ਸਮਰਾਲਾ, 3 ਜੁਲਾਈ (ਪੰਜਾਬ ਪੋਸਟ- ਕੰਗ) – ਸ੍ਰੀਮਤੀ ਜਸਬੀਰ ਕੌਰ ਬੀ.ਪੀ.ਈ.ਓ ਸਮਰਾਲਾ-1 ਅਤੇ 2 ਆਪਣੀ 29 ਸਾਲ ਦੀ ਬੇਦਾਗ ਅਤੇ ਸ਼ਾਨਦਾਰ ਸੇਵਾ ਨਿਭਾਅ ਕੇ ਰਿਟਾਇਰ ਹੋ ਗਏ। ਇਸ ਸਬੰਧ ਵਿੱਚ ਬਲਾਕ ਸਮਰਾਲਾ-1 ਅਤੇ 2 ਦੇ ਸਮੂਹ ਅਧਿਆਪਕਾਂ ਅਤੇ ਦਫ਼ਤਰੀ ਅਮਲੇ ਵੱਲੋਂ ਉਹਨਾਂ ਦੇ ਸਨਮਾਨ ਵਿੱਚ ਸਾਂਝੇ ਤੌਰ ਤੇ ਸੰਘੂ ਪੈਲੇਸ ਸਮਰਾਲਾ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ।ਮੈਡਮ ਜਸਬੀਰ ਕੌਰ ਆਪਣੀ ਸੇਵਾ …
Read More »ਪੰਜਾਬੀ
ਸਮਰਾਲਾ ਤਹਿਸੀਲ ਕੰਪਲੈਕਸ ਦੇ ਸਰਕਾਰੀ ਕਰਮਚਾਰੀ ਕੰਮ ਪ੍ਰਤੀ ਸੁਹਿਰਦ ਹੋਣ – ਹਰਬੰਸਪੁਰਾ
ਨੰਬਰਦਾਰਾਂ ਦੀ ਮਾਸਿਕ ਮੀਟਿੰਗ ਦੌਰਾਨ ਹੋਏ ਵੱਖ ਵੱਖ ਮੁੱਦਿਆਂ ਤੇ ਹੋਈ ਵਿਚਾਰ ਚਰਚਾ ਸਮਰਾਲਾ, 3 ਜੁਲਾਈ (ਪੰਜਾਬ ਪੋਸਟ- ਕੰਗ) – ਨੰਬਰਦਾਰ ਐਸੋਸੀਏਸ਼ਨ (ਰਜਿ:253) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਚਰਚਾ ਤੋਂ ਇਲਾਵਾ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਸਭ ਤੋਂ ਪਹਿਲੇ ਮਤੇ ਵਿੱਚ ਪੰਜਾਬ ਦੀ …
Read More »ਨੌਜਵਾਨਾਂ ਨੂੰ ਵੋਟਰ ਬਣਾਉਣ ਲਈ ਘਰ-ਘਰ ਦਸਤਕ ਦੇਵੇਗਾ ਚੋਣ ਅਮਲਾ- ਜ਼ਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 3 ਜੁਲਾਈ ( ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਦੀਆਂ ਵੋਟਰ ਸੂਚੀ ਵਿਚ ਜ਼ਰੂਰੀ ਸੋਧ, ਜਿਸ ਵਿਚ ਨਵਯੁਵਕਾਂ ਨੂੰ ਵੋਟਰ ਵਜੋਂ ਦਰਜ ਕਰਨ, ਵੋਟਰ ਸੂਚੀ ਵਿਚੋਂ ਨਾਮ ਕੱਟਣ, ਸੋਧ ਕਰਨ ਅਤੇ ਇੰਦਰਾਜਾਂ ਦੀ ਅਦਲਾ-ਬਦਲੀ ਸ਼ਾਮਿਲ ਹੈ, ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਮੁੁਹਿੰਮ ਸ਼ੁਰੂ ਕੀਤੀ ਗਈ ਹੈ।ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ …
Read More »ਦੋ ਮਹੀਨਿਆਂ ਤੱਕ ਸੜਕਾਂ ’ਤੇ ਨਹੀਂ ਦਿਸੇਗਾ ਗਊਧਨ- ਕੀਮਤੀ ਭਗਤ
ਅੰਮ੍ਰਿਤਸਰ, 3 ਜੁਲਾਈ ( ਪੰਜਾਬ ਪੋਸਟ- ਮਨਜੀਤ ਸਿੰਘ) – ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਦੇ ਅਹਿਮ ਉੱਦਮ ਸਦਕਾ ਹਰੇਕ ਜ਼ਿਲ੍ਹੇ ਵਿਚ ਗਊਸ਼ਾਲਾਵਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚੋਂ ਕੁੱਝ ਸ਼ੁਰੂ ਹੋ ਚੁੱਕੀਆਂ ਹਨ ਅਤੇ ਕੁੱਝ ਆਉਂਦੇ ਦਿਨਾਂ ਤੱਕ ਖੋਲ੍ਹ ਦਿੱਤੀਆਂ ਜਾਣਗੀਆਂ। ਅੰਮ੍ਰਿਤਸਰ ਵਿਚ ਵੀ ਗਊਸ਼ਾਲਾ ਤਿਆਰੀ ਵਿਚ ਹੈ ਅਤੇ ਛੇਤੀ ਹੀ ਉਥੇ ਗਾਵਾਂ ਦੀ ਸਾਂਭ-ਸੰਭਾਲ …
Read More »ਰਜਿਸਟਰਡ ਟਰੈਵਲ ਏਜੰਟਾਂ ਦਾ ਹੈਲਪ ਲਾਈਨ ਨੰਬਰ ਜਾਰੀ
ਅਣ-ਅਧਿਕਾਰਤ ਏਜੰਟਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 3 ਜੁਲਾਈ ( ਪੰਜਾਬ ਪੋਸਟ- ਮਨਜੀਤ ਸਿੰਘ) – ਅਣ-ਅਧਿਕਾਰਤ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਜਾਣ ਦੀ ਚਾਹ ਰੱਖਣ ਵਾਲੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ-ਖਸੁੱਟ ਬੰਦ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਰਜਿਸਟਰਡ ਟਰੈਵਲ ਏਜੰਟਾਂ ਦੀ ਸੂਚੀ ਜਨਤਕ ਕੀਤੀ ਹੈ। ਉਨਾਂ ਨੇ ਇਹ ਸੂਚੀ ਆਪਣੀ ਵੈਬ ਸਾਈਟ www.amritsar.nic.in …
Read More »ਮੀਰੀ ਪੀਰੀ ਦਿਵਸ ਮੌਕੇ ਦਿਵਸ ਮੌਕੇ ਗਤਕਾ ਮੁਕਾਬਲੇ ਕਰਵਾਏ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁ. ਛੇਹਰਟਾ ਸਾਹਿਬ ਵਿਖੇ ਮੀਰੀ ਪੀਰੀ ਮੀਰੀ ਦਿਵਸ ਮੌਕੇ ਗਤਕਾ ਮੁਕਾਬਲੇ ਕਰਵਾਏ ਗਏ।ਦੀਵਾਨ ਹਾਲ ਵਿਖੇ ਗਤਕਾ ਮੁਕਾਬਲੇ ਦੀ ਸ਼ੁਰੂਆਤ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਰਦਾਸ ਕਰਕੇ ਕੀਤੀ ਗਈ। ਇੰਨਾਂ ਮੁਕਾਬਲਿਆਂ ਵਿਚ ਸਥਾਨਕ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਗੁਰੂ ਰਾਮਦਾਸ ਸੀਨੀਅਰ …
Read More »ਮੀਰੀ-ਪੀਰੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ ਮੁੰਬਈ ਵਾਲੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਗਿਆਨੀ ਮਲਕੀਤ ਸਿੰਘ ਹੈਡ …
Read More »14ਵਾਂ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ ਦੂਜੇ ਦਿਨ ਮੰਚਿਤ ਕੀਤਾ ਨਾਟਕ ‘ਅਹਿਲਿਆ’
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ, ਵੱਲੋਂ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ ‘‘ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ’’ ਦਾ ਆਯੋਜਨ ਗਿਆ।ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਅਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਕਰਵਾਏ ਜਾ ਰਹੇ 14 ਵਾਂ ਪੰਜਾਬੀ ਰੰਗਮੰਚ ਉਤਸਵ’’ ਦੂਜੇ ਦਿਨ 2 ਜੁਲਾਈ ਨੂੰ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਪੰਜਾਬੀ …
Read More »ਜੀ.ਐਸ.ਟੀ ਤਾਂ ਭਰਨਾ ਪਊ ਕਾਕਾ……
ਕਾਕਾ ਕੀ ਬਣਿਆ ਉਸ ਨਵੇਂ ਟੈਕਸ ਦਾ, ਜਿਹਦਾ ਐਨਾ ਰੌਲਾ ਪਿਆ ਵਾ ਅਤੇ ਵਪਾਰੀਆਂ ਨੇ ਕਹਿੰਦੇ ਆ ਕਿ ਦੁਕਾਨਾਂ ਵੀ ਬੰਦ ਕੀਤੀਆ ਹੋਈਆਂ ਹਨ। ਤਾਇਆ ਨਵਾਂ ਟੈਕਸ ਆ `ਜੀ.ਐਸ.ਟੀ` ਜੋ ਕੱਲ ਅੱਧੀ ਰਾਤ ਨੂੰ ਸੰਸਦ ਦਾ ਵਿਸ਼ੇਸ਼ ਇਜ਼ਲਾਸ ਬੁਲਾ ਕੇ ਲਾਗੂ ਕਰ ਦਿਤਾ ਆ ਮੋਦੀ ਸਰਕਾਰ ਨੇ। ਨਾ ਕਾਕਾ ਅੱਧੀ ਰਾਤ ਨੂੰ ਕਿਉਂ, ਦਿਨੇ ਕਿਉਂ ਨਾ ਕੀਤਾ ਲਾਗੂ। ਕੀ ਕਹਿ …
Read More »ਪੈਂਤੀ ਸਾਲ ਦੀ ਸੇਵਾ ਉਪਰੰਤ ਸੰਤੋਖ ਰਾਜ ਸਿੰਘ ਲੂੰਬਾ ਸੇਵਾ ਮੁਕਤ
ਉਪ ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਦੇ ਅਹੁੱਦੇ `ਤੇ ਸਨ ਬਿਰਾਜਮਾਨ ਬਟਾਲਾ, 2 ਜੁਲਾਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਚ ਇਮਾਨਦਾਰੀ ਤੇ ਨੇਕੀ ਦੀ ਉਦਾਹਰਣ ਸੰਤੋਖ ਰਾਜ ਸਿੰਘ ਆਪਣੇ ਅਹੁੱਦੇ ਤੋ ਸੇਵਾ ਮੁਕਤ ਹੋ ਗਏ ਹਨ, ਇਹਨਾਂ ਦੀ ਸੇਵਾ ਮੁਕਤੀ ਵੱਡੀ ਗਿਣਤੀ ਪ੍ਰਿ੍ਰੰਸੀਪਲ, ਪ੍ਰਸ਼ਾਸਨਿਕ ਅਧਿਕਾਰੀ ਸਮਾਗਮ ਵਿਚ ਪਹੁੰਚੇ ਹੋਏ ਸਨ।ਪੰਚਾਇਤ ਘਰ ਗੁਰਦਾਸਪੁਰ ਵਿਖੇ ਸੇਵਾ ਮੁਕਤੀ ਸਮਾਗਮ ਦੌਰਾਨ ਪ੍ਰਸ਼ਾਸਨਿਕ …
Read More »
Punjab Post Daily Online Newspaper & Print Media