Wednesday, November 25, 2026

ਪੰਜਾਬੀ

ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾਣਗੇ ਗੁਰੂ ਸਾਹਿਬਾਨ ਜਾਂ ਹੋਰ ਧਾਰਮਿਕ ਦਿਹਾੜੇ – ਗੁਰਮਤਿ ਪ੍ਰਚਾਰ ਸਭਾ

ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਮਤਿ ਪ੍ਰਚਾਰ ਸਭਾ ਬਠਿੰਡਾ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਨਾਨਕਸ਼ਾਹੀ ਕੈਲੰਡਰ ਅਨੁਸਾਰ ਜਿਸ ਵੀ ਗੁਰੂ ਸਾਹਿਬਾਨ ਜਾਂ ਗੁਰਸਿੱਖ ਯੋਧਿਆਂ ਨਾਲ ਸਬੰਧਤ ਦਿਹਾੜਾ ਐਤਵਾਰ ਜਾਂ ਉਸ ਦੇ ਆਸਪਾਸ ਦੇ ਦਿਨ ਹੋਵੇਗਾ।ਗੁਰਮਤਿ ਪ੍ਰਚਾਰ ਸਭਾ ਵੱਲੋਂ ਹਫਤਾਵਾਰੀ ਸਮਾਗਮ ਉਸ ਗੁਰੂ ਸਾਹਿਬ ਜੀ ਦੇ ਗੁਰਪੁਰਬ ਜਾਂ ਗੁਰਸਿੱਖ …

Read More »

ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਚੋਣ ‘ਚ ਸੇਖੋਂ ਧੜਾ ਤਿੰਨ ਸਾਲਾਂ ਲਈ ਕਾਬਜ਼

ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੀਆਂ ਚੋਣਾਂ ਤਿੰਨ ਸਾਲਾਂ ਲਈ 2017 ਤੋਂ 2020 ਸਾਲ ਤੱਕ ਸੇਖੋਂ ਧੜੇ ਨੇ ਆਪਣੀ ਪ੍ਰਧਾਨਗੀ ਕਾਇਮ ਰੱਖੀ। ਮਨੋਹਰ ਸਿੰਘ ਚੋਣ ਨਿਸ਼ਾਨ ਛੱਤਰੀ ਵਾਲਾ ਧੜਾ ਸਾਰੀਆਂ ਦੀਆਂ ਸਾਰੀਆਂ ਸੀਟਾਂ ਹਾਰਿਆ। ਪ੍ਰਧਾਨਗੀ ਦੀ ਚੋਣ ਲਈ ਪਰਮਜੀਤ ਸਿੰਘ ਸੇਖੋਂ ਚੋਣ ਨਿਸ਼ਾਨ ਪੌੜੀ ਨੇ 262 …

Read More »

ਹਾਊਸਫੈਂਡ ਕਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਹਾਊਸਫੈਂਡ ਕਲੋਨੀ ਦੇ ਇਲਾਕੇ ’ਚ ਅੰਮ੍ਰਿਤ ਵੇਲੇ ਦੇ ਗੁਰਮਤਿ ਸਮਾਗਮ ‘ਚ ਸ਼੍ਰੋਮਣੀ ਕਮੇਟੀ ਵਲੋਂ ਮਾਲਵੇ ਖੇਤਰ ’ਚ ਨਿਯੁੱਕਤ ਕੀਤੇ ਪ੍ਰਚਾਰਕ ਭਾਈ ਰਵਿੰਦਰਪਾਲ ਸਿੰਘ ਗੁਰੂਸਰ ਸੁਧਾਰ ਵਲੋਂ ਗੁਰਬਾਣੀ ਕਥਾ ਵਿਚਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ‘‘ਏਕ ਜੋਤ’’ ਸਬੰਧੀ ਚਾਨਣਾ ਪਾਇਆ ਗਿਆ।ਇਸ ਮੌਕੇ ਬੀਬੀ ਜੋਗਿੰਦਰ ਕੌਰ ਕਾਰਜਕਾਰੀ ਕਮੇਟੀ …

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਗੁਰਮਤਿ ਕਥਾ ਸਮਾਗਮ ਆਯੋਜਿਤ

ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਜੋਗੀ ਨਗਰ ਪਰਸਰਾਮ ਨਗਰ ਦੇ ਇਲਾਕੇ ’ਚ ਅੰਮ੍ਰਿਤ ਵੇਲੇ ਦੇ ਗੁਰਮਤਿ ਸਮਾਗਮ ਅਤੇ ਸ਼ਾਮ ਦੇ ਦੀਵਾਨ ਬੀਬੀ ਮਹਾਤਮਾ ਜੀ ਗੁਰਦੁਆਰਾ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਮਾਲਵੇ ਖੇਤਰ ’ਚ ਨਿਯੁੱਕਤ ਕੀਤੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾ ਵਲੋਂ ਕਥਾ ਵਿਚਾਰ ਵਿਚ ਬਾਬਾ …

Read More »

ਈਦ-ਉਲ-ਫ਼ਿਤਰ ਮੌਕੇ ਵੱਡੀ ਈਦਗਾਹ ਪਹੁੰਚੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਤੇ ਨਵਜੋਤ ਸਿੱਧੂ

ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਵਾਅਦਾ ਜਲਦੀ ਹੀ ਹੋਵੇਗਾ- ਰਜ਼ੀਆ ਸੁਲਤਾਨਾ ਮਾਲੇਰਕੋਟਲਾ (ਸੰਦੌੜ), 26  ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਦੇ ਮੌਕੇ ‘ਤੇ ਸਥਾਨਕ ਵੱਡੀ ਈਦਗਾਹ ਵਿਖੇ ਮੁਸਲਿਮ ਭਾਈਚਾਰੇ ਨੂੰ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦੇਣ ਲਈ ਸ਼ਾਮਲ ਹੋਏ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ …

Read More »

ਰਾਜੇਸ਼ ਰਿਖੀ, ਕੁਲਵਿੰਦਰ ਕੌਂਸਲ ਅਤੇ ਹਰਮਿੰਦਰ ਸਿੰਘ ਭੱਟ ਯੁਵਾ ਲੇਖਕ ਐਵਾਰਡ ਨਾਲ ਸਨਮਾਨਿਤ

ਸੰਦੌੜ, 26  ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) –  ਪੰਜਾਬੀ ਸਾਹਿੱਤ ਸਭਾ ਸੰਦੌੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੇਖਕ ਸ੍ਰੀ ਰਾਜੇਸ਼ ਰਿਖੀ, ਕੁਲਵਿੰਦਰ ਕੌਸ਼ਲ ਅਤੇ ਹਰਮਿੰਦਰ ਭੱਟ ਦ ਸਨਮਾਨ ਯੁਵਾ ਲੇਖਕ ਅਵਾਰਡ ਨਾਲ ਕੀਤਾ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਸਾਹਿੱਤ ਦੇ ਬਾਬਾ ਬੋਹੜ ਸ੍ਰੀ ਓਮ ਪ੍ਰਕਾਸ਼ ਗਾਸੋ ਪੰਜਾਬੀ ਕਹਾਣੀ …

Read More »

ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੁ ਕਾ ਲੰਗਰ ਲਗਾਇਆ ਗਿਆ

ਮਹਿਤਾ, 26 ਜੂਨ (ਪੰਜਾਬ ਪੋਸਟ- ਮਾਣਾ) – ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੌਂਕ ਮਹਿਤਾ ਜਲੰਧਰ ਰੋਡ ਸਥਿਤ ਪਾਲ ਸਰਵਿਸ ਸਟੇਸ਼ਨ ਅਤੇ ਸਮੂਹ ਦੁਕਾਨਦਾਰਾਂ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੁ ਕਾ ਲੰਗਰ ਲਗਾਇਆ ਗਿਆ।ਇਸ ਮੌਕੇ ਸੇਵਾ ਕਰਦੇ ਹੋਏ ਮਨਪ੍ਰੀਤ ਸਿੰਘ ਡੁਬਈ ਵਾਲੇ, ਜਸਪ੍ਰੀਤ ਸਿੰਘ ਪੁਰਬਾ, ਗੁਰਸੇਵਕ ਸਿੰਘ ਸੋਨੀ, ਨਵਜੋਤ ਸਾਗਰ, ਬਾਬਾ …

Read More »

ਜਹਾਜ਼ ‘ਚ ਸੁੱਤੇ ਸਿੱਖ ਨੂੰ ਅੱਤਵਾਦੀ ਕਹਿ ਕੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ ਕਰਨ ਦੀ ਨਿੰਦਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਵਿਚ ਹਵਾਈ ਜਹਾਜ਼ ‘ਤੇ ਸਫ਼ਰ ਕਰ ਰਹੇ ਇੱਕ ਸਿੱਖ ਵਿਅਕਤੀ ਦੀ ਸੁੱਤੇ ਹੋਏ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਅਤੇ ਉਸ ਸਿੱਖ ਨੂੰ ਅੱਤਵਾਦੀ ਕਹਿਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਸਿੰਘ ਸਾਬਤ-ਸੂਰਤ …

Read More »

ਐਨਪਾਰ ਗਰੁੱਪ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਕਰੇਗਾ ਡੇੜ ਕਰੋੜੀ ਸੋਲਰ ਊਰਜਾ ਸਿਸਟਮ ਦੀ ਸੇਵਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪ੍ਰਦੂਸ਼ਣ ਦੇ ਰੋਕਥਾਮ ਲਈ ਜਲਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦਾ ਲੰਗਰ ਸੋਲਰ ਊਰਜਾ ਤੋਂ ਬਣਨ ਵਾਲੀ ਭਾਫ ਨਾਲ ਤਿਆਰ ਕੀਤਾ ਜਾਵੇਗਾ। ਇਸ ਸਬੰਧੀ ਅੱਜ ਪੇਡਾ ਪੰਜਾਬ ਦੇ ਡਾਇਰੈਕਟਰ ਬਲੋਰ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਨਵੀਂ ਬਣੀ ਇਮਾਰਤ ਦੇ ਉਪਰ …

Read More »

ਡਾ: ਓਬਰਾਏ ਵੱਲੋਂ ਅੰਮ੍ਰਿਤਸਰ ਜੇਲ੍ਹ ‘ਚ ਆਟਾ ਗੁੰਨਣ ਵਾਲੀ ਮਸ਼ੀਨ ਤੇ ਮੈਡੀਕਲ ਲੈਬਾਰਟਰੀ ਦਾ ਉਦਘਾਟਨ

ਪਿੰਡ ਨੌਸ਼ਹਿਰਾ ਦੇ ਦਾਨੀਆਂ ਵੱਲੋਂ ਸਥਾਪਿਤ ਮੁਫ਼ਤ ਡਿਸਪੈਂਸਰੀ ਵੀ ਲੋਕ-ਅਰਪਿਤ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਾਮਵਰ ਸਮਾਜ ਸੇਵੀ ਸੰਸਥਾ ਸਰਬਤ ਦਾ ਭਲਾ ਟਰੱਸਟ ਦੇ ਮੁੱਖੀ ਡਾ: ਐਸ.ਪੀ.ਸਿੰਘ ਓਬਰਾਏ ਨੇ ਅੱਜ ਟਰੱਸਟ ਵੱਲੋਂ ਕੇਂਦਰੀ ਜੇਲ੍ਹ ਫ਼ਤਹਿਪੁਰ (ਅੰਮ੍ਰਿਤਸਰ) ਵਿਖੇ ਕੈਦੀਆਂ ਲਈ ਦਾਨ ਕੀਤੀ ਨਵੀਂ ਆਟਾ ਗੁੰਨਣ ਵਾਲੀ ਮਸ਼ੀਨ, ਜੇਲ੍ਹ ਵਿੱਚ ਕੈਦੀਆਂ ਦੇ ਸਰੀਰਕ ਟੈਸਟਾਂ ਲਈ ਦਿੱਤੀ ਮੈਡੀਕਲ ਲੈਬ …

Read More »