ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਨੂੰ ਪੰਜਾਬ ਸਰਕਾਰ ਵਲੋਂ ਪਹਿਲਾਂ 19 ਅਪ੍ਰੈਲ ਫੇਰ 24 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਦੀਆਂ ਮੰਗਾਂ ਸੰਬੰਧੀ ਗੱਲਬਾਤ ਕਰਨ ਲਈ ਸੱਦਾ ਦਿੱਤਾ ਗਿਆ ਸੀ, ਪਰ ਕੁੱਝ ਕਾਰਨਾਂ ਕਰਕੇ ਇਹ ਗੱਲਬਾਤ ਟਾਲ ਦਿੱਤੀ ਗਈ ਸੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਚੰਨਪ੍ਰੀਤ …
Read More »ਪੰਜਾਬੀ
ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਵਲੋਂ ਪਿੰਡ ਚੁੱਘੇ ਖੁਰਦ ਦਾ ਦੌਰਾ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੀ ਟਿਕਟ ਤੇ ਹਲਕਾ ਬਠਿੰਡਾ ਦਿਹਾਤੀ ਤੋਂ ਪਹਿਲੀ ਵਾਰ ਐਮ ਐਲ ਏ ਬਣੀ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਆਪਣੇ ਹਲਕੇ ਦੇ ਵੋਟਰਾਂ ’ਚ ਵਿਚਰਨਾ ਆਪਣੀ ਜ਼ਿੰਦਗੀ ਦਾ ਇੱਕ ਹਿੱਸਾ ਬਣਾ ਲਿਆ ਹੈ।ਉਹ ਹਰ ਰੋਜ਼ ਲੋਕਾਂ ‘ਚ ਜਾ ਕੇ ਉਨ੍ਹਾਂ ਦੇ ਦੁੱਖ ਸੁੱਖ ਚ ਸ਼ਾਮਲ ਹੁੰਦੇ …
Read More »ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਂਟਲ ਟਰੱਸਟ ਵਲੋਂ ਮੈਡੀਕਲ ਕੈਂਪ ਅੱਜ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਗੁਰਮਤਿ ਵਿਦਿਆਲਾ ਗਿੱਲ ਪੱਤੀ ਸਿਵੀਆਂ ਰੋਡ ਵਿਖੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਵਾਸਤੇ ਵਿਦਿਆਲੇ ਦੇ ਮੁੱਖੀ ਬਾਬਾ ਬਲਜੀਤ ਸਿੰਘ ਦੀ ਦੇਖ-ਰੇਖ ਹੇਠ 21-30 ਜੂਨ ਤੱਕ ਦਸਤਾਰ ਸਿਖਲਾਈ ਕੈਂਪ ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਟਲ ਟਰੱਸਟ ਵਲੋਂ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸੇ ਲੜੀ ਦੇ …
Read More »ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਗਵਰਨਰ ਨੂੰ ਮਿਲ ਕੇ ਦੇਵਾਂਗੇ ਮੈਮੋਰੰਡਮ- ਬਾਸਰਕੇ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਬਚਾਓ ਨਸ਼ਾ ਮੁਕਤੀ ਅੰਦੋਲਨ ਅਭਿਆਨ ਦਾ 11 ਮੈਂਬਰੀ ਡੈਪੂਟੇਸ਼ਨ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਇਕ ਮੈਮੋਰੰਡਮ ਦੇਵੇਗਾ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੀਆਂ ਜਨਰਲ ਚੋਣਾਂ ਕਰਵਾਉਣ ਦੀ ਮੰਗ ਕਰੇਗਾ।ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਪ੍ਰਧਾਨ ਪੰਜਾਬ ਬਚਾਓ ਨਸ਼ਾ ਮੁਕਤੀ ਅੰਦੋਲਨ ਅਭਿਆਨ ਨੇ ਜੋਧ ਸਿੰਘ ਕੱਲ੍ਹੇਵਾਲ ਦੇ ਗ੍ਰਹਿ ਗੁਰੂ …
Read More »ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਂਟਲ ਟਰੱਸਟ ਵਲੋਂ ਮੈਡੀਕਲ ਕੈਂਪ ਅੱਜ
ਬਠਿੰਡਾ, 1 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਗੁਰਮਤਿ ਵਿਦਿਆਲਾ ਗਿੱਲ ਪੱਤੀ ਸਿਵੀਆਂ ਰੋਡ ਵਿਖੇ ਬੱਚਿਆਂ ਨੂੰ ਸਿੱਖੀ ਨਾਲ ਜੋੜਣ ਵਾਸਤੇ ਵਿਦਿਆਲੇ ਦੇ ਮੁੱਖੀ ਬਾਬਾ ਬਲਜੀਤ ਸਿੰਘ ਦੀ ਦੇਖ-ਰੇਖ ਹੇਠ 21-30 ਜੂਨ ਤੱਕ ਦਸਤਾਰ ਸਿਖਲਾਈ ਕੈਂਪ ਦਤਾਰ ਐਜੂਕੇਸ਼ਨਲ ਐਂਡ ਇਨਵਾਇਰਮੈਟਲ ਟਰੱਸਟ ਵਲੋਂ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸੇ ਲੜੀ ਦੇ …
Read More »ਡਾ. ਰਮੇਸ਼ ਚੰਦਰ ਬਣੇ ਰੇਡਿਓਲੋਜੀ ਦੇ ਨਵੇਂ ਮੁੱਖੀ – ਮਰੀਜਾਂ ਲਈ 24 ਘੰਟੇ ਸੀ.ਟੀ ਸਕੈਨ ਸ਼ੁਰੂ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ- ਅਮਨ) – ਬੀਤੇ ਦਿਨੀਂ ਜਿੱਥੇ ਗੋਰਮਿੰਟ ਮੈਡੀਕਲ ਕਾਲਜ ਦੇ ਡਾ. ਤੇਜਬੀਰ ਸਿੰਘ ਮੁੱਖੀ ਸੀ.ਪੀ.ਐਮ ਵਿਭਾਗ ਨੇ ਨਵੇਂ ਪ੍ਰਿੰਸੀਪਲ ਵਜੋਂ ਕਾਰਜਭਾਰ ਸੰਭਾਲ ਲਿਆ, ਉਥੇ ਹੀ ਡਾ. ਸੋਹਨ ਸਿੰਘ ਦੀ ਰਿਟਾਇਰਮੈਂਟ ਨਾਲ ਡਾਇਗਨੋਸਟਿਕ ਵਿਭਾਗ ਵਿਚ ਐਚ.ਓ.ਡੀ ਦਾ ਅਹੁੱਦਾ ਖਾਲੀ ਹੋਣ `ਤੇ ਸੀਨੀਆਰਤਾ ਅਤੇ ਕਾਬਲੀਅਤ ਵਜੋਂ ਜਾਣੇ ਜਾਂਦੇ ਪ੍ਰੋਫੈਸਰ ਡਾਕਟਰ ਰਮੇਸ਼ ਚੰਦਰ ਨੂੰ ਵਿਭਾਗ ਦਾ ਸੱਤਵਾਂ ਮੁਖੀ ਥਾਪ …
Read More »ਜਨਮ ਦਿਨ ਮੁਬਾਰਕ – ਸਿਰਜਨਦੀਪ ਕੌਰ ਜ਼ੀਨੀਆ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) ਪਿੰਡ ਬਹੋੜੂ ਝਬਾਲ ਰੋਡ ਵਾਸੀ ਜਸਵਿੰਦਰ ਸਿੰਘ ਬਹੋੜੂ ਤੇ ਨਰਿੰਦਰ ਕੌਰ ਨੂੰ ਆਪਣੀ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਲਕਸ਼ੇ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) ਲਕਸ਼ੇ ਦੇ ਮਾਤਾ ਪਿਤਾ ਨੂੰ ਆਪਣੇ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਕੱਪੜਾ ਵਪਾਰੀਆਂ ਨੇ ਬਿਗਲ ਵਜਾ ਕੇ ਜੀ.ਐਸ.ਟੀ ਨਾ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਤੀ ਅੱਧੀ ਰਾਤ ਜਿਥੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੋਜੂਦਗੀ ਵਿਚ ਜੀ.ਐਸ.ਟੀ ਲਾਂਚ ਦਾ ਬਿਗਲ ਵਜਾਇਆ ਗਿਆ, ਉਥੇ ਜੀ.ਐਸ.ਟੀ ਦਾ ਵਿਰੋਧ ਕਰ ਰਹੇ ਕਪੜਾ ਵਪਾਰੀਆਂ ਦੀ ਹਮਾਇਤ ਕਰਦਿਆਂ ਕਾਂਗਰਸ ਵਪਾਰ ਮੰਡਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗਿਨੀ ਭਾਟੀਆ, ਜਨਰਲ ਸਕੱਤਰ ਸੁਨੀਲ ਵਿੱਜ, ਸ਼ਾਸਤਰੀ ਮਾਰਕੀਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਦੀਪਕ …
Read More »ਮਹਾਂਨਗਰ ਵਿੱਚ ਲੁਟੇਰਿਆਂ ਤੇ ਗੈਂਗਸਟਰਾਂ ਦਾ ਰਾਜ, ਲੋਕਾਂ ਵਿੱਚ ਡਰ ਤੇ ਦਹਿਸ਼ਤ – ਰਾਜੇਸ਼ ਹਨੀ
ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਮਹਾਂਨਗਰ ਵਿੱੱਚ ਲੁਟੇਿਰਆਂ ਤੇ ਚੋਰਾਂ ਵਲੋਂ ਲਗਾਤਾਰ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ, ਜਦਕਿ ਕੈਪਟਨ ਸਰਕਾਰ ਇਸ ‘ਤੇ ਰੋਕ ਲਗਾਉਣ ਵਿਚ ਨਾਕਾਮ ਰਹੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਨੇ ਸ਼ਹਿਰ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵੱਸਥਾ ਅਤੇ ਲੁਟੇਰਿਆਂ ਤੇ ਗੈਂਗਸਟਰਾਂ ਦੇ ਨਿੱਤ ਵਧ ਰਹੇ ਹੌਸਲਿਆਂ ‘ਤੇ ਚਿੰਤਾ ਜ਼ਾਹਰ ਕੀਤੀ ਹੈ।ਭਾਜਪਾ …
Read More »
Punjab Post Daily Online Newspaper & Print Media