Wednesday, November 25, 2026

ਪੰਜਾਬੀ

ਵੇਰਕਾ ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਸੈਮੀਨਾਰ ਦਾ ਆਯੋਜਨ

ਸਮਰਾਲਾ. 20  ਜੁਲਾਈ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ੍ਰੀ ਨਰਾਤਾ ਰਾਮ ਮੈਮੋਰੀਅਲ ਹਾਲ ਵਿੱਚ ਵੇਰਕਾ ਡੇਅਰੀ ਲੁਧਿਆਣਾ ਵਲੋਂ ਦੀ ਘੁੰਗਰਾਲੀ ਸਿੱਖਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਗੁਰਚਰਨ ਸਿੰਘ ਬਾਠ ਡਾਇਰੈਕਟਰ ਵੇਰਕਾ ਡੇਅਰੀ ਲੁਧਿਆਣਾ, ਡਾ. ਸੁਰਜੀਤ ਸਿੰਘ …

Read More »

ਵੇਰਕਾ ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਸੈਮੀਨਾਰ ਦਾ ਆਯੋਜਨ

ਸਮਰਾਲਾ. 20  ਜੁਲਾਈ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ੍ਰੀ ਨਰਾਤਾ ਰਾਮ ਮੈਮੋਰੀਅਲ ਹਾਲ ਵਿੱਚ ਵੇਰਕਾ ਡੇਅਰੀ ਲੁਧਿਆਣਾ ਵਲੋਂ ਦੀ ਘੁੰਗਰਾਲੀ ਸਿੱਖਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਸਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਵਿੱਚ ਗੁਰਚਰਨ ਸਿੰਘ ਬਾਠ ਡਾਇਰੈਕਟਰ ਵੇਰਕਾ ਡੇਅਰੀ ਲੁਧਿਆਣਾ, ਡਾ. ਸੁਰਜੀਤ ਸਿੰਘ …

Read More »

ਖਾਲਸਾ ਕਾਲਜ ਲਾਅ ਦੀ ਸਿਮਰਨਜੀਤ ਨੇ ’ਵਰਸਿਟੀ `ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਬੀ.ਏ.ਐਲ.ਐਲ.ਬੀ (ਲਾਅ) ਦੀ ਡਿਗਰੀ (ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਦੇ ਪਹਿਲੇ 6 ਸਮੈਸਟਰ ਦੇ ਆਧਾਰ ’ਤੇ ਪੂਰੀ ਹੁੰਦੀ ਹੈ) ਦੇ 3000 ਅੰਕਾਂ ’ਚੋਂ 2292 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ …

Read More »

ਬੈਂਕ ਆਫ ਬੜੌਦਾ ਨੇ 110ਵੀਂ ਵਰੇਗੰਢ ਮਨਾਈ

ਜੰਡਿਆਲਾ ਗੁਰੂ, 20 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੈਂਕ ਆਫ ਬੜੌਦਾ ਬ੍ਰਾਂਚ ਜੰਡਿਆਲਾ ਗੁਰੂ ਨੇ 110ਵੀਂ ਵਰੇਗੰਢ ਨਵੇਂ ਪੌਦੇ ਲਗਾ ਕੇ ਮਨਾਈ।ਇਸ ਮੌਕੇ ਬੈਂਕ ਦੇ ਮੈਨੇਜਰ ਵਿਕਾਸ ਮਲਿਕ ਤੇ ਹਰਜੀਵਨ ਸਿੰਘ ਬੀ.ਸੀ ਨੇ ਆਏ ਹੋਏ ਗ੍ਰਾਹਕਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਭਾਂਤ-ਭਾਂਤ ਦੇ ਪੌਦੇ ਲਗਾਏ।ਇਸ ਮੌਕੇ ਉਪ ਮੈਨੇਜਰ ਅਗਰਵਾਲ, ਨਰਿੰਦਰ ਸਿੰਘ ਤੇ ਸਮੂਹ ਸਟਾਫ਼ ਹਾਜਰ ਸੀ।

Read More »

ਗੁਰੂੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ। 1.    ਬੀ.ਏ./ਬੀ.ਐਸ.ਸੀ. ਸਮੈਸਟਰ ਚੌਥਾ 2.   ਬੈਚੂਲਰ ਆਫ ਅੇਜੂਕੇਸ਼ਨ ਸਮੈਸਟਰ ਦੂਜਾ 3.   ਬੀ.ਏਹ. ਜਰਨਲਿਜ਼ਮ ਮਾਸ ਕਮਿਊਨੀਕੇਸ਼ਨ ਸਮੈਸਟਰ ਦੂਜਾ ਅਤੇ ਚੌਥਾ 4.   ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲੋਜੀ …

Read More »

125 ਵਿਦਿਆਰਥੀ ਤੇ ਅਧਿਆਪਕ ਦਿੱਲੀ ਪੁਸਤਕ ਮੇਲੇ ਵਿੱਚ ਹਰ ਸਾਲ ਲੈਣਗੇ ਭਾਗ

ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 125 ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਮੂਹ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 23ਵੇਂ ਦਿੱਲੀ ਪੁਸਤਕ ਮੇਲੇ ਵਿਚ ਭਾਗ ਲਵੇਗਾ।ਇੰਡੀਆ ਟਰੇਡ ਪ੍ਰੋਮੋਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਕਰਵਾਇਆ ਜਾ ਰਿਹਾ ਇਹ ਮੇਲਾ 26 ਅਗਸਤ ਤੋਂ 3 ਸਤੰਬਰ 2017 ਤਕ ਹੋਵੇਗਾ। ਵਾਈਸ-ਚਾਂਸਲਰ, ਸ੍ਰੀ ਐਸ.ਕੇ ਸੰਧੂ, ਆਈ.ਏ.ਐਸ ਨੇ ਕਿਹਾ ਕਿ ਇਸ ਮੇਲੇ ਵਿਚ …

Read More »

ਬੱਚਿਆਂ ਦੇ ਨਾਮ ਕੀਤੀ ਜਾਇਦਾਦ ਬਿਰਧ ਮਾਂ-ਬਾਪ ਵਾਪਸ ਲੈ ਸਕਦੇ ਹਨ- ਜਿਲਾ ਸੈਸ਼ਨ ਜੱਜ

ਅੰਗਹੀਣ ਮੁਫਤ `ਚ ਅੰਗ ਨਕਲੀ ਹੱਥ, ਪੈਰ ਲਗਾਉਣ ਲਈ ਲਈ ਸੰਪਰਕ ਕਰਨ ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਰਮਜੀਤ ਸਿੰਘ,ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ.ਮਨਦੀਪ ਮਿੱਤਲ,ਸੀ.ਜੇ.ਐਮ./ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਸੀ.ਜੇ.ਐਮ./ਸਕੱਤਰ ਸਾਹਿਬ ਵੱਲੋਂ ਬਿ੍ਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਮੁਲਾਕਾਤ …

Read More »

‘ਪ੍ਰਤਿਭਾ ਖੋਜ ਮੁਕਾਬਲਾ-2017’ ਦਾ ਸਫ਼ਲ ਆਯੋਜਨ

ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਖੋਜਣ ਅਤੇ ਨਿਖਾਰਨ ਦੇ ਮੰਤਵ ਨਾਲ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ‘ਪ੍ਰਤਿਭਾ ਖੋਜ ਮੁਕਾਬਲਾ’ ਆਯੋਜਿਤ ਕੀਤਾ ਗਿਆ।ਇਸ ਮੁਕਾਬਲੇ ਵਿੱਚ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਕਵਿਤਾ ਉਚਾਰਣ, ਗੀਤ ਗਾਇਣ, ਕਵੀਸ਼ਰੀ, ਵਾਰ ਗਾਇਣ, ਭਾਸ਼ਣ ਕਲਾ, ਨਾਟਕ ਅਤੇ ਸਕਿੱਟ ਆਦਿ ਵੱਖ-ਵੱਖ …

Read More »

ਵਿਦਿਆਰਥੀਆਂ ਨੂੰ ਇੰਟਰਨੈਟ ਜਾਣਕਾਰੀ ਦੇਣ ਸੰਬੰਧੀ ਸੈਮੀਨਾਰ

ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂਕੁਲ ਕਾਲਜ ਵਿਖੇ ਸੈਮੀਨਾਰ ਲੜੀ ਦੇ ਤੀਜੇ ਦਿਨ ਰਾਜੀਵ ਅਰੋੜਾ (ਐਫ਼. ਐਮ. ਰੇਡੀਉ ਦੇ ਡਾਇਰੈਕਟਰ) ਨੇ ਸ਼ਿਰਕਤ ਕੀਤੀ।ਇਸ ਦੌਰਾਨ ਉਨਾਂ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਨਿੱਜੀ ਤਜਰਬਿਆਂ ਵਿੱਚੋਂ ਕੁੱਝ ਗੱਲਾਂ ਸਾਂਝੀਆਂ ਕੀਤੀਆਂ।ਜਿਸ ਵਿੱਚ ਉਨਾਂ ਨੇ ਦੱਸਿਆ ਕਿ ਡਿਗਰੀਆਂ ਹਾਸਲ ਕਰਨ ਦੇ ਨਾਲ-ਨਾਲ ਗਿਆਨ ਹੋਣਾ ਵੀ ਅਤਿ …

Read More »

ਚਾਚਾ ਨਹਿਰੂ ਪਾਰਕ ਵਿਚ ਯੋਗ ਸਿੱਖਿਆ ਦੇਣ ਸਮੇਂ ਪੌਦਾ ਲਗਾਏ

ਬਠਿੰਡਾ, 20 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਤੰਜਲੀ ਯੋਗਪੀਠ ਪਰਿਵਾਰ ਵਲੋਂ ਚਾਚਾ ਨਹਿਰੂ ਪਾਰਕ ਸਿਵਲ ਲਾਈਨ ਵਿਚ ਰੋਜ਼ਾਨਾ ਕੀਤੇ ਜਾ ਰਹੇ ਯੋਗ ਸਿੱਖਿਆ ਦੇਣ ਸਮੇਂ ਪੌਦਾ ਲਗਾਏ ਅਤੇ ਇਸ ਲੋਕ ਹਿੱਤ ਕਾਰਜ ਨੂੰ ਅੱਗੇ ਵਧਾਉਣ ਲਈ ਸੰਕਲਪ ਵੀ ਕੀਤਾ ਗਿਆ।ਭਾਰਤ ਸਵੈਭਿਮਾਨ ਟਰੱਸਟ ਦੇ ਜਿਲਾ ਪ੍ਰਧਾਨ ਵਿਜੇਨਿੰਦਰ ਸਰਮਾਂ ਨੇ ਪੌਦਿਆਂ ਦੀ ਮਹੱਤਤਾ ਬਾਰੇ ਚਾਨਣ ਪਾਇਆ ਕਿ …

Read More »