ਸਿੱਖ ਆਪਣੇ ਗੁਰੂ ਤੇ ਗੁਰਬਾਣੀ ਦੀ ਤੌਹੀਨ ਬਰਦਾਸ਼ਤ ਨਹੀ ਕਰ ਸਕਦੇ – ਅਮਰੀਕ ਸਿੰਘ ਅਜਨਾਲਾ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਪੁਲਿਸ ਕਮਿਸ਼ਨਰ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪ ਕੇ ਸਿੱਖ ਗੁਰੂ ਸਾਹਿਬਾਨ ਪ੍ਰਤੀ ਅਪਸ਼ਬਦ ਬੋਲਣ ਅਤੇ ਗੁਰਬਾਣੀ ਦੇ ਅਰਥਾਂ ਦੀ ਗਲਤ ਵਿਆਖਿਆ ਕਰਨ ਵਾਲੀ ਈਸਾਈ ਔਰਤ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੇ …
Read More »ਪੰਜਾਬੀ
ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਸ੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਸਾਹਿਬ ਲੋਹਗੜ ਸਾਹਿਬ ਦੀਨਾ ਨੇ ਕਥਾ ਵਿਚਾਰ ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨ ਸਬੰਧੀ ਚਾਨਣਾ ਪਾਇਆ ।ਐਸ.ਜੀ.ਪੀ.ਸੀ ਵਲੋਂ ਅਰੰਭੇ ਧਰਮ ਪ੍ਰਚਾਰ ਕਾਰਜ ਲਈ ਸੰਗਤਾਂ ਨੂੰ ਜਾਗਰੂਕ ਕਰਨ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ …
Read More »ਬਾਬਾ ਫ਼ਰੀਦ ਕਾਲਜ ਦੇ ਨਤੀਜੇ ਸ਼ਾਨਦਾਰ
ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਨੂੰ ਗੁਣਵਤਾ ਭਰਭੂਰ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾਂਦੇ ਆਪਣੇ ਵਿਲੱਖਣ ਉਪਰਾਲਿਆਂ ਕਰਕੇ ਬਾਬਾ ਫ਼ਰੀਦ ਕਾਲਜ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ।ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਿਕ ਗਿਆਨ ਦੇਣ ਦੀ ਅਪਣਾਈ ਜਾਂਦੀ ਪਹੁੰਚ ਸਦਕਾ ਹੀ ਇੱਕ ਵਾਰ ਫੇਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਕਾਮ (ਪਹਿਲਾ …
Read More »ਜੀ.ਐਸ.ਟੀ ਖਿਲਾਫ਼ ਹੋਏ ਬੰਦ ਨੂੰ ਬਠਿੰਡਾ ’ਚ ਨਾ ਮਿਲਿਆ ਹੁੰਗਾਰਾ
ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ’ਚ ਜੀ.ਐਸ.ਟੀ ਦੇ ਵਿਰੋਧ ’ਚ ਸਥਾਨਕ ਵਪਾਰੀਆਂ ਨੂੰ ਉਹ ਹੰਗਾਰਾ ਨਾ ਮਿਲਿਆ, ਜਿਹੜਾ ਮਿਲਣਾ ਚਾਹੀਦਾ ਸੀ। ਭਾਵੇਂ ਹੜਤਾਲ ਦੇ ਸੱਦੇ ਦੇ ਮੁਤਾਬਿਕ ਸਿਰਫ ਦੋ ਘੰਟੇ ਹੀ ਦੁਕਾਨਾਂ ਬੰਦ ਕੀਤੀਆਂ ਜਾਣੀਆਂ ਸਨ, ਪਰ ਫਿਰ ਵੀ ਸ਼ਹਿਰ ਦੀਆਂ ਦੁਕਾਨਾਂ ਵੱਡੀ ਗਿਣਤੀ ’ਚ ਮੁਕੰਮਲ ਖੁੱਲੀਆਂ ਸਨ। ਇਸ ਤੋਂ ਇਲਾਵਾ …
Read More »ਜਾਅਲੀ ਬੈਂਕ ਕਰਮੀ ਬਣ ਕੇ ਮਾਰੀ 64000 ਦੀ ਠੱਗੀ
ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂ ਨਾਨਕ ਪੁਰਾ ਮੁਹੱਲਾ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਜਾਅਲੀ ਬਣੇ ਬੈਂਕ ਅਧਿਕਾਰੀ ਨੇ ਹਜ਼ਾਰਾਂ ਰੁਪਏ ਦੀ ਠੱਗੀ ਮਾਰੀ ਹੈ। ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਬਠਿੰਡਾ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਰਤਨ ਲਾਲ ਪੁੱਤਰ ਦੇਵ ਰਾਮ ਵਾਸੀ ਗੁਰੂ ਨਾਨਕਪੁਰਾ ਮੁਹੱਲਾ …
Read More »ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ 9 ਨਸ਼ਾਂ ਤਸਕਰਾਂ ਨੂੰ ਕੀਤਾ ਕਾਬੂ
ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਨੌ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ।ਕਾਬੂ ਕੀਤੇ ਗਏ ਵਿਅਕਤੀਆਂ ਦੇ ਖਿਲਾਫ਼ ਮਾਮਲੇ ਦਰਜ ਕਰਕੇ ਬਣਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਮੁਤਾਬਿਕ ਨੰਦਗੜ੍ਹ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਗੁਰਮੀਤ ਸਿੰਘ ਪੁੱਤਰ ਕਾਲਾ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਗੁਰਦੇਵ ਸਿੰਘ …
Read More »ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ- ਜਾਨੀ ਨੁਕਸਾਨ ਦਾ ਬਚਾਅ
ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂ ਨਾਨਕ ਪੁਰਾ ਮੁਹੱਲਾ ਵਿਖੇ ਇਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਹੇਠਾਂ ਡਿੱਗ ਗਈ।ਜਿਸ ਸਮੇਂ ਇਹ ਘਟਨਾ ਘਟੀ ਉਸ ਸਮੇਂ ਘਰ ਦਾ ਕੋਈ ਵੀ ਮੈਂਬਰ ਕਮਰੇ ਦੇ ਅੰਦਰ ਮੌਜੂਦ ਨਹੀਂ ਸੀ।ਜਿਸ ਕਰ ਕੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ, ਪਰ ਕਮਰੇ ਦੇ ਅੰਦਰ ਮੌਜੂਦ ਟੀ.ਵੀ ਤੋਂ …
Read More »ਪੱਤਰਕਾਰ ਹੁਕਮ ਚੰਦ ਸ਼ਰਮਾ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ
ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀਨੀਅਰ ਪੱਤਰਕਾਰ ਹੁਕਮ ਚੰਦ ਸ਼ਰਮਾ ਦੇ ਗੁਰਦੁਆਰਾ ਕਲਗੀਧਰ ਸਾਹਿਬ, ਨੇੜੇ ਮੁਲਤਾਨੀਆ ਪੁਲ ਵਿਖੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਸੂਬੇ ਭਰ ’ਚੋਂ ਆਈਆਂ ਵੱਖ-ਵੱਖ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ।ਉਨਾਂ ਨੇ ਪੱਤਰਕਾਰ ਸ਼ਰਮਾ ਦੀ ਜੀਵਨੀ ਅਤੇ ਉਨ੍ਹਾਂ ਦੇ 35 ਸਾਲ ਤੋਂ ਵੱਧ …
Read More »ਅੰਮ੍ਰਿਤਸਰ ਜਿਲੇ ਵਿਚ ਕੇਵਲ 95 ਟਰੈਵਲ ਏਜੰਟ ਰਜਿਸਟਰਡ
ਲੋਕ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਦੀਆਂ ਸੇਵਾਵਾਂ ਹੀ ਲੈਣ – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) ਜ਼ਿਲਾ ਮੈੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਵਿਦੇਸ਼ ਜਾਣ ਦੀ ਚਾਹ ਰੱੱਖਣ ਵਾਲੇ ਜ਼ਿਲੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਕਿਸੇ ਵੀ ਧੋਖੇ ਜਾਂ ਠੱਗੀ ਤੋਂ ਬਚਣ ਲਈ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ …
Read More »ਚੋਣ ਕਮਿਸ਼ਨ ਵੱਲੋਂ ਈ.ਆਰ.ਓ.ਨੈਟ ਪੋਰਟਲ ਲਾਂਚ- ਨਵੀਂਆਂ ਵੋਟਾਂ ਲਈ ਵਿਸੇਸ਼ ਮੁਹਿੰਮ 1 ਜੁਲਾਈ ਤੋਂ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜਿੰਨ੍ਹਾਂ ਨਾਗਰਿਕਾਂ ਦੀ 1 ਜਨਵਰੀ 2017 ਨੂੰ ਉਮਰ 18 ਸਾਲ ਤੋਂ ਵੱਧ ਸੀ ਤੇ ਉਹ ਵੋਟ ਬਣਾਉਣ ਤੋਂ ਰਹਿ ਗਏ ਹਨ ਨੂੰ ਰਜਿਸਟਰਡ ਕਰਨ ਅਤੇ ਮਿ੍ਰਤਕ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਲਈ 1 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਸ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ …
Read More »
Punjab Post Daily Online Newspaper & Print Media