Wednesday, November 25, 2026

ਪੰਜਾਬੀ

ਇਤਰਾਜਯੋਗ ਇਸ਼ਤਿਹਾਰ ਲਗਾਉਣ `ਤੇ ਹੋਵੇਗੀ ਕਾਨੂੰਨੀ ਕਾਰਵਾਈ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲੇ ਵਿੱਚ ਕਿਸੇ ਵੀ ਥਾਂ ਜਾਂ ਸਾਧਨ ਉੱਤੇ ਇਤਰਾਜਯੋਗ ਇਸ਼ਤਿਹਾਰ ਜੋ ਕਿ ਨਸ਼ੇ ਦਾ ਪ੍ਰਚਾਰ ਜਾਂ ਕਿਸੇ ਵੀ ਧਰਮ ਦੇ ਖਿਲਾਫ ਜਾਂਦਾ ਹੋਵੇ ਉਤੇ ਮੁਕੰਮਲ ਪਾਬੰਦੀ ਲੱਗੀ ਹੋਈ ਹੈ।ਵਿਭਾਗ ਨੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੇ ਸਥਾਈ ਹੁਕਮਾਂ ਵਿੱਚ ਦੱਸਿਆ ਹੈ ਕਿ …

Read More »

ਹਵਾਈ ਅੱਡੇ ਦੇ ਨੇੜੇ ਪਤੰਗਬਾਜੀ `ਤੇ ਪਾਬੰਦੀ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਵਿਖੇ ਹਵਾਈ ਜਹਾਜਾਂ ਦੀ ਟ੍ਰੈਫਿਕ ਨੂੰ ਮਦੇਨਜ਼ਰ ਰੱਖਦੇ ਹੋਏ ਪੁਲਿਸ ਕਮਿਸ਼ਨਰ ਨੇ ਹਵਾਈ ਅੱਡੇ ਦੇ ਨੇੜੇ ਪਤੰਗਬਾਜੀ ਉੱਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਉਪ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਡਾਇਰੈਕਟਰ ਸ਼ਹਿਰ ਹਵਾਬਾਜੀ ਵਿਭਾਗ ਵਲੋਂ ਮਿਲੀਆਂ …

Read More »

ਲਾਂਗਰੀ ਚਰਨਜੀਤ ਸਿੰਘ ਦੀ ਹਾਲਤ `ਚ ਸੁਧਾਰ- ਪ੍ਰੋ: ਬਡੂੰਗਰ ਨੇ ਜਾਣਿਆ ਹਾਲਚਾਲ

ਸ਼੍ਰੋਮਣੀ ਕਮੇਟੀ ਵਲੋਂ ਪੁੱਤਰ ਨੂੰ ਨੌਕਰੀ ਤੇ ਪਰਿਵਾਰ ਨੂੰ 25 ਹਜ਼ਾਰ ਮਾਲੀ ਮਦਦ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਵਿਖੇ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਸੇਵਾਦਾਰ ਦੇ ਇਲਾਜ ਵਿਚ ਕਿਸੇ ਕਿਸਮ ਦੀ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਉਸ ਦਾ ਸਾਰਾ ਇਲਾਜ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ …

Read More »

ਖ਼ਾਲਸਾ ਕਾਲਜ ਚਵਿੰਡਾ ਦੀ ਵਿਦਿਆਰਥਣ ਨੂੰ ਬੀ.ਸੀ.ਏ-ਫਾਈਨਲ ’ਚ ਪਹਿਲਾ ਸਥਾਨ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਚਵਿੰਡਾ ਦੇਵੀ ਦੀਆਂ ਵਿਦਿਆਰਥਣਾਂ ਜਗਰੂਪ ਕੌਰ ਤੇ ਕਵਲਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਸੀ.ਏ ਫਾਈਨਲ ਦੇ ਨਤੀਜ਼ਿਆਂ ’ਚੋਂ 72 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਪ੍ਰੀਖਿਆ ’ਚ ਉਕਤ ਉਪਲਬੱਧੀ ਹਾਸਲ ਕਰਨ ’ਤੇ ਦੋਵਾਂ ਵਿਦਿਆਰਥਣਾਂ ਦਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਦਿਆਰਥਣਾਂ ਯੂਨੀਵਰਸਿਟੀ `ਚ ਰਹੀਆਂ ਅੱਵਲ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੇ ਪੋਸਟ ਗ੍ਰੇਜੂਏਸ਼ਨ ਅੰਗਰੇਜ਼ੀ ਵਿਭਾਗ ਦੀ ਕਲਾਸ ਬੀ.ਏ ਆਨਰਜ਼ ਇੰਗਲਿਸ਼ ਸਮੈਸਟਰ-6 ਦੀਆਂ ਵਿਦਿਆਰਥਣਾਂ ਪਾਹੁਲਦੀਪ ਕੌਰ ਤੇ ਗੋਪਿਕਾ ਆਹੁਜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਈ 2017 ਦੀਆਂ ਪ੍ਰੀਖਿਆਵਾਂ ਵਿਚ ਉੱਚ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ …

Read More »

ਗੁਰਦੁਆਰਾ ਸੁਧਾਰ ਲਹਿਰ ਦੇ ਆਗਾਜ਼ ਮੌਕੇ ਬਠਿੰਡਾ ਜਿਲੇ ਦੇ ਪਾਠੀ ਤੇ ਗ੍ਰੰਥੀ ਸਿੰਘਾਂ ਦੀ ਇਕੱਤਰਤਾ

ਬਠਿੰਡਾ, 5 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸੁਧਾਰ ਪ੍ਰਬੰਧ ਲਹਿਰ ਦਾ ਆਗਾਜ਼ ਕਰਦਿਆਂ ਸਰਬੱਤ ਖਾਲਸਾ ਦੇ ਚੁਣੇ ਹੋਏ ਜਥੇਦਾਰਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਅਮਰੀਕ ਸਿੰਘ ਅਜਨਾਲਾ ਵਲੋਂ ਪਹਿਲੇ ਪੜਾਅ ਅਧੀਨ ਕੀਤਾ ਜਾ ਰਿਹਾ ਹੈ।ਉਸ ਲੜੀ ਤਹਿਤ ਅੱਜ ਹਾਜ਼ਰ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ ਅਤੇ ਭਾਈ …

Read More »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਸਬ ਕਮੇਟੀ ਬਣਾਈ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੋਲਦਿਆਂ ਕਿਹਾ ਕਿ ਮੀਡੀਆ ਵਿਚ ਜੋ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਵਿਖੇ ਤੀਸਰੀ ਲਿਖਤ ਵਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਖਬਰਾਂ ਆਈਆਂ ਹਨ, ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਇੱਕ ਸਬ-ਕਮੇਟੀ ਗਠਿਤ ਕਰਕੇ ਸਕੱਤਰ ਧਰਮ …

Read More »

ਕੇਵਲ ਧਾਲੀਵਾਲ ਦੇ ਨਾਟਕਾਂ ਦੇ ਮੇਲੇ `ਚ ਪੰਜਾਬੀ ਨਾਟਕ ‘ਕਥਾ ਕਹਾਣੀ ਬੋਲਦੀ’ ਮੰਚਿਤ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ‘‘ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ’’ ਤਹਿਤ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ `ਚ ਕਰਵਾਏ ਜਾ ਰਹੇ 14ਵੇਂ ਪੰਜਾਬੀ ਰੰਗਮੰਚ ਉਤਸਵ’’ ਦੇ ਚੌਥੇ ਦਿਨ ਵੱਖ-ਵੱਖ ਕਹਾਣੀਆਂ ਤੇ ਅਧਾਰਿਤ ਕੇਵਲ ਧਾਲੀਵਾਲ ਵੱਲੋਂ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਕਥਾ ਕਹਾਣੀ ਬੋਲਦੀ’ ਵਿਰਸਾ ਵਿਹਾਰ …

Read More »

ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਵਿਖੇ ਐਨ.ਟੀ.ਯੂ (ਯੂ.ਕੇ) ਦੇ ਪ੍ਰੋਫੈਸਰਾਂ ਦਾ ਸਵਾਗਤ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਪਿ੍ਰੰਸੀਪਲ ਅਤੇ ਵਿਦਿਆਰਥੀਆਂ ਵੱਲਂੋ ਨਟਿੰਘਮ ਟਰਂੈਡ ਯੂਨੀਵਰਿਸਟੀ ਯੂ.ਕੇ ਦੇ ਪ੍ਰੋਫੈਸਰ ਡਾ. ਵੈਲਿਸ ਅਤੇ ਡਾ. ਐਕੇਲੋਲ ਦੇ ਸਨਮਾਨ ਵਿੱਚ ਇੱਕ ਸਮਾਰੋਹ ਅਯੋਜਿਤ ਕੀਤਾ ਗਿਆ।ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ …

Read More »

ਸਿਹਤ ਤੇ ਸਿੱਖਿਆ ਨੂੰ ਜੀ.ਐਸ.ਟੀ ਦੇ ਘੇਰੇ ‘ਚੋਂ ਬਾਹਰ ਰੱਖ ਕੇ ਕੇਂਦਰ ਨੇ ਕੀਤਾ ਧੋਖਾ – ਮੰਨਾ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਦੋਸ਼ ਲਾਇਆ ਹੈ ਕਿ ਸਿਹਤ ਅਤੇ ਸਿੱਖਿਆ ਨੂੰ ਜੀ.ਐਸ.ਟੀ ‘ਚੋਂ ਬਹਰ ਰੱਖ ਕੇ ਕੇਂਦਰ ਸਰਕਾਰ ਨੇ ਕਾਲੇ ਧੰਨ ਨੂੰ ਵਧਾਵਾ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਸਿਆਸੀ ਨੇਤਾਵਾਂ ਅਤੇ ਅਫਸਰਸ਼ਾਹੀ ਦੀ ਕਾਲੀ ਕਮਾਈ ਸਭ ਵਲੋਂ …

Read More »