ਕਾਦੀਆਂ (ਬਟਾਲਾ), 11 ਜੁਲਾਈ (ਨਰਿੰਦਰ ਬਰਨਾਲ ) – ਕਸਬਾ ਕਾਦੀਆਂ ਵਿਖੇ ਅੱਜ ਸਾਬਕਾ ਮੰਤਰੀ ਸਵਰਗੀ ਸਤਨਾਮ ਸਿੰਘ ਬਾਜਵਾ ਦੀ ਬਰਸੀ ਮਨਾਈ ਗਈ।ਇਸ ਮੌਕੇ ਉਹਨਾਂ ਦੇ ਬੇਟੇ ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ, ਬੀਬੀ ਚਰਨਜੀਤ ਕੌਰ, ਪ੍ਰੀਤ ਬਾਜਵਾ, ਸ਼੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਸਮੇਤ ਵੱਡੀ ਗਿਣਤੀ `ਚ ਪੰਜਾਬ ਭਰ ਤੋਂ ਆਏ ਬਾਜਵਾ ਪਰਿਵਾਰ ਦੇ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਯਸ਼ਪ੍ਰੀਤ ਸਿੰਘ
ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਖੁਸ਼ਵਿੰਦਰ ਸਿੰਘ ਤੇ ਗੁਰਦੀਪ ਕੌਰ ਨੂੰ ਆਪਣੇ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਸੌਖਾ ਨਹੀਂ ਆਧਾਰ ਕਾਰਡ ਬਣਵਾਉਣਾ……..
ਧੂਰੀ, 11 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) ਪੰਜਾਬ ਸਰਕਾਰ ਨੇ ਆਧਾਰ ਕਾਰਡ ਬਣਾਉਣ ਦੀ ਜ਼ਿੰਮੇਵਾਰੀ ਸੇਵਾ ਕੇਂਦਰਾਂ ਨੂੰ ਸੌਂਪ ਦਿੱਤੀ ਹੈ, ਪਰ ਅਸਲ ਵਿਚ ਅਜਿਹਾ ਨਹੀਂ ਹੋ ਰਿਹਾ।ਲੋਕਾਂ ਨੂੰ ਆਧਾਰ ਕਾਰਡ ਬਣਵਾਉਣ `ਚ ਬਹੁਤ ਮੁਸ਼ਕਲਾਂ ਆ ਰਹੀਆਂ ਹਨ।ਮਿਲੀ ਸੂਚਨਾ ਅਨੁਸਾਰ ਅਦਾਰ ਕਾਰਡ ਬਣਵਾਉਣ ਲਈ ਜੋ ਲੋਕ ਸੁਵਿਧਾ ਕੇਂਦਰ ਜਾ ਰਹੇ ਹਨ, ਉਨ੍ਹਾਂ ਨੂੰ ਉਥੋਂ ਵਾਪਸ ਭੇਜਿਆ ਜਾ ਰਿਹਾ ਹੈ।ਸੁਵਿਧਾ ਕੇਂਦਰ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਬੀਬੀ ਕੌਲਾਂ ਜੀ ਦਾ ਗੋਲਡ ਜੁਬਲੀ ਸਮਾਗਮ ਸਤੰਬਰ `ਚ
ਅੰਮ੍ਰਿਤਸਰ, 11 ਜੁਲਾਈ (ਪ੍ਰੀਤਮ ਸਿੰਘ ਸੱਗੂ) ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਬੀਬੀ ਕੌਲਾਂ ਜੀ ਦੇ 50 ਸਾਲ ਸੰਪੂਰਨ ਹੋਣ `ਤੇ ਆਯੋਜਿਤ ਕੀਤੇ ਜਾਣ ਵਾਲੇ 44ਵੇਂ ਸਰਬ ਹਿੰਦ ਸਲਾਨਾ ਸਮਾਗਮ ਸਬੰਧੀ ਡੈਲੀਗੇਟ ਮੀਟਿੰਗ ਹੋਈ।ਜਿਸ ਵਿੱਚ ਵੱਖ-ਵੱਖ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਉਤਰਾਖੰਡ, ਯੂ.ਪੀ ਆਦਿ ਸੂਬਿਆਂ ਦੀਆਂ 200 ਦੇ ਕਰੀਬ ਧਾਰਮਿਕ ਸੇਵਾ ਸੁਸਾਇਟੀਆਂ ਦੇ ਡੈਲੀਗੇਟਾਂ ਨੇ ਹਿੱਸਾ ਲਿਆ।ਇਸ ਸਮੇਂ ਸਰਬ ਹਿੰਦ ਸ੍ਰੀ …
Read More »ਤਰਕਸ਼ੀਲ ਸੁਸਾਇਟੀ ਵਲੋਂ ਬਰੇਨ ਐਕਟੀਵੇਸ਼ਨ ਅਕੈਡਮੀ ਦਾ ਭੰਡੀ ਪ੍ਰਚਾਰ ਧੋਖਾ ਕਰਾਰ
ਪੰਜ ਲੱਖ ਇਨਾਮ ਜਿੱਤਣ ਦੀ ਦਿੱਤੀ ਚੁਣੌਤੀ ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਤਰਨ ਤਾਰਨ ਜ਼ਿਲੇ ਦੇ ਬਰੇਨ ਐਕਟੀਵੇਸ਼ਨ ਅਕੈਡਮੀ ਨਾਮਕ ਸੰਸਥਾ ਵਲੋਂ ਬੱਚਿਆਂ ਤੇ ਵਿਦਿਆਰਥੀਆਂ ਦੇ ਦਿਮਾਗੀ ਯਾਦ ਸ਼ਕਤੀ ਵਧਾਉਣ ਦੇ ਭੰਡੀ ਪ੍ਰਚਾਰ ਵਜੋਂ ਉਨਾਂ ਵਲੋਂ ਅੱਖਾਂ ਉਤੇ ਪੱਟੀ ਬੰਨ ਕੇ ਸੁੰਘਣ ਸ਼ਕਤੀ ਰਾਹੀਂ ਪੜਣ ਅਤੇ ਰੰਗ ਬੁੱਝਣ ਦੇ ਕੀਤੇ ਝੂਠੇ ਵਾਅਦੇ ਨੂੰ ਧੋਖਾ ਕਰਾਰ ਦਿੰਦਿਆਂ ਤਰਕਸ਼ੀਲ ਸੁਸਾਇਟੀ …
Read More »ਸਾਊਥ ਏਸ਼ੀਅਨਜ਼ ਫ਼ਾਰ ਹਿੳੂਮਨ ਰਾਈਟਸ (ਸਾਹਰ) ਵਲੋਂ ਸਾਰਕ ਸੰਮੇਲਨ ਕਰਾਉਣ ਦੀ ਮੰਗ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਊਥ ਏਸ਼ੀਅਨਜ਼ ਫ਼ਾਰ ਹਿੳੂਮਨ ਰਾਈਟਸ (ਸਾਹਰ) ਨੇ ਦੱਖਣੀ ਏਸ਼ੀਆਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ/ ਵਿਦੇਸ਼ ਸਕੱਤਰਾਂ ਨੂੰ ਮਿਲ ਕੇ ਉਨਾਂ ਅੱਗੇ ਸਾਰਕ ਸੰਮੇਲਨ ਕਰਾਉਣ ਦੀ ਮੰਗ ਰੱਖਣ ਦਾ ਫੈਸਲਾ ਕੀਤਾ ਹੈ।ਇਹ ਸੰਮੇਲਨ ਪਿਛਲੇ ਸਾਲ ਪਾਕਿਸਤਾਨ ਵਿੱਚ ਹੋਣਾ ਸੀ, ਪਰ ਕੁੱਝ ਦੇਸ਼ਾਂ ਜਿਨਾਂ ਵਿੱਚ ਭਾਰਤ ਵੀ ਸ਼ਾਮਿਲ ਸੀ, ਦੁਆਰਾ ਇਸ ਦਾ ਬਾਈਕਾਟ ਕਰਨ ਕਾਰਨ ਇਸ …
Read More »ਜਾਂਚ ਕਮੇਟੀ ਨੇ ਸੌਂਪੀ ਮਹਾਨ ਕੋਸ਼ ਵਿੱਚ ਤਰੁੱਟੀਆਂ ਦੀ ਰਿਪੋਰਟ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼` ਵਿੱਚ ਗੰਭੀਰ ਤਰੁੱਟੀਆਂ ਦੀ ਪੜਤਾਲ ਸਬੰਧੀ ਬਣਾਈ ਗਈ ਚਾਰ ਮੈਂਬਰੀ ਕਮੇਟੀ ਦੇ ਮੈਂਬਰ ਪ੍ਰਿੰ. ਪ੍ਰਭਜੋਤ ਕੌਰ, ਡਾ. ਚਮਕੌਰ ਸਿੰਘ, ਅਮਰਿੰਦਰ ਸਿੰਘ ਅਤੇ ਡਾ. ਓਮ ਪ੍ਰਕਾਸ਼ ਵਸਿਸ਼ਟ ਨੇ ਆਪਣੀ ਜਾਂਚ ਰਿਪੋਰਟ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ …
Read More »ਮੰਗਾਂ ਨਾ ਮੰਨਣ `ਤੇ ਮੰਡਲ ਦੇ ਦਫਤਰ ਮੂਹਰੇ ਵਿਸ਼ਾਲ ਧਰਨਾ 20 ਨੂੰ
ਸਮਰਾਲਾ, 10 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਦੀ ਮੀਟਿੰਗ ਸਿਕੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਸ਼ੁਰੂਆਤ ਵਿੱਚ ਗੁਰਸ਼ਰਨ ਸਿੰਘ ਸਕੱਤਰ ਨੇ ਪਿਛਲੀ ਮੀਟਿੰਗ ਵਿੱਚ ਲਿਖੇ ਕੰਮਾਂ ਤੋਂ ਪੈਨਸ਼ਨਰਾਂ ਨੂੰ ਜਾਣੂ ਕਰਵਾਇਆ ਅਤੇ ਮੀਟਿੰਗ ਵਿੱਚ ਮੌਜੂਦ ਪੈਨਸ਼ਨਰਾਂ ਨੂੰ ਕਿਹਾ ਕਿ ਜਿਨਾਂ ਨੇ ਅਜੇ ਤੱਕ ਆਪਣਾ ਫੰਡ ਜਮਾਂ ਨਹੀਂ ਕਰਵਾਇਆ, ਉਹ ਜਲਦੀ …
Read More »ਪੰਜਾਬ ਦੇ ਚੌਂਕੀਦਾਰਾਂ ਵਲੋਂ ਸੰਘਰਸ਼ ਛੇੜਣ ਦੀ ਚੇਤਾਵਨੀ
ਸਮਰਾਲਾ, 10 ਜੁਲਾਈ (ਪੰਜਾਬ ਪੋਸਟ- ਕੰਗ) – ਪੇਂਡੂ ਚੌਂਕੀਦਾਰ ਯੂਨੀਅਨ ਤਹਿਸੀਲ ਸਮਰਾਲਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ।ਜਿਸ ਵਿੱਚ ਸਮਰਾਲਾ ਤਹਿਸੀਲ ਦੇ ਸਮੂਹ ਚੌਂਕੀਦਾਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਪੇਂਡੂ ਚੌਂਕੀਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ, ਜਿਸ ਵਿੱਚ ਮੌਜੂਦਾ ਸਰਕਾਰ ਤੋਂ ਮੰਗ ਕੀਤੀ ਗਈ ਕਿ ਹਰਿਆਣਾ ਰਾਜ ਦੇ ਚੌਂਕੀਦਾਰਾਂ ਦੀ …
Read More »ਪੁਰੀ-ਉਪਲ ਪ੍ਰੋਡਕਸ਼ਨ ਅਤੇ ਕੇ.ਜੀ.ਐਨ ਸੁਸਾਇਟੀ ਵਲੋਂ ਮਾਡਲਿੰਗ ਤੇ ਸਿੰਗਿੰਗ ਸ਼ੋਅ ਸ਼ਾਇਨਿੰਗ ਸਟਾਰ2017 ਅਯੋਜਿਤ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਪੁਰੀ ਅਤੇ ਉਪਲ ਪ੍ਰੋਡਕਸ਼ਨ ਅਤੇ ਕੇ.ਜੀ.ਐਨ ਸੁਸਾਇਟੀ ਦੇ ਸਹਿਯੋਗ ਨਾਲ ਮਾਡਲਿੰਗ ਅਤੇ ਸਿੰਗਿੰਗ ਸ਼ੋਅ ਸ਼ਾਇਨਿੰਗ ਸਟਾਰ 2017 ਹੋਟਲ ਕੁਮਾਰ ਇੰਟਰਨੈਸ਼ਨਲ ਵਿਖੇ ਮੈਡਮ ਰੇਖਾ ਮਹਾਜਨ, ਕਰਨ ਉਪਲ ਅਤੇ ਮੋਹਿਤ ਪੁਰੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।ਇਸ ਸ਼ੋਅ ਵਿੱਚ ਮੁੱਖ ਮਹਿਮਾਨ ਵਿਧਾਇਕ ਸੁਨੀਲ ਦੱਤੀ, ਰਾਜ ਕੁਮਾਰੀ ਆਸਾਮ ਉਜਸਵੀ ਰਾਜੇ, ਬਾਲੀਵੁੱਡ ਐਕਟਰ ਡਾਇਰੈਕਟਰ ਸਨਾ ਚੰਡੋਕ, …
Read More »
Punjab Post Daily Online Newspaper & Print Media