Wednesday, November 25, 2026

ਪੰਜਾਬੀ

ਕਿਰਤ ਵਿਭਾਗ ਨੇ ਵਿਸ਼ੇਸ ਕੈਂਪ ਦੌਰਾਨ ਉਸਾਰੀ ਕਾਮਿਆਂ ਨੂੰ ਵੰਡੇ 200 ਦੇ ਕਰੀਬ ਸਾਇਕਲ

ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਰਤ ਵਿਭਾਗ ਪਠਾਨਕੋਟ ਵੱਲੋਂ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾ ਅਨੁਸਾਰ ਅੱਜ ਢਾਕੀ ਰੋਡ ਪਠਾਨਕੋਟ ਤੇ ਸਥਿਤ ਨਜਦੀਕ ਆਂਧਰਾ ਬੈਂਕ ਇੱਕ ਵਿਸ਼ੇਸ ਕੈਂਪ ਲਗਾਇਆ ਗਿਆ।ਜਿਸ ਵਿੱਚ ਕਰੀਬ 200 ਕਿਰਤੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮ ਅਧੀਨ ਸਾਇਕਲ ਵੰਡੇ ਗਏ।ਕੈਂਪ ਦੋਰਾਨ ਅਮਿਤ ਵਿੱਜ ਵਿਧਾਇਕ ਪਠਾਨਕੋਟ ਮੁੱਖ ਮਹਿਮਾਨ ਵੱਜੋਂ ਹਾਜ਼ਰ ਹੋਏ …

Read More »

ਗੈਰ-ਮਨਜੂਰਸ਼ੁਦਾ ਅਹਾਤੇ, ਢਾਬਿਆਂ `ਚ ਸ਼ਰਾਬ ਪੀਣ ਅਤੇ ਸੜਕਾਂ ਤੇ ਗਲੀਆਂ ਵਿੱਚ ਰੇਤਾ, ਬੱਜਰੀ ਵਗੈਰਾ ਰੱਖਣ `ਤੇ ਰੋਕ

ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਗੈਰ-ਮਨਜੂਰਸ਼ੁਦਾ ਅਹਾਤੇ/ਢਾਬਿਆਂ ਦੇ ਅੰਦਰ ਬੈਠ ਕੇ ਸ਼ਰਾਬ ਪੀਣ `ਤੇ ਪਾਬੰਦੀ ਲੱਗਾ ਦਿੱਤੀ ਹੈ। ਉਨਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਆਮ ਪਾਬਲਿਕ ਜਾਂ ਸਰਕਾਰੀ ਅਦਾਰੇ ਵੱਲੋਂ ਸੜਕਾਂ/ਗਲੀਆਂ ਵਿੱਚ ਰੇਤਾਂ/ਬੱਜਰੀ/ਇੱਟਾਂ ਜਾਂ ਘਰੇਲੂ ਮਲਬਾ ਆਦਿ ਲਗਾਉਣ `ਤੇ …

Read More »

ਅਪੰਗ ਵਿਅਕਤੀਆਂ ਨੂੰ ਵੱਖ-ਵੱਖ ਸਹੂਲਤਾਂ ਦੇਣ ਲਈ ਲੱਗਣਗੇ ਬਲਾਕ ਤੇ ਤਹਿਸੀਲ ਪੱਧਰੀ ਕੈਂਪ – ਡਾ. ਮਹਾਜਨ

ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਅਪੰਗ ਵਿਅਕਤੀਆਂ ਨੂੰ ਵੱਖ ਵੱਖ ਸਹੂਲਤਾਂ ਦੇਣ ਲਈ ਆਯੋਜਿਤ ਕੀਤੇ ਜਾਣ ਵਾਲੇ ਵਿਸ਼ੇਸ਼ ਕੈਂਪਾਂ ਸਬੰਧੀ ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ. ਪਠਾਨਕੋਟ ਦੀ ਪ੍ਰਧਾਨਗੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਜਿਲਾ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਜਸਬੀਰ ਸਿੰਘ ਜਿਲਾ ਸਮਾਜਿਕ ਸੁਰੱਖਿਆ ਅਫਸਰ, ਡਾ. ਤਰਸੇਮ ਸਿੰਘ …

Read More »

ਕਣਕ ਦਾ ਨਾੜ ਸਾੜਣ ਬਗੈਰ ਝੋਨੇ ਦੀ ਕਾਸ਼ਤ ਕਰਨ ਵਾਲੇ ਦੋ ਕਿਸਾਨਾਂ ਨੂੰ ਪ੍ਰਸ਼ੰਸ਼ਾ ਪੱਤਰ

ਪਠਾਨਕੋਟ,  6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਾਉਣੀ ਦੌਰਾਨ ਵਾਤਾਵਰਣ ਨੂੰ ਵਧਦੇ ਖਤਰਿਆਂ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੁਕ ਕਰਨ ਲਈ ਰੂਪ ਸਿੰਘ ਜਸਰੋਟੀਆ ਪ੍ਰਧਾਨ ਸਾਉਲੀ ਭੌਲੀ ਕਿਸਾਨ ਹਿੱਤੂ ਸਮੂਹ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ …

Read More »

ਕੇਂਦਰੀ ਸਿੱਖ ਅਜਾਇਬ ਘਰ `ਚ ਸੁਸ਼ੋਭਿਤ ਕੀਤੀ ਬਾਬਾ ਠਾਕੁਰ ਸਿੰਘ ਜੀ ਦੀ ਤਸਵੀਰ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਇਸ ਸਮੇਂ ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸ਼੍ਰੋਮਣੀ ਕਮੇਟੀ ਦੇ …

Read More »

ਅਧੂਰੇ ਪਏ ਸੀਵਰੇਜ ਨੂੰ ਚਾਲੂ ਕਰਾਉਣ ਤੇ ਹੋਰ ਮੁਸ਼ਕਲਾਂ ਸਬੰਧੀ ਵਫਦ ਈ.ਓ ਨੂੰ ਮਿਲਿਆ

ਸਮਰਾਲਾ, 6 ਜੁਲਾਈ (ਪੰਜਾਬ ਪੋਸਟ- ਕੰਗ) – ਬਰਸਾਤਾਂ ਦੇ ਦਿਨਾਂ `ਚ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਲੋਕਾਂ ਦੇ ਘਰਾਂ, ਦੁਕਾਨਾਂ `ਚ ਗੰਦਾ ਪਾਣੀ ਵੜਣ ਨਾਲ ਘਾਤਕ ਬਿਮਾਰੀਆਂ ਫੈਲਣ ਦਾ ਡਰ ਦੇ ਮੱਦੇਨਜ਼ਰ ਪਿਛਲੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਨਿਕਾਸ ਲਈ ਅਧੂੂਰੇ ਪਏ ਸੀਵਰੇਜ ਨੂੰ ਚਾਲੂ ਕਰਾਉਣ ਸਬੰਧੀ ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਸਿਕੰਦਰ ਸਿੰਘ ਕਨਵੀਨਰ ਅਤੇ ਕੁਲਵੰਤ …

Read More »

ਮਜੀਠਾ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗ੍ਰੋਹ ਦੇ ਮੈਂਬਰ ਹਥਿਆਰਾਂ ਸਮੇਤ ਕਾਬੂ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਪੁਲਿਸ ਮੁਖੀ ਪਰਮਪਾਲ ਸਿੰਘ ਦੀ ਅਗਵਾਈ ਹੇਠ ਲੁੱਟਾਂ-ਖੋਹਾਂ ਕਰਨ ਵਾਲੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮਜੀਠਾ ਪੁਲਿਸ ਨੇ ਹਰਪਾਲ ਸਿੰਘ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਦੀ ਨਿਗਰਾਨੀ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਪੁਲਿਸ ਕਪਤਾਨ ਮਜੀਠਾ ਹਰਦੇਵ ਸਿੰਘ ਅਤੇ ਇੰਸਪੈਕਟਰ ਬਲਕਾਰ ਸਿੰਘ ਮੁੱਖ ਥਾਣਾ ਅਫਸਰ ਕੱਥੂਨੰਗਲ ਨੇ ਲੁਟੇਰਿਆਂ ਦੇ ਗ੍ਰੋਹ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ …

Read More »

ਸੁਜਾਨਪੁਰ ਕਾਲਜ ਵਿਚ ਅੰਡਰ ਗਰੈਜੂਏਟ ਕੋਰਸਾਂ ਦਾ ਆਨਲਾਈਨ ਦਾਖਲਾ ਸ਼ੁਰੂ

ਸੁਜਾਨਪੁਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਅੰਡਰ ਗਰੈਜੂਏਟ ਪੱਧਰ ਦੇ ਕੋਰਸਾਂ ਦੇ ਆਨਲਾਈਨ  ਦਾਖਲੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਕਾਲਜ ਦੀ ਪਿ੍ਰੰਸੀਪਲ ਭੁਪਿੰਦਰ ਕੌਰ ਨੇ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਚ ਬੀ.ਏ, ਬੀ.ਕਾਮ, ਬੀ.ਐਸ.ਸੀ (ਨਾਨ ਮੈਡੀਕਲ), ਬੀ.ਐਸ.ਸੀ (ਇਕਨਾਮਿਕਸ), ਬੀ.ਐਸ.ਸੀ (ਕੰਪਿਊਟਰ ਸਾਇੰਸ) ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਪੰਜਾਬ ਸਰਕਾਰ ਦੇ …

Read More »

ਮੌਨਸੂਨ ਸੀਜ਼ਨ `ਚ ਜੰਗਲਾਤ ਵਿਭਾਗ ਜ਼ਿਲੇ ‘ਚ ਲਗਾਏਗਾ 1.75 ਲੱਖ ਪੌਦੇ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜੰਗਲਾਤ ਵਿਭਾਗ ਪੰਜਾਬ ਵੱਲੋਂ ਮੌਜੂਦਾ ਮੌਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜ਼ਿਲੇ ਵਿੱਚ ਪੌਣੇ ਦੋ ਲੱਖ ਪੌਦੇ ਲਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢਣ ਦਾ ਫੈਸਲਾ ਲਿਆ ਗਿਆ ਹੈ। ਇਹ ਵਿਸ਼ੇਸ਼ ਮੁਹਿੰਮ ਇਸ ਮਹੀਨੇ ਤੋਂ ਸ਼ੁਰੂ ਹੋਵੇਗੀ। ਡਿਵੀਜ਼ਨਲ ਜੰਗਲਾਤ ਅਫਸਰ ਰਾਜੇਸ਼ ਗੁਲਾਟੀ ਨੇ ਦੱਸਿਆ ਕਿ ਅੰਮਿ੍ਰਤਸਰ ਜੰਗਲਾਤ ਡਵੀਜ਼ਨ ਵਿੱਚ ਵਰਤਮਾਨ ਸਮੇਂ 4 ਤੋੋਂ 5 ਫੀਸਦ ਖੇਤਰ …

Read More »

ਕਿਤਾਬਾਂ ਅਤੇ ਅਖਬਾਰਾਂ ਦੇ ਨਾਲ ਵਿਵਹਾਰਕ ਗਿਆਨ ਜਰੂਰੀ- ਪ੍ਰਭਜੋਤ ਕੌਰ

ਇੰਡੀਅਨ ਪਬਲਿਕ ਲਾਇਬਰੇਰੀ ਮੂਵਮੈਂਟ ਨਾਲ ਜੁੜੀ ਜਿਲਾ ਲਾਇਬਰੇਰੀ ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਲਾਇਬਰੇਰੀ ਅੰਮ੍ਰਿਤਸਰ ਲਈ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਇਸ ਨੂੰ ਇੰਡੀਅਨ ਪਬਲਿਕ ਲਾਇਬਰੇਰੀ ਮੂੂਵਮੈਂਟ ਨਾਲ ਜੁੜਨ ਲਈ ਚੁਣਿਆ ਗਿਆ ਹੈ। ਇਸ ਮੂਵਮੈਂਟ ਦਾ ਮੁੱਖ ਉਦੇਸ਼ ਲਾਇਬਰੇਰੀ ਨੂੰ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਭਾਈਚਾਰੇ ਦੀ ਜਾਣਕਾਰੀ ਅਤੇ …

Read More »