Wednesday, November 25, 2026

ਪੰਜਾਬੀ

ਬੀ.ਬੀ.ਕੇ ਡੀ.ਏ.ਵੀ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਨਤੀਜਿਆਂ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੇ ਮਲਟੀਮੀਡੀਆ ਪੀ.ਜੀ ਵਿਭਾਗ ਦੀ ਸ਼ਾਇਨਾ ਅਰੌੜਾ ਅਤੇ ਮਨਰੂਪ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੈਚਲਰ ਆਫ਼ ਮਲਟੀਮੀਡੀਆ ਸਮੈਸਟਰ-4 ਦੀਆਂ ਪ੍ਰੀਖਿਆਵਾਂ ਵਿੱਚ ਉੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਬੈਚਲਰ ਆਫ਼ ਮਲਟੀਮੀਡੀਆ ਸਮੈਸਟਰ-6 ਦੀ ਇਤੀ ਸੌਨੀ ਅਤੇ ਸਮੈਸਟਰ-8 ਦੀ ਨਵਰਾਜ ਕੌਰ, ਸਿਮਰਪ੍ਰੀਤ ਚਾਵਲਾ ਤੇ …

Read More »

ਪਿੰਡ ਦਿਓਣ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸ਼ੁਰੂ

ਬਠਿੰਡਾ, 14 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ਪਿੰਡ ਦਿਓਣ ਦੇ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ 7 ਦਿਨਾਂ ਦੇ ਐਨ.ਐਸ.ਐਸ ਕੈਂਪ ਦੀ ਅੱਜ ਮਿਤੀ 14 ਜੁਲਾਈ ਨੂੰ ਸ਼ੁਰੂਆਤ ਕੀਤੀ ਗਈ।ਇਸ ਕੈਂਪ ਲਈ ਕਾਲਜ ਦੇ ਲਗਭਗ 50 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਹਨਾਂ ਵਲੰਟੀਅਰਾਂ ਨੂੰ ਪੰਜ ਗਰੁੱਪਾਂ ਵਿੱਚ ਵੰਡਿਆ ਗਿਆ ਅਤੇ ਇਹਨਾਂ …

Read More »

ਦਾਨੀ ਸੱਜਣ ਵਲੋਂ ਜਰੂਰਤਮੰਦ ਬੱਚਿਆਂ ਵਿਦਿਆਰਥੀਆਂ ਨੂੰ ਸਹਾਇਤਾ

ਬਠਿੰਡਾ, 14 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਈ ਸ਼ਵਿੰਦਰ ਸਿੰਘ ਵਲੋਂ ਸਕੂਲ ਦੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਵਰਦੀਆਂ, ਦੁਪੱਟੇ ਅਤੇ ਬੂਟ ਵੰਡੇ ਗਏ।ਇਸ ਸਮੇਂ ਭਾਈ ਸ਼ਵਿੰਦਰ ਸਿੰਘ ਨਾਲ ਰਣਦੀਪ ਸਿੰਘ ਬੰਬੇ ਆਪਟੀਕਲ ਵੀ ਹਾਜ਼ਰ ਸਨ।ਸਕੂਲ ਦੇ ਪਿ੍ਰੰਸੀਪਲ ਦਿਲਬਾਗ ਸਿੰਘ ਤਲਵਾੜ ਵੱਲੋਂ ਭਾਈ ਸ਼ਵਿੰਦਰ ਸਿੰਘ ਅਤੇ ਉਹਨਾਂ ਦੇ ਸਹਿਯੋਗੀਆਂ ਦੀ ਇਸ ਨੇਕ ਕੰਮ …

Read More »

ਲੜਕੀਆਂ ਨੂੰ ਸਵੈ-ਰੱਖਿਆ ਟ੍ਰੇਨਿੰਗ ਦੇਣ ਲਈ ਸੈਂਟਰ ਖੋਲਿਆ

ਬਠਿੰਡਾ, 14 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਵਿਚ ਵੱਖ-ਵੱਖ ਥਾਂਵਾਂ ਤੇ ਮਹਿਲਾਵਾਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦਿਵਾਉਣ ਸਬੰਧੀ ਲੜੀ ਨੂੰ ਜਾਰੀ ਰੱਖਦਿਆਂ ਯੂਥ ਵੀਰਾਂਗਨਾਂਵਾਂ (ਰਜ਼ਿ.) ਇਕਾਈ ਬਠਿੰਡਾ ਵਲੋਂ ਭਾਗੂ ਰੋਡ ਤੇ ਗਲੀ ਨੰ: 20 `ਚ ਪਰਮਜੀਤ ਕੌਰ ਵਾਲੀਆ ਪਤਨੀ ਸੱਜਣ ਸਿੰਘ ਵਾਲੀਆ ਦੀ ਰਿਹਾਇਸ਼ `ਤੇ ਲੜਕੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦੇਣ ਲਈ ਸੈਂਟਰ ਦੀ ਸ਼ੁਰੂਆਤ …

Read More »

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਦਾਖਲਾ ਲੈਣ ਲਈ ਵਿਦਿਆਰਥੀਆਂ `ਚ ਭਾਰੀ ਉਤਸ਼ਾਹ

ਧੂਰੀ, 14 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਸੈਸ਼ਨ 2017-18 ਲਈ ਵਿਦਿਆਰਥੀ ਭਾਰੀ ਉਤਸ਼ਾਹ ਨਾਲ ਹੁੰਮ-ਹੁੰਮਾ ਕੇ ਕਾਲਜ ਕੈਂਪਸ ਵਿਖੇ ਪਹੁੰਚ ਕੇ ਦਾਖਲੇ ਕਰਵਾ ਰਹੇ ਹਨ ਅਤੇ ਕਾਲਜ ਵੱਲੋਂ 20 ਜੁਲਾਈ ‘ਤੋਂ ਕਲਾਸਾਂ ਆਰੰਭ ਕੀਤੀਆਂ ਜਾ ਰਹੀਆਂ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪਿ੍ਰੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕਾਲਜ ਵਿਚ ਬੀ.ਏ, ਬੀ.ਕਾਮ ਅਤੇ ਬੀ.ਐਸ.ਸੀ …

Read More »

ਪੱਤਰਕਾਰਾਂ ਦੇ ਸਨਾਖ਼ਤੀ ਕਾਰਡਾਂ ਬਣਾਉਣ ਲਈ ਚਾਰ ਮੈਂਬਰੀ ਰਿਵਿਊ ਕਮੇਟੀ ਦਾ ਗਠਨ

ਪ੍ਰੈਸ ਕਲੱਬ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਧਿਆਨ ‘ਚ ਲਿਆਂਦਾ ਸੀ ਇਹ ਮਾਮਲਾ ਧੂਰੀ, 14 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੱਤਗਕਾਰਾਂ ਨੂੰ ਜਾਰੀ ਕੀਤੇ ਜਾਂਦੇ ਪ੍ਰੈੱਸ ਸਨਾਖ਼ਤੀ ਕਾਰਡ ਤੋਂ ਵਾਂਝੇ ਰਹਿੰਦੇ ਪੱਤਰਕਾਰਾਂ ਦਾ ਮਸਲਾ ਪ੍ਰੈੱਸ ਟੱਰਸਟ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ ‘ਚ ਲਿਆਉਣ ਤੋਂ ਬਾਅਦ ਵਿਭਾਗ ਵੱਲੋਂ ਚਾਰ ਮੈਂਬਰੀ ਰਿਵਿਊ …

Read More »

ਚੇਅਰਮੈਨ ਮਨਹਾਰ ਵਾਲਜੀ ਭਾਈ ਜਾਲਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਫਾਈ ਕਰਮਚਾਰੀਆਂ ਬਾਰੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਮਨਹਾਰ ਵਾਲਜੀ ਭਾਈ ਜਾਲਾ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।ਨਾਲ ਹਨ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਅਤੇ ਹੋਰ।

Read More »

ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ ਵਲੋਂ ਜਿਲੇ ਦੇ ਦਫ਼ਤਰਾਂ `ਚ ਅਚਨਚੇਤ ਚੈਕਿੰਗ

ਕਿਹਾ ਗੈਰ ਹਾਜ਼ਰ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਸਾਰੇ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਉੱਤੇ ਅੱਜ ਸਵੇਰੇ ਵਧੀਕ ਡਿਪਟੀ ਕਮਿਸ਼ਨਰ ਅਤੇ ਹਰੇਕ ਤਹਿਸੀਲ ਦੇ ਐਸ.ਡੀ.ਐਮ ਨੇ ਆਪੋ ਆਪਣੇ ਖੇਤਰਾਂ ਵਿੱਚ ਸਰਕਾਰੀ …

Read More »

ਵੋਟਰ ਜਾਗਰੂਕਤਾ ਰੈਲੀ ਦੌਰਾਨ ਨੌਜਵਾਨਾਂ ਨੂੰ ਵੋਟਰ ਬਣਨ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤੀ ਚੋਣ ਕਮਿਸ਼ਨ ਵਲੋਂ 18 ਤੋਂ 21 ਸਾਲ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ।ਰੈਲੀ ਨੂੰ ਐਸ.ਡੀ.ਐਮ-1 ਨਿਤੀਸ਼ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਤੋਂ ਰਵਾਨਾ ਕੀਤਾ।ਰੈਲੀ ਵਿੱਚ ਬੱਚਿਆਂ ਨੇ ਨੌਜਵਾਨਾਂ ਨੂੰ ਵੋਟਰ ਬਣਨ …

Read More »

ਪ੍ਰੇਸ਼ਾਨੀ ਵਧੀ, ਹੇਮਕੁੰਟ ਸਾਹਿਬ ਗਏੇ ਲਾਪਤਾ ਯਾਤਰੀਆਂ ਦਾ ਨਹੀਂ ਲੱਗਾ ਕੋਈ ਸੁਰਾਗ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਗਏ ਅਤੇ ਵਾਪਸੀ ਸਮੇਂ ਲਾਪਤਾ ਹੋਏ ਯਾਤਰੀਆਂ ਦਾ ਅਜੇ ਤੱਕ ਕੋਈ ਸੁਰਾਗ ਉਥੋਂ ਦੀ ਪੁਲਿਸ ਨੂੰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ ਦੇ ਨਾਲ-ਨਾਲ ਹੁਣ ਮੁੱਖ ਮੰਤਰੀ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ਵੱਲੋਂ ਵੀ ਇਸ ਲਈ ਉਤਰਾਖੰਡ ਦੇ ਮੁੱਖ ਮੰਤਰੀ ਦਫਤਰ ਨਾਲ …

Read More »