ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਚੋਣ ਕਮਿਸ਼ਨ ਦੇ ਆਦੇਸ਼ ਅਨੁਸਾਰ 18 ਤੋਂ 21 ਸਾਲ ਦੇ ਨੋਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਸਬੰਧੀ ਵਿਸ਼ੇਸ਼ ਮੁਹਿੰਮ ਅੱਜ ਬਠਿੰਡਾ ਸ਼ਹਿਰੀ (92) ਦੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਆਰੰਭੀ ਗਈ।ਇਸ ਸਬੰਧੀ ਸੂਚਨਾ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ, ਬਠਿੰਡਾ (ਸ਼ਹਿਰ) ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਦੱਸਿਆ ਕਿ ਮੁਹਿੰਮ ਦਾ ਮੁੱਖ ਮੰਤਵ ਵੱਧ …
Read More »ਪੰਜਾਬੀ
ਲਹਿਰਾ ਮੁਹੱਬਤ ਥਰਮਲ ਪਲਾਂਟ ਰੋਜ਼ 220.8 ਲੱਖ ਯੂਨਿਟ ਉਤਪਾਦਨ ਲਈ ਤਿਆਰ- ਐਸ.ਕੇ ਪੂਰੀ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਪੁਰਸਕਾਰ ਜੇਤੂ ਪਲਾਂਟ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਨੇ ਜੂਨ, 2017 ਦੌਰਾਨ 99.68 ਪ੍ਰਤੀਸ਼ਤ ਦੀ ਸ਼ਾਨਦਾਰ ਉਪਲੱਬਧਤਾ ਦਰ ਹਾਸਲ ਕੀਤੀ ਹੈ। ਇਸ ਬਾਰੇ ਸਮੂਹ ਜਾਣਕਾਰੀ ਸੂਚਨਾ ਅਤੇ ਲੋਕ ਸੰਪਰਕ ਅਫਸਰ ਗੋਪਾਲ ਸਰਮਾਂ ਵਲੋਂ ਆਪਣੇ ਪੈ੍ਰਸ ਨੋਟ ਰਾਹੀਂ ਦਿੱਤੀ ਗਈ।ਜੇਕਰ ਬਿਜਲੀ ਦੀ …
Read More »ਸੂਬਾ ਸਰਕਾਰ ਪੋਸਟ ਮੈਟਰਿਕ ਸਕਾਲਰਸ਼ਿਪ ਦੇ 115 ਕਰੋੜ ਜਲਦ ਜਾਰੀ ਕਰੇ – ਪੁੱਕਾ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨਏਡਿਡ ਕਾਲੇਜਿਜ਼ ਐਸੋਸਿਏਸ਼ਨ (ਪੁੱਕਾ) ਨੇ ਪੰਜਾਬ ਸਰਕਾਰ ਤੋਂ ਪੋਸਟ ਮੈਟਰਿਕ ਸਕਾਲਰਸ਼ਿਪ (ਪੀ.ਐਮ.ਐਸ) ਦੇ 115 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕੀਤੀ ਜੋ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਹੋ ਚੁੱਕੇ ਹਨ।ਪੁੱਕਾ ਪ੍ਰਧਾਨ ਡਾ: ਅੰਸ਼ੂ ਕਟਾਰੀਆ ਨੇ ਆਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਫੰਡ ਜਾਰੀ ਨਾ ਕਰਨ ਕਰ ਕੇ ਨਾ ਸਿਰਫ ਅਨਏਡਿਡ ਕਾਲੇਜਿ ਪ੍ਰਭਾਵਿਤ …
Read More »ਮੈਨੂੰ ਪੰਜਾਬ ਦੇ ਲੋਕ ਤੇ ਪੰਜਾਬੀ ਖਾਣਾ ਬਹੁਤ ਪਸੰਦ ਹੈ- ਰਜ਼ਾ ਮੁਰਾਦ
ਪੰਜਾਬੀ ਫਿਲਮ ਤੂਫ਼ਾਨ ਸਿੰਘ, ਕਿਰਦਾਰੇ ਸਰਦਾਰ ਤੇ ਅੱਜ ਦੇ ਲਫੰਗੇ `ਚ ਨਜ਼ਰ ਆਉਣਗੇ ਰਜ਼ਾ ਮੁਰਾਦ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਬਾਲੀਵੁਡ ਵਿੱਚ ਹੁਣੇ ਵੀ ਪੰਜਾਬ ਦੀ ਮਾਂ ਬੋਲੀ ਪੰਜਾਬੀ ਅਤੇ ਪੰਜਾਬ ਦਾ ਕਲਚਰ ਖਾਨਾ ਪੀਣਾ ਹੁਣੇ ਵੀ ਬਹੁਤ ਮਸ਼ਹੂਰ ਹੈ ਬਹੁਤ ਸਾਰੇ ਬਾਲੀਵੁੱਡ ਦੇ ਕਲਾਕਾਰ ਅਜਿਹੇ ਹੈ ਜਿਨ੍ਹਾਂ ਨੂੰ ਪੰਜਾਬੀ ਬੋਲਣਾ ਅਤੇ ਲਿਖਣਾ, ਪੜ੍ਹਨਾ ਵੀ ਨਹੀਂ ਆਉਂਦਾ ਮਗਰ …
Read More »ਕਿਸਾਨ ਆਗੂਆਂ ਨੇ ਧਰਨੇ ਸਬੰਧੀ ਜੋਨ ਤੇ ਪਿੰਡ ਪੱਧਰ ਦੀ ਲਾਮਬੰਦੀ ਯੋਜਨਾ ਉਲੀਕੀ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਪਾਵਰਕਾਮ ਦੇ ਇਸ ਨਾਂਹ ਪੱਖੀ ਰਵੱਈਏ ਵਿਰੁੱਧ ਕਿਸਾਨ ਆਗੁਆਂ ਨੇ 3 ਅਗਸਤ ਨੂੰ ਚੀਫ ਪਾਵਰਕਾਮ ਅੰਮ੍ਰਿਤਸਰ ਵਿਖੇ ਰੋਹ ਭਰਪੂਰ ਵਿਸ਼ਾਲ ਧਰਨਾ ਦੇਣ ਦਾ ਐਲਾਨ ਕੀਤਾ ਹੈ।ਇਸ ਧਰਨੇ ਦੀ ਤਿਆਰੀ ਸਬੰਧੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਜਿਲਾ ਅੰਮ੍ਰਿਤਸਰ ਦੀ ਮੀਟਿੰਗ ਮੁੱਖ ਦਫਤਰ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਯਾਦਗਾਰ ਭਵਨ ਚੱਬਾ …
Read More »ਹਿੰਦੂ ਜਥੇਬੰਦੀਆਂ ਵਲੋਂ ਅਮਰਨਾਥ ਹਮਲੇ ਦੇ ਵਿਰੋਧ `ਚ ਪੰਜਾਬ ਬੰਦ 14 ਜੁਲਾਈ ਨੂੰ
ਬਠਿੰਡਾ, 12 ਜੁਲਾਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਜੰਮੂ ਕਸ਼ਮੀਰ ਵਿੱਚ ਬੀਤੇ ਦਿਨੀ ਅੱਤਵਾਦੀਆਂ ਵਲੋਂ ਅਮਰਨਾਥ ਯਾਤਰੀਆਂ `ਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦਿਆਂ ਵੱਖ-ਵੱਖ ਹਿੰਦੂ ਸੰਗਠਨਾਂ ਦੇ ਅਹੁੱਦੇਦਾਰਾਂ ਨੇ 14 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਇਸ ਸਬੰਧੀ ਹੋਈ ਇੱਕ ਮੀੀਟੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੀ ਹਿੰਦੂ ਤਖ਼ਤ ਸਟੂਡੈਂਟ ਯੂਨੀਅਨ ਦੇ ਸੂਬਾ ਪ੍ਰਧਾਨ …
Read More »ਮੰਤਰੀ ਸਿੱਧੂ ਖਿਲਾਫ ਮੁਲਾਜ਼ਮਾਂ ਦੀ ਹੜਤਾਲ ਨਾਲ ਨਿਗਮ ਕੰਮਕਾਜ ਰਿਹਾ ਠੱਪ
ਸ਼ਹਿਰ ਵਿੱਚ ਸਫਾਈ ਦਾ ਹੋਇਆ ਹਾਲ ਮੰਦਾ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਂਝੀ ਸੰਘਰਸ਼ ਕਮੇਟੀ ਵਲੋਂ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ, ਨਗਰ ਨਿਗਮ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ, ਮੇਅਰ ਬਖਸ਼ੀ ਰਾਮ ਅਰੋੜਾ ਅਤੇ ਖਿਲਾਫ ਹੜਤਾਲੀ ਕਰਮਚਾਰੀਆਂ ਨੇ ਜੋਰਦਾਰ ਨਾਅਰੇਬਾਜੀ ਕਰ ਕੇ ਦੂਜੇ ਦਿਨ ਵੀ ਅਣਮਿਥੇ ਸਮੇਂ ਦੀ ਹੜਤਾਲ ਕੀਤੀ, ਜਿਸ ਨਾਲ ਨਿਗਮ ਦਾ ਕੰਮਕਾਜ ਦੂਜੇ ਦਿਨ ਵੀ ਠੱਪ …
Read More »ਗੋਡੇ ਤੇ ਚੂਲ੍ਹੇ ਬਦਲਣ ਦੇ ਮਾਹਿਰ ਡਾ. ਅਵਤਾਰ ਸਿੰਘ ਫ਼ਿਰੋਜ਼ਪੁਰ ‘ਚ 13 ਨੂੰ
ਫ਼ਿਰੋਜ਼ਪੁਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ‘ਚ ਹੱਡੀਆਂ ਅਤੇ ਜੋੜਾਂ ਦੇ ਇਲਾਜ਼ ਵਿੱਚ ਅਤਿ ਆਧੁਨਿਕ ਤਕਨੀਕ ਦੇ ਇਸਤੇਮਾਲ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਦੇ ਚੀਫ਼ ਆਰਥੋਪੈਡਿਕ ਸਰਜਨ ਡਾ. ਅਵਤਾਰ ਸਿੰਘ 13 ਜੁਲਾਈ ਨੂੰ ਰੈਡ ਕ੍ਰਾਸ ਭਵਨ ਫਿਰੋਜ਼ਪੁਰ ਨੇੜੇ ਸਥਿਤ ਅਮਨਦੀਪ ਮਲਟੀਸਪੈਸਲਿਟੀ ਕਲੀਨਿਕ ‘ਚ ਗੋਡੇ ਅਤੇ ਚੂਲ੍ਹੇ ਦੇ ਜੋੜਾਂ, ਮੋਟਾਪੇ ਦੇ ਕਾਰਣ ਜੋੜਾਂ ਦੇ ਦਰਦ ਤੋਂ ਪਰੇਸ਼ਾਨ …
Read More »ਦੂਜੇ ਪੜਾਅ ਵਜੋਂ ਦੁਆਬਾ ਜ਼ੋਨ ’ਚ ਧਰਮ ਪ੍ਰਚਾਰ ਲਹਿਰ 31 ਜੁਲਾਈ ਤੋਂ – ਪ੍ਰੋ: ਬਡੂੰਗਰ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਤਹਿਤ ਦੁਆਬਾ ਜ਼ੋਨ ਦੀ ਸ਼ੁਰੂਆਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 31 ਜੁਲਾਈ ਨੂੰ ਇੱਕ ਮਹਾਨ ਗੁਰਮਤਿ ਸਮਾਗਮ ਰਾਹੀਂ ਕੀਤੀ ਜਾਵੇਗੀ, ਜਿਸ ਦੀਆਂ ਤਿਆਰੀਆਂ ਸਬੰਧੀ ਦੁਆਬੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ 17 ਜੁਲਾਈ ਨੂੰ ਤਖਤ ਸਾਹਿਬ ਵਿਖੇ ਬੁਲਾਈ ਗਈ …
Read More »ਸਿੱਖ ਪ੍ਰਤੀਨਿਧ ਬੋਰਡ ਉੜੀਸਾ ਤੋਂ ਸਤਪਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸਿੱਖ ਪ੍ਰਤੀਨਿਧ ਬੋਰਡ ਉੜੀਸਾ ਦੇ ਮੈਂਬਰ ਸਤਪਾਲ ਸਿੰਘ ਭੁਵਨੇਸ਼ਵਰ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਤਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਤਪਾਲ ਸਿੰਘ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ …
Read More »
Punjab Post Daily Online Newspaper & Print Media