ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਘੋਸ਼ਿਤ ਕੀਤੇ ਗਏ ਬੀ. ਸੀ. ਏ. ਸਮੈਸਟਰ ਦੂਜਾ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਮਨਪ੍ਰੀਤ ਕੌਰ ਨੇ 73 ਫ਼ੀਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਸਥਾਨ ਬਣਾ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਸੰਦੀਪ ਕੌਰ ਨੇ 70 ਫ਼ੀਸਦੀ ਅਤੇ ਸੁਮਨਦੀਪ ਕੌਰ ਨੇ 67 ਫੀਸਦੀ ਅੰਕ ਪ੍ਰਾਪਤ ਕੀਤੇ। ਕਾਲਜ …
Read More »ਪੰਜਾਬੀ
ਅੰਤਰਰਾਸ਼ਟਰੀ ਨਸ਼ਾ ਛੁਡਾਓ ਦਿਵਸ ਮੌਕੇ ਸੈਮੀਨਾਰ- ਨਸ਼ੇ ਤੋਂ ਦੂਰ ਰਹਿਣ ਲਈ ਕੀਤਾ ਗਿਆ ਪ੍ਰੇਰਿਤ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਤਰਰਾਸ਼ਟਰੀ ਨਸ਼ਾ ਛੁਡਾਓ ਦਿਵਸ ਦੀ ਲਗਾਤਾਰਤਾ ਦੇ ਸਬੰਧ ਵਿਚ ਸਥਾਨਕ ਮਾਲ ਮੰਡੀ ਵਿਖੇ ਆਰਮਡ ਬਟਾਲੀਅਨ ਹੈਡਕੁਆਟਰ ਪੰਜਵੀ ਆਈ.ਆਰ.ਬੀ ਸਮੂਹ ਅਫ਼ਸਰਾਂ, ਜਵਾਨਾਂ ਅਤੇ ਮੈਡੀਕਲ ਸਟਾਫ ਵਲੋਂ ਨਸ਼ਾ ਛੁਡਾਉ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਕਮਾਡੈਟ ਹਰਿੰਦਰਜੀਤ ਸਿੰਘ, ਗੁਰਨਾਮ ਸਿੰਘ ਸਹਾਇਕ ਕਮਾਡੈਟ, ਬਲਦੇਵ ਸਿੰਘ ਡੀ.ਐਸ.ਪੀ ਐਡਜੂਟੈਟ, ਤਰਸੇਮ ਸਿੰਘ ਡੀ.ਐਸ.ਪੀ ਤੋ ਇਲਾਵਾ ਸਰਕਾਰੀ ਮੈਡੀਕਲ ਕਾਲਜ਼ ਦੀ …
Read More »ਕਿਸੇ ਨੂੰ ਜਿਲੇ `ਚ ਹੁੱਕਾ ਬਾਰ ਚਲਾਉਣ ਦੀ ਆਗਿਆ ਨਹੀਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮ ਜਿਲਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿਚ ਕੁੱਝ …
Read More »ਸੰਭਾਵੀ ਹੜਾਂ ਦੀ ਰੋਕਥਾਮ ਲਈ ਪ੍ਰਸਾਸ਼ਨ ਨੇ ਕੀਤੇ ਪੁਖਤਾ ਪ੍ਰਬੰਧ- ਏ.ਡੀ.ਸੀ
ਅੰਮਿ੍ਰਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਜ਼ਿਲੇ ਵਿਚ ਮੌਨਸੂਨ ਸੀਜ਼ਨ ਦੌਰਾਨ ਹੜਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਜ਼ਿਲੇ ਵਿਚ ਸਾਰੇ ਹੜ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਅਤੇ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦਾ ਕੰਮ ਛੇਤੀ ਮੁਕੰਮਲ ਕਰਨ ਦੇ …
Read More »ਛੀਨਾ ਨੇ ਮੈਰਾਥਨ ਦੌੜ `ਚ ਭਾਜਪਾ ਆਗੂਆਂ ਤੇ ਵਰਕਰਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਜਪਾ ਵੱਲੋਂ ਨਸ਼ਾ ਵਿਰੋਧੀ ਵਿੱਢੀ ਗਈ ਮੁਹਿੰਮ ਮੌਕੇ ਆਯੋਜਿਤ ਮੈਰਾਥਨ ਦੌੜ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਦਿਖਾਏ ਗਏ ਉਤਸ਼ਾਹ ਦੀ ਸ਼ਲਾਘਾ ਕੀਤੀ ਹੈ।ਉਨਾਂ ਨੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ …
Read More »ਸਿਹਤ ਵਿਭਾਗ ਨੇ 2,3,4 ਜੁਲਾਈ ਨੂੰ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਲਈ ਮੰਗਿਆ ਸਹਿਯੋਗ
ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਅਰਬਨ ਟੀਕਾਕਰਨ ਟਾਸਕ ਫੋਰਸ ਦੀ ਮੀਟਿੰਗ ਸਹਾਇਕ ਸਿਵਲ ਸਰਜਨ ਬਠਿੰਡਾ ਡਾ. ਐਸ.ਕੇ ਰਾਜ ਕੁਮਾਰ ਦੀ ਦੇਖ ਰੇਖ ਹੇਠ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਕੀ ਇਸ ਮੀਟਿੰਗ ਦੀ ਪ੍ਰਧਾਨਗੀ ਏ.ਡੀ.ਸੀ (ਡੀ) ਮੈਡਮ ਸ਼ੀਨਾ ਅਗਰਵਾਲ ਆਈ.ਏ.ਐਸ ਵਲੋਂ ਕੀਤੀ ਗਈ।ਇਸ ਮੀਟਿੰਗ ਵਿਚ ਜ਼ਿਲਾ ਟੀਕਾਕਰਨ ਅਫਸਰ …
Read More »ਬੀ.ਐਸ.ਸੀ (ਨਾਨ-ਮੈਡੀਕਲ ਤੇ ਮੈਡੀਕਲ) ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ (ਨਾਨ-ਮੈਡੀਕਲ ਅਤੇ ਮੈਡੀਕਲ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ) ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਸਿਮਰਨਜੀਤ ਸਿੰਘ ਨੇ 85.3% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲੀ ਪੁਜੀਸ਼ਨ ਅਤੇ ਕਮਲਜੀਤ ਕੌਰ ਨੇ 81.5% ਅੰਕ ਪ੍ਰਾਪਤ ਕਰਕੇ …
Read More »ਬੱਚਿਆਂ ਦੀ ਬਲੀ ਦੇਣ ਵਾਲੇ ਤਾਂਤਰਿਕ ਨੂੰ ਪੁਲਿਸ ਵਲੋਂ ਦਿੱਤੀ ਕਲੀਨ ਚਿੱਟ ਦਾ ਵਿਰੋਧ
22 ਜੁਲਾਈ ਨੂੰ ਥਾਣਾ ਕੋਟਫ਼ੱਤਾ ਦੇ ਘੇਰਾਓ ਦਾ ਐਕਸ਼ਨ ਕਮੇਟੀ ਨੇ ਕੀਤਾ ਐਲਾਨ ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਜ਼ਦੀਕੀ ਪਿੰਡ ਕੋਟਫ਼ੱਤਾ ਵਿੱਚ ਪਿਛਲੇ ਮਾਰਚ ਮਹੀਨੇ ਇੱਕ ਤਾਂਤਰਿਕ ਵੱਲੋਂ ਦੋ ਮਾਸੂਮ ਦਲਿਤ ਭੈਣ ਭਰਾ ਦੀ ਬਲੀ ਦੇਣ ਦਾ ਮਾਮਲਾ ਇੱਕ ਵਾਰ ਫਿਰ ਉਦੋਂ ਭਖ਼ ਗਿਆ, ਜਦ ਪੁਲਿਸ ਪ੍ਰਸ਼ਾਸਨ ਬਠਿੰਡਾ ਨੇ ਪਾਖੰਡੀਆਂ ਦਾ ਸਾਥ ਦਿੰਦਿਆਂ …
Read More »ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਠਿੰਡਾ ਨੇ ਜੀ.ਐਨ.ਐਮ ਟ੍ਰੇਨਿੰਗ ਸਕੂਲ ਵਿਖੇ ਪੌਦੇ ਲਗਾਏ
ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਬਠਿੰਡਾ ਵੱਲੋ ਵਾਤਾਵਰਣ ਦੀ ਸੁੱਧਤਾ ਅਤੇ ਲੋਕਾਂ ਨੂੰ ਵੱਧ ਤੋ ਵੱਧ ਰੁੱਖ ਲਗਾਵਾਉਣ ਅਤੇ ਰੁੱਖਾਂ ਦੀ ਸਾਂਭ-ਸੰਭਾਲ ਕਰਨ ਲਈ ਜਾਗਰੁਕਤਾ ਮੁਹਿੰਮ ਦੋਰਾਨ ਦਲਜੀਤ ਸਿੰਘ ਐਸ.ਡੀ.ਓ ਅਤੇ ਰੋਹਿਤ ਕੁਮਾਰ ਸਿੰਗਲਾ ਐਸ.ਡੀ.ਓ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਬਠਿੰਡਾ ਦੇ ਸਹਿਯੋਗ ਨਾਲ ਸ੍ਰੀਮਤੀ ਅਮਰਜੀਤ ਕੌਰ ਪਿ੍ਰੰਸੀਪਲ, ਸ੍ਰੀਮਤੀ ਆਸਾ …
Read More »ਮਜ਼ਦੂਰੀ ਕਰਦੇ ਚਾਰ ਬਾਲ ਮਜ਼ਦੂਰਾਂ ਨੂੰ ਕਰਵਾਇਆ ਗਿਆ ਮੁਕਤ
ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੌਰਾਨ ਬਠਿੰਡਾ ਸ਼ਹਿਰ ਅਤੇ ਭੁਚੋ ਮੰਡੀ ਇਲਾਕਿਆਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਗਠਿਤ ਕੀਤੀ ਗਈ ਟੀਮ ਨੇ ਬਠਿੰਡਾ ਇਲਾਕੇ ਦੀ ਮਾਰਕੀਟ, ਮੇਨ ਰੋਡ, ਕਚਹਿਰੀ …
Read More »
Punjab Post Daily Online Newspaper & Print Media