Wednesday, November 25, 2026

ਪੰਜਾਬੀ

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਜਰਨੈਲ, ਤੇਜੱਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ ਕਰਨ ਵਾਲੇ ਬਾਬਾ ਬੰਦਾ ਸਿੰਘ ਜੀ ਬਹਾਦਰ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ …

Read More »

ਨਵਦੀਪ ਸਿੰਘ ਤੇ ਗੁਰਪ੍ਰੀਤ ਕੌਰ ਨੂੰ 50-50 ਹਜ਼ਾਰ ਨਾਲ ਸਨਮਾਨੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਡੀਕਲ ਨਾਲ ਸਬੰਧਤ ਐਂਟਰੈਂਸ ਟੈਸਟ ‘ਨੀਟ’ ਵਿੱਚੋਂ ਦੇਸ਼ ਭਰ ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਿੱਖ ਨੌਜਵਾਨ ਨਵਦੀਪ ਸਿੰਘ ਅਤੇ 241ਵਾਂ ਸਥਾਨ ਪ੍ਰਾਪਤ ਕਰਨ ਵਾਲੀ ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕਰੇਗੀ।ਇਹ ਐਲਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਮੱਤੇ ਸਿੱਖ ਬੱਚਿਆਂ ਨੂੰ …

Read More »

ਸੀ.ਬੀ.ਐਸ.ਈ ਸਕੂਲਾਂ ‘ਚ ਪੰਜਾਬੀ ਨੂੰ ਸਿਲੇਬਸ ‘ਚ ਨਾ ਰੱਖਣਾ ਰਾਜ ਭਾਸ਼ਾ ਨਾਲ ਅਨਿਆਂ – ਪ੍ਰੋ. ਬਡੂੰਗਰ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਦੇ ਸੀ.ਬੀ.ਐਸ.ਈ ਨਾਲ ਜੁੜੇ ਸਕੂਲਾਂ ਵੱਲੋਂ ਪੰਜਾਬੀ ਨੂੰ ਸਿਲੇਬਸ ਵਿੱਚੋਂ ਪਿੱਛੇ ਰੱਖਣਾ ਰਾਜ ਭਾਸ਼ਾ ਨਾਲ ਅਨਿਆਂ ਹੈ, ਜਿਸ ਦਾ ਪੰਜਾਬ ਸਰਕਾਰ ਤੁਰੰਤ ਨੋਟਿਸ ਲਵੇ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਉਨ੍ਹਾਂ ਅਖਿਆ ਕਿ ਸੀ.ਬੀ.ਐਸ.ਈ ਦੇ ਸਿਲੇਬਸ ਅਨੁਸਾਰ ਪੜ੍ਹਾਈ ਕਰਵਾ ਰਹੇ ਪੰਜਾਬ ਦੇ ਸਕੂਲਾਂ ਵੱਲੋਂ ਪੰਜਾਬੀ …

Read More »

ਚੰਗੀ ਜੀਵਨ ਜਾਚ ਸਿਖਾਉਂਦੀ ਹੈ ਸਵੈ-ਰੱਖਿਆ ਦੀ ਖੇਡ ਗਤਕਾ – ਧਰਮਸੋਤ

ਵਿਰਸੇ ਨਾਲ ਜੋੜਨ ਲਈ ਗਤਕਾ ਖੇਡ ਦੀ ਵੱਡੀ ਅਹਿਮੀਅਤ-ਆਈ.ਜੀ. ਰਾਏ ਨਾਭਾ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ ਵਿਚ ਖੇਡਾਂ ਦਾ ਪੱਧਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਪੰਜਾਬ ਦੀ ਵਿਰਾਸਤੀ ਖੇਡ ਗਤਕੇ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ। ਅੱਜ ਇਥੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ …

Read More »

ਔਲਾਦ ਸੁੱਖ ਲਈ ਖਰੀਦ ਕੇ ਲਿਆਂਦੀ ਅੋਰਤ ਦੇ ਇਰਦ-ਗਿਰਦ ਘੁੰਮਦੀ ਹੈ ਨਾਟਕ `ਕੁਦੇਸਨ` ਦੀ ਕਹਾਣੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਗੰਗਾ ਨਾਮਕ ਇੱਕ ਅਜਿਹੀ ਔਰਤ ਦੇ ਇਰਦ-ਗਿਰਦ ਬੁਣੀ ਗਈ ਨਾਟਕਕਾਰ ਜਤਿੰਦਰ ਸਿੰਘ ਬਰਾੜ ਵਲੋਂ ਲਿਖੇ ਨਾਟਕ ਦੀ ਕਹਾਣੀ ਹੈ, ਜਿਸ ਨੂੰ ਔਲਾਦ ਸੁੱਖ ਲਈ ਖਰੀਦ ਕੇ ਲਿਆਂਦਾ ਜਾਂਦਾ ਹੈ।ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਹਰ ਹਫਤੇ ਚੱਲ ਰਹੇ ਨਾਟਕਾਂ ਦੀ ਲੜੀ ਦੇ ਤਹਿਤ ਪੰਜਾਬੀ ਨਾਟਕ ਕੁਦੇਸਨ ਦਾ ਅੱਜ ਮੰਚਨ ਕੀਤਾ ਗਿਆ। ਨਾਟਕ ਕੁਦੇਸਣ …

Read More »

ਨਿਰਵਿਘਣ ਜਾਰੀ ਹੈ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ – ਮੈਨੇਜਰ

ਜੰਡਿਆਲਾ ਗੁਰੂ, 25 ਜੂਨ (ਹਰਿੰਦਰ ਪਾਲ ਸਿੰਘ) – ਤਪ ਅਸਥਾਨ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਦੇਸ਼ ਵਿਦੇਸ਼ ਤੋਂ ਸੰਗਤ ਲਗਾਤਾਰ ਰਵਾਨਾ ਹੋ ਰਹੀ ਹੈ ਅਤੇ ਹੁਣ ਤੱਕ ਕਰੀਬ 1.5 ਲੱਖ ਦੇ ਕਰੀਬ ਸੰਗਤ ਦਰਸ਼ਨਾਂ ਲਈ ਜਾ ਚੁੱਕੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਗੁਰਦੁਆਰਾ ਸ਼੍ਰੀ ਰਿਸ਼ੀਕੇਸ਼ ਸਾਹਿਬ ਦੇ ਮੈਨੇਜਰ ਦਰਸ਼ਨ ਸਿੰਘ ਨੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਦਰਸ਼ਨਾਂ ਲਈ …

Read More »

ਈਕੋ ਸਿੱਖ ਵੱਲੋਂ 27 ਜੂਨ ਨੂੰ ਮਨਾਇਆ ਜਾ ਰਿਹਾ ਹੈ ਅੰਮ੍ਰਿਤਸਰ ਦਾ 440ਵਾਂ ਸਥਾਪਨਾ ਦਿਵਸ –

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਈਕੋ ਸਿੱਖ ਵੱਲੋਂ 2012 ਵਿੱਚ ਸ਼ੁਰੂ ਕੀਤੀ ਗਈ ਪੰਜ-ਸਾਲਾ ਵਾਤਾਵਰਣ ਲਹਿਰ, “ਈਕੋ-ਅੰਮ੍ਰਿਤਸਰ” ਦੇ ਤਹਿਤ ਮੰਗਲਵਾਰ 27 ਜੂਨ ਨੂੰ ਅੰਮ੍ਰਿਤਸਰ ਦਾ 440ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸੰਸਥਾ ਨੇ ਜ਼ਿਲ੍ਹਾ ਪ੍ਰਸ਼ਾਸਨ, ਸ਼੍ਰੋਮਣੀ ਕਮੇਟੀ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਸਾਰਾ ਹਫਤਾ ਹੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ।ਇਸ ਅਧੀਨ ਪ੍ਰਮੁੱਖ …

Read More »

ਡੇਅਰੀ ਕੋਰਸ ਲਈ ਇੰਟਰਵਿਊ 30 ਜੂਨ ਨੂੰ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸੈਡਾਂ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ `ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ 6 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਨਿਭਾਗ ਪੰਜਾਬ ਵਲੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ …

Read More »

ਨਗਰ ਕੀਰਤਨ ਦੌਰਾਨ ਏ.ਐਸ.ਆਈ ਮਨਵੀਰ ਕੌਰ ਦਾ ਸਨਮਾਨ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸਥਾਨਕ ਕਿਲਾ ਮੁਬਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦਿਹਾੜੇ ਦੀ ਯਾਦ ਵਿੱਚ ਅਯੋਜਿਤ ਕੀਤੇ ਗਏ ਨਗਰ ਕੀਰਤਨ ਦੋਰਾਨ ਏ.ਐਸ.ਆਈ ਮਨਵੀਰ ਕੌਰ ਦਾ ਸਨਮਾਨ ਕਰਦੇ ਹੋਏ ਬੀਬੀ ਜੋਗਿੰਦਰ ਕੌਰ ਅੰਤ੍ਰਿੰਗ ਕਮੇਟੀ ਮੈਂਬਰ (ਸ਼੍ਰੋਮਣੀ ਕਮੇਟੀ) ।

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਰੂਪ-ਰੇਖਾ ਤਿਆਰ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਸਬੰਧੀ ਜੋ ਪ੍ਰੋਗਰਾਮ ਅਰੰਭੇ ਜਾ ਰਹੇ ਹਨ।ਉਨਾਂ ਨੂੰ ਚੜਦੀ ਕਲਾਂ ’ਚ ਲਿਜਾਣ ਲਈ ਸ਼ਹਿਰ ਦਿਹਾਤੀ ਦੀ ਬੀਬੀ ਜੋਗਿੰਦਰ ਕੌਰ ਕਾਰਜਕਾਰਣੀ ਕਮੇਟੀ ਮੈਂਬਰ ਵਲੋਂ  ਗੁਰੂ ਘਰਾਂ ਤੋਂ ਇਲਾਵਾ ਧਾਰਮਿਕ ਸਭਾ ਸੁਸਾਇਟੀਆਂ ਨਾਲ ਮੀਟਿੰਗਾਂ ਦੀ ਦੌਰ …

Read More »