Wednesday, November 25, 2026

ਪੰਜਾਬੀ

ਪੁਲਿਸ ਵੱਲੋ ਨਾਕੇ ਦੌਰਾਨ 52 ਕਿਲੋ ਭੁੱਕੀ ਬਰਾਮਦ

ਧੂਰੀ, 6 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਦੀ ਪੁਲਿਸ ਪਾਰਟੀ ਨੇ 52 ਕਿਲੋ ਭੁੱਕੀ ਸਮੇਤ ਟਰੱਕ ਡਰਾਇਵਰ ਨੂੰ ਕਾਬੂ ਕੀਤੇ ਜਾਣ ਦੀ ਖਬਰ ਹੈ।ਥਾਣਾ ਸਿਟੀ ਇੰਸਪੈਕਟਰ ਐਸ.ਐਚ.ਓ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਵੱਲੋ ਮੁਹਿੰਮ ਚਲਾਈ ਗਈ। ਜਿਸ ਦੇ ਤਹਿਤ ਡੀ.ਐਸ.ਪੀ ਧੂਰੀ ਸ੍ਰੀ ਅਕਾਸਦੀਪ ਸਿੰਘ ਔਲਖ ਦੀ ਯੋਗ ਅਗਵਾਈ …

Read More »

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਧੂਰੀ, 6 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਪੁਰਾਣੀ ਅਨਾਜ ਮੰਡੀ ਧੂਰੀ ਵਿਖੇ ਟ੍ਰੈਫਿਕ ਪੁਲਿਸ ਇੰਚਾਰਜ ਏ.ਐਸ.ਆਈ ਪਵਨ ਕੁਮਾਰ ਵੱਲੋ ਟ੍ਰੈਫਿਕ ਨਿਯਮਾਂ ਦੀ ਉਲੰਘਨਾਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਉਨਾਂ ਦੇ ਚਲਾਨ ਕੱਟੇ ਗਏ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਐਸ.ਆਈ ਪਵਨ ਕੁਮਾਰ ਗਲਤ ਸਾਈਡ, ਬਿਨਾਂ ਹੈਲਮਟ, ਬਿਨਾਂ ਲਾਇਸੰਸ, ਟ੍ਰਿਪਲ ਸਵਾਰੀ, ਬਿਨਾਂ ਸੀਟ ਬੈਲਟ, ਪ੍ਰੈਸ਼ਰ ਹਾਰਨ ਅਤੇ ਕਾਗਜ਼ਾਤ ਨਾ ਰੱਖਣ …

Read More »

ਜੁਲਾਈ ਮਹੀਨੇ `ਚ ਪੌਦੇ ਲਾਉਣ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਕਰਨ ਸ਼ਹਿਰੀ – ਮਿਸ਼ਨ ਆਗਾਜ਼

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪ੍ਰਿਥਵੀ ਅਤੇ ਵਾਤਾਵਰਣ ਸੰਭਾਲ ਸੰਸਥਾ ਮਿਸ਼ਨ ਆਗਾਜ ਨੇ ਹਰ ਸ਼ਹਿਰੀ ਨੂੰ ਜੁਲਾਈ ਦੇ ਮਹੀਨੇ ਵਿੱਚ ਪੌਦੇ ਲਗਾਉਣ ਅਤੇ ਮੀਂਹ ਦੇ ਪਾਣੀ ਦਾ ਭੰਡਾਰ ਕਰ ਕੇ ਇਸ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਹੈ।ਅੱਜ ਇਕ ਸਾਦਾ ਸਮਾਗਮ ਦੌਰਾਨ ਲੋਕਾਂ ਨੂੰ ਸੰਭੋਧਿਤ ਕਰਦਿਆਂ ਸੰਸਥਾ ਦੇ ਮੈਬਰਾਂ ਦੀਪਕ ਬੱਬਰ, ਮਨਜੀਤ ਜਾਗਰਾ, ਵਿਸ਼ਾਲ ਸ਼ਰਮਾ, ਲਕਸ਼ਮੀ …

Read More »

14ਵੇਂ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੇ ਆਖਰੀ ਦਿਨ ‘ਰੋਮਿਓ ਜੂਲੀਅਟ’ ਦਾ ਕੀਤਾ ਮੰਚਨ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ‘‘ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ’’ ਦੋਰਾਨ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਅਤੇ ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਕਰਵਾਏ ਜਾ ਰਹੇ 14 ਵੇਂ ਪੰਜਾਬੀ ਰੰਗਮੰਚ ਉਤਸਵ’’ ਦੇ ਆਖਰੀ ਦਿਨ ਮਹਾਨ ਨਾਟਕਕਾਰ ਸ਼ੈਕਸਪੀਅਰ ਦਾ ਲਿਖਿਆ ਅਤੇ ਪਾਰਥੋ ਬੈਨਰਜੀ ਦਾ ਨਿਰਦੇਸ਼ਤ ਕੀਤਾ ਨਾਟਕ ‘ਰੋਮਿਓ ਜੂਲੀਅਟ’ ਵਿਰਸਾ ਵਿਹਾਰ …

Read More »

ਡੀ.ਏ.ਵੀ ਪਬਲਿਕ ਸਕੂਲ ਰਾਸ਼ਟਰ ਪੱਧਰੀ ਅਥਲੈਟਿਕਸ ਚੈਂਪੀਅਨਸ਼ਿਪ `ਚ ਦੂਜੇ ਸਥਾਨ `ਤੇ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰਾਸ਼ਟਰੀ ਯੁਵਰਾਣੀ ਅਥਲੈਟਿਕਸ (ਓਪਨ ਚੈਂਪੀਅਨਸ਼ਿਪ), ਆਰ.ਆਰ.ਕਾਲਜ ਅਲਵਰ ਰਾਜਸਥਾਨ ਵਿਖੇ ਅਯੋਜਿਤ ਕੀਤੀ ਗਈ।ਇਹ ਉਘੀ ਚੈ੍ਵਪੀਅਨਸਿ਼ਪ ਯੁਵਰਾਣੀ ਐਥਲੈਟਿਕਸ ਸਮਿਤੀ ਅਲਵਰ ਦੁਆਰਾ ਅਯੋਜਿਤ ਕੀਤੀ ਗਈ ਸੀ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਸਤਵੀਂ ਜਮਾਤ ਦੇ ਨਿਤਿਨ ਚੌਹਾਨ ਨੇ ਪੰਜਾਬ ਰਾਜ ਵੱਲੋਂ ਇਸ ਵਿੱਚ ਹਿੱਸਾ ਲਿਆ ਅਤੇ 200 ਮੀਟਰ ਦੀ ਪ੍ਰਤੀਯੋਗਿਤਾ ਦੇ ਅੰਡਰ 16 ਦੀ ਕੈਟਾਗਰੀ …

Read More »

ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਰਵਿਘਣ ਜਾਰੀ ਹੈ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ

ਵੱਡੀ ਗਿਣਤੀ ਵਿੱਚ ਦਰਸ਼ਨਾਂ ਨੂੰ ਪਹੁੰਚ ਰਹੀਆਂ ਹਨ ਸੰਗਤਾਂ ਜੰਡਿਆਲਾ ਗੁਰੂ, 5 ਜੁਲਾਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਤਪ ਅਸਥਾਨ ਸਚਖੰਡ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਚੱਲ ਰਹੀ ਯਾਤਰਾ 5 ਮਈ ਤੋਂ 15 ਅਕਤੂਬਰ ਤੱਕ ਜਾਰੀ ਰਹੇਗੀ।ਦੇਸ਼-ਵਿਦੇਸ਼ ਤੋਂ ਸੰਗਤ ਵੱਡੀ ਗਿਣਤੀ ਵਿਚ ਇਸ ਤਪ ਅਸਥਾਨ ਦੇ ਦਰਸ਼ਨ ਕਰ ਚੁੱਕੀ ਹੈ ਅਤੇ …

Read More »

ਦਮਦਮੀ ਟਕਸਾਲ ਵਲੋਂ ਸ਼ਹੀਦੀ ਗੈਲਰੀ ਉਸਾਰਨ ਸੰਬੰਧੀ ਕਾਰ ਸੇਵਾ ਦੀ ਸ਼ੁਰੂਆਤ ਅੱਜ

ਅੰਮ੍ਰਿਤਸਰ,  5 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਉਸਾਰੇ ਗਏ ਗੁਰਦੁਆਰਾ ਯਾਦਗਾਰ ਸ਼ਹੀਦਾਂ ਵਿਖੇ ਅੱਜ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਦਮਦਮੀ ਟਕਸਾਲ ਵਲੋਂ ਯਾਦਗਾਰ ਦੀ ਬੇਸਮੈਂਟ ਵਿਚ ਸ਼ਹੀਦੀ ਗੈਲਰੀ ਉਸਾਰਨ ਸੰਬੰਧੀ ਕਾਰਸੇਵਾ ਦੀ ਰਸਮੀ ਆਰੰਭਤਾ ਕੀਤੀ ਜਾਵੇਗੀ। ਗੁਰਦੁਆਰਾ ਯਾਦਗਾਰ ਸ਼ਹੀਦਾਂ ਅਤੇ ਗੁਰਦਵਾਰਾ ਥੜਾ …

Read More »

ਜੇਠ ਵਲੋਂ ਦਿਨ ਦਿਹਾੜੇ ਆਪਣੀ ਭਰਜਾਈ ਦਾ ਕਤਲ

ਚੌਕ ਮਹਿਤਾ, 5 ਜੁਲਾਈ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ)- ਇਥੋਂ ਨੇੜਲੇ ਪਿੰਡ ਪਿੰਡ ਚੂੰਘ ਵਿਖੇ ਇੱਕ ਵਿਅਕਤੀ ਵੱਲੋਂ ਆਪਣੀ ਭਰਜਾਈ ਨੂੰ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਮਹਿਤਾ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਪੁੱਤਰ ਬਲਵੰਤ ਸਿੰਘ ਆਪਣੀ ਪਤਨੀ ਤੇ ਬੱਚਿਆਂ ਸਮੇਤ ਮੰਗਲਵਾਰ ਸ਼ਾਮ ਆਪਣੇ ਸਹੁਰੇ ਪਿੰਡ ਜਾਣ ਲਈ ਮੋਟਰਸਾਈਕਲ `ਤੇ ਘਰੋਂ …

Read More »

ਗਰੀਬ ਪਰਿਵਾਰਾਂ ਤੱਕ ਸਹੂਲਤਾਂ ਪਹੁੰਚਾਉਣਾ ਸਾਡਾ ਫਰਜ਼ – ਡੀ.ਸੀ ਸੰਘਾ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ)  ਦਾਣਾ ਮੰਡੀ ਤੋਂ ਬਾਅਦ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਭਗਤਾਂਵਾਲਾ ਕੂੜਾ ਡੰਪ ਦਾ ਦੌਰਾ ਕੀਤਾ ਅਤੇ ਉਥੇ ਕੂੜੇ ਦੇ ਢੇਰ ਵਿਚੋਂ ਕਚਰਾ ਚੁੱਕਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ।ਉਨਾਂ ਨੇ ਇੰਨਾਂ ਪਰਿਵਾਰਾਂ ਦੀ ਹਾਲਤ ਵੇਖ ਕੇ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਇੰਨਾਂ ਪਰਿਵਾਰਾਂ ਨੂੰ ਦੇਣ ਦੀ ਹਦਾਇਤ ਕੀਤੀ।ਉਨਾਂ ਨੇ ਕਾਰਪੋਰੇਸ਼ਨ ਅਧਿਕਾਰੀਆਂ …

Read More »

ਭਗਤਾਂਵਾਲਾ ਦਾਣਾ ਮੰਡੀ ਦੀ ਸਾਰ ਲੈਣ ਪਹੁੰਚੇ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਮਾਝੇ ਦੀ ਵੱਡੀ ਅਨਾਜ ਮੰਡੀ ਭਗਤਾਂਵਾਲਾ, ਜੋ ਕਿ ਕਰੀਬ 100 ਏਕੜ ਵਿਚ ਬਣਾਈ ਗਈ ਹੈ, ਵਿਚ ਖਲੋਂਦੇ ਮੀਂਹ ਦੇ ਪਾਣੀ ਅਤੇ ਟੁੱਟ ਰਹੇ ਸ਼ੈਡਾਂ ਨੂੰ ਮੁਰੰਮਤ ਕਰਵਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਮੰਡੀ ਬੋਰਡ ਅਤੇ ਹੋਰ ਅਧਿਕਾਰੀਆਂ ਨਾਲ ਮੰਡੀ ਦਾ ਦੌਰਾ ਕੀਤਾ।ਹਾਜ਼ਰ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਕਰਦੇ …

Read More »