ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ, ਈ.ਟੀ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਉਨ੍ਹਾਂ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ ਵਾਸਤੇ ਡੀ.ਬੀ.ਈ.ਈ ਵਿਖੇ ਚੱਲ ਰਹੀਆਂ ਕੋਚਿੰਗ ਕਲਾਸਾਂ ਨੂੰ ਵੇਖਿਆ ਅਤੇ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ …
Read More »ਪੰਜਾਬੀ ਖ਼ਬਰਾਂ
ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 15 ਜਨਵਰੀ ਨੂੰੂ ਲੱਗੇਗਾ ਹੋਰ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜ਼ੀਹੀ ਅਧਾਰ ‘ਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ 15 ਜਨਵਰੀ ਨੂੰ ਇੱਕ ਹੋਰ ਵਿਸ਼ੇਸ਼ ਕੈਂਪ ਲਗੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ 6 ਜਨਵਰੀ 2024 ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ।ਹੁਣ ਮੁੜ ਪੰਜਾਬ …
Read More »ਡੀ.ਏ.ਵੀ ਇੰਟਰਨੈਸ਼ਨਲ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ਼ ਵਿਖੇ ਮਨਾਇਆ ਲੋਹੜੀ ਦਾ ਤਿਓਹਾਰ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ‘ਚ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਗੁਪਤਾ ਨੇ ਸਭ ਵਿਦਿਆਰਥੀਆਂ, ਸਿਖਿਆ ਅਤੇ ਨਾਨ-ਸਿਖਿਆ ਵਰਗ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉ੍ਹਨਾਂ ਕਿਹਾ ਕਿ ਲੋਹੜੀ ਮੌਸਮ ਦੇ ਪਰਿਵਰਤਨ ਦਾ ਸੰਦੇਸ਼ ਦਿੰਦੀ ਹੈ।ਪੋਹ ਮਹੀਨੇ ਦੀ ਸਰਦੀ ਉਪਰੰਤ ਮਾਘੀ ‘ਚ ਸੂਰਜ ਦੀ ਗਰਮੀ ਪ੍ਰਵੇਸ਼ ਕਰਦੀ ਹੈ, …
Read More »ਚੀਫ਼ ਖ਼ਾਲਸਾ ਦੀਵਾਨ ਦੇ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਅੰਮ੍ਰਿਤ ਛਕਿਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅੱਜ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੇ ਕੀਰਤਨੀ ਜਥੇ ਨੇ ਰੱਬੀ ਬਾਣੀ ਦੀ ਛਹਿਬਰ ਲਾਈ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ …
Read More »ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ
ਵਾਰ ਹੀਰੋਜ਼ ਸਟੇਡੀਅਮ ਵਿਖੇ ਵੇਟ ਲਿਫਟਿੰਗ ਸੈਂਟਰ ਅਤੇ ਐਸਟ੍ਰੋ ਟਰਫ ਦਾ ਕੀਤਾ ਉਦਘਾਟਨ ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) -ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਿਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ …
Read More »ਜਨਮ ਦਿਨ ਮੁਬਾਰਕ – ਅਗਮਜੋਤ ਸਿੰਘ ਸੰਧੂ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਸੰਦੀਪ ਸਿੰਘ ਸੰਧੂ ਪਿਤਾ ਅਤੇ ਮਾਤਾ ਭੁਪਿੰਦਰ ਕੌਰ ਸੰਧੂ ਵਾਸੀ ਪਿੰਡ ਲੁੱਧੜ ਜਿਲ੍ਹਾ ਅੰਮ੍ਰਿਤਸਰ ਵਲੋਂ ਆਪਣੇ ਹੋਣਹਾਰ ਬੇਟੇ ਅਗਮਜੋਤ ਸਿੰਘ ਸੰਧੂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »‘ਆਪੇ ਗੁਰੁ ਚੇਲਾ’ ਨਗਰ ਕੀਰਤਨ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ਼ ਵਿੱਚ ਅਗਲੇ ਪੜਾਅ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵਲੋਂ ‘ਕਿਰਤ ਕਨੂੰਨ’ ’ਚ ਸੋਧਾਂ ਖਿਲਾਫ ਕਨਵੈਨਸ਼ਨ ਤੇ ਰੋਸ ਮਾਰਚ
ਸਮਰਾਲਾ, 11 ਜਨਵਰੀ (ਇੰਦਰਜੀਤ ਸਿੰਘ ਕੰਗ) – ਦੇਸ਼ ਦੇ ਹਾਕਮਾਂ ਵਲੋਂ ‘ਕਿਰਤ ਕਨੂੰਨ’ ਵਿੱਚ ਸੋਧਾਂ ਕਰਕੇ ਹੋਰਨਾਂ ਵਰਗਾਂ ‘ਤੇ ਕੀਤੇ ਹਮਲੇ ਵਾਂਗ ਮਜ਼ਦੂਰ ਵਰਗ ‘ਤੇ ਵੀ ‘ਕਿਰਤ ਕਨੂੰਨ’ ਸਬੰਧੀ 8 ਘੰਟੇ ਦੀ ਥਾਂ 13 ਘੰਟੇ ਕੰਮ ਲੈਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਮਜ਼ਦੂਰਾਂ ਦੀ ਲੁੱਟ ’ਚ ਹੋਰ ਵੀ ਵਾਧਾ ਕੀਤਾ ਹੈ।ਮੋਰਚੇ ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਦੱਸਿਆ ਕਿ ਸਮਾਧੀ ਰੋੋਡ …
Read More »ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਮੁਸਲਿਮ ਨੌਜਵਾਨ ਭਾਜਪਾ ‘ਚ ਸ਼ਾਮਲ – ਜ਼ਾਹਿਦ ਪੀਰ
ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਪ੍ਰਦੇਸ਼ ਵਪਾਰ ਸੈਲ ਦੇ ਕਨਵੀਨਰ ਸਰਜੀਨ ਜ਼ਿੰਦਲ ਅਤੇ ਪ੍ਰਦੇਸ਼ ਭਾਜਪਾ ਮਨਿਓਰਿਟੀ ਮੋਰਚਾ ਦੇ ਵਾਇਸ ਪ੍ਰਧਾਨ ਜ਼ਾਹਿਦ ਪੀਰ ਦੀ ਰਹਿਨੁਮਾਈ ਵਿੱਚ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਮੁਸਲਿਮ ਨੌਜਵਾਨ ਭਾਜਪਾ ਵਿੱਚ ਸ਼ਾਮਿਲ ਹੋਏ ਹਨ।ਜਾਹਿਦ ਪੀਰ ਨੇ ਕਿਹਾ ਕਿ 9 ਸਾਲਾਂ ਦੇ ਸ਼ਾਸਨ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ‘ਚ ਮੁਸਲਿਮ …
Read More »ਫੁਲਕਾਰੀ ਔਰਤਾਂ ਵਲੋਂ ਡੀ.ਸੀ ਦਫਤਰ ਦੇ ਸਹਿਯੋਗ ਨਾਲ ਸਰਵਾਈਕਲ ਕੈਂਸਰ ਵਿਰੁੱਧ ਸੈਮੀਨਾਰ
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ) – ਸਰਵਾਈਕਲ ਕੈਂਸਰ ਵਿਰੁੱਧ ਇਕਜੁੱਟ ਮੋਰਚਾ ਬਣਾਉਂਦੇ ਹੋਏ, ਅੰਮ੍ਰਿਤਸਰ ਦੀਆਂ ਫੁਲਕਾਰੀ ਔਰਤਾਂ ਡੀ.ਸੀ ਦਫਤਰ ਦੇ ਸਹਿਯੋਗ ਨਾਲ ਇਸ ਟੈਲੀਕਾਸਟ ਦਾ ਆਯੋਜਨ ਕਰ ਰਹੀਆਂ ਹਨ, ਜੋ ਇਸ ਸਿਹਤ ਸਮੱਸਿਆ ਦੇ ਖਿਲਾਫ ਇੱਕ ਦ੍ਰਿੜ ਮੁਹਿੰਮ ਦੀ ਸ਼ੁਰੂਆਤ ਹੋਵੇਗੀ। 11 ਜਨਵਰੀ 2024 ਦਿਨ ਵੀਰਵਾਰ ਨੂੰ ਦੁਪਹਿਰ 3:30 ਵਜੇ ਤੋਂ ਸ਼ਾਮ 4:30 ਵਜੇ ਤੱਕ ਡੀ.ਸੀ ਦਫਤਰ ਵਿਖੇ ਕਨਕਰ ਕੈਂਸਰ …
Read More »
Punjab Post Daily Online Newspaper & Print Media