Wednesday, November 25, 2026

ਪੰਜਾਬੀ

ਅਰੁਣਾਚਲ ਪ੍ਰਦੇਸ਼ ਦੇ 12 ਪੱਕੇ ਕੇਸੰਗ-12 ਅਸੈਂਬਲੀ ਹਲਕੇ ਦੀ ਉਪ-ਚੋਣ ਰੱਦ

ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਅਰੁਣਾਚਲ ਪ੍ਰਦੇਸ਼ `ਚ 12 ਪੱਕੇ ਕੇਸੰਗ (ਐੱਸਟੀ) ਵਿਧਾਨ ਸਭਾ ਹਲਕੇ ਲਈ ਉਪ-ਚੋਣ ਰੱਦ ਕਰ ਦਿੱਤੀ ਗਈ ਹੈ।ਪਹਿਲਾ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਨਾਮਜਦਗੀਆਂ ਭਰਨ ਦੀ ਅੱਜ ਆਖਰੀ ਤਰੀਕ ਸੀ ਅਤੇ 29 ਜੁਲਾਈ 2017 ਨੂੰ ਵੋਟਿੰਗ ਹੋਣੀ ਸੀ, ਲੇਕਿਨ ਅਰੁਣਾਚਲ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਰੀ ਬਾਰਿਸ਼ ਕਾਰਨ ਕਈ ਥਾਵਾਂ ‘ਤੇ …

Read More »

ਉਤਰ-ਪੂਰਬ ਦੇ ਵੱਖ-ਵੱਖ ਹਿੱਸਿਆਂ `ਚ ਹੜ੍ਹਾਂ ਦੀ ਸਥਿਤੀ ਬਾਰੇ ਪ੍ਰਧਾਨ ਮੰਤਰੀ ਨੇ ਪ੍ਰਗਟਾਈ ਚਿੰਤਾ

ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਤਰ-ਪੂਰਬੀ ਖੇਤਰ ਦੇ ਵੱਖ-ਵੱਖ ਹਿਸਿਆਂ ਵਿਚ ਹੜ੍ਹਾਂ ਤੋਂ ਪੈਦਾ ਹੋ ਰਹੀ ਸਥਿਤੀ ਉੱਤੇ ਚਿੰਤਾ ਪ੍ਰਗਟਾਈ ਹੈ।ਪ੍ਰਧਾਨ ਮੰਤਰੀ ਨੇ ਕਿਹਾ “ਉਹ ਉਤਰ-ਪੂਰਬ ਦੇ ਵੱਖ-ਵੱਖ ਹਿਸਿਆਂ ਵਿੱਚ ਹੜ੍ਹਾਂ ਤੋਂ ਪੈਦਾ ਹੋ ਰਹੀ ਸਥਿਤੀ ਉਤੇ ਚਿੰਤਤ ਹਾਂ।ਮੈਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੇ ਦੁਖ ਦਰਦ ਵਿਚ ਸ਼ਾਮਲ ਹਾਂ।ਸਾਰਾ ਦੇਸ਼ ਉੱਤਰ …

Read More »

ਪ੍ਰਧਾਨ ਮੰਤਰੀ ਨੇ `ਪ੍ਰਗਤੀ` ਰਾਹੀਂ ਕੀਤੀ ਗੱਲਬਾਤ

ਨਵੀਂ ਦਿੱਲੀ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਆਈ.ਸੀ.ਟੀ ਅਧਾਰਿਤ ਮਲਟੀਮੋਡਲ ਪਲੇਟਫਾਰਮ ਫਾਰ ਪ੍ਰੋਐਕਟਿਵ ਗਵਰਨੈਂਸ ਐੰਡ ਟਾਈਮਲੀ ਇੰਪਲੀਮੈਂਟੇਸ਼ਨ ਰਾਹੀਂ ਆਪਣੀ 20ਵੀਂ ਗੱਲਬਾਤ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਮੀਟਿੰਗ ਦੀ ਸ਼ੁਰੂਆਤ ਉੱਤਰ ਪੂਰਬੀ ਸੂਬਿਆਂ ਵਿੱਚ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਤੋਂ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਨਾਲ ਕੀਤੀ।ਉਨ੍ਹਾਂ ਨੇ ਸੂਬਿਆਂ ਨੂੰ …

Read More »

ਸ਼੍ਰੋਮਣੀ ਕਮੇਟੀ ਨੇ ਮੰਗਿਆ ਗੁ. ਬਹਾਦਰਗੜ੍ਹ ਸਾਹਿਬ ਲਈ ਫਲਾਈ ਓਵਰ ਦੇ ਹੇਠੋਂ ਰਸਤਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਪਟਿਆਲਾ ਦੇ ਬਾਹਰ ਹਾਈਵੇਅ ਉਪਰ ਬਣ ਰਹੇ ਫਲਾਈਓਵਰ ਦੇ ਹੇਠੋਂ ਗੁਰਦੁਆਰਾ ਸਾਹਿਬ ਲਈ ਲਾਂਘਾ ਰੱਖਣ ਦਾ ਮਾਮਲਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਕੋਲ ਉਠਾਇਆ ਹੈ।ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰਾਂਸਪੋਰਟ ਤੇ ਹਾਈਵੇਅ ਮੰਤਰੀ ਸ੍ਰੀ ਨਿਤਿਨ ਜੈਰਾਮ ਗਡਕਰੀ ਨੂੰ …

Read More »

ਸਕਿੱਲ ਡਿਵੈਲਪਮੈਂਟ ਤਹਿਤ ਅਨੂਸੂਚਿਤ ਜਾਤੀਆਂ ਦੇ ਨੋਜਵਾਨਾਂ ਨੂੰ ਕਿੱਤਾ ਟ੍ਰੇਨਿੰਗ ਦਿੱਤੀ ਜਾਵੇਗੀ

ਪਠਾਨਕੋਟ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰ ਵੱਲੋਂ ਹੁਨਰ ਵਿਕਾਸ (ਸਕਿੱਲ ਡਿਵੈਲਪਮੈਂਟ) ਨੂੰ ਵਧਾਵਾ ਦੇਣ ਲਈ ਅਨੂਸੂਚਿਤ ਜਾਤੀਆਂ ਦੇ ਨੋਜਵਾਨਾਂ ਨੂੰ ਕਿੱਤੇ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ।ਜਿਸ ਅਧੀਨ ਜਿਲਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਲੜਕੀਆਂ ਅਤੇ ਲੜਕਿਆਂ ਨੂੰ ਵੱਖ ਵੱਖ ਕਿੱਤਿਆਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਸਰਕਾਰ ਵੱਲੋਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਕਰੀਬ 3000 …

Read More »

ਝੂਠੇ ਪੁਲਿਸ ਮੁਕਾਬਲੇ `ਚ ਮਾਰੇ ਜਾਂ ਲਾਪਤਾ ਸਿੱਖਾਂ ਦੇ ਅੰਕੜੇ ਇਕੱਠੇ ਕਰਨ ਲਈ ਦਿੱਲੀ ਕਮੇਟੀ ਸਰਗਰਮ

ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਪੀੜਤ ਪਰਿਵਾਰਾਂ ਦਾ ਸਾਹਮਣੇ ਆਉਣਾ ਜਰੂਰੀ – ਜੌਲੀ ਨਵੀਂ ਦਿੱਲੀ, 13 ਜੁਲਾਈ (ਪੰਜਾਬ ਪੋਸਟ ਬਿਊਰੋ) – 1980-90 ਦੇ ਦਹਾਕੇ ਵੱਜੋਂ ਜਾਣੇ ਜਾਂਦੇ ਪੰਜਾਬ ਦੇ ਅਸ਼ਾਂਤ ਦੌਰ ਦੌਰਾਨ ਪੁਲਿਸ ਜਿਆਦਤੀ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ਦੀ ਮਦਦ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ।ਕਮੇਟੀ ਨੇ ਝੂਠੇ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਜਾਂ ਲਾਪਤਾ ਹੋਏ …

Read More »

ਵਿਦਿਆਰਥੀਆਂ ਦਾ ਭਵਿੱਖ ਨੂੰ ਬਚਾਉਣ ਲਈ ਖਾਲਸਾ ਕਾਲਜ ਸੰਸਥਾਵਾਂ ਦੀ ਮਾਨਤਾ ਬਹਾਲ ਹੋਵੇ – ਔਜਲਾ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –  ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ ਚਾਂਸਲਰ ਤੋਂ ਮੰਗ ਕੀਤੀ ਹੈ ਕਿ ਖਾਲਸਾ ਕਾਲਜ ਅੰਮਿ੍ਰਤਸਰ ਦੇ ਜਿਹੜੇ ਤਿੰਨ ਕਾਲਜਾਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਾਨਤਾ ਰੱਦ ਕੀਤੀ ਗਈ ਸੀ, ਉਸ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਕਿਸੇ ਵੀ ਵਿਦਿਆਰਥੀ ਜਾਂ ਸਟਾਫ …

Read More »

ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਭਰੀਆਂ ਜਾਣ – ਚੇਅਰਮੈਨ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਫਾਈ ਕਰਮਚਾਰੀਆਂ ਬਾਰੇ ਰਾਸਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਮਨਹਾਰ ਵਾਲਜੀ ਭਾਈ ਜਾਲਾ ਨੇ ਨਗਰ ਨਿਗਮ ਅਧਿਕਾਰੀਆਂ ਨੁੰ ਹਦਾਇਤ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਪੋਸਟਾਂ ਤਰਜੀਹ ਦੇ ਆਧਾਰ `ਤੇ ਤੁਰੰਤ ਭਰਨ ਅਤੇ ਸਾਰੇ ਕਰਮਚਾਰੀਆਂ ਨੁੰ ਸਮੇਂ ਸਿਰ ਤਨਖਾਹ ਅਤੇ ਹੋਰ ਭੱਤੇ ਦਿੱਤੇ ਜਾਣੇ ਯਕੀਨੀ ਬਣਾਏ ਜਾਣ।ਉਨਾਂ ਕਿਹਾ ਕਿ ਡਿਊਟੀ …

Read More »

ਜਿਲਾ ਲਾਇਬ੍ਰੇਰੀ ਵਿੱਚ ਪੁਸਤਕ ਪ੍ਰਦਰਸ਼ਨੀ ਸ਼ੁਰੂ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲਾ ਲਾਇਬ੍ਰੇਰੀ ਅੰਮਿ੍ਰਤਸਰ ਵਿਖੇ 13-7-2017 ਤੋਂ 15-7-2017 ਤੱਕ ਨੈਸ਼ਨਲ ਰੀਡਿੰਗ ਮਿਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਅੰਮਿ੍ਰਤਸਰ ਨੇ ਕੀਤਾ।ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਪੁਸਤਕਾਂ ਪੜਨ ਨਾਲ ਜੋੜਨਾ ਸੀ ਅਤੇ ਆਏ ਹੋਏ ਪਾਠਕਾਂ ਨੂੰ ਆਪਣੀ ਪੁਸਤਕ ਦੀ ਚੋਣ ਕਰ ਪੜਨ ਲਈ ਪ੍ਰੇਰਿਤ ਕਰਨਾ ਹੈ।ਪ੍ਰਦਰਸ਼ਨੀ ਵਿੱਚ ਪੰਜਾਬੀ ਸਾਹਿਤ ਦੀਆਂ ਪੁਸਤਕਾਂ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 12 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਦੌਰਾਨ ਪ੍ਰਸਿੱਧ ਨਾਟਕਕਾਰ ਅਜਮੇਰ ਔਲਖ, ਪ੍ਰਵਾਸੀ ਲੇਖਕ ਇਕਬਾਲ ਰਾਮੂਵਾਲੀਆ, ਵੀਰਇੰਦਰ ਬਨਭੌਰੀ ਦੇ ਪਿਤਾ ਸੁਖਦੇਵ ਸਿੰਘ ਅਤੇ ਲੋਕ ਗਾਇਕ ਕੁਲਦੀਪ ਮਾਣਕ ਦੀ ਭੈਣ ਕਰਮਜੀਤ ਅਨਮੋਲ ਦੀ ਮਾਤਾ ਮੂਰਤੀ ਦੇਵੀ …

Read More »