ਦਫਤਰੀ ਆਏ ਲੋਕਾਂ ਤੇ ਖਾਸ ਕਰਕੇ ਬਜੁੱਰਗਾਂ ਨਾਲ ਹਲੀਮੀ ਨਾਲ ਬੋਲਣ ਮੁਲਾਜ਼ਮ ਬਟਾਲਾ, 19 ਜੁਲਾਈ (ਪੰਜਾਬ ਪੋਸਟ- ਨਰਿੰਦਰ ਸਿੰਘ ਬਰਨਾਲ) – ਐਸ.ਡੀ.ਐਮ ਬਟਾਲਾ ਰੋਹਿਤ ਗੁਪਤਾ ਨੇ ਸਬ-ਡਵੀਜ਼ਨ ਦੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਦਫਤਰਾਂ `ਚ ਕੰਮ ਕਰਾਉਣ ਆਏ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਸਮੇਂ ਸਿਰ ਸਰਕਾਰੀ ਸੇਵਾਵਾਂ ਦੇਣ।ਅੱਜ ਆਪਣੇ ਦਫਤਰ `ਚ ਵੱਖ-ਵੱਖ ਵਿਭਾਗਾਂ …
Read More »ਪੰਜਾਬੀ
ਸੀ.ਜੇ.ਐਮ ਮੈਡਮ ਮੋਨਿਕਾ ਸ਼ਰਮਾ ਵਲੋਂ ਮੈਂਟਲੀ ਰਿਟਾਰਡਡ ਹੋਮ ਦਾ ਦੌਰਾ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ਮੈਡਮ ਮੋਨਿਕਾ ਸ਼ਰਮਾ ਸੀ.ਜੇ.ਐਮ-ਕਮ-ਸਕਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਮੈਂਟਲੀ ਰਿਟਾਰਡਡ ਹੋਮ ਦਾ ਦੌਰਾ ਕੀਤਾ ਗਿਆ। ਮੈਂਟਲੀ ਰਿਟਾਰਡਡ ਹੋਮ ਵਿਚ ਕਰਮਚਾਰੀਆਂ ਦੀ ਹਾਜ਼ਰੀ ਚੈਕ ਕਰਨ ਤੋਂ ਬਾਅਦ ਅਦਾਰੇ ਦੀ ਸਾਫ-ਸਫਾਈ ਅਤੇ ਰਸੋਈ ਵਿਚ ਬਣਿਆ ਖਾਣਾ ਚੈਕ ਕੀਤਾ ਗਿਆ।ਇਸ ਦੇ ਨਾਲ ਉਹਨਾਂ ਨੂੰ ਪਰੋਸਿਆ ਜਾਣ ਵਾਲੇ ਖਾਣੇ ਦਾ ਚਾਰਟ ਅਤੇ ਰਹਿਣ ਵਾਲੀ ਜਗਾ …
Read More »ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦਾ ਹੋਵੇਗਾ 2 ਲੱਖ ਤੱਕ ਦਾ ਸਿਹਤ ਬੀਮਾ-ਡੀ.ਸੀ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ਜਿਲੇ ਵਿਚ ਰਹਿ ਰਹੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ, ਜਿਸ ਵਿਚ ਅੱਖਾਂ ਤੋਂ ਨਾ ਜਾਂ ਘੱਟ ਦਿਖਾਈ ਦੇਣ, ਨਾ ਸੁਣਨ, ਕੋਹੜ ਦੀ ਬਿਮਾਰੀ ਤੋਂ ਪੀੜਤ, ਦਿਮਾਗੀ ਤੌਰ ’ਤੇ ਘੱਟ ਵਿਕਸਤ ਅਤੇ ਹਾਦਸਿਆਂ ਦਾ ਸ਼ਿਕਾਰ ਹੋ ਕੇ ਅਪਹਾਜ ਹੋਏ ਵਿਅਕਤੀ ਸ਼ਾਮਿਲ ਹਨ, ਦਾ ਸਿਹਤ ਬੀਮਾ ਕਰਵਾਇਆ ਜਾਵੇਗਾ, ਜਿਸ ਵਿਚ ਅਜਿਹੇ ਵਿਅਕਤੀ ਅਤੇ ਉਨਾਂ ਦੇ ਪਰਿਵਾਰਾਂ …
Read More »ਸਾਵਧਾਨ, ਬੋਰ ਰਾਹੀਂ ਧਰਤੀ `ਚ ਸਨਅਤੀ ਦੂਸ਼ਿਤ ਪਾਣੀ ਮਿਲਾਉਣ ਵਾਲਿਆਂ ਵਿਰੁੱਧ ਹੋਵੇਗੀ ਅਪਰਾਧਿਕ ਕਾਰਵਾਈ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਪੱਸ਼ਟ ਕੀਤਾ ਹੈ ਕਿ ਧਰਤੀ ਵਿਚ ਬੋਰ ਕਰਕੇ ਆਪਣੀਆਂ ਸਨਅਤਾਂ, ਘਰਾਂ, ਸਕੂਲਾਂ ਆਦਿ ਦਾ ਗੰਦਾ ਤੇ ਦੂਸ਼ਿਤ ਪਾਣੀ ਜ਼ਮੀਨਦੋਜ ਪਾਣੀ ਵਿਚ ਮਿਲਾਉਣ ਵਾਲੇ ਲੋਕਾਂ ਖਿਲਾਫ ਅਪਰਾਧਿਕ ਮਾਮਲੇ ਦਰਜ ਕੀਤਾ ਜਾਣਗੇ। ਅੱਜ ਜਿਲਾ ਪ੍ਰੀਸ਼ਦ ਹਾਲ ਵਿਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਘਾ ਨੇ ਖੇਤੀ ਵਿਭਾਗ, ਮਿੱਟੀ …
Read More »ਜਿਲਾ ਚੋਣ ਅਧਿਕਾਰੀ ਨੇ ਵੋਟਰ ਬਣਨ ਲਈ ਲੜਕੀਆਂ ਨੂੰ ਕੀਤਾ ਪ੍ਰੇਰਿਤ
ਅੰਮ੍ਰਿਤਸਰ, 19 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ)- ‘ਜਿੰਨਾਂ ਨੌਜਵਾਨ ਲੜਕੇ ਅਤੇ ਲੜਕੀਆਂ ਦੀ 1 ਜਨਵਰੀ 2017 ਨੂੰ ਉਮਰ 18 ਸਾਲ ਤੋਂ ਵੱਧ ਹੋ ਗਈ ਹੈ ਅਤੇ ਉਹ ਅਜੇ ਤੱਕ ਵੋਟਰ ਨਹੀਂ ਬਣੇ, ਨੂੰ ਰਜਿਸਟਰਡ ਕਰਨ ਲਈ ਚੋਣ ਕਮਿਸ਼ਨ ਵੱਲੋਂ ਬੂਥ ਪੱਧਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਰੇ ਨਵਯੁਵਕ ਵੋਟ ਦੀ ਤਾਕਤ ਨੂੰ ਸਮਝਦੇ ਹੋਏ ਤਰੁੰਤ ਆਪਣੇ ਆਪ …
Read More »ਮਾਲਵਾ ਜ਼ੋਨ-3 ਦੇ ਪ੍ਰਧਾਨ ਬਣੇ ਦਲਵੀਰ ਸਿੰਘ ਢਿਲੋਂ
ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਅਤੇ ਵਾਈਸ ਪ੍ਰਧਾਨ ਅਮਨ ਅਰੋੜਾ ਵਿਧਾਇਕ ਸੁਨਾਮ ਵੱਲੋਂ ਆਮ ਆਦਮੀ ਪਾਰਟੀ ਦੇ ਨਵੇਂ ਸੰਗਠਨ ਵਿੱਚ ਦਲਵੀਰ ਸਿੰਘ ਢਿੱਲੋਂ ਨੂੰ ਮਾਲਵਾ ਜ਼ੋਨ-3 ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਢਿੱਲੋਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ `ਆਪ` ਪਾਰਟੀ ਵੱਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ …
Read More »ਅਸ਼ਟਾਮ ਫੀਸ `ਚ 3 ਫੀਸਦੀ ਕਟੌਤੀ ਦਾ ਬੇ-ਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਲੋਕ
ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਬਜ਼ਟ ਸੈਸ਼ਨ ਦੌਰਾਨ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ ਫੀਸ ਵਿੱਚ ਕੀਤੀ ਗਈ 3 ਫੀਸਦੀ ਕਟੌਤੀ ਦਾ ਐਲਾਨ ਹੋਏ ਨੂੰ ਭਾਵੇਂ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਫਿਰ ਵੀ ਇਸ ਦੇ ਬਾਵਜ਼ੂਦ ਸੂਬੇ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਨੂੰ ਹਾਲੇ ਤੱਕ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ …
Read More »ਬਿਨਾਂ ਲੇਟ ਫੀਸ ਪਹਿਲੇ ਸਾਲ ਦੇ ਦਾਖਲਿਆਂ ਦੀ ਅੰਤਿਮ ਮਿਤੀ 24 ਜੁਲਾਈ ਤੱਕ ਵਧਾਈ
ਧੂਰੀ, 19 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਦਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅੰਡਰ-ਗਰੈਜੁਏਟ ਕੋਰਸ ਦੇ ਬਿਨਾਂ ਲੇਟ ਫੀਸ ਪਹਿਲੇ ਸਾਲ ਦੇ ਦਾਖਲਿਆਂ ਦੀ ਅੰਤਿਮ ਮਿਤੀ 17 ਜੁਲਾਈ 2017 ਤੋਂ ਵਧਾ ਕੇ 24 ਜੁਲਾਈ 2017 ਤੱਕ ਕਰ ਦਿੱਤੀ ਗਈ ਹੈ।ਉਹਨਾਂ ਦਸਿਆ ਕਿ ਇਸ ਵਾਰ …
Read More »ਬਾਬਾ ਫ਼ਰੀਦ ਕਾਲਜ ਵਿਖੇ ਬੀ.ਐਸ.ਸੀ.(ਐਗਰੀ.) ਦੇ ਵਿਦਿਆਰਥੀ ਅੱਵਲ ਰਹੇ
ਬਠਿੰਡਾ, 19 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਗਿਆਰਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ …
Read More »ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਚਾਨਕ ਏ.ਡੀ.ਆਰ ਸੈਂਟਰ ਦਾ ਦੌਰਾ
ਬਠਿੰਡਾ, 19 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ ਅਤੇ ਜ਼ਿਲਾ ਪਧਰ ਦੀਆਂ ਅਦਾਲਤਾਂ ਵਿਚ ਚੱਲ ਰਹੇ ਪਰਿਵਾਰਕ ਝਗੜਿਆਂ ਵਿਚ ਬੱਚਿਆਂ ਨੂੰ ਏ.ਡੀ.ਆਰ ਸੈਂਟਰ ਬਠਿੰਡਾ ਵਿਖੇ ਦੋਹਾਂ ਧਿਰਾਂ ਨੂੰ ਮਿਲਣ ਵਾਸਤੇ ਹੁਕਮ ਜਾਰੀ ਕੀਤੇ ਜਾਂਦੇ ਹਨ। ਉਸ ਦੇ ਤਹਿਤ ਵੱਖ-ਵੱਖ ਪਾਰਟੀਆਂ ਕੰਮਕਾਰ ਵਾਲੇ ਦਿਨ ਏ.ਡੀ.ਆਰ ਸੈਂਟਰ ਵਿਖੇ ਆਪਣੇ ਬੱਚਿਆਂ ਨੂੰ ਮਿਲਣ ਵਾਸਤੇ …
Read More »
Punjab Post Daily Online Newspaper & Print Media