Wednesday, November 25, 2026

ਪੰਜਾਬੀ

ਕੌਮੀ ਪਲਾਸਟਿਕ ਸਰਜਰੀ ਦਿਵਸ ਮੌਕੇ ਅਮਨਦੀਪ ਹਸਪਤਾਲ ਵਲੋਂ ਸੈਮੀਨਾਰ

ਅਗ ਨਾਲ ਸੜ ਕੇ ਕਰੂੂਪ ਹੋਏ 10 ਗਰੀਬ ਮਰੀਜਾਂ ਦੀ ਕੀਤੀ ਮੁਫ਼ਤ ਸਰਜਰੀ ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਕੌਮੀ ਪਲਾਸਟਿਕ ਸਰਜਰੀ ਦਿਵਸ ਮੌਕੇ ਅੱਜ ਅਮਨਦੀਪ ਹਸਪਤਾਲ ਵਿਖੇ ਚੀਫ਼ ਪਲਾਸਟਿਕ ਅਤੇ ਕੌਸਮੈਟਿਕ ਸਰਜਨ ਡਾ. ਰਵੀ ਮਹਾਜਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡਾ. ਰਵੀ ਮਹਾਜਨ ਨੇ ਦੱਸਿਆ ਕਿ ਲੋਕਾਂ ‘ਚ ਆਮ ਧਾਰਣਾ ਹੈ ਕਿ ਪਲਾਸਟਿਕ ਸਰਜਰੀ …

Read More »

ਡੀ.ਏ.ਵੀ ਕਾਲਜ ਦੇ 63ਵੇਂ ਨਵੇਂ ਵਿਦਿਅਕ ਸੈਸ਼ਨ ਸਬੰਧੀ ਵੈਦਿਕ ਯੱਗ ਅਯੋਜਿਤ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਡੀ.ਏ.ਵੀ ਕਾਲਜ ਦੇ 63ਵੇਂ ਨਵੇਂ ਵਿਦਿਅਕ ਸੈਸ਼ਨ ਦੇ ਸਬੰਧ ਵਿੱਚ ਵੈਦਿਕ ਯੱਗ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਵਿੱਚ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਜਜ਼ਮਾਨ ਅਤੇ ਅਤੇ ਜੇ.ਕੇ ਲੂਥਰਾ ਤੇ ਡਾ. ਵੀ.ਪੀ ਲੱਖਨਪਾਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਭ ਤੋਂ ਪਹਿਲਾਂ ਸ੍ਰੀ ਮਦ ਭਗਵਤ ਗੀਤਾ ਦੇ 17 ਅਧਿਆਏ ਦਾ ਪਾਠ ਹੋਇਆ ਫਿਰ …

Read More »

ਕਾਂਗਰਸ ਐਸ.ਸੀ/ ਐਸ.ਟੀ ਸੈਲ ਨੇ ਅੱਤਵਾਦ ਤੇ ਪਾਕਿਸਤਾਨ ਦਾ ਪੁੱਤਲਾ ਫੂਕਿਆ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਮਰਨਾਥ ਯਾਤਰਾ `ਤੇ ਜੰਮੂ ਕਸ਼ਮੀਰ ਗਏ ਸ਼ਰਧਾਲੂਆਂ `ਤੇ ਕੀਤੀ ਗਈ ਅੰਧਾਧੁੰਦ ਗੋਲੀਬਾਰੀ ਖਿਲਾਫ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ/ ਐਸ.ਟੀ ਸੈਲ ਵੱਲੋਂ ਸਥਾਨਕ ਚੌਕ ਰਤਨ ਸਿੰਘ ਵਿਖੇ ਪਾਕਿਸਤਾਨ ਅਤੇ ਅੱਤਵਾਦ ਦਾ ਪੁੱਤਲਾ ਫੂਕਿਆ ਗਿਆ।ਇਸ ਸਮੇਂ ਪ੍ਰਦੇਸ਼ ਐਸ.ਸੀ ਸੈਲ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਸਾਬੀ, ਸਰਬ ਸਾਂਝਾ ਰੰਗਰੇਟਾ ਦਲ ਦੇ ਸੁਬਾਈ ਚੇਅਰਮੈਨ ਪਰਸਨ ਬੀਬੀ ਕਰਤਾਰ …

Read More »

ਗੁਰਦੁਆਰਾ ਸਾਹਿਬਾਨ ਨੂੰ ਸਟੇਟ ਜੀ.ਐਸ.ਟੀ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ 14 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਸਟੇਟ ਜੀ.ਐਸ.ਟੀ. ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ।ਪ੍ਰੋ: ਬਡੂੰਗਰ ਨੇ ਪੱਤਰ ਵਿਚ ਲਿਖਿਆ ਕਿ ਗੁਰੂ ਘਰ ਦੀ ਆਮਦਨ ਦਾ ਮੁੱਖ ਸਾਧਨ ਸੰਗਤਾਂ ਦੁਆਰਾ ਚੜ੍ਹਾਵੇ ਦੇ ਰੂਪ ਵਿਚ …

Read More »

ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ 16 ਜੁਲਾਈ ਨੂੰ

ਅੰਮ੍ਰਿਤਸਰ,  14 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ੋ੍ਰਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਦਿਨ ਐਤਵਾਰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਸ਼ੋ੍ਰਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ …

Read More »

ਗੀਤਕਾਰ ਸਮਸ਼ੇਰ ਸੰਧੂ ਭਲਕੇ ਪਾਠਕਾਂ ਦੇ ਸਨਮੁੱਖ ਹੋਣਗੇ

ਸਮਰਾਲਾ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਕੱਲ 16 ਜੁਲਾਈ  ਦਿਨ ਐਤਵਾਰ ਨੂੰ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਕਰਵਾਏ ਜਾ ਸਾਹਿਤਕ ਸਮਾਗਮ ਵਿੱਚ ਪੰਜਾਬੀ ਸਭਿਆਚਾਰਕ ਗੀਤਾਂ ਦੇ ਰਚੇਤਾ ਅਤੇ ਪੰਜਾਬੀ ਗਾਇਕੀ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਾਲੇ ਗੀਤਕਾਰ ਸਮਸ਼ੇਰ ਸੰਧੂ ਨਾਲ ਰੂਬਰੂ ਰੱਖਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬਿਹਾਰੀ …

Read More »

ਗੁਰੂ ਨਾਨਕ ਦੇਵ ਦੇ ਨਾਂ ’ਤੇ ਬਣਨ ਵਾਲੀ ਯੂਨੀਵਰਸਿਟੀ ਲਈ ਦਿੱਲੀ ਕਮੇਟੀ ਨੇ ਕੀਤੀ ਸਹਿਯੋਗ ਦੀ ਪੇਸ਼ਕਸ਼

ਪਾਕਿਸਤਾਨੀ ਯੂਨੀਵਰਸਿਟੀ ਦੇ ਕਾਰਜ ਵਿਚ ਖੁੱਲ੍ਹ ਕੇ ਸਹਿਯੋਗ ਦੇਣ  – ਜੀ.ਕੇ ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ  ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਨ ਵਾਲੀ ਯੂਨੀਵਰਸਿਟੀ ਦੇ ਕਾਰਜਾਂ ’ਚ ਪਾਕਿਸਤਾਨ ਉਕਾਫ ਬੋਰਡ ਵੱਲੋਂ ਵਰਤੀ ਜਾ ਰਹੀ ਢਿਲਾਈ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ …

Read More »

ਜੰਮੂ ਕਸ਼ਮੀਰ ਦੇ ਸਕੂਲਾਂ ’ਚ ਪੰਜਾਬੀ ਭਾਸ਼ਾ ਦੀ ਬਹਾਲੀ ’ਤੇ ਦਿੱਲੀ ਕਮੇਟੀ ਖੁਸ਼

ਕਾਲਕਾ ਨੇ ਸੂਬਾ ਸਰਕਾਰ ਦੇ ਫੈਸਲੇ ਨੂੰ ਦੱਸਿਆ ਪੰਜਾਬੀਆਂ ਦੀ ਜਿੱਤ ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦੇ ਕੀਤੇ ਗਏ ਐਲਾਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਜਾਹਿਰ ਕੀਤੀ ਹੈ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਵਿਦਿਆਰਥਣ ਵਲੋਂ ਨੇ ਹਾਸਲ ਕੀਤਾ ਉਚ ਸਥਾਨ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਦੀ ਜੋਨਿਸ ਮਹਿਰਾ ਨੇ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੈਚਲਰ ਆਫ਼ ਫਾਈਨ ਆਰਟਸ ਸਮੈਸਟਰ- 8 ਦੀ ਪ੍ਰੀਖਿਆ ਵਿੱਚ ਉੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅੱਵਲ ਆਈ ਵਿਦਿਆਰਥਣ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਕਾਲਜ ਅਧਿਆਪਕਾਂ ਦੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ।ਡਾ. …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਅਲੌਕਿਕ ਕੀਰਤਨ ਦਰਬਾਰ 23 ਜੁਲਾਈ ਨੂੰ – ਚੱਢਾ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ 23 ਜੁਲਾਈ ਦਿਨ ਐਤਵਾਰ ਨੂੰ ਸ਼ਾਮ 5:00 ਤੋਂ 10:30 ਵਜੇ ਤੱਕ ਸ੍ਰੀ …

Read More »