ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੌਮਾਂਤਰੀ ਸਾਹਿਤ ਸੱਭਿਆਚਾਰ ਮੰਚ ਬਠਿੰਡਾ ਵੱਲੋਂ 9ਵਾਂ ਵਿਸ਼ਾਲ ਸਾਹਿਤਕ ਸਮਾਗਮ 16 ਜੁਲਾਈ ਐਤਵਾਰ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਜਸਵਿੰਦਰ ਜਸ ਦੇ ਨਾਵਲ `ਤਪਦਾ ਪੈਂਡਾ` ਉਪਰ ਵਿਚਾਰ ਗੋਸਟੀ ਤੋਂ ਇਲਾਵਾ ਮੰਚ ਦਾ ਸਾਹਿਤਕ ਬੁਲਾਰਾ “ਪਰਵਾਜ਼” ਪੁਸਤਕ ਲੜੀ ਨੰਬਰ ਪੰਜ ਮੈਗਜ਼ੀਨ ਵੀ ਲੋਕ ਅਰਪਨ …
Read More »ਪੰਜਾਬੀ
ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਕੂਲ ਦੇ ਬੱਚਿਆਂ ਨਾਲ ਮਨਾਇਆ ਜਸੀਕਾ ਨੇ 14ਵਾਂ ਜਨਮ ਦਿਨ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲੜਕੀ ਜੱਸੀਕਾ ਨੇ ਆਪਣੇ ਜਨਮ ਦਿਨ ਨੂੰ ਗਰੀਬ ਪਰਿਵਾਰ ਦੇ ਬੱਚਿਆਂ ਨਾਲ ਮਨਾ ਕੇ ਆਪਣੇ ਦਿਲ ਦੀ ਤੰਮਨਾ ਪੂਰੀ ਕੀਤੀ।ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਥਾਨਕ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਵਲੋ ਚਲਾਏ ਜਾ ਰਹੇ ਈਵਨਿੰਗ ਸਕੂਲ ਦੇ ਬੱਚਿਆਂ ਨਾਲ ਜਸੀਕਾ ਨੇ ਆਪਣਾ 14ਵਾਂ ਜਨਮ ਦਿਵਸ ਮਨਾਇਆ।ਜਸੀਕਾ …
Read More »ਹਰਿਆਣਾ ਤੋਂ ਸ਼ਰਾਬ ਲਿਆ ਕੇ ਵੇਚਦਾ ਕਾਬੂ
ਬਠਿੰਡਾ, 13 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਸ਼ਾ ਤਸੱਕਰਾਂ ਨੂੰ ਫੜਣ ਲਈ ਪੁਲਿਸ ਵਲੋਂ ਨਾਕੇ ਲਗਾ ਕੇ ਅਰੰਭੀ ਮੁਹਿੰਮ ਤਹਿਤ ਏ.ਐਸ.ਆਈ ਮੋਹਨਦੀਪ ਸਿੰਘ ਥਾਣਾ ਨੰਦਗੜ ਵਲੋਂ ਖੁਫੀਆ ਰਿਪੋਰਟ ਦੇ ਅਧਾਰ ’ਤੇ ਭਗਵੰਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਚੁੱਘੇ ਕਲਿਆਣ ਸ਼ਰਾਬ ਦੀ ਤਸੱਕਰੀ ਕਰਦਿਆਂ ਮੌਕੇ ’ਤੇ ਕਾਬੂ ਕਰ ਲਿਆ ਗਿਆ, ਜਿਸ ਕੋਲੋਂ 48 ਬੋਤਲਾਂ ਸ਼ਰਾਬ ਦੀਆਂ …
Read More »ਸਾਹਿਲ ਜੈਨ ਅਤੇ ਕਰਸ਼ਿਮਾ ਕਪੂਰ ਨੇ ਵਿਆਹ ਦੀ ਵਰੇਗੰਢ ਮਨਾਈ
ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਹਿਲ ਜੈਨ ਅਤੇ ਕਰਸ਼ਿਮਾ ਕਪੂਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਸ੍ਰੀ ਹੇਮਕੁੰਟ ਸਾਹਿਬ ਗਏ ਲਾਪਤਾ ਸ਼ਰਧਾਲੂਆਂ ਦੀ ਭਾਲ ਲਈ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ
ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਪਿੰਡ ਮਹਿਤਾ ਦੇ 8 ਸ਼ਰਧਾਲੂਆਂ ਦੇ ਲਾਪਤਾ ਹੋਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨੂੰ ਇਕ ਪੱਤਰ ਲਿਖ ਕੇ ਸ਼ਰਧਾਲੂਆਂ ਦੀ ਭਾਲ ਲਈ ਪੁਲਿਸ ਪ੍ਰਸ਼ਾਸਨ ਨੂੰ ਤੁਰੰਤ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ …
Read More »ਗੁਰਦੁਆਰਾ ਸਾਹਿਬਾਨ ਨੂੰ ਜੀ.ਐਸ.ਟੀ ਤੋਂ ਛੋਟ ਲਈ ਵਿੱਤ ਮੰਤਰੀ ਜੇਤਲੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਜੀ.ਐਸ.ਟੀ ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਸਮੁੱਚੀ ਮਨੁੱਖਤਾ ਦੇ ਸਾਂਝੇ ਅਧਿਆਤਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ …
Read More »ਸਿੱਖ ਬੱਚਿਆਂ ਦਾ ਪ੍ਰੀਖਿਆਵਾਂ ਵਿਚ ਕੱਕਾਰਾਂ ਸਮੇਤ ਬੈਠਣ ਨੂੰ ਯਕੀਨੀ ਬਣਾਉਣ ਦੀ ਕੀਤੀ ਮੰਗ
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 12 ਜੁਲਾਈ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਇੱਕ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਨਾਜ਼ੁਕ ਮਸਲੇ …
Read More »ਅਮਰਨਾਥ ਯਾਤਰਾ ਦੇ ਸ਼ਰਧਾਲੂਆਂ `ਤੇ ਕੀਤਾ ਹਮਲਾ ਕਾਇਰਤਾ ਵਾਲਾ ਕਾਰਾ – ਸੋਨੀ ਸੱਦੀ
ਸਮਰਾਲਾ, 12 ਜੁਲਾਈ (ਪੰਜਾਬ ਪੋਸਟ- ਕੰਗ) – ਬ੍ਰਾਹਮਣ ਸਭਾ ਪੰਜਾਬ ਦੀ ਇੱਕ ਹੰਗਾਮੀ ਮੀਟਿੰਗ ਸਭਾ ਦੇ ਪ੍ਰਧਾਨ ਸੋਨੀ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਤੇ ਕੀਤੇ ਅੱਤਵਾਦੀ ਹਮਲੇ ਤਿੱਖੀ ਅਲੋਚਨਾ ਕੀਤੀ ਗਈ ਅਤੇ ਮਾਰੇ ਗਏ ਯਾਤਰੂਆਂ ਦੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ। …
Read More »ਕੈਂਪ ਦੋਰਾਨ ਅੰਗਹੀਣ ਸਰਟੀਫਿਕੇਟ, ਆਈ ਕਾਰਡ ਤੇ ਪੈਨਸ਼ਨ ਫਾਰਮ ਭਰੇ
ਪਠਾਨਕੋਟ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਜਿਲਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਇਕ ਵਿਸ਼ੇਸ ਕੈਂਪ ਲਗਾਇਆ ਗਿਆ।ਕੈਂਪ ਵਿੱਚ ਧੀਰਜ ਸ੍ਰੀਵਾਸਤਵ ਸਹਾਇਕ ਡਾਇਰੈਕਟਰ ਬੀ.ਆਰ.ਸੀ ਲੁਧਿਆਣਾ ਵਿਸ਼ੇਸ ਰੂਪ ਵਿੱਚ ਹਾਜ਼ਰ ਹੋਏ।ਇਸ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਡਾ. …
Read More »ਬੈਚੁਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਕੋਰਸ `ਚ ਦਾਖਲਾ 17 ਜੁਲਾਈ ਤੱਕ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਚਲਾਏ ਜਾ ਰਹੇ ਬੈਚੁਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਕੋਰਸ ਦੀਆਂ ਕੁੱਝ ਖਾਲੀ ਸੀਟਾਂ ਲਈ ਚਾਹਵਾਨ ਵਿਦਿਆਰਥੀ 17 ਜੁਲਾਈ ਤੱਕ ਮੁਖੀ ਵਿਭਾਗ ਨੂੰ ਅਪਲਾਈ ਕਰ ਸਕਦੇ ਹਨ।ਇਸ ਕੋਰਸ ਐਪਲੀਕੇਸ਼ਨ ਫੀਸ ਬਾਰਾਂ ਸੌ ਰੁਪਏ ਹੈ ਅਤੇ ਕੌਂਸਲਿੰਗ 18 ਅਗਸਤ ਨੂੰ ਸਵੇਰੇ 9 …
Read More »
Punjab Post Daily Online Newspaper & Print Media