਵਾ ਯੋਜਨਾ) ਕੈਂਪ ਸਫ਼ਲਤਾਪੂਰਵਕ ਸਮਾਪਤ ਹੋ ਗਿਆ।ਕੈਂਪ ਸਮਾਪਤੀ ਸਮਾਗਮ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੱਸਣਯੋਗ ਹੈ ਕਿ 14 ਜੁਲਾਈ ਤੋਂ 20 ਜੁਲਾਈ ਤੱਕ ਚਲੇ …
Read More »ਪੰਜਾਬੀ
‘ਬੈਂਕ ਆਫ਼ ਬੜੋਦਾ ਨੇ 110ਵਾਂ ਸਥਾਪਨਾ ਦਿਵਸ ਮਨਾਇਆ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਬੈਂਕ ਆਫ਼ ਬੜੋਦਾ ਦੀ ਮੁੱਖ ਸ਼ਾਖਾ ਵਲੋਂ ਆਪਣਾ 110ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਬੈਂਕ ਪ੍ਰਬੰਧਕਾਂ ਵਲੋਂ ਅੱਪੂ ਸਾਸਾਇਟੀ ਵਲੋਂ ਚਲਾਏ ਜਾ ਰਹੇ ਸਕੂਲ ‘ਇਕ ਕਦਮ ਬਚਪਨ ਦੇ ਵੱਲ‘ ਬੇਅੰਤ ਨਗਰ ਵਿਖੇ ਸ਼ਿਰਕਤ ਕਰਦਿਆਂ ਬੱਚਿਆਂ ’ਚ ਡਰਾਇੰਗ ਪ੍ਰਤੀਯੋਗਤਾ ਕਰਵਾਈ, ਜਿਸ ਵਿਚ 55 ਬੱਚਿਆਂ ਨੇ ਭਾਗ ਲਿਆ।ਸਾਰੇ ਬੱਚਿਆਂ …
Read More »ਪੰਜ ਰੋਜ਼ਾ ਖੇਡ ਕੋਚਿੰਗ ਕੈਂਪ ਲਗਾਇਆ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜ ਰੋਜ਼ਾ ਖੇਡ ਕੋਚਿੰਗ ਕੈਂਪ ਲਗਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਫੁੱਟਵਾਲ ਕ੍ਰਿਕਟ, ਖੋ-ਖੋ, ਬੈਂਡਮੈਂਟਨ, ਬਾਸਕਟਬਾਲ ਅਤੇ ਟਲਗ ਆਫ਼ ਵਾਰ ਦੀ ਕੋਚਿੰਗ ਦਿੱਤੀ ਗਈ।ਕੈਂਪ ਦਾ ਮੁੱਖ ਮੰਤਵ ਬੱਚਿਆਂ ਨੂੰ ਕੋਚਿੰਗ ਦੇਣ ਦੇ ਨਾਲ-ਨਾਲ ਉਨਾਂ ਦਾ ਬੱਚਿਆਂ ਦਾ ਸਟੈਮਿਨਾ ਵਧਾਉਣਾ ਵੀ ਹੈ, …
Read More »ਖੂਨਦਾਨ, ਨੇਤਰਦਾਨ ਅਤੇ ਵਾਤਾਵਰਨ ਸਭਾਲ ਹਿੱਤ ਸਾਈਕਲ ਯਾਤਰਾ
ਬਠਿੰਡਾ, 21 ਜੁਲਾਈ (ਪੰਜਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਸਾਈਕਲਿੰਗ ਗਰੁੱਪ ਦੇ ਮੈਂਬਰਾਂ ਅਨੰਦ ਗੁਪਤਾ ਅਤੇ ਰਾਕੇਸ਼ ਨਰੂਲਾ ਪ੍ਰਧਾਨ ਵਿਕਾਸ ਮੰਚ ਨੇ ਬਠਿੰਡਾ ਤੋਂ ਰਾਮਪੁਰਾਫੂਲ 58 ਕਿਲੋਮੀਟਰ ਦੀ ਸਾਈਕਲ ਯਾਤਰਾ ਕਰਕੇ ਖੂਨਦਾਨ, ਨੇਤਰਦਾਨ ਅਤੇ ਵਾਤਾਵਰਨ ਹਿੱਤ ਜਨ-ਜਨ ਨੂੰ ਜਾਗਰੂਕ ਕਰਨ ਦਾ ਉਪਰਾਲਾ ਕੀਤਾ।ਇਸ ਮੌਕੇ ਉਨਾਂ ਨੇ ਦੱਸਿਆ ਕਿ ਇਹ ਯਾਤਰਾ ਦੁਪਹਿਰ ਨੂੰ 2.00 ਵਜੇਂ ਪਾਵਰ ਹਾੳੂਸ …
Read More »ਸਵੀਰੇਜ ਦੇ ਪਾਣੀ ਨੂੰ ਖੇਤੀ ਯੋਗ ਬਣਾਉਣ ਲਈ ਪ੍ਰਾਜੈਕਟ ਸ਼ੁਰੂ
ਵਿਧਾਇਕ ਓ.ਪੀ ਸੋਨੀ ਵੱਲੋਂ ਖਾਪੜਖੇੜੀ ਵਿਖੇ ਉਦਘਾਟਨ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸੀਵਰੇਜ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਸਿੰਚਾਈ ਯੋਗ ਬਣਾਉਣ ਅਤੇ ਖਾਦ ਤਿਆਰ ਕਰਨ ਲਈ ਖਾਪੜਖੇੜੀ ਵਿਖੇ 80 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਹਲਕਾ ਅੰਮਿ੍ਰਤਸਰ ਕੇਂਦਰੀ ਦੇ ਵਿਧਾਇਕ ਓ.ਪੀ ਸੋਨੀ ਨੇ ਕੀਤਾ। ਦੱਸਣਯੋਗ ਹੈ ਕਿ ਇਸ ਪ੍ਰਾਜੈਕਟ …
Read More »ਚੀਫ ਖਾਲਸਾ ਦੀਵਾਨ ਵਲੋਂ ਸਿਕਲੀਗਰ ਬੱਚਿਆਂ ਨੂੰ ਮੁਫਤ ਵਿਦਿਆ ਦੇਣ ਦਾ ਆਗਾਜ਼
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿਕਲੀਗਰ ਸਿੱਖਾਂ ਦੇ ਬੱਚਿਆਂ ਦੇ ਮੁਫਤ ਰਹਿਣ ਸਹਿਣ ਤੇ ਮਿਆਰੀ ਸਿਖਿਆ ਦੇਣ ਦਾ ਪ੍ਰਬੰਧ ਕਰਦਿਆਂ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸਕੂਲ਼ਾਂ ਵਿਚ ਉਨਾਂ ਨੁੰ ਫ੍ਰੀ ਦਾਖਲਾ ਦਿੱਤਾ ਗਿਆ ਤਾਂ ਜੋ ੳੋਹ ਸਿੱਖੀ ਜੀਵਨ ਜਾਚ ਨਾਲ ਜੁੜਦਿਆਂ ਉੱਚ ਸਿਖਿਆ ਹਾਸਲ ਕਰ ਕੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰ ਸਕਣ। …
Read More »ਸ਼੍ਰੋਮਣੀ ਕਮੇਟੀ ਨੇ ਜੀ.ਐਸ.ਟੀ ਨੰਬਰ ਲੈਣ ਲਈ ਨਹੀਂ ਕੀਤੀ ਕੋਈ ਕਾਰਵਾਈ ਮੁੱਖ ਸਕੱਤਰ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ ਨੰਬਰ ਲੈਣ ਸਬੰਧੀ ਅਖਬਾਰਾਂ ਵਿਚ ਛਪੀ ਖਬਰ, ਬਿਲਕੁਲ ਗਲਤ ਤੇ ਬੇ-ਬੁਨਿਆਦ ਹੈ।ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿਚ ਮੁੱਖ ਸਕੱਤਰ ਹਰਚਰਨ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੀ.ਐਸ.ਟੀ ਦਾ ਨੰਬਰ ਲੈਣ ਲਈ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।ਕਿਉਂਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ …
Read More »ਰਾਏ ਕੱਲਾ ਤੇ ਗੰਗਾ ਸਾਗਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ `ਚ ਹੋਵੇਗੀ ਸੁਸ਼ੋਭਿਤ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਰਾਏ ਕੱਲਾ ਜੀ ਦੀ ਤਸਵੀਰ ਸਮੇਤ ਗੰਗਾ ਸਾਗਰ 24 ਜੁਲਾਈ ਨੂੰ ਸਵੇਰੇ 10:00 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਕੀਤੀ ਜਾਵੇਗੀ।ਔਰੰਗਜ਼ੇਬ ਦੇ ਜ਼ੁਲਮੀ ਰਾਜ ਸਮੇਂ ਗੁਰੂ ਘਰ ਪ੍ਰਤੀ ਨਿਭਾਈ ਸੇਵਾ ਤੇ ਨਿਸ਼ਠਾ ਲਈ ਦਸਵੇਂ ਪਾਤਸ਼ਾਹ ਨੇ ਰਾਏ ਕੱਲਾ ਨੂੰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਗਏ ਹਨ।ਜੋ ਯੂਨੀਵਰਸਿਟੀ ਵੈਬਸਾਈਟ ਤੇ ਵੀ ਉਪਲਬਧ ਹਨ। ਐਲਾਨੇ ਗਏ ਨਤੀਜਿਆ ਵਿੱਚ ਬੈਚੁਲਰ ਆਫ ਐਜੂਕੇਸ਼ਨ ਸਮੈਸਟਰ ਚੌਥਾ, ਬੀ.ਐਸ.ਸੀ ਇੰਟਰਨੈਟ ਐਡ ਮੋਬਾਈਲ ਟੈਕਾਲੋਜੀ ਸਮੈਸਟਰ ਦੂਸਰਾ, ਬੀ.ਵੋਕੇਸ਼ਨਲ (ਟੈਕਸਟਾਈਲ ਡੀਜ਼ਾਇਨ ਅਤੇ ਅਪੀਰੀਅਲ ਟੈਕਨਾਲੋਜੀ ਸਮੇਸਟਰ ਦੂਸਰਾ, ਬੀ. ੜੋਕੇਸ਼ਨਲ (ਰੀਟੇਲ …
Read More »ਮਾਤਾ ਸ਼੍ਰੀ ਨੈਣਾਂ ਦੇਵੀ ਧਾਮ ਲਈ ਮੈਡੀਕਲ ਸੇਵਾਵਾਂਅਤੇ ਲੰਗਰ ਲਈ ਜੱਥਾ ਰਵਾਨਾ
ਧੂਰੀ, 21 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) -ਸਰਬ ਭਾਰਤੀ ਸੇਵਾ ਸੰਮਤੀ ਧੂਰੀ ਵੱਲੋਂ ਮਾਤਾ ਨੈਣਾਂ ਦੇਵੀ ਹਿਮਾਚਲ ਪ੍ਰਦੇਸ਼ ਵਿਖੇ ਸਾਵਣ ਦੇ ਚਾਲਿਆਂ ਦੇ ਮੱਦੇਨਜ਼ਰ ਵਲੰਟੀਅਰ ਸੇਵਾ, ਸ਼ਰਧਾਲੂਆਂ ਨੂੰ ਲੰਗਰ ਅਤੇ ਮੁਫਤ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਜੱਥਾ ਧੂਰੀ ਤੋਂ ਰਵਾਨਾ ਕੀਤਾ ਗਿਆ।ਜਿਸ ਨੂੰ ਰਾਈਸੀਲਾ ਹੈਲਥ ਫੂਡਜ਼ ਲਿਮ. ਧੂਰੀ ਦੇ ਡਾਇਰੈਕਟਰ ਵਿਜੈ ਕੁਮਾਰ ਗੋਇਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ …
Read More »
Punjab Post Daily Online Newspaper & Print Media