Wednesday, November 25, 2026

ਪੰਜਾਬੀ

14 ਵਾਂ ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ-‘ਭਰਮ-ਜਲ’ ਤੇ ਸਵਾਲ ਦਰ ਸਵਾਲ ਮੰਚਿਤ

ਅੰਮ੍ਰਿਤਸਰ, 2 ਜੁਲਾਈ (    ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ)  ਸਥਾਨਕ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ‘ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ’ ਦਾ ਆਯੋਜਨ ਗਿਆ।ਰਾਸ਼ਟਰਪਤੀ ਐਵਾਰਡ ਜੇਤੂ ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਕਰਵਾਏ ਜਾ ਰਹੇ `14 ਵੇਂ ਪੰਜਾਬੀ ਰੰਗਮੰਚ ਉਤਸਵ’ ਦੇ ਪਹਿਲੇ ਦਿਨ ਡਾ. ਸ਼ਿਆਮ ਸੁੰਦਰ ਦੀਪਤੀ ਦਾ ਲਿਖਿਆ ‘ਸਵਾਲ ਦਰ ਸਵਾਲ’ ਅਤੇ ਰਵਿੰਦਰ ਰਵੀ ਦਾ ਲਿਖਿਆ ‘ਭਰਮ ਜਾਲ’ …

Read More »

ਸਿਡਾਨਾ ਇੰਟਰਨੈਸ਼ਨਲ ਸਕੂਲ ਦਾ ਕਰਨਦੀਪਕ ਬਣੇਗਾ ਡਾਕਟਰ- ਕੀਤਾ ਕੁਆਲੀਫਾਈ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀ ਐਲਾਨੇ ਗਏ ਨੀਟ ਦੇ ਨਤੀਜੇ ਵਿੱਚ ਜਿਥੇ ਸਿਡਾਨਾ ਸਕੂਲ ਦੇ ਤਿੰਨ ਵਿਦਿਆਰਥੀ ਨਿਸ਼ਾਨਬੀਰ ਸਿੰਘ, ਤਨਵੀ ਗੁਪਤਾ ਤੇ ਰੋਣਕ ਸਿੰਘ ਕਪੂਰ ਮੱਲਾਂ ਮਾਰ ਚੁੱਕੇ ਹਨ, ਉਥੇ ਇਸ ਲੜੀ ਨੂੰ ਹੌਰ ਅੱਗੇ ਵਧਾਉਂਦੇ ਹੋਏ ਇਕ ਹੌਰ ਵਿਦਿਆਰਥੀ ਕਰਨਦੀਪਕ ਸਿੰਘ ਬੋਪਾਰਾਏ ਨੇ ਵੀ 571 ਨੰਬਰ ਲੈ ਕੇ ਨੀਟ ਕੁਆਲੀਫਾਈ ਕੀਤਾ।ਕਰਨਦੀਪਕ ਸਿੰਘ ਨੇ ਦੱਸਿਆ ਕਿ …

Read More »

ਜਿਲੇ ਅੰਦਰ ਕੇਵਲ ਦੋ ਰਜਿਸਟਰਡ ਟਰੈਵਲ ਏਜੰਟ – ਡੀ.ਸੀ

ਕਿਹਾ ਧੋਖਾਧੜੀ ਤੋਂ ਬਚਣ ਲਈ ਰਜਿਸਟਰਡ ਟਰੈਵਲ ਏਜੰਟਾਂ ਨਾਲ ਹੀ ਕੀਤਾ ਜਾਵੇ ਸੰਪਰਕ ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਇੱਕ ਪ੍ਰੈਸ ਬਿਆਨ ਰਾਹੀਂ ਜਿਲਾ ਪਠਾਨਕੋਟ ਵਾਸੀਆਂ ਨੂੰ ਦੱਸਿਆ ਹੈ ਕਿ ਜਿਲਾ ਪਠਾਨਕੋਟ ਅੰਦਰ ਕੇਵਲ ਦੋ ਰਜਿਸਟਰਡ ਟਰੈਵਲ ਏਜੰਟ ਕੰਮ ਕਰ ਰਹੇ ਹਨ। ਇੰਨਾਂ ਰਜਿਸਟਰਡ ਟਰੈਵਲ ਏਜੰਟ ਵਿੱਚ ਸ੍ਰੀ ਮੋਹਨ ਸਿੰਘ ਪੁੱਤਰ ਬਾਬੂ ਰਾਮ ਵਾਸੀ …

Read More »

ਸਰਹੱਦੀ ਪਿੰਡਾਂ ’ਚ ਲਗਾਏ ਗੁਰਮਤਿ ਸਿਖਲਾਈ ਕੈਂਪ ਸਮਾਪਤ -500 ਦੇ ਕਰੀਬ ਬੱਚਿਆਂ ਨੇ ਲਿਆ ਭਾਗ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਬੱਚਿਆਂ ਨੂੰ ਆਪਣੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਣ ਲਈ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਹਲਕਾ ਅਟਾਰੀ ਦੇ 6 ਪਿੰਡਾਂ ’ਚ 15 ਦਿਨਾਂ ਗੁਰਮਤਿ ਸਿਖਲਾਈ ਕੈਂਪ ਸਰਹੱਦੀ ਪਿੰਡ ਅਚਿੰਤਕੋਟ ਨਜ਼ਦੀਕ ਅਟਾਰੀ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਵਸ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ …

Read More »

ਮਿਰਚ-ਮਸਾਲਾ ਦਾ 239ਵਾਂ ਸ਼ੋਅ ਨਾਟਸ਼ਾਲਾ ਵਿਖੇ ਸਫਲਤਾ ਸਹਿਤ ਮੰਚਿਤ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਨਾਟਸ਼ਾਲਾ ਦੇ ਹੋਮ ਪ੍ਰੋਡਕਸ਼ਨ ਵਿੱਚ ਸ਼ਾਮਿਲ ਅਤੇ ਪੰਜਾਬ ਗੌਰਵ ਐਵਾਰਡ ਜੇਤੂ ਜਤਿੰਦਰ ਬਰਾੜ ਲਿਖਤ ਪੰਜਾਬੀ ਨਾਟਕ ਮਿਰਚ-ਮਸਾਲਾ ਨੇ ਸ਼ਨੀਵਾਰ ਨੂੰ ਨਾਟਸ਼ਾਲਾ ਦੇ ਮੰਚ ਉਤੇ ਆਪਣਾ 239ਵਾਂ ਸ਼ੋਅ ਸਫਲਤਾ ਨਾਲ ਪੂਰਾ ਕਰ ਲਿਆ।ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ ਨੇ ਨਾਟਕ ਦੇ ਨਿਰਦੇਸ਼ਕ ਅਤੇ ਕਲਾਕਾਰਾਂ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਕੀਤਾ । ਤਿੰਨ ਛੜਿਆਂ …

Read More »

2 ਲੱਖ ਤੱਕ ਕਰਜ਼ਾ ਮਾਫ ਕਰ ਕੇ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਫੜੀ ਬਾਂਹ

ਚੌਕ ਮਹਿਤਾ ਮਹਿਤਾ, 2 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦੋ ਲੱਖ ਰੁਪਏ ਤੱਕ ਕਿਸਾਨੀ ਕਰਜ਼ਾ ਮਾਫ਼ ਕਰਕੇੇ ਜਿਥੇ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਦਿਲ ਜਿੱਤਿਆ ਹੈ, ਉਥੇ ਧਾਰਾ 67-ਏ ਰੱਦ ਕਰਕੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਰੱਦ ਕਰ ਕੇ ਆਤਮ ਹੱਤਿਆਵਾਂ ਰੋਕਣ ਵਾਲਾ ਕਾਰਗਰ ਕਦਮ ਚੁੱਕਿਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ੂ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ …

Read More »

ਬ੍ਰਿਧ ਸਰੂਪਾਂ ਦੀ ਸੇਵਾ ਸੰਭਾਲ ਵਾਲੀ ਬੱਸ ਨੂੰ ਵੱਜੀ ਸਕਾਰਪੀਓ- ਅੱਧੀ ਦਰਜਨ ਸੇਵਾਦਾਰ ਜਖਮੀ

 ਹਰਚੋਵਾਲ (ਗੁਰਦਾਸਪੁਰ), 2 ਜੁਲਾਈ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – ਧੰਨ ਧੰਨ ਸ੍ਰੀ ਗੁਰੁ ਗ੍ਰੰਥ ਸਹਿਬ ਦੇ ਪਾਵਨ ਸਰੂਪ, ਗੁਟਕਾ ਸਹਿਬ, ਪੋਥੀਆਂ ਦੇ ਬ੍ਰਿਰਧ ਸਰੂਪਾਂ ਦੀ ਫ੍ਰੀ ਸੇਵਾ ਵਾਸਤੇ ਸਰਬੱਤ ਦਾ ਭਲਾ ਗੁਰੁ ਗ੍ਰੰਥ ਸਾਹਿਬ ਸਿਮਰਨ ਕੇਂਦਰ ਛੋਟੀ ਜਵੱਦੀ (ਲੁਧਿਆਣਾ) ਤੋਂ ਬੱਸ ਕਸਬਾ ਹਰਚੋਵਾਲ ਨਜ਼ਦੀਕ ਪਿੰਡ ਭਾਮ ਵਿਖੇ ਆਈ ਹੋਈ ਸੀ, ਜੋ ਵੱਖ-ਵੱਖ ਪਿੰਡਾਂ ਦੇ ਗੁਰਦਆਰਿਆਂ ਵਿੱਚੋਂ ਸਰੂਪ ਪੋਥੀਆਂ ਆਦਿ …

Read More »

ਸ਼ਰਾਬ ਦੇ ਠੇਕਿਆਂ ’ਚ ਸੀ.ਸੀ.ਟੀ ਵੀ ਕੈਮਰੇ ਲਾਉਣ ਦੇ ਹੁਕਮ ਜਾਰੀ

 ਅੰਮ੍ਰਿਤਸਰ,2 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –    ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮਿ੍ਰਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ.ਸੀ.ਟੀ ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –    ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ,ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ …

Read More »