ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਹਰਬਿੰਦਰ ਸਿੰਘ ਦਸਮੇਸ਼ ਨਗਰਨਰੂਆਣਾ ਰੋਡ ਵਿਖੇ ਵਾਹਿਗੁਰੂ ਦੇ ਸ਼ੁਕਰਾਣੇ ਵਜੋਂ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ …
Read More »ਪੰਜਾਬੀ
ਗੁਰਦੁਆਰਾ ਸੰਗਤ ਸਾਹਿਬ ਸਿਵਲ ਸਟੇਸ਼ਨ ਦੀ ਚੋਣ ਪ੍ਰਕਿਰਿਆ ਸ਼ਾਂਤੀ ਪੂਰਨ
ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੀਆਂ ਚੋਣਾਂ ਤਿੰਨ ਸਾਲਾਂ ਲਈ 2017 ਤੋਂ 2020 ਕਰਵਾਈ ਜਾ ਰਹੀ ਹੈ। ਜੋ ਉਮੀਦਵਾਰ ਧਿਰਾਂ ਚੋਣ ਲੜ ਰਹੀਆਂ ਹਨ, ਉਨਾਂ ਦੇ ਕਰਮਵਾਰ ਉਮੀਦਵਾਰ ਪ੍ਰਧਾਨਗੀ ਲਈੇ ਮਨੋਹਰ ਸਿੰਘ ਚੋਣ ਨਿਸ਼ਾਨ ਛੱਤਰੀ ਅਤੇ ਪਰਮਜੀਤ ਸਿੰਘ ਸੇਖੋਂ ਚੋਣ ਨਿਸ਼ਾਨ ਪੌੜੀ, ਮੀਤ ਪ੍ਰਧਾਨ ਲਈ ਭੁਪਿੰਦਰ …
Read More »ਜਥੇਦਾਰ ਦਸਤਾਰ ਤੇ ਦੁਪੱਟੇ ਦੇ ਸਤਿਕਾਰ ਪ੍ਰਤੀ ਸੰਜ਼ੀਦਾ ਹਨ ਤਾਂ ਦੋਸ਼ੀਆਂ ਖਿਲਾਫ ਕਾਰਵਾਈ 1986 ਤੋਂ ਸ਼ੁਰੂ ਹੋਵੇ- ਲਾਲੀ ਮਜੀਠੀਆ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮਾਰਸ਼ਲਾਂ ਦੀ ਹੋਈ ਝੜਪ ਤੋਂ ਦਸਤਾਰ ਅਤੇ ਦੁਪੱਟੇ ਦੀ ਬੇਅਦਬੀ ਦਾ ਲਾਹਾ ਲੈਣ ਲਈ ਪੱਬਾਂ ਭਾਰ ਹੋਏ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਨੂੰ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਵੀ ਸੋਟਾ ਫੇਰ ਲੈਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਦੇ …
Read More »ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਮੇਰੀਆਂ ਫਿਲਮਾਂ ਦਾ ਮੁੱਖ ਮਕਸਦ – ਰਾਏ
ਚੌਕ ਮਹਿਤਾ-24 ਜੂਨ (ਪੰਜਾਬ ਪੋਸਟ- ਮਾਣਾ) ਉਘੇ ਸਾਹਿਤਕਾਰ ਅਤੇ ਪੰਜਾਬੀ ਟੈਲੀ ਫਿਲਮਾਂ ਦੇ ਪ੍ਰੋਡਿਊਸਰ ਨਰਿੰਦਰ ਰਾਏ ਨੇ ਇੱਕ ਨਿੱਜੀ ਮੁਲਾਕਾਤ ਵਿੱਚ ਦੱਸਿਆ ਹੈ ਕਿ ਉਹਨਾਂ ਦੀ ਜਿਹੜੀ ਚੌਥੀ ਪੰਜਾਬੀ ਟੈਲੀ ਫਿਲਮ ਬਣਨ ਜਾ ਰਹੀ ਹੈ, ਉਸ ਦਾ ਵਿਸ਼ਾ ਵੀ ਉਹਨਾਂ ਦੀਆਂ ਪਹਿਲੀਆਂ ਫਿਲਮਾਂ ਵਾਂਗ ਸਮਾਜਿਕ ਬੁਰਾਈਆਂ ਤੇ ਉਂਗਲ ਧਰਨਾ ਤੇ ਉਸ ਦਾ ਸਾਰਥਿਕ ਹੱਲ ਦੱਸਦਿਆਂ ਨਰੋਏ ਸਮਾਜ ਦੀ ਸਿਰਜਣਾ ਕਰਨਾ …
Read More »ਬਾਬਾ ਚੰਨਣ ਜੀ ਦਾ ਦੋ ਰੋਜ਼ਾ ਧਾਰਮਿਕ ਜੋੜ ਮੇਲਾ 3 ਜੁਲਾਈ ਤੋਂ
ਚੌਕ ਮਹਿਤਾ-24 ਜੂਨ (ਪੰਜਾਬ ਪੋਸਟ- ਮਾਣਾ) – ਇਥੋਂ ਨੇੜਲੇ ਪਿੰਡ ਚੰਨਣਕੇ ਵਿਖੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਧਾਰਮਿਕ ਜੋੜ ਮੇਲਾ 3 ਤੇ 4 ਜਲਾਈ ਨੂੰ ਬੜ੍ਹੇ ਉਤਸ਼ਾਹ ਨਾਲ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਅਜਮੇਰ ਸਿੰਘ ਤੇ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ।ਦਮਦਮੀ ਟਕਸਾਲ ਦੇ ਰਾਗੀ …
Read More »ਅੰਮ੍ਰਿਤਸਰ ਵਿਚ ਬਣੇਗੀ ਮਾਸਟਰ ਤਾਰਾ ਸਿੰਘ ਦੀ ਯਾਦਗਾਰ- ਨਵਜੋਤ ਸਿੱਧੂ
ਮਾਸਟਰ ਜੀ ਵਰਗੇ ਅਕਾਲੀਆਂ ਦੇ ਪੈਂਰੀ ਹੱਥ ਲਗਾਉਣ ਨੂੰ ਜੀ ਕਰਦਾ – ਸਿੱਧੂ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਛੇਤੀ ਹੀ ਅੰਮ੍ਰਿਤਸਰ …
Read More »ਖੇਤੀਬਾੜੀ ਵਿਭਾਗ ਵੱਲੋਂ ਕੀਟਨਾਸ਼ਕ ਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ
ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਵਿਸ਼ੇਸ਼ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ …
Read More »ਦਿੱਲੀ ਕਮੇਟੀ ਤੋਂ ਬਾਅਦ ਪ੍ਰੋ. ਬਡੂੰਗਰ ਨੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਖਿਲਾਫ ਮੁੱਖ ਮੰਤਰੀ ਮਹਿਬੂਬਾ ਨੂੰ ਲਿਖਿਆ ਪੱਤਰ
ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਗੁਰਦੁਆਰਾ ਕਮੇਟੀ ਵਲੋਂ ਜੰਮੂ ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਮੁੱਦਾ ਉਠਾਉਣ ਤੋਂ ਬਾਅਦ ਸ੍ਰੋਮਣੀ ਕਮੇਟੀ ਨੇ ਵੀ ਜੰਮੂ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਨਮਾਨ ਦਿਵਾਉਣ ਦੀ ਗੱਲ ਕੀਤੀ ਹੈ। …
Read More »ਬਾਬਾ ਭੂਰੀ ਵਾਲਿਆਂ ਨੂੰ ਸੌਂਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਦੀ ਮੁਰੰਮਤ ਦੀ ਸੇਵਾ ਸ਼ੁਰੂ
ਦਰਸ਼ਨੀ ਡਿਓੜੀ ਦੇ ਨਵੇਂ ਦਰਵਾਜ਼ਿਆਂ ਦੀ ਸੇਵਾ ਵੀ ਅਜੇ ਹੋਣ ਵਾਲੀ ਹੈ ਮੁਕੰਮਲ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਦੇ ਅੰਦਰੂਨੀ ਹਿੱਸੇ ਨੂੰ ਮੁਰੰਮਤ ਕਰਨ ਲਈ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਧਾਰਮਿਕ ਸੰਸਥਾ ਹੋਣ ਕਾਰਨ ਇਸ ਦੇ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਅਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ ਹੈ ਅਤੇ ਆਪਣੇ ਜ਼ਿੰਮੇ ਲੱਗੇ ਕੰਮ ਨੂੰ ਸਮੇਂ ਸਿਰ ਕਰਨ ਦੇ ਨਾਲ-ਨਾਲ ਕਾਰਜਸ਼ੈਲੀ ਵਿਚ ਪਾਰਦਰਸ਼ਤਾ ਵੀ ਅਵੱਸ਼ਕ ਹੈ।ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਪੱਧਰ …
Read More »
Punjab Post Daily Online Newspaper & Print Media