ਧੂਰੀ, 21 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਜਿਲਾ੍ਹ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਵੱਲੋਂ ਪਿੰਡ ਭੜੀ ਮਾਨਸਾ ਦੇ ਸਾਬਕਾ ਸਰਪੰਚ ਮੱਘਰ ਸਿੰਘ ਨੂੰ ਪਾਰਟੀ ਦਾ ਜ਼ਿਲਾ੍ਹ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੱਘਰ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨਾਂ੍ਹ ਨੂੰ ਇਹ ਅਹੁੱਦਾ ਮਿਲਣ ਨਾਲ ਪਾਰਟੀ ਪ੍ਰਤੀ ਉਹਨਾਂ ਦੀ ਜਿੰਮੇਵਾਰੀ …
Read More »ਪੰਜਾਬੀ
ਯੂਨੀਵਰਸਿਟੀ ਨਤੀਜਿਆਂ `ਚ ਅੱਵਲ ਰਹੇ ਡੀ.ਏ.ਵੀ ਕਾਲਜ ਦੇ ਵਿਦਿਆਰਥੀ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਸਬੀਰ ਸਿੰਘ ਸੱਗੂ) – ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਐਮ.ਐਸ.ਸੀ ਕੰਪਿਊਟਰ ਸਾਇੰਸ- ਦੂਜੇ ਸਮੈਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਮੈਰਿਟ ਹਾਸਲ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਈਸ਼ਾ ਗਜਦਰ ਨੇ 1200 ਵਿਚੋਂ 895 ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਅਤੇ ਜਿਲੇ ਵਿੱਚ ਪਹਿਲਾ ਜਦਕਿ ਹਰਮਨਪ੍ਰੀਤ ਕੌਰ ਨੇ 877 …
Read More »ਕੋਵਿੰਦ ਦੇ ਰਾਸ਼ਟਰਪਤੀ ਬਣਨ ਨਾਲ ਦਲਿਤ ਭਾਈਚਾਰੇ ਦਾ ਮਾਣ ਵਧਿਆ – ਛੀਨਾ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਂਗਰਸੀ ਗਠਜੋੜ ਦੀ ਵਿਰੋਧੀ ਉਮੀਦਵਾਰ ਨੂੰ ਹਰਾਉਂਦਿਆਂ 65.65 ਫ਼ੀਸਦੀ ਵੋਟ ਹਾਸਲ ਕਰਕੇ ਦੇਸ਼ ਦੇ 14ਵੇਂ ਰਾਸ਼ਟਰਪਤੀ ਬਣਨ ’ਤੇ ਰਾਮਨਾਥ ਕੋਵਿੰਦ ਦੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਇਸ ਨਾਲ ਦਲਿਤ ਭਾਈਚਾਰੇ ਦਾ ਮਾਣ ਵਧਿਆ …
Read More »`550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦੂਸਰਾ ਅਰਦਾਸ ਸਮਾਗਮ 2 ਦਸੰਬਰ ਨੂੰ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ 7ਵੀਂ ਲਹਿਰ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦਾ ਦੂਸਰਾ ਅਰਦਾਸ ਸਮਾਗਮ 2 ਦਸੰਬਰ ਨੂੰ ਹੋਵੇਗਾ।ਇਸ ਲਹਿਰ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਤਰਨ ਤਾਰਨ ਰੋਡ …
Read More »ਗੁਰੂ ਘਰਾਂ ਦੇ ਪ੍ਰਬੰਧਕ ਪ੍ਰਸੰਗ ਕਰਦੇ ਚੰਗੇ ਲੱਗਦੇ ਹਨ ਵਿਅੰਗ ਕਰਦੇ ਨਹੀਂ- ਔਜਲਾ
ਕਿਹਾ ਪ੍ਰੋ. ਬਡੂੰਗਰ ਦਾ ਜੀ.ਐਸ.ਟੀ ਨੂੰ ਲੈ ਕੇ ਲੰਗਰ `ਤੇ ਵਿਅੰਗ ਕਰਨਾ ਅਤਿ ਨਿੰਦਣਯੋਗ ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ ਬਿਊਰੋ) ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਕਮੇਟੀ ਵਲੋਂ ਜੀਐੱਸਟੀ ਦੇ ਮੁਦੇ `ਤੇ ਲੰਗਰ ਨੂੰ ਲੈ ਕੇ ਚੱਲ ਰਹੀਆਂ ਗਤੀਵਿਧੀਆਂ ਨੂੰ ਗੁੰਮਰਾਹਕੁੰਨ ਕਰਾਰ ਦਿੰਦਿਆਂ ਕਿਹਾ ਕਿ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਧਾਰਮਿਕ …
Read More »ਬਾਬਾ ਜੈਣਾ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ
ਜੰਡਿਆਲਾ ਗੁਰੂ, 21 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਲਕਾ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰਾ ਵਿਖੇ ਹਰ ਸਾਲ ਦੀ ਤਰਾਂ ਬਾਬਾ ਜੈਣਾ ਜੀ ਦਾ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਹ ਮੇਲਾ ਸਾਉਣ ਮਹੀਨੇ ਦੇ ਪਹਿਲੇ ਸੋਮਵਾਰ ਨੂੰ ਮਨਾਇਆ ਜਾਂਦਾ ਹੈ, ਇਥੇ ਸੰਗਤਾਂ ਵਲੋਂ ਘੁੰਗਣੀਆ ਤੇ ਖੀਰ ਦਾ ਪ੍ਰਸ਼ਾਦ ਚੜਾਿੲਆ ਜਾਂਦਾ …
Read More »ਪੰਜਾਬ ਐਂਡ ਸਿੰਧ ਬੈਂਕ ਨੇ ਗ੍ਰਾਹਕ ਮਿਲਣੀ ਕੈਂਪ ਲਗਾਇਆ
ਹਰਚੋਵਾਲ (ਗੁਰਦਾਸਪੁਰ), 21 ਜੁਲਾਈ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – ਗੁਰਦਆਰਾ ਦਸਮੇਸ਼ ਦਰਬਾਰ ਹਰਚੋਵਾਲ ਵਿਖੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਗ੍ਰਾਹਕ ਮਿਲਣੀ ਕੈਂਪ ਲਗਾਇਆ ਗਿਆ।ਏ.ਜੀ.ਐਮ ਕੁਲਵੰਤ ਸਿੰਘ ਬਟਾਲਾ ਨੇ ਗ੍ਰਾਹਕਾਂ ਨੂੰ ਸੰਬੋਧਨ ਕਰਦਿਆਂ ਆਖਿਆਂ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿ ਤੀਆਂ ਜਾਦੀਆਂ ਸਹੂਲਤਾਂ ਦਾ ਲਾਭ ਲੈਣ ਲਈ ਬੈਂਕ ਨਾਲ ਸਪੰਰਕ ਰੱਖਣਾ ਜਰੂਰੀ ਹੋਵੇਗਾ।ਉਨਾਂ ਕਿਹਾ ਕਿ ਸਰਕਾਰ ਵਲੋ ਦਿੱਤੀ ਜਾਦੀ …
Read More »ਭਾਈ ਆਸਾ ਸਿੰਘ ਗਰਲਜ਼ ਕਾਲਜ ਦੇ 45ਵੇਂ ਵਿਦਿਅਕ ਸੈਸ਼ਨ ਦਾ ਆਗਾਜ਼
ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਆਸਾ ਸਿੰਘ ਗਰਲਜ਼ ਕਾਲਜ ਦੇ 45ਵੇਂ ਵਿਦਿਅਕ ਸੈਸ਼ਨ ਦਾ ਆਗਾਜ਼ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਸਪਤਾਹਿਕ ਪਾਠ ਦੇ ਭੋਗ ਉਪਰੰਤ ਹੋਇਆ।ਇਸ ਸਮੇਂ ਕਾਲਜ ਮੈਨੇਜਰ ਸੁਰਜਨ ਸਿੰਘ ਘੁਲਿਆਣੀ, ਕਾਲਜ ਪਿ੍ਰ੍ਰੰਸੀਪਲ ਡਾ. ਰਾਜਵਿੰਦਰ ਕੌਰ, ਟਿਕਾਣਾ ਭਾਈ ਜਗਤਾ ਜੀ ਤੋਂ ਸੰਤ ਇੰਦਰਜੀਤ ਸਿੰਘ, ਸਮੂਹ …
Read More »ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨੀ ਗੁਰਮਤਿ ਸਮਾਗਮ 22 ਨੂੰ
ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਖਾਲਸਾ ਦੀਵਾਨ ਸਿੰਘ ਸਭਾ ਦੀ ਪੁਰਾਣੀ ਇਮਾਰਤ ਦੀ ਥਾਂ ’ਤੇ ਨਵੀਂ ਇਮਾਰਤ ਦਾ ਉਦਘਾਟਨੀ ਗੁਰਮਤਿ ਸਮਾਗਮ 22 ਜੁਲਾਈ ਦਿਨ ਸ਼ਨੀਚਰਵਾਰ ਸਵੇਰੇ 9.00 ਵਜੇ ਤੋਂ 11.30 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਇਸ ਗੁਰਮਤਿ ਸਮਾਗਮ ਵਿਚ ਉਚ ਕੋਟੀ ਦੇ ਪੰਥਕ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਅਤੇ ਭਾਈ ਅਮਰਜੀਤ …
Read More »ਪਾਵਨ ਸਰੂਪ ਅਗਨ ਭੇਟ ਹੋਣ ’ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਦੇ ਗੁਰਦੁਆਰਾ ਸ੍ਰੀ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਵਾਪਰਦੀਆਂ ਅੱਗ ਲੱਗਣ ਦੀਆਂ ਘਟਨਾਵਾਂ ਪ੍ਰਬੰਧਕ ਕਮੇਟੀਆਂ ਦੀ ਅਣਗਿਹਲੀ ਦਾ …
Read More »
Punjab Post Daily Online Newspaper & Print Media