ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਨੂੰ ਘਰ-ਘਰ ਪਹੁੰਚਾ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹ ਸਬਦ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਬਚਾਉ ਨਸ਼ਾ ਮੁਕਤੀ ਅੰਦੋਲਨ ਅਭਿਆਨ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਸਰਕੇ ਨੇ ਛੇਹਰਟਾ ਵਿਖੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ।ਉਨਾ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇ ਪੰਜਾਬ ਵਿਚ ਨਸ਼ਿਆਂ …
Read More »ਪੰਜਾਬੀ
ਤ੍ਰੈ-ਸ਼ਤਾਬਦੀ ਕਾਲਜ ਦੇ ਪ੍ਰਿੰਸੀਪਲ ਨੂੰ ਨਵੀਂ ਬੱਸ ਦੀਆਂ ਸੌਂਪੀਆਂ ਚਾਬੀਆਂ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵਲੋਂ ਦਿੱਤੀ ਗਈ ਨਵੀਂ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੂੰ ਸੌਂਪੀਆਂ।ਪ੍ਰੋ: ਬਡੂੰਗਰ ਨੇ ਇਸ ਸਮੇਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦਿਆ ਦਾ ਮਿਆਰ ਉਚਾ ਚੁੱਕਣ ਵਿੱਚ ਸਫਲ ਹੈ ਜਿਸ …
Read More »ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ `ਚ ਪਹਿਲੀ ਤੇ ਪ੍ਰਸ਼ਾਸਕੀ ਭਾਸ਼ਾ ਦੇ ਦਰਜੇ ਲਈ ਰਾਜਪਾਲ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਖਿਆ।ਇਸ ਪੱਤਰ ਅਨੁਸਾਰ ਭਾਰਤੀ ਸੰਵਿਧਾਨ ਵਿਚ 22 ਖੇਤਰੀ ਭਾਸ਼ਾਵਾਂ ਨੂੰ ਮਾਨਤਾ ਪ੍ਰਾਪਤ …
Read More »ਇਤਿਹਾਸਿਕ ਗੁਰਧਾਮਾਂ ਦਾ ਪ੍ਰਬੰਧ ਸਥਾਨਕ ਸਿੱਖਾਂ ਨੂੰ ਮਿਲੇ
ਪ੍ਰੋ. ਬਡੂੰਗਰ ਨੇ ਸਿੱਕਮ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਕਮ ਦੇ ਰਾਜਪਾਲ ਸ਼੍ਰੀਨਿਵਾਸ ਪਾਟਿਲ ਅਤੇ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਨੂੰ ਪੱਤਰ ਲਿਖ ਕੇ ਸਿੱਕਮ ਵਿਖੇ ਗੁਰੂ ਡੋਂਗਮਰ ਅਤੇ ਚੁੰਗ ਥਾਂਗ ਸਥਿਤ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ …
Read More »ਵਿਕਾਸ ਕਾਰਜ ਦੀ ਮੰਗ ਕਰਦਿਆਂ ਆਵਜਾਈ ਰੋਕੀ ਤੇ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਤਰਨਤਾਰਨ ਰੋਡ ਸਥਿਤ ਖਾਲਸਾ ਨਗਰ ਵਿੱਚ ਵਿਕਾਸ ਕਾਰਜ ਦੀ ਮੰਗ ਨੂੰ ਲੈ ਕੇ ਖਾਲਸਾ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਜੱਜ ਦੀ ਅਗਵਾਈ `ਚ ਰੇਲਵੇ ਫਾਟਕ ਕੋਟ ਮਿੱਤ ਸਿੰਘ ਵਿਖੇ ਇਲਾਕਾ ਵਾਸੀਆਂ ਨੇ ਸੜਕ `ਤੇ ਬੈਠ ਕੇ ਧਰਨਾ ਲਾਇਆ ਅਤੇ ਆਵਾਜਾਈ ਰੋਕ ਕੇ ਨਗਰ ਨਿਗਮ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਲਾਏ । …
Read More »ਬਲਦੇਵ ਰਾਜ ਤੇ ਪੂਨਮ ਨੇ ਵਿਆਹ ਦੀ ਵਰੇਗੰਢ ਮਨਾਈ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਬਲਦੇਵ ਰਾਜ ਤੇ ਪੂਨਮ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਵਧਾਈਆਂ।
Read More »ਪੰਜਾਬੀ ਸਾਹਿਤ ਸਭਾ ਵਲੋਂ ਗੀਤਕਾਰ ਸਮਸ਼ੇਰ ਸੰਧੂ ਨਾਲ ਰੂਬਰੂ 16 ਨੂੰ
ਸਮਰਾਲਾ, 9 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਭਿਆਚਾਰਕ ਗੀਤਾਂ ਦੇ ਰਚੇਤਾ ਅਤੇ ਪੰਜਾਬੀ ਗਾਇਕੀ ਨੂੰ ਬੁਲੰਦੀਆਂ `ਤੇ ਪਹੁੰਚਾਉਣ ਵਾਲੇ ਗੀਤਕਾਰ ਸਮਸ਼ੇਰ ਸੰਧੂ ਨਾਲ ਸਭਾ ਵਲੋਂ ਰੂਬਰੂ ਸਮਾਗਮ 16 ਜੁਲਾਈ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 10 ਵਜੇ ਰੱਖਿਆ ਗਿਆ ਹੈ। ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਅਤੇ ਚੇਅਰਮੈਨ ਕਹਾਣੀਕਾਰ …
Read More »ਨੈਸ਼ਨਲ ਲੋਕ ਅਦਾਲਤ ਵਿੱਚ 1031 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜਿਲਾ ਕਚਿਹਰੀਆਂ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਹ ਕੌਮੀ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਦੇ ਨਾਲ ਦੀ ਨਾਲ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿਖੇ ਵੀ ਲਗਾਈ ਗਈ।ਇਸ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ …
Read More »ਸ਼੍ਰੀ ਨੈਨਾ ਦੇਵੀ ਧਾਮ ਲਈ ਰਸਦ ਦਾ 9ਵਾਂ ਟਰੱਕ ਰਵਾਨਾ
ਧੂਰੀ, 9 ਜੂਲਾਈ (ਪ੍ਰਵੀਨ ਗਰਗ) – ਇਲਾਕੇ ਦੇ ਉੱਘੇ ਸਮਾਜ ਸੇਵੀ ਸੱਤਪਾਲ ਸਿੰਗਲਾ ਦੀ ਅਗਵਾਈ ਹੇਠ ਮਾਤਾ ਸ੍ਰੀ ਨੈਨਾਂ ਦੇਵੀ ਧਾਮ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਦੇ ਨਜ਼ਦੀਕ ਮਾਤਾ ਨੈਨਾਂ ਦੇਵੀ ਮੰਦਿਰ ਰੋਡ `ਤੇ ਲਗਾਤਾਰ ਇੱਕ ਮਹੀਨਾ ਚੱਲਣ ਵਾਲੇ ਲੰਗਰ ਲਈ ਰਸਦ ਦਾ 9ਵਾਂ ਟਰੱਕ ਝਲੂਰ ਧਾਮ ਵਾਲੇ ਸੰਤ ਵਿੱਦਿਆ ਨੰਦ, ਅੰਮ੍ਰਿਤਾ ਨੰਦ ਅਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਪਿਤਾ ਬਲਦੇਵ …
Read More »ਬੇਤੁਲਾਹ ਸ਼ਰੀਫ (ਮੱਕਾ) ਵਿਖੇ ਹੱਜ `ਤੇ ਪੂਰੀ ਤਿਆਰੀ ਨਾਲ ਯਾਤਰਾ` ਤੇ ਜਾਣ ਹਾਜੀ
ਮਾਲੇਰਕੋਟਲਾ, 9 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਹੱਜ ਦੀ ਪਵਿੱਤਰ ਯਾਤਰਾ `ਤੇ ਜਾਣ ਵਾਲੇ ਹੱਜ਼ ਯਾਤਰੀਆਂ ਲਈ ਤਬਲੀਗੀ ਮਰਕਜ਼ ਮਾਲੇਰਕੋਟਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਸਿਖਲਾਈ ਤੇ ਟ੍ਰੈਨਿੰਗ ਕੈਂਪ ਮਿਤੀ 10, 11 ਤੇ 12 ਜੁਲਾਈ ਨੂੰ ਨੇੜਲੇ ਪਿੰਡ ਤੱਖਰ ਖੁਰਦ ਦੀ ਵੱਡੀ ਮਸਜਿਦ ‘ਚ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਟ੍ਰੈਨਰਾਂ ਵੱਲੋਂ ਹੱਜ ਦੀ ਪਵਿੱਤਰ …
Read More »
Punjab Post Daily Online Newspaper & Print Media