ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) ਡੀ.ਸੀ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਵਿੱਚ ਚੱਲ ਰਹੇ ਸੀਵਰੇਜ ਨਿਰਮਾਣ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਸਾਰੇ ਕੰਮ ਛੇਤੀ ਹੀ ਨੇਪਰੇ ਚਾੜਨ ਦੀਆਂ ਹਦਾਇਤਾਂ ਅਧਿਕਾਰੀਆਂ ਨੂੰ ਦਿੱਤੀਆਂ।ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਸਪਸ਼ਟ ਕੀਤਾ ਕਿ ਸ਼ਹਿਰ ਵਿੱਚ ਪੁਰਾਣੇ ਸੀਵਰੇਜ ਦੀ ਸਫਾਈ ਦੇ ਨਾਲ-ਨਾਲ ਨਵਾਂ ਬਣ ਰਿਹਾ ਸੀਵਰੇਜ ਵੀ ਛੇਤੀ ਚਾਲੂ ਕੀਤਾ ਜਾਵੇ।ਉਨ੍ਹਾਂ …
Read More »ਪੰਜਾਬੀ
ਉਰਦੂ ਦੀਆਂ ਮੁਫ਼ਤ ਕਲਾਸਾਂ 3 ਜੁਲਾਈ ਤੋਂ ਹੋਣਗੀਆਂ ਸ਼ੁਰੂ
ਅੰਮ੍ਰਿਤਸਰ,30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲਾ ਪੱਧਰ ’ਤੇ ਉਰਦੂ ਦੀ ਕਰਵਾਈ ਜਾਂਦੀ ਮੁਫਤ ਪੜਾਈ ਦਾ ਕੋਰਸ 3 ਜੁਲਾਈ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਜਿਲਾ ਭਾਸ਼ਾ ਅਫਸਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕਲਾਸਾਂ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਿਚ ਚੱਲਣਗੀਆਂ ਅਤੇ ਕੋਰਸ ਦੀ ਮਿਆਦ 6 ਮਹੀਨੇ ਦੀ ਹੋਵੇਗੀ।ਉਨਾਂ ਦੱਸਿਆ ਕਿ ਉਕਤ ਕੋਰਸ …
Read More »ਤੇਜ਼ਾਬੀ ਹਮਲਾ ਪੀੜਤਾਂ ਦੀ ਪੈਨਸ਼ਨ ਲਈ ਸਮਾਜਿਕ ਸੁਰੱਖਿਆ ਅਫਸਰ ਨੂੰ ਦਿੱਤੀ ਜਾ ਸਕਦੀ ਹੈ ਅਰਜੀ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਤੇਜਾਬ ਹਮਲੇ ਦੀਆਂ ਪੀੜ੍ਹਤਾਂ ਨੂੰ ਅੱਠ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਮਾਸਿਕ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੰਦੇ ਹੋਏ ਦੱਸਿਆ ਕਿ ਹਾਲ ਹੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਫੈਸਲਾ ਕੀਤਾ …
Read More »ਪੈਨਸ਼ਨ ਲਾਭਪਾਤਰੀ ਦੀ ਪੜਤਾਲ ਦਾ ਕੰਮ ਜਿਲ੍ਹੇ ਵਿਚ ਸ਼ੁਰੂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅਪੰਗ ਵਿਅਕਤੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਦੀ ਪੜਤਾਲ ਕਰਵਾਉਣ ਦਾ ਜੋ ਫੈਸਲਾ ਪੰਜਾਬ ਸਰਕਾਰ ਨੇ ਕੀਤਾ ਸੀ, ਉਸ ’ਤੇ ਜਿਲ੍ਹੇ ਵਿਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਾਰੇ ਪੈਨਸ਼ਨ ਲਾਭਪਾਤਰੀਆਂ ਨੂੰ ਅਪੀਲ …
Read More »ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ’ਚ ਲਾਇਆ ਸਮਰ ਕੈਂਪ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਚਲ ਰਿਹਾ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਰ ਕੈਂਪ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਦੇ ਸਹਿਯੋਗ ਨਾਲ ਸਕੂਲ ਦੀ ਡੀ.ਪੀ.ਈ ਅਧਿਆਪਕਾ ਸੰਦੀਪ ਕੌਰ ਅਤੇ ਨਿਪੁੰਨ ਕੋਚਾਂ ਦੀ ਹਾਜ਼ਰੀ ਹੇਠ ਲਗਾਇਆ ਗਿਆ। ਕੈਂਪ ’ਚ ਵੱਖ-ਵੱਖ ਖੇਡਾਂ ਜਿਵੇਂ ਕਿ ਜਿਮਨਾਸਟਿਕ, ਸਾਫ਼ਟਬਾਲ, ਹਾਕੀ, ਗੱਤਕਾ, ਬੇਸਬਾਲ, …
Read More »ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਤੋਂ 31 ਜੁਲਾਈ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ
ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ) ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ, 2017 ਨੂੰ ਜਿੰਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਅਤੇ ਉਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ, ਉਨ੍ਹਾਂ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਜੁਲਾਈ, 2017 ਤੋਂ 31 ਜੁਲਾਈ, 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਹ ਪ੍ਰਗਟਾਵਾ ਸ੍ਰੀਮਤੀ …
Read More »ਪਿੰਡ ਕੁੱਬਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਾਇਆ
ਸਮਰਾਲਾ, 30 ਜੂਨ (ਪੰਜਾਬ ਪੋਸਟ – ਕੰਗ) – ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਚੌਥਾ ਗੁਰਮਤਿ ਸਿਖਲਾਈ ਕੈਂਪ ਪਿੰਡ ਕੁੱਬਾ ਵਿਖੇ 26 ਤੋਂ 29 ਜੂਨ ਤੱਕ ਲਗਾਇਆ ਗਿਆ।ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੀ ਅਗਵਾਈ ਵਿੱਚ ਗੁਰਮਿਤ ਪ੍ਰਚਾਰ ਕੇਂਦਰ ਮਾਛੀਵਾੜਾ ਦੇ ਸਹਿਯੋਗ ਸਦਕਾ ਇਹ ਕੈਂਪ ਨੇਪਰੇ ਚੜ੍ਹਿਆ ਗਿਆ। ਕੈਂਪ ਮੁੱਖ ਪ੍ਰਬੰਧਕ ਬਲਜੀਤ ਸਿੰਘ ਮਾਛੀਵਾੜਾ ਦੀ ਦੇਖ-ਰੇਖ ਹੇਠ 26 ਤੋਂ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ਼ੋ੍ਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਜੁਲਾਈ ਨੂੰ ਸਵੇਰੇ 8:30 ਵਜੇ …
Read More »ਪ੍ਰਚਾਰਕ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਨੂੰ 1 ਲੱਖ ਦਾ ਚੈਕ ਭੇਟ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅੰਤ੍ਰਿੰਗ ਕਮੇਟੀ ’ਚ ਪਾਸ ਕੀਤੇ ਮਤੇ ਅਨੁਸਾਰ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਉਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਦੀ ਸਹਾਇਤਾ ਕਰਦਿਆਂ ਉਨ੍ਹਾਂ ਦੇ ਸਪੁੱਤਰ ਜਗਜੀਤ ਸਿੰਘ ਫਖਰ ਨੂੰ ਇਕ ਲੱਖ ਦੀ ਸਹਾਇਤਾ ਦਾ ਚੈਕ ਦਿੱਤਾ ਗਿਆ।ਇਹ ਚੈੱਕ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, …
Read More »ਨਵਦੀਪ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਵੇ ਸਰਕਾਰ – ਗਿ. ਹਰਨਾਮ ਸਿੰਘ
ਮਹਿਤਾ, 30 ਜੂਨ (ਪੰਜਾਬ ਪੋਸਟ- ਜੋਗਿੰਦਰ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਖੁਲਾਸਾ ਕਰਨ ਵਾਲੇ ਜਸਟਿਸ ਫਾਊਂਡੇਸ਼ਨ ਦੇ ਆਗੂ ਨਵਦੀਪ ਗੁਪਤਾ ਨਾਲ ਚਟਾਨ ਵਾਂਗ ਖੜੀ ਹੈ। ਉਹਨਾਂ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ …
Read More »
Punjab Post Daily Online Newspaper & Print Media