ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਰੋਜਾ ਢਾਡੀ ਦਰਬਾਰ ਹੋਵੇਗਾ।ਸਭਾ ਦੇ ਪ੍ਰਧਾਨ ਜਥੇਦਾਰ ਗੁਰਮੇਜ ਸਿੰਘ ਸ਼ਹੂਰਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਇਸ ਸਬੰਧ ਵਿਚ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜਦੀਕ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਗ੍ਰੇਜੀ ਦੀ ਵਰਕਸ਼ਾਪ ਲਾਈ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਅੰਗਰੇਜੀ ਭਾਸ਼ਾ ਦੇ ਪ੍ਰਭਾਵਸ਼ਾਲੀ ਸੰਚਾਰ ਹੁਨਰ ਵਿਕਸਿਤ ਕਰਨ ਸੰਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿਚ ਵਿਸ਼ਵ ਪ੍ਰਸਿੱਧ ਸੰਸਥਾ ਬੀ.ਕੇ.ਐਸ.ਬੀ ਨਾਲ ਜੁੜੀ ਭਾਰਤੀ ਸੰਸਥਾ “ਸਕਿਲਜ਼ ਐਨੀਟਾਈਮ” ਤੋਂ ਸ਼੍ਰੀਮਤੀ ਰਿਤੇਸ਼ ਵਸ਼ਿਸ਼ਟ ਤੇ ਸ੍ਰੀਮਤੀ ਪੂਜਾ ਚੌਹਾਨ …
Read More »ਕਰਮਚਾਰੀ ਪ੍ਰੋਵੀਡੈਂਟ ਫੰਡ ਆਰਗੇਨਾਈਜੇਸ਼ਨ ਵਲੋਂ ਸੈਮੀਨਾਰ ਕਰਵਾਇਆ ਗਿਆ
ਬਠਿੰਡਾ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮਨਿਸਟਰੀ ਆਫ਼ ਲੇਬਰ ਐਂਡ ਇੰਪਲਾਈਮੈਂਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਮਚਾਰੀ ਪ੍ਰੋਵੀਡੈਂਟ ਫੰਡ ਆਰਗੇਨਾਈਜੇਸ਼ਨ (ਈ.ਪੀ.ਐਫ.ਓ) ਬਠਿੰਡਾ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸੰਸਥਾ ਦੇ ਕਰਮਚਾਰੀਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਮੰਤਵ ਕਰਮਚਾਰੀਆਂ ਨੂੰ ਈ.ਪੀ.ਐਫ.ਓ ਵਲੋਂ ਚੁਕੇ ਗਏ ਨਵੇਂ ਕਦਮਾਂ ਅਤੇ ਪ੍ਰਾਪਤੀਆਂ ਬਾਰੇ ਜਾਗਰੂਕ ਕਰਨਾ ਸੀ।ਇਸ …
Read More »ਗੁ. ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਚੋਣ – ਛੱਤਰੀ ਵਾਲਾ ਧੜਾ ਸਾਰੀਆਂ ਸੀਟਾਂ ਹਾਰਿਆ
ਬਠਿੰਡਾ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੀਆਂ ਚੋਣਾਂ ਤਿੰਨ ਸਾਲਾਂ ਲਈ 2017 ਤੋਂ 2020 ਸਾਲ ਤੱਕ ਸੇਖੋਂ ਧੜੇ ਨੇ ਆਪਣੀ ਪ੍ਰਧਾਨਗੀ ਕਾਇਮ ਰੱਖੀ।ਮਨੋਹਰ ਸਿੰਘ ਚੋਣ ਨਿਸ਼ਾਨ ਛੱਤਰੀ ਵਾਲਾ ਧੜਾ ਸਾਰੀਆਂ ਦੀਆਂ ਸਾਰੀਆਂ ਸੀਟਾਂ ਹਾਰਿਆ।ਪ੍ਰਧਾਨਗੀ ਦੀ ਚੋਣ ਲਈ ਪਰਮਜੀਤ ਸਿੰਘ ਸੇਖੋਂ ਚੋਣ ਨਿਸ਼ਾਨ ਪੌੜੀ ਨੇ 262 ਵੋਟਾਂ, ਮੀਤ …
Read More »ਸਿਹਤ ਵਿਭਾਗ ਵੱਲੋਂ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ
ਬਠਿੰਡਾ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਰੁਘਬੀਰ ਸਿੰਘ ਰੰਧਾਵਾ ਦੀ ਦੇਖ ਰੇਖ ਹੇਠ ਆਈ.ਟੀ.ਆਈ ਬਠਿੰਡਾ ਵਿਖੇ ਅੰਬੂਜਾ ਸੀਮਿੰਟ ਫਾਊਂਡੇਸ਼ਨ ਬਠਿੰਡਾ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।ਇਸ ਪੋ੍ਰਗਰਾਮ ਦੀ ਪ੍ਰਧਾਨਗੀ ਸਹਾਇਕ ਸਿਵਲ ਸਰਜਨ ਬਠਿੰਡਾ ਡਾ. ਐਸ.ਕੇ ਰਾਜ ਕੁਮਾਰ ਵੱਲੋਂ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 1 ਜੁਲਾਈ ਦੇ ਸਮਾਗਮ ’ਚ ਸੰਗਤ ਦੀ ਹਾਜਰੀ ਵਧਾਉਣ ਲਈ ਕੋਸ਼ਿਸ਼ਾਂ ਜਾਰੀ
ਬਠਿੰਡਾ, 29 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਧਰਮ ਪ੍ਰਚਾਰ ਪ੍ਰਸਾਰ ਕਾਰਜ ਲਈ ਸੰਗਤਾਂ ਨੂੰ ਸਮਾਗਮਾਂ ’ਚ ਵੱਧ ਵੱਧ ‘ਚ ਜੋੜਣ ਦੇ ਉਪਰਾਲੇ ਵਜੋਂ ਸ੍ਰੋਮਣੀ ਕਮੇਟੀ ਵਲੋਂ ਘਰ-ਘਰ ਅਤੇ ਧਾਰਮਿਕ ਸਭਾ ਸੁਸਾਇਟੀਆਂ ਨੂੰ ਸੱਦਾ ਪੱਤਰ ਦੇਣ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ, ਪ੍ਰਚਾਰਕਾਂ ਦੀ ਡਿਉਟੀ ਲਗਾਈ ਗਈ ਹੈ ਤਾਂ ਕਿ 1 ਜੁਲਾਈ ਦੇ ਸਮਾਗਮ ’ਚ ਵੱਧ ਤੋਂ ਵੱਧ …
Read More »ਕੈਪਟਨ ਸਰਕਾਰ ਦੀ ਬਦੌਲਤ ਸਰਹੱਦੀ ਖੇਤਰ `ਚ ਵੀ ਲਿਖੀ ਜਾਵੇਗੀ ਵਿਕਾਸ ਦੀ ਇਬਾਰਤ – ਵਿਧਾਇਕ ਰੰਧਾਵਾ
ਬਟਾਲਾ, 29 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) -ਪੰਜਾਬ ਸਰਕਾਰ ਵਲੋਂ ਆਪਣੇ ਪਹਿਲੇ ਬੱਜ਼ਟ `ਚ ਸਰਹੱਦੀ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦੇਣ ਲਈ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਰੰਧਾਵਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸਰਹੱਦੀ ਖੇਤਰ ਦੀ ਲਈ ਸਾਰ ਤੋਂ ਉਹ ਸਾਰੇ ਸਰਹੱਦੀ ਖੇਤਰ ਦੇ ਲੋਕਾਂ …
Read More »ਗਰੀਬ ਐਸ.ਸੀ ਤੇ ਬੀ.ਸੀ ਪਰਿਵਾਰਾਂ ਨੂੰ ਸਰਕਾਰ ਬਣਾ ਕੇ ਦੇਵੇਗੀ ਮੁਫਤ ਮਕਾਨ -ਵਿਧਾਇਕ ਲਾਡੀ
ਬਟਾਲਾ, 29 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਅਤੇ ਸਰਕਾਰ ਇਹ ਗੱਲ ਯਕੀਨੀ ਬਣਾ ਰਹੀ ਹੈ ਕਿ ਸਾਰੀਆਂ ਜਰੂਰੀ ਵਸਤਾਂ ਆਮ ਲੋਕਾਂ ਦੀ ਪਹੁੰਚ ਵਿੱਚ ਰਹਿਣ। ਸੂਬਾ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਸੱਸਤਾ ਆਟਾ-ਦਾਲ ਯੋਜਨਾ ਦਾ …
Read More »ਜਨਮ ਦਿਨ ਮੁਬਾਰਕ – ਸਹਿਜਪ੍ਰੀਤ ਕੌਰ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ ਬਿਊਰੋ) ਸਥਾਨਕ ਮਜੀਠਾ ਰੋਡ ਵਾਸੀ ਸਤਨਾਮ ਸਿੰਘ ਤੇ ਗੁਰਿੰਦਰ ਕੌਰ ਨੂੰ ਆਪਣੀ ਹੋਣਹਾਰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।
Read More »ਬਲਬੀਰ ਚੰਦਰ ਤੇ ਨੀਲਮ ਨਾਹਰ ਨੇ ਵਿਆਹ ਦੀ ਵਰੇਗੰਢ ਮਨਾਈ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ ਬਿਊਰੋ) ਡਾ. ਬਲਬੀਰ ਚੰਦਰ ਤੇ ਨੀਲਮ ਨਾਹਰ ਨੂੰ ਵਿਆਹ ਦੀ ਵਰੇਗੰਢ ਦੀ ਬਹੁਤ ਬਹੁਤ ਵਧਾਈ।
Read More »
Punjab Post Daily Online Newspaper & Print Media