Wednesday, November 25, 2026

ਪੰਜਾਬੀ

ਬਡੂੰਗਰ ਨੇ ਮੁੱਖ ਮੰਤਰੀ ਅਮਰਿੰਦਰ ਦਾ ਸਲਾਹਕਾਰ ਬਨਣ ‘ਤੇ ਸਰਨਾ ਨੂੰ ਦਿੱਤੀ ਵਧਾਈ

ਨਵੀ ਦਿੱਲੀ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਮਹਾਨ ਕੋਸ਼ ਵਿੱਚ ਕੀਤੀਆ ਤਬਦੀਲੀਆਂ ਨੂੰ ਲੈ ਕੇ ਮੁਲਾਕਾਤ ਕੀਤੀ ਤੇ ਸਰਨਾ ਨੂੰ ਮੁੱਖ ਪੰਜਾਬ ਦੇ …

Read More »

ਨਿੱਤ ਨਵੀਆਂ ਕਾਢਾਂ ਕੱਢਦਾ ਹੈ ਬਾਲ ਰੰਗਕਰਮੀ ਓਦੈਰਾਗ ਸਿੰਘ

ਚੰਡੀਗੜ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਕੀ ਤੁਸੀਂ ਸੋਚ ਸਕਦੇ ਹੋ ਕਿ ਤੁਹਾਡਾ ਸੈਲ ਫੋਨ ਦਾ ਚਾਰਜ਼ਰ ਬਿਨ੍ਹਾਂ ਬਿਜਲੀ ਦੇ ਪਲੱਗ ਤੋਂ ਵੀ ਕੰਮ ਕਰ ਸਕਦਾ ਹੈ? ਸ਼ਾਇਦ ਤੁਹਾਡਾ ਉਤਰ ਨਾਂਹ ਵਿਚ ਹੋਵੇ।ਪਰ ਤੁਹਾਡਾ ਸੈਲ ਫੋਨ ਦਾ ਚਾਰਜ਼ਰ ਸੈਲਾਂ ਦੀ ਮਦਦ ਨਾਲ ਵੀ ਕੰਮ ਕਰ ਸਕਦਾ ਹੈ।ਇਹ ਫੁਰਨਾ ਫੁਰਿਆ 12 ਸਾਲ ਦੇ ਓਦੈਰਾਗ ਸਿੰਘ ਨੂੰ ਜੋ ਸੇਂਟ ਜ਼ੈਵੀਅਰ ਸਕੂਲ …

Read More »

ਸ਼੍ਰੋਮਣੀ ਕਮੇਟੀ ਕਾਲਜਾਂ ਦੀ ਸਕਾਲਰਸ਼ਿਪ ਰਾਸ਼ੀ ਜਾਰੀ ਕਰਨ ਲਈ ਜੇਤਲੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਇੱਕ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਕਾਲਜਾਂ ਦੀ  ਬਕਾਇਆ ਸਕਾਲਰਸ਼ਿਪ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਲਿਖੇ ਪੱਤਰ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਏਡਿਡ ਤੇ ਅਨਏਡਿਡ …

Read More »

ਸਬ ਜੇਲ ਦੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ

ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਅਤੇ ਸੈਸਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੇਜਵਿੰਦਰ ਸਿੰਘ ਅਤੇ ਸ੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਵਲੋਂ ਸਬ ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।ਜਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਤੇਜਵਿੰਦਰ ਸਿੰਘ ਅਤੇ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਚਾਹਲ ਨੇ ਸਬ ਜੇਲ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ …

Read More »

ਸਾਂਝ ਕੇਂਦਰ ਥਾਣਾ ਡਿਵੀਜਨ ਨੰ: 1 ਵਿਖੇ ਲੀਗਲ ਏਡ ਕਲੀਨਿਕ ਖੋਲਿਆ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊੋਰੋ) – ਸਾਂਝ ਕੇਂਦਰ ਥਾਣਾ ਡਿਵੀਜਨ ਨੰ: 1 ਪਠਾਨਕੋਟ ਵਿਖੇ ਮੁਫਤ ਕਾਨੂੰਨੀ ਸਹਾਇਤਾ ਲਈ ਸ੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ  ਲਈ ਲੀਗਲ ਏਡ ਕਲੀਨਿਕ ਖੋਲਿਆ ਗਿਆ।ਮੁਫਤ ਕਾਨੂੰਨੀ ਸਹਾਇਤਾ ਲਈ ਸ੍ਰੀਮਤੀ ਅਮਨਦੀਪ ਕੌਰ ਚਾਹਲ ਵਲੋਂ  ਇਸ ਕਲੀਨਿਕ ਦੇ ਵਿਚ ਰਮਨ ਕੁਮਾਰ ਪੀ.ਐਲ ਵੀ ਨੂੰ ਨਿਯੁੱਕਤ ਕੀਤਾ ਗਿਆ ਅਤੇ ਲੌੜੀਦੀ ਮੁਫਤ ਕਾਨੂੰਨੀ …

Read More »

ਪ੍ਰਿੰ. ਮੈਡਮ ਰੇਖਾ ਮਹਾਜਨ ਵੱਲੋਂ ਜਿਲ੍ਹਾ ਸਿੱਖਿਆ ਅਫਸਰ (ਐਲੀ.) ਦਾ ਸਨਮਾਨ

ਚੌਂਕ ਮਹਿਤਾ, 15 ਜੁਲਾਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੰਗਲ ਵਿੱਚ ਸਿੱਖਿਆ ਵਿਭਾਗ ਦੇ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਐਜੂਸੈਟ ਰਾਹੀਂ ਜ਼ਿਲਾ ਸਿੱਖਿਆ ਅਫਸਰਾਂ, ਪ੍ਰਿੰਸੀਪਲਾਂ ਤੇ ਹੈੱਡ-ਮਾਸਟਰਾ ਨੂੰ ਪੰਜਾਬ ਪੱਧਰ `ਤੇ ਅੱਜ ਸੰਬੋਧਿਤ ਕੀਤੇ ਜਾ ਰਹੇ ਲੈਕਚਰ ਨੂੰ ਸੁਣਨ ਲਈ ਅੰਮ੍ਰਿਤਸਰ ਦੇ ਨਵ-ਨਿਯੁੱਕਤ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੁਖਵਿੰਦਰ ਸਿੰਘ ਪਹੁੰਚੇ।ਇਸ ਮੌਕੇ ਸਕੂਲ …

Read More »

ਅੰਤਰਰਾਸ਼ਟਰੀ ਮੈਥ ਓਲੰਪਿਆਡ `ਚ ਚਮਕੇ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 6 ਵਿਦਿਆਰਥੀਆਂ ਨੇ ਐਸ.ਓ.ਐਫ ਵਲੋਂ ਅਯੋਜਿਤ ਅੰਤਰਰਾਸ਼ਟਰੀ ਮੈਥਸ ਓਲੰਪਿਆਰਡ ਵਿੱਚ 1 ਤੋਂ 20 ਦੇ ਰੈਂਕ ਵਿੱਚ ਜੋਨਲ ਰੈਂਕ ਪ੍ਰਾਪਤ ਕੀਤਾ ਹੈ।ਦੂਜੀ ਜਮਾਤ ਦੇ ਲੀਲਾਂਕ ਜੁਨੇਜਾ ਨੇ ਅੰਤਰਰਾਸ਼ਟਰੀ ਕਾਂਸੇ ਦਾ ਤਮਗਾ ਪ੍ਰਾਪਤ ਕੀਤਾ ਅਤੇ ਜੋਨ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਚੌਥੀ ਜਮਾਤ ਦੀ ਰੂਦਰਾਣੀ ਮੋਹਿੰਦਰੂ ਨੇ ਚਾਂਦੀ …

Read More »

ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਨਵੇਂ ਸੈਸ਼ਨ ਦੀ ਆਰੰਭਤਾ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚਲ ਰਿਹਾ ਅਦਾਰਾ ਭਾਈ ਵੀਰ ਸਿੰਘ ਗੁਰਮਤਿ ਕਲਾਜ (ਸੈਂਟਰਲ ਖ਼ਾਲਸਾ ਯਤੀਮਖ਼ਾਨਾ) ਪੁਤਲੀਘਰ ਦੇ ਨਵੇਂ ਸੈਸ਼ਨ ਦੀ ਆਰੰਭਤਾ ਸਮੇਂ ਅਰਦਾਸ ਸਮਾਗਮ ਕੀਤਾ ਗਿਆ।ਜਿਸ ਵਿਚ ਵਿਦਿਆਰਥੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਉਪਰੰਤ ਰੱਬੀ ਬਾਣੀ ਦਾ ਕੀਰਤਨ ਕੀਤਾ ਗਿਆ।ਬੀਬੀ ਕਿਰਨਜੋਤ ਕੌਰ ਅਤੇ ਸਰਬਜੀਤ ਸਿੰਘ ਮੈਂਬਰ ਇੰਚਾਰਜ ਨੇ …

Read More »